ਪੜਚੋਲ ਕਰੋ

Trending: 100 ਰੁਪਏ ਲੀਟਰ ਵਿਕ ਰਿਹਾ ਆਟਾ, ਇਹ ਕੀ ਕਿਹਾ ਇਮਰਾਨ ਖਾਨ ਨੇ? ਵੀਡੀਓ ਹੋ ਗਿਆ ਵਾਇਰਲ

Social Media: ਮਹਿੰਗਾਈ ਨੂੰ ਲੈ ਕੇ ਸੰਬੋਧਨ 'ਚ ਇਮਰਾਨ ਖਾਨ ਨੇ ਕਿਹਾ ਕਿ ਆਮ ਆਦਮੀ ਜਿਸ ਤੋਂ ਸਭ ਤੋਂ ਜ਼ਿਆਦਾ ਦੁਖੀ ਹੈ, ਉਹ ਆਟਾ ਹੈ। ਆਟਾ ਦੁੱਗਣਾ ਮਹਿੰਗਾ ਹੋ ਗਿਆ ਹੈ।

Viral Video: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਹਮੇਸ਼ਾ ਸੁਰਖੀਆਂ 'ਚ ਰਹਿੰਦੇ ਹਨ। ਉਹ ਵਿਰੋਧੀ ਧਿਰ 'ਤੇ ਲਗਾਤਾਰ ਹਮਲੇ ਕਰਦੇ ਰਹਿੰਦੇ ਹਨ। ਇਮਰਾਨ ਖਾਨ ਨੇ ਚੇਤਾਵਨੀ ਦਿੱਤੀ ਕਿ ਦੇਸ਼ ਦੀ ਆਰਥਿਕ ਸਥਿਤੀ ਤੇਜ਼ੀ ਨਾਲ ਵਿਗੜ ਰਹੀ ਹੈ ਅਤੇ ਅਜਿਹੇ ਪੱਧਰ 'ਤੇ ਪਹੁੰਚ ਸਕਦੀ ਹੈ ਜਿੱਥੋਂ ਵਾਪਸ ਆਉਣਾ ਸੰਭਵ ਨਹੀਂ ਹੋਵੇਗਾ। ਵੀਡੀਓ ਸੰਬੋਧਨ ਦੌਰਾਨ ਉਸ ਦੀ ਜ਼ੁਬਾਨ ਫਿਸਲ ਗਈ। ਉਨ੍ਹਾਂ ਨੇ ਕਿਹਾ ਕਿ ਹੁਣ ਇੱਕ ਕਿਲੋ ਆਟਾ 100 ਰੁਪਏ ਪ੍ਰਤੀ ਲੀਟਰ ਤੋਂ ਉਪਰ ਹੋ ਗਿਆ ਹੈ। ਹੁਣ ਉਸ ਦਾ ਇਹ ਵੀਡੀਓ ਵਾਇਰਲ ਹੋ ਰਿਹਾ ਹੈ। ਲੋਕ ਉਸ ਨੂੰ ਟ੍ਰੋਲ ਕਰ ਰਹੇ ਹਨ।

ਮਹਿੰਗਾਈ ਨੂੰ ਲੈ ਕੇ ਇੱਕ ਸੰਬੋਧਨ 'ਚ ਇਮਰਾਨ ਖਾਨ ਨੇ ਕਿਹਾ ਕਿ ਆਮ ਆਦਮੀ ਸਭ ਤੋਂ ਜ਼ਿਆਦਾ ਜਿਸ ਚੀਜ਼ ਤੋਂ ਦੁਖੀ ਹੈ, ਉਹ ਆਟਾ ਹੈ। ਆਟਾ ਦੁੱਗਣਾ ਮਹਿੰਗਾ ਹੋ ਗਿਆ ਹੈ। ਸਾਡੇ ਜ਼ਮਾਨੇ ਵਿੱਚ ਇੱਕ ਕਿਲੋ ਆਟਾ 50 ਰੁਪਏ ਦਾ ਹੁੰਦਾ ਸੀ, ਅੱਜ ਕਰਾਚੀ ਵਿੱਚ 100 ਰੁਪਏ ਪ੍ਰਤੀ ਲੀਟਰ ਤੋਂ ਉਪਰ ਚਲਾ ਗਿਆ ਹੈ।

