ਪੜਚੋਲ ਕਰੋ

France Government: ਇੱਥੇ ਸਰਕਾਰ ਵਪਾਰੀਆਂ ਤੋਂ ਸ਼ਰਾਬ ਖਰੀਦ ਕੇ ਕਰ ਰਹੀ ਬਰਬਾਦ, ਕਾਰਨ ਜਾਣ ਕੇ ਹੋ ਜਾਓਗੇ ਹੈਰਾਨ

Wasting Liquor: ਫਰਾਂਸ ਸਰਕਾਰ ਦਾ ਕਹਿਣਾ ਹੈ ਕਿ ਉਹ ਆਪਣੇ ਸ਼ਰਾਬ ਕਾਰੋਬਾਰੀਆਂ ਨੂੰ ਆਰਥਿਕ ਮਦਦ ਦੇਣ ਲਈ ਅਜਿਹਾ ਕਰ ਰਹੀ ਹੈ। ਦਰਅਸਲ, ਪਿਛਲੇ ਸਮੇਂ ਵਿੱਚ ਸ਼ਰਾਬ ਦੇ ਸੇਵਨ ਵਿੱਚ ਕਮੀ ਆਈ ਹੈ।

France Government Wasting Liquor: ਭਾਰਤ ਵਰਗੇ ਦੇਸ਼ ਵਿੱਚ ਸ਼ਰਾਬ ਵੇਚਣ ਲਈ ਸਰਕਾਰ ਤੋਂ ਲਾਇਸੈਂਸ ਲੈਣਾ ਪੈਂਦਾ ਹੈ। ਇਸ ਦੇ ਨਾਲ ਹੀ ਭਾਰਤ ਸਰਕਾਰ ਅਤੇ ਰਾਜ ਸਰਕਾਰਾਂ ਸ਼ਰਾਬ 'ਤੇ ਟੈਕਸ ਲਗਾ ਕੇ ਹਰ ਸਾਲ ਕਰੋੜਾਂ-ਅਰਬਾਂ ਦੀ ਕਮਾਈ ਕਰਦੀਆਂ ਹਨ। ਪਰ ਕੀ ਤੁਸੀਂ ਕਦੇ ਸੁਣਿਆ ਹੈ ਕਿ ਕਿਸੇ ਦੇਸ਼ ਦੀ ਸਰਕਾਰ ਪਹਿਲਾਂ ਆਪਣੇ ਦੇਸ਼ ਦੇ ਕਾਰੋਬਾਰੀਆਂ ਤੋਂ ਸ਼ਰਾਬ ਖਰੀਦਦੀ ਹੈ, ਫਿਰ ਉਸ ਨੂੰ ਖਰੀਦ ਕੇ ਨਸ਼ਟ ਕਰ ਦਿੰਦੀ ਹੈ। ਫਰਾਂਸ ਵਿੱਚ ਅਜਿਹਾ ਹੀ ਹੋਇਆ ਹੈ। ਉਥੋਂ ਦੀ ਸਰਕਾਰ ਨੇ ਪਹਿਲਾਂ ਆਪਣੇ ਸ਼ਰਾਬ ਕਾਰੋਬਾਰੀਆਂ ਤੋਂ ਸ਼ਰਾਬ ਖਰੀਦੀ ਤੇ ਫਿਰ ਨਸ਼ਟ ਕਰ ਦਿੱਤੀ। ਆਓ ਜਾਣਦੇ ਹਾਂ ਫਰਾਂਸ ਸਰਕਾਰ ਅਜਿਹਾ ਕਿਉਂ ਕਰ ਰਹੀ ਹੈ।

ਫਰਾਂਸ ਸਰਕਾਰ ਅਜਿਹਾ ਕਿਉਂ ਕਰ ਰਹੀ ਹੈ? ਫਰਾਂਸ ਸਰਕਾਰ ਦਾ ਕਹਿਣਾ ਹੈ ਕਿ ਉਹ ਆਪਣੇ ਸ਼ਰਾਬ ਕਾਰੋਬਾਰੀਆਂ ਨੂੰ ਆਰਥਿਕ ਮਦਦ ਦੇਣ ਲਈ ਅਜਿਹਾ ਕਰ ਰਹੀ ਹੈ। ਦਰਅਸਲ, ਉਥੇ ਪਹਿਲਾਂ ਨਾਲੋਂ ਸ਼ਰਾਬ ਦੀ ਖਪਤ ਘਟੀ ਹੈ, ਜਿਸ ਕਾਰਨ ਫਰਾਂਸ ਦੇ ਵਾਈਨ ਵਪਾਰੀਆਂ ਨੂੰ ਭਾਰੀ ਆਰਥਿਕ ਨੁਕਸਾਨ ਹੋਇਆ ਹੈ। ਕੁਝ ਕਾਰੋਬਾਰੀ ਦੀਵਾਲੀਆਪਨ ਦੀ ਕਗਾਰ 'ਤੇ ਆ ਗਏ ਹਨ। ਅਜਿਹੇ 'ਚ ਉਨ੍ਹਾਂ ਕਾਰੋਬਾਰੀਆਂ ਕੋਲ ਦੋ ਰਸਤੇ ਹਨ।
ਪਹਿਲਾ ਕੀ ਉਹ ਆਪਣੀ ਕੰਪਨੀ ਬੰਦ ਕਰ ਦੇਣ ਅਤੇ ਦੂਜਾ ਇਹ ਕੀ ਉਹ ਆਪਣੀ ਵਾਈਨ ਪੂਰੀ ਦੁਨੀਆ ਵਿੱਚ ਸਸਤੇ ਰੇਟਾਂ 'ਤੇ ਸਪਲਾਈ ਕਰੇ। ਹਾਲਾਂਕਿ ਫਰਾਂਸ ਸਰਕਾਰ ਨਹੀਂ ਚਾਹੁੰਦੀ ਕਿ ਉਸ ਦੀ ਵਾਈਨ ਦੀਆਂ ਕੀਮਤਾਂ ਅੰਤਰਰਾਸ਼ਟਰੀ ਪੱਧਰ 'ਤੇ ਘੱਟ ਹੋਣ। ਇਸ ਕਾਰਨ ਫਰਾਂਸ ਦੀ ਸਰਕਾਰ ਨੇ ਫੈਸਲਾ ਕੀਤਾ ਕਿ ਉਹ ਆਪਣੇ ਵਪਾਰੀਆਂ ਤੋਂ ਵਾਜਬ ਕੀਮਤ 'ਤੇ ਸ਼ਰਾਬ ਖਰੀਦੇਗੀ ਅਤੇ ਫਿਰ ਇਸ ਨੂੰ ਨਸ਼ਟ ਕਰੇਗੀ। ਸਭ ਤੋਂ ਵੱਡੀ ਗੱਲ ਇਹ ਹੈ ਕਿ ਫਰਾਂਸ ਦੀ ਸਰਕਾਰ ਨੇ ਇਸ ਲਈ ਸਿਰਫ 20 ਬਿਲੀਅਨ ਯੂਰੋ ਰੱਖੇ ਹਨ।

