ਪੜਚੋਲ ਕਰੋ

Funny Video: ਡਾਂਸ ਕਰ ਰਿਹਾ ਹੈ ਜਾਂ ਕੋਈ ਭੂਤ ਚੜ੍ਹ ਗਿਆ...! ਮੁੰਡੇ ਦਾ ਅਜੀਬੋ-ਗਰੀਬ ਡਾਂਸ ਦੇਖ ਤੁਸੀਂ ਵੀ ਇਹੀ ਸੋਚੋਗੇ?

ਇਸ ਕ੍ਰੇਜ਼ੀ ਡਾਂਸ ਵੀਡੀਓ ਨੂੰ ਇੰਸਟਾਗ੍ਰਾਮ 'ਤੇ 'videoonation.teb' ਦੀ ਆਈਡੀ ਤੋਂ ਸ਼ੇਅਰ ਕੀਤਾ ਗਿਆ ਹੈ। ਇੱਕ ਮਜ਼ਾਕੀਆ ਟੈਕਸਟ ਵੀ ਦਿੱਤਾ ਗਿਆ ਹੈ, ਜਿਸ 'ਚ ਲਿਖਿਆ ਹੈ, "ਜੇਕਰ ਤੁਸੀਂ ਡਾਂਸ ਨਹੀਂ ਕਰਦੇ ਤਾਂ ਮੇਰੇ ਵਿਆਹ 'ਚ ਨਾ ਆਓ।"

Trending Funny Dance Video: ਵਿਆਹ ਸਮਾਗਮ 'ਚ ਅਕਸਰ ਲੜਕਿਆਂ ਨੂੰ ਖੁੱਲ੍ਹ ਕੇ ਨੱਚਦੇ ਦੇਖਿਆ ਗਿਆ ਹੈ। ਇੱਥੇ ਤਕ ਕਿ ਨਾਗਿਨ ਡਾਂਸ ਕਰਨ ਸਮੇਂ ਕਈ ਵਾਰ ਤਾਂ ਲੋਕ ਇਕ-ਦੂਜੇ ਡੰਗ ਮਾਰਨ ਲੱਗ ਪੈਂਦੇ ਹਨ। ਅੱਜ ਅਸੀਂ ਤੁਹਾਡੇ ਲਈ ਜਿਹੜੀ ਡਾਂਸ ਵੀਡੀਓ ਲੈ ਕੇ ਆਏ ਹਾਂ, ਉਸ ਨੂੰ ਦੇਖ ਕੇ ਤੁਸੀਂ ਹੱਸ-ਹੱਸ ਦੂਹਰੇ ਹੋ ਜਾਓਗੇ।

ਇੰਸਟਾਗ੍ਰਾਮ 'ਤੇ ਵਾਇਰਲ ਹੋ ਰਹੀ ਇਸ ਵੀਡੀਓ (Instagram Viral Video) 'ਚ ਇਕ ਲੜਕਾ ਅਜੀਬੋ-ਗਰੀਬ ਡਾਂਸ ਕਰਦਾ ਨਜ਼ਰ ਆ ਰਿਹਾ ਹੈ ਅਤੇ ਕਿਲਰ ਐਕਸਪ੍ਰੈਸ਼ਨ ਦਿੰਦਾ ਹੈ, ਜਿਸ ਨੂੰ ਦੇਖ ਕੇ ਤੁਸੀਂ ਜ਼ਰੂਰ ਹੱਸੋਗੇ। ਇੱਕ ਵਾਰ ਤਾਂ ਤੁਹਾਨੂੰ ਇੰਝ ਲੱਗੇਗਾ ਜਿਵੇਂ ਇਹ ਲੜਕਾ ਕਿਸੇ ਡਰਾਉਣੀ ਫ਼ਿਲਮ 'ਚ ਕੋਈ ਸੀਨ ਕਰ ਰਿਹਾ ਹੋਵੇ।

ਮੁੰਡੇ ਨੇ ਕੀਤਾ ਜ਼ਬਰਦਸਤ ਡਾਂਸ

ਵਿਆਹ ਸਮਾਗਮ 'ਚ ਮੁੰਡੇ ਦਾ ਇਹ ਮਜ਼ੇਦਾਰ ਡਾਂਸ ਵੀਡੀਓ ਸੋਸ਼ਲ ਮੀਡੀਆ ਯੂਜਰਸ ਨੂੰ ਹਾਸੇ ਦੀ ਡੋਜ਼ ਦੇ ਰਿਹਾ ਹੈ। ਇਸ ਕ੍ਰੇਜ਼ੀ ਡਾਂਸ ਵੀਡੀਓ ਨੂੰ ਇੰਸਟਾਗ੍ਰਾਮ 'ਤੇ 'videoonation.teb' ਦੀ ਆਈਡੀ ਤੋਂ ਸ਼ੇਅਰ ਕੀਤਾ ਗਿਆ ਹੈ। ਵੀਡੀਓ 'ਤੇ ਇੱਕ ਮਜ਼ਾਕੀਆ ਟੈਕਸਟ ਵੀ ਦਿੱਤਾ ਗਿਆ ਹੈ, ਜਿਸ 'ਚ ਲਿਖਿਆ ਹੈ, "ਜੇਕਰ ਤੁਸੀਂ ਡਾਂਸ ਨਹੀਂ ਕਰਦੇ ਤਾਂ ਮੇਰੇ ਵਿਆਹ 'ਚ ਨਾ ਆਓ।"

ਵਾਇਰਲ ਹੋ ਰਹੀ ਹੈ ਇਹ ਮਜ਼ੇਦਾਰ ਵੀਡੀਓ

ਵੀਡੀਓ ਦੇ ਕੈਪਸ਼ਨ 'ਚ ਲਿਖਿਆ ਹੈ, "ਇਹ ਊਰਜਾ ਜ਼ਰੂਰੀ ਹੈ।" ਵੀਡੀਓ ਸ਼ੇਅਰ ਕੀਤੇ ਜਾਣ ਤੋਂ ਬਾਅਦ ਹੁਣ ਤੱਕ 2743 ਤੋਂ ਵੱਧ ਲਾਈਕਸ ਅਤੇ ਕਈ ਮਜ਼ਾਕੀਆ ਟਿੱਪਣੀਆਂ ਮਿਲ ਚੁੱਕੀਆਂ ਹਨ। ਇਸ ਮਜ਼ੇਦਾਰ ਡਾਂਸ ਵੀਡੀਓ (Funny Dance Video) ਬਾਰੇ ਕੋਈ ਹੋਰ ਜਾਣਕਾਰੀ ਨਹੀਂ ਦਿੱਤੀ ਗਈ ਹੈ ਕਿ ਇਹ ਕਿੱਥੋਂ ਦੀ ਹੈ ਅਤੇ ਕਦੋਂ ਦੀ ਹੈ? ਪਰ ਲੋਕ ਇਸ ਵੀਡੀਓ ਨੂੰ ਬਹੁਤ ਪਸੰਦ ਕਰ ਰਹੇ ਹਨ ਅਤੇ ਇਸ ਕ੍ਰੇਜ਼ੀ ਡਾਂਸ (Crazy Dance) ਨੂੰ ਦੇਖ ਕੇ ਹਾਸਾ ਕੰਟਰੋਲ ਨਹੀਂ ਕਰ ਪਾ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Embed widget