ਪੜਚੋਲ ਕਰੋ

Viral Video:ਭਾਰਤੀ ਰੰਗਾਂ ਵਿੱਚ ਰੰਗੀ ਜਰਮਨੀ ਤੋਂ ਆਈ ਇਸ ਨੂੰਹ ਨੇ ਬਣਾਈ ਪਤੀ ਦੇ ਲਈ ਚਾਹ, ਹਿੰਦੀ ਸੁਣ ਕੇ ਲੋਕ ਖੂਬ ਲੁੱਟਾ ਰਹੇ ਨੇ ਪਿਆਰ

Viral Video: ਵਿਦੇਸ਼ੀ ਨੂੰਹ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ 'ਚ ਜਰਮਨੀ ਤੋਂ ਆਈ ਜੂਲੀ ਰਸੋਈ 'ਚ ਸਾੜ੍ਹੀ ਪਾ ਕੇ ਚਾਹ ਬਣਾਉਂਦੀ ਨਜ਼ਰ ਆ ਰਹੀ ਹੈ। ਜਿਸਦੀ ਹਿੰਦੀ ਸੁਣ ਕੇ ਯੂਜ਼ਰਸ ਦੰਗ ਰਹਿ ਜਾਂਦੇ ਨੇ।

German Bahu Viral Video: ਭਾਰਤ ਪੂਰੀ ਦੁਨੀਆ ਵਿੱਚ ਆਪਣੀ ਸੰਸਕ੍ਰਿਤੀ ਲਈ ਵਿਸ਼ੇਸ਼ ਤੌਰ 'ਤੇ ਜਾਣਿਆ ਜਾਂਦਾ ਹੈ। ਇਹੀ ਕਾਰਨ ਹੈ ਕਿ ਹਰ ਸਾਲ ਵੱਡੀ ਗਿਣਤੀ ਵਿੱਚ ਵਿਦੇਸ਼ੀ ਸੈਲਾਨੀ ਭਾਰਤ ਦਾ ਰੁਖ ਕਰਦੇ ਹਨ। ਜਿਸ ਦੌਰਾਨ ਦੇਸ਼ ਦੇ ਕੋਨੇ-ਕੋਨੇ ਵਿੱਚ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ। ਭਾਰਤ ਦੀ ਇਸ ਤਸਵੀਰ ਕਾਰਨ ਇਸ ਸਮੇਂ ਕਈ ਵਿਦੇਸ਼ੀ ਲੋਕ ਭਾਰਤੀਆਂ ਨਾਲ ਵਿਆਹ ਕਰਵਾਉਂਦੇ ਨੇ।ਇਸ ਕਾਰਨ ਬਹੁਤ ਸਾਰੇ ਵਿਦੇਸ਼ੀ ਭਾਰਤੀ ਸੱਭਿਆਚਾਰ ਨੂੰ ਅਪਣਾਉਂਦੇ ਦੇਖੇ ਗਏ ਹਨ।

ਹਾਲ ਹੀ 'ਚ ਇਕ ਵਿਦੇਸ਼ੀ ਔਰਤ ਸੋਸ਼ਲ ਮੀਡੀਆ 'ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ 'ਚ ਨਜ਼ਰ ਆ ਰਹੀ ਔਰਤ ਜਰਮਨੀ ਦੀ ਦੱਸੀ ਜਾ ਰਹੀ ਹੈ। ਜਿਸ ਦਾ ਨਾਂ ਜੂਲੀ ਦੱਸਿਆ ਗਿਆ ਹੈ। ਦਰਅਸਲ, ਜਰਮਨੀ ਦੀ ਇਸ ਬੇਹੱਦ ਖੂਬਸੂਰਤ ਔਰਤ ਨੇ ਭਾਰਤੀ ਵਿਅਕਤੀ ਅਰਜੁਨ ਸ਼ਰਮਾ ਨਾਲ ਵਿਆਹ ਕਰਵਾ ਲਿਆ ਹੈ ਅਤੇ ਹੁਣ ਪੂਰੀ ਤਰ੍ਹਾਂ ਭਾਰਤੀ ਰੰਗ 'ਚ ਰੰਗ ਚੁੱਕੀ ਹੈ। ਇੱਕ ਜਾਣਕਾਰੀ ਅਨੁਸਾਰ ਉਹ ਦੋ ਸਾਲ ਪਹਿਲਾਂ ਕੋਰੋਨਾ ਦੇ ਦੌਰ ਵਿੱਚ ਭਾਰਤ ਆਈ ਸੀ। ਜਿਸ ਤੋਂ ਬਾਅਦ ਹੁਣ ਉਨ੍ਹਾਂ ਨੇ ਭਾਰਤ 'ਚ ਰਹਿਣ ਦਾ ਫੈਸਲਾ ਕੀਤਾ ਹੈ।

