ਪੜਚੋਲ ਕਰੋ

Viral Video: ਸਮੋਸੇ ਅੰਦਰੋਂ ਮਿਲੀ ਡੱਡੂ ਦੀ ਲੱਤ, ਗਾਜ਼ੀਆਬਾਦ ਦੀ ਦੁਕਾਨ ਦਾ ਵੀਡੀਓ ਵਾਇਰਲ

Trending Video: ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜਿਸ ਵਿੱਚ ਸਮੋਸੇ ਅੰਦਰੋਂ ਮਿਲੀ ਡੱਡੂ ਦੀ ਲੱਤ ਮਿਲਣ ਕਰਕੇ ਹੰਗਾਮਾ ਮੱਚ ਗਿਆ। ਇਸ ਵੀਡੀਓ ਨੂੰ ਦੇਖ ਕੇ ਲੋਕ ਹੈਰਾਨ ਰਹਿ ਗਏ।

Trending Video: ਸਮੋਸਾ ਅਜਿਹਾ ਦੇਸੀ ਫੂਡ ਹੈ ਜਿਸ ਨੂੰ ਹਰ ਕੋਈ ਖਾਣਾ ਖੂਬ ਪਸੰਦ ਕਰਦਾ ਹੈ। ਪਰ ਗਾਜ਼ੀਆਬਾਦ ਦੇ ਇੰਦਰਾਪੁਰਮ ਦੇ ਅਭੈ ਖੰਡ ਵਿੱਚ ਸਥਿਤ ਇੱਕ ਮਠਿਆਈ ਦੀ ਦੁਕਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇੱਕ ਗਾਹਕ ਨੂੰ ਦੁਕਾਨ 'ਤੇ ਹੰਗਾਮਾ ਕਰਦੇ ਹੋਏ ਦਿਖਾਇਆ ਗਿਆ ਹੈ ਅਤੇ ਇਹ ਤੁਹਾਨੂੰ ਵੀ ਹੈਰਾਨ ਕਰ ਸਕਦਾ ਹੈ। ਦਰਅਸਲ, ਇਸ ਦੁਕਾਨ 'ਤੇ ਸਮੋਸੇ ਖਾਣ ਲਈ ਆਏ ਤਿੰਨ ਲੋਕਾਂ 'ਚੋਂ ਇਕ ਦੇ ਸਮੋਸੇ 'ਚ ਡੱਡੂ ਦੀ ਲੱਤ ਮਿਲੀ। ਜਿਸ ਤੋਂ ਬਾਅਦ ਇਨ੍ਹਾਂ ਲੋਕਾਂ ਨੇ ਦੁਕਾਨ 'ਤੇ ਹੰਗਾਮਾ ਕਰ ਦਿੱਤਾ।

ਹੋਰ ਪੜ੍ਹੋ : ਹੁਣ ਬੱਚੇ ਨਹੀਂ ਕਰ ਸਕਣਗੇ ਸੋਸ਼ਲ ਮੀਡੀਆ ਦੀ ਵਰਤੋਂ, ਸਰਕਾਰ ਜਲਦ ਲਾਗੂ ਕਰੇਗੀ ਇਹ ਨਿਯਮ

ਸਮੋਸੇ ਵਿੱਚ ਡੱਡੂ ਦੀ ਲੱਤ ਮਿਲੀ

ਅਸਲ 'ਚ ਵਾਇਰਲ ਵੀਡੀਓ 'ਚ ਜੋ ਵਿਅਕਤੀ ਤੁਸੀਂ ਦੇਖ ਰਹੇ ਹੋ, ਅਮਨ ਸ਼ਰਮਾ ਨਾਮ ਦਾ ਸ਼ਖਸ਼ ਜੋ ਆਪਣੇ ਕੁਝ ਦੋਸਤਾਂ ਨਾਲ ਅਭੈ ਖੰਡ ਸਥਿਤ ਮਿਠਾਈ ਦੀ ਦੁਕਾਨ 'ਤੇ ਸਮੋਸੇ ਖਾਣ ਆਇਆ ਸੀ। ਇਸ ਦੌਰਾਨ ਉਸ ਨੇ ਉਥੋਂ ਆਪਣੇ ਦੋਸਤਾਂ ਨਾਲ ਕੁਝ ਸਮੋਸੇ ਵੀ ਪੈਕ ਕੀਤੇ ਸਨ।

ਜਦੋਂ ਉਸ ਨੇ ਸਮੋਸਾ ਖੋਲ੍ਹਿਆ ਤਾਂ ਉਹ ਹੈਰਾਨ ਰਹਿ ਗਿਆ। ਕਿਉਂਕਿ ਸਮੋਸੇ ਵਿੱਚ ਡੱਡੂ ਦੀ ਲੱਤ ਸੀ। ਜਿਸ ਤੋਂ ਬਾਅਦ ਉਹ ਉਸੇ ਹਾਲਤ 'ਚ ਸਮੋਸੇ ਲੈ ਕੇ ਦੁਕਾਨ 'ਤੇ ਪਹੁੰਚ ਗਿਆ ਅਤੇ ਉਥੇ ਹੰਗਾਮਾ ਸ਼ੁਰੂ ਕਰ ਦਿੱਤਾ। ਕੁਝ ਹੀ ਦੇਰ ਵਿਚ ਦੁਕਾਨ 'ਤੇ ਲੋਕ ਇਕੱਠੇ ਹੋ ਗਏ ਪਰ ਦੁਕਾਨਦਾਰ ਕੋਲ ਜਵਾਬ ਦੇਣ ਲਈ ਕੁਝ ਨਹੀਂ ਸੀ।

ਦੁਕਾਨਦਾਰ ਨੇ ਕਿਹਾ ਕਿ ਅਚਾਨਕ ਡਿੱਗ ਗਿਆ ਹੋਵੇਗਾ

ਦੁਕਾਨ 'ਤੇ ਹੰਗਾਮੇ ਦੌਰਾਨ ਲੋਕਾਂ ਨੇ 100 ਨੰਬਰ ਡਾਇਲ ਕਰਕੇ ਪੁਲਿਸ ਨੂੰ ਸ਼ਿਕਾਇਤ ਕੀਤੀ। ਜਿਸ 'ਤੇ ਦੁਕਾਨਦਾਰ ਨੇ ਕਹਿਣਾ ਸ਼ੁਰੂ ਕਰ ਦਿੱਤਾ ਕਿ ਸ਼ਾਇਦ ਇਹ ਸਭ ਗਲਤੀ ਨਾਲ ਹੋਇਆ ਹੈ। ਇਸ 'ਤੇ ਇਕ ਵਿਅਕਤੀ ਨੇ ਕਿਹਾ ਕਿ ਸਮੋਸੇ 'ਚ ਡੱਡੂ ਦੀ ਲੱਤ ਹੈ, ਪੂਰਾ ਡੱਡੂ ਮਸਾਲਾ 'ਚ ਡਿੱਗਿਆ ਹੋਵੇਗਾ। ਕੀ ਤੁਸੀਂ ਇਹ ਸਮੋਸੇ ਖਾਓਗੇ? ਇਸ ਤੋਂ ਬਾਅਦ ਪੁਲਿਸ ਦੇ ਆਉਣ ਤੱਕ ਉਥੇ ਹੰਗਾਮਾ ਜਾਰੀ ਰਿਹਾ।

ਟਾਪ ਹੈਡਲਾਈਨ

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ

Embed widget