ਇਸ ਦੌਰਾਨ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਦੇ ਮੁਖੀ ਨੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਸਰਕਾਰ 'ਤੇ ਚੁਟਕੀ ਲੈਂਦਿਆਂ ਦਾਅਵਾ ਕੀਤਾ ਕਿ ਪਿਛਲੇ ਪੰਜ ਮਹੀਨਿਆਂ ਦੌਰਾਨ ਉਨ੍ਹਾਂ ਦੀ ਸਰਕਾਰ ਨਿਰਾਸ਼ਾਜਨਕ ਰਹੀ ਹੈ। ਉਨ੍ਹਾਂ ਨੇ ਕਿਹਾ, "ਦੇਸ਼ ਨੂੰ ਅਰਾਜਕਤਾ ਵਿੱਚ ਜਾਣ ਤੋਂ ਬਚਾਉਣ ਲਈ, ਜਲਦੀ ਅਤੇ ਪਾਰਦਰਸ਼ੀ ਚੋਣਾਂ ਕਰਵਾਉਣਾ ਹੀ ਇੱਕੋ ਇੱਕ ਰਸਤਾ ਹੈ। ਜੇਕਰ ਚੋਣਾਂ ਨਾ ਕਰਵਾਈਆਂ ਗਈਆਂ ਤਾਂ ਚੀਜ਼ਾਂ ਕਾਬੂ ਤੋਂ ਬਾਹਰ ਹੋ ਜਾਣਗੀਆਂ।"

ਇਮਰਾਨ ਖਾਨ ਨੇ ਕਿਹਾ ਕਿ ਆਰਥਿਕ ਸਥਿਰਤਾ ਨਾਲ ਹੀ ਆਰਥਿਕਤਾ ਨੂੰ ਸਥਿਰ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ, 'ਸਾਨੂੰ ਦੇਸ਼ ਨੂੰ ਇਸ ਨਾਜ਼ੁਕ ਸਥਿਤੀ 'ਚੋਂ ਕੱਢਣਾ ਪਵੇਗਾ... ਉਹ (ਸਰਕਾਰ) ਤੇਜ਼ੀ ਨਾਲ ਦੇਸ਼ ਨੂੰ ਅਰਾਜਕਤਾ ਵੱਲ ਧੱਕ ਰਹੀ ਹੈ।' ਉਨ੍ਹਾਂ ਨੇ ਦਾਅਵਾ ਕੀਤਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਡਿੱਗ ਗਈ ਸੀ ਤਾਂ ਆਰਥਿਕ ਸਥਿਤੀ ਠੀਕ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ

Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?

KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼

Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?
KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼
KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼
Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
Gujarat -Rajasthan 'ਚ ਭਿਆਨਕ ਸੜਕ ਹਾਦਸੇ, 16 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ

Gratuity News : ਰਿਟਾਇਰ ਮੁਲਾਜ਼ਮਾਂ ਦੀ ਵੱਡੀ ਜਿੱਤ! ਮਿਲੇਗੀ 33.95 ਲੱਖ ਰੁਪਏ ਦੀ ਗ੍ਰੈਚੁਟੀ, ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

Old Gold Selling :  ਪੁਰਾਣਾ ਸੋਨਾ ਵੇਚਣ ਤੋਂ ਪਹਿਲਾਂ ਨਾ ਕਰੋ ਇਹ 5 ਗਲਤੀਆਂ, ਨਹੀਂ ਤਾਂ ਹਜ਼ਾਰਾਂ ਰੁਪਏ ਦਾ ਹੋ ਸਕਦੈ ਨੁਕਸਾਨ!

Health Tips : ਸਰਦੀਆਂ 'ਚ ਸਵੇਰੇ ਉੱਠਦੇ ਹੀ ਨਾ ਕਰੋ ਇਹ 5 ਗਲਤੀਆਂ! ਸਿਹਤ 'ਤੇ ਪੈ ਸਕਦਾ ਹੈ ਬੁਰਾ ਅਸਰ

Embed widget