ਇਹ ਵੀ ਪੜ੍ਹੋ: Virat Kohli: ਵਿਰਾਟ ਕੋਹਲੀ ਨੇ ਟਰਾਫੀ ਜਿੱਤਣ 'ਤੇ ਦਿੱਤਾ ਖਾਸ ਜਵਾਬ, ਬੋਲੇ - ਅਸੀਂ ਪ੍ਰਸ਼ੰਸਕਾਂ ਤੋਂ ਵੱਧ...

ਸ਼ਰਾਬ ਬਰਬਾਦ ਕਿਉਂ ਕਰ ਰਹੇ ਹਨ? ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਸਰਕਾਰ ਸ਼ਰਾਬ ਦੀ ਬਰਬਾਦੀ ਕਿਉਂ ਕਰ ਰਹੀ ਹੈ। ਕੀ ਉਹ ਇਸ ਦੀ ਕੋਈ ਹੋਰ ਵਰਤੋਂ ਨਹੀਂ ਕਰ ਸਕਦੀ? ਤੁਹਾਨੂੰ ਦੱਸ ਦੇਈਏ ਕਿ ਫਰਾਂਸ ਸਰਕਾਰ ਦਾ ਕਹਿਣਾ ਹੈ ਕਿ ਉਹ ਸ਼ਰਾਬ ਦੀਆਂ ਕੀਮਤਾਂ ਵਿੱਚ ਕਮੀ ਨਹੀਂ ਚਾਹੁੰਦੀ। ਇਸ ਦੇ ਨਾਲ ਹੀ ਸਰਕਾਰ ਇਸ ਤਰ੍ਹਾਂ ਸ਼ਰਾਬ ਦੀ ਬਰਬਾਦੀ ਨਹੀਂ ਕਰ ਰਹੀ, ਸਗੋਂ ਇਸ ਤੋਂ ਅਲਕੋਹਲ ਅਲੱਗ ਕਰਕੇ ਹੋਰ ਕੰਪਨੀਆਂ ਨੂੰ ਸ਼ੁੱਧ ਸ਼ਰਾਬ ਸਪਲਾਈ ਕਰ ਰਹੀ ਹੈ, ਜੋ ਇਸ ਤੋਂ ਸੈਨੇਟਾਈਜ਼ਰ ਅਤੇ ਹੋਰ ਚੀਜ਼ਾਂ ਬਣਾ ਰਹੀਆਂ ਹਨ, ਜਿਸ ਦੀ ਬਾਜ਼ਾਰ ਵਿੱਚ ਚੰਗੀ ਕੀਮਤ ਮਿਲ ਸਕਦੀ ਹੈ। ਫਰਾਂਸ ਸਰਕਾਰ ਦਾ ਕਹਿਣਾ ਹੈ ਕਿ ਅਜਿਹਾ ਜ਼ਿਆਦਾ ਦੇਰ ਤੱਕ ਨਹੀਂ ਕਰਨਾ ਪਵੇਗਾ, ਕੁਝ ਸਮੇਂ ਬਾਅਦ ਜਦੋਂ ਬਾਜ਼ਾਰ ਆਮ ਵਾਂਗ ਹੋ ਜਾਵੇਗਾ ਅਤੇ ਮੰਗ ਵਧੇਗੀ ਤਾਂ ਸਭ ਕੁਝ ਪਹਿਲਾਂ ਵਾਂਗ ਆਮ ਹੋ ਜਾਵੇਗਾ।

ਇਹ ਵੀ ਪੜ੍ਹੋ: Ravana Place : 1000 ਪੌੜੀਆਂ, ਜ਼ਬਰਦਸਤ ਵਾਟਰ ਸਿਸਟਮ ਅਤੇ ਲਿਫਟ...ਰਾਵਣ ਦੇ ਮਹਿਲ 'ਚ ਮੌਜੂਦ ਸੀ ਇਦਾਂ ਦੀਆਂ ਸੁਵਿਧਾਵਾਂ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget