ਪੜਚੋਲ ਕਰੋ

Funeral Dance Video : ਤਾਬੂਤ ਦੇ ਸਾਹਮਣੇ ਨੱਚੀਆਂ ਡਾਂਸਰਾਂ , ਮ੍ਰਿਤਕ ਦੀ ਆਖਰੀ ਇੱਛਾ ਕਰਕੇ ਪੂਰੇ ਪਰਿਵਾਰ ਨੇ ਲਗਾਏ ਠੁਮਕੇ !  

Funeral Dance Video : ਆਮ ਤੌਰ 'ਤੇ ਅੰਤਿਮ ਸਸਕਾਰ ਮੌਕੇ ਸੋਗ ਦਾ ਮਾਹੌਲ ਹੁੰਦਾ ਹੈ, ਪਰ ਏਥੇ ਸਭ ਕੁੱਝ ਉਲਟ ਹੋਇਆ ਹੈ। ਮੌਤ ਹੋਣ 'ਤੇ ਤਾਬੂਤ ਦੇ ਸਾਹਮਣੇ ਲੜਕੀਆਂ ਨੇ ਡਾਂਸ ਕੀਤਾ ਅਤੇ ਅਤੇ ਲੋਕ ਉਦਾਸੀ ਨੂੰ ਛੱਡ ਕੇ ਜਸ਼ਨ ਮਨਾਉਣ ਲੱਗ ਪਏ

Funeral Dance Video : ਆਮ ਤੌਰ 'ਤੇ ਅੰਤਿਮ ਸਸਕਾਰ ਮੌਕੇ ਸੋਗ ਦਾ ਮਾਹੌਲ ਹੁੰਦਾ ਹੈ, ਪਰ ਏਥੇ ਸਭ ਕੁੱਝ ਉਲਟ ਹੋਇਆ ਹੈ। ਮੌਤ ਹੋਣ 'ਤੇ ਤਾਬੂਤ ਦੇ ਸਾਹਮਣੇ ਲੜਕੀਆਂ ਨੇ ਡਾਂਸ ਕੀਤਾ ਅਤੇ ਅਤੇ ਲੋਕ ਉਦਾਸੀ ਨੂੰ ਛੱਡ ਕੇ ਜਸ਼ਨ ਮਨਾਉਣ ਲੱਗ ਪਏ? ਥਾਈਲੈਂਡ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਆਦਮੀ ਦੀ ਆਖਰੀ ਇੱਛਾ ਨੇ ਪੂਰੇ ਮਾਹੌਲ ਨੂੰ ਬਦਲ ਦਿੱਤਾ। ਇਸ ਘਟਨਾ ਦੀ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਨਾਲ ਲੋਕ ਹੈਰਾਨ ਅਤੇ ਖੁਸ਼ ਦੋਵੇਂ ਹੋ ਗਏ ਹਨ।

ਅੰਤਿਮ ਸਸਕਾਰ 'ਤੇ ਡਾਂਸ , ਲੋਕ ਹੈਰਾਨ

ਦਰਅਸਲ, ਇਹ ਮਾਮਲਾ ਥਾਈਲੈਂਡ ਦੇ Nakhon Si Thammarat ਸੂਬੇ ਦੇ ਇੱਕ ਬੋਧੀ ਮੰਦਰ ਦਾ ਹੈ। ਜਿੱਥੇ ਇੱਕ 59 ਸਾਲਾ ਵਿਅਕਤੀ ਦੇ ਅੰਤਿਮ ਸਸਕਾਰ ਤੋਂ ਪਹਿਲਾਂ ਅਜਿਹਾ ਕੁਝ ਅਜਿਹਾ ਹੋਇਆ ,ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਪਰਿਵਾਰ ਨੇ ਤਿੰਨ ਮਹਿਲਾ ਡਾਂਸਰਾਂ ਨੂੰ ਬੁਲਾਇਆ, ਜਿਨ੍ਹਾਂ ਨੇ ਤਾਬੂਤ ਦੇ ਸਾਹਮਣੇ ਡਾਂਸ ਕੀਤਾ। ਦਰਸ਼ਕ ਇਸ ਅਨੋਖੇ ਦ੍ਰਿਸ਼ ਤੋਂ ਹੈਰਾਨ ਰਹਿ ਗਏ। ਕੁਝ ਲੋਕ ਇਸਨੂੰ ਕੈਮਰੇ 'ਚ  ਰਿਕਾਰਡ ਕਰ ਰਹੇ ਸਨ, ਜਦੋਂ ਕਿ ਕੁਝ ਇਸਨੂੰ ਲਾਈਵ-ਸਟ੍ਰੀਮ ਕਰ ਰਹੇ ਸਨ। ਜਿੱਥੇ ਮਾਹੌਲ ਆਮ ਤੌਰ 'ਤੇ ਸ਼ਾਂਤ ਅਤੇ ਸੋਗਮਈ ਹੁੰਦਾ ਹੈ, ਇਹ ਦ੍ਰਿਸ਼ ਬਿਲਕੁਲ ਵੱਖਰਾ ਦਿਖਾਈ ਦਿੱਤਾ।

ਆਖਰੀ ਇੱਛਾ ਨੇ ਮਾਹੌਲ ਬਦਲ ਦਿੱਤਾ

ਇਹ ਦੱਸਿਆ ਜਾ ਰਿਹਾ ਹੈ ਕਿ ਇਹ ਉਸ ਆਦਮੀ ਦੀ ਆਖਰੀ ਇੱਛਾ ਸੀ। ਉਸਨੇ ਆਪਣੇ ਪਰਿਵਾਰ ਨੂੰ ਕਿਹਾ ਸੀ ਕਿ ਉਸਦੀ ਮੌਤ 'ਤੇ ਰੋਣਾ ਧੋਣਾ ਨਾ ਕੀਤਾ ਜਾਵੇ ,ਸਗੋਂ ਉਸਦੀ ਜ਼ਿੰਦਗੀ ਨੂੰ ਖੁਸ਼ੀ ਨਾਲ ਯਾਦ ਕੀਤਾ ਜਾਵੇ। ਇਸ ਵਜ੍ਹਾ ਕਰਕੇ ਪਰਿਵਾਰ ਨੇ ਥੋੜਾ ਹੱਟ ਕੇ ਕੁੱਝ ਕੀਤਾ ਅਤੇ ਉਦਾਸੀ ਦੀ ਬਜਾਏ ਯਾਦਗਾਰੀ ਮਾਹੌਲ ਬਣਾਉਣ ਲਈ ਇੱਕ ਨਾਚ ਦਾ ਆਯੋਜਨ ਕਰਨ ਦਾ ਫੈਸਲਾ ਕੀਤਾ।

ਸੋਸ਼ਲ ਮੀਡੀਆ 'ਤੇ ਬਹਿਸ ਛਿੜ ਗਈ

ਜਿਵੇਂ ਹੀ ਇਸ ਘਟਨਾ ਦਾ ਵੀਡੀਓ ਵਾਇਰਲ ਹੋਇਆ, ਸੋਸ਼ਲ ਮੀਡੀਆ 'ਤੇ ਬਹਿਸ ਸ਼ੁਰੂ ਹੋ ਗਈ। ਕੁਝ ਇਸਨੂੰ "ਜ਼ਿੰਦਗੀ ਦਾ ਜਸ਼ਨ" ਕਹਿ ਰਹੇ ਹਨ, ਜਦੋਂ ਕਿ ਦੂਸਰੇ ਇਸਨੂੰ ਪੂਰੀ ਤਰ੍ਹਾਂ ਗਲਤ ਅਤੇ ਅਸੰਵੇਦਨਸ਼ੀਲ ਮੰਨ ਰਹੇ ਹਨ। ਇੱਕ ਉਪਭੋਗਤਾ ਨੇ ਲਿਖਿਆ, "ਘੱਟੋ ਘੱਟ ਸੋਗ ਵਿੱਚ ਡੁੱਬਣ ਨਾਲੋਂ ਖੁਸ਼ੀ ਨਾਲ ਅਲਵਿਦਾ ਕਹਿਣਾ ਬਿਹਤਰ ਹੈ। ਇੱਕ ਹੋਰ ਨੇ ਕਿਹਾ, "ਇਹ ਪਰੰਪਰਾ ਦੇ ਵਿਰੁੱਧ ਹੈ; ਅਜਿਹਾ ਨਹੀਂ ਹੋਣਾ ਚਾਹੀਦਾ।" ਇੱਕ ਹੋਰ ਉਪਭੋਗਤਾ ਨੇ ਸਵਾਲ ਕੀਤਾ, "ਜੇਕਰ ਇਹ ਬੱਚਿਆਂ ਦੇ ਸਾਹਮਣੇ ਹੁੰਦਾ ਹੈ ਤਾਂ ਕੀ ਇਹ ਸਹੀ ਹੈ?"

ਟਾਪ ਹੈਡਲਾਈਨ

CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Embed widget