ਫਿਲਹਾਲ ਜੂਲੀ ਸ਼ਰਮਾ ਦਾ ਸੋਸ਼ਲ ਮੀਡੀਆ 'ਤੇ ਨਮਸਤੇਜੁਲੀ ਨਾਂ ਦਾ ਇੰਸਟਾਗ੍ਰਾਮ ਅਕਾਊਂਟ ਹੈ, ਜਿਸ 'ਤੇ ਉਹ ਆਪਣੇ ਪਤੀ ਅਤੇ ਉਸ ਦੀਆਂ ਰੋਜ਼ਨਾ ਦੀਆਂ ਗਤੀਵਿਧੀਆਂ ਦੇ ਅਪਡੇਟਸ ਸ਼ੇਅਰ ਕਰਦੀ ਰਹਿੰਦੀ ਹੈ। ਜ਼ਿਆਦਾਤਰ ਵੀਡੀਓਜ਼ 'ਚ ਜੂਲੀ ਨੂੰ ਸਾੜ੍ਹੀ ਪਹਿਨੀ ਅਤੇ ਮੱਥੇ 'ਤੇ ਸਿੰਦੂਰ ਅਤੇ ਬਿੰਦੀ ਲਗਾਈ ਹੋਈ ਹੈ।ਇੱਕ ਵੀਡੀਓ ਵਿੱਚ ਉਹ ਸਾੜ੍ਹੀ ਪਾ ਕੇ ਰਸੋਈ ਵਿੱਚ ਚਾਹ ਬਣਾਉਂਦੀ ਨਜ਼ਰ ਆ ਰਹੀ ਹੈ। ਜਿਸ ਦੌਰਾਨ ਉਹ ਆਪਣੇ ਪਤੀ ਨੂੰ ਦੱਸਦੀ ਹੈ ਕਿ ਉਸਦੀ ਸੱਸ ਨੇ ਉਸਨੂੰ ਚਾਹ ਬਣਾਉਣਾ ਸਿਖਾਇਆ ਸੀ। 

ਉਸ ਦੀਆਂ ਜ਼ਿਆਦਾਤਰ ਵੀਡੀਓਜ਼ ਵਿੱਚ ਜੂਲੀ ਨੂੰ ਇੱਕ ਆਮ ਭਾਰਤੀ ਵਾਂਗ ਹਿੰਦੀ ਵਿੱਚ ਗੱਲ ਕਰਦੇ ਦੇਖਿਆ ਜਾ ਸਕਦਾ ਹੈ। ਜਿਸ ਨੂੰ ਦੇਖ ਕੇ ਯੂਜ਼ਰਸ ਖੂਬ ਪਿਆਰ ਲੁੱਟਾਉਂਦੇ ਹੋਏ ਨਜ਼ਰ ਆ ਰਹੇ ਹਨ।ਉਨ੍ਹਾਂ ਦੀ ਚਾਹ ਬਣਾਉਣ ਵਾਲੀ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਿਆਰ ਮਿਲ ਰਿਹਾ ਹੈ। ਖ਼ਬਰ ਲਿਖੇ ਜਾਣ ਤੱਕ ਉਨ੍ਹਾਂ ਦੇ ਇਸ ਵੀਡੀਓ ਨੂੰ 6.9 ਮਿਲੀਅਨ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਇਸ ਦੇ ਨਾਲ ਹੀ 4 ਲੱਖ ਤੋਂ ਜ਼ਿਆਦਾ ਯੂਜ਼ਰਸ ਨੇ ਇਸ ਨੂੰ ਪਸੰਦ ਕੀਤਾ ਹੈ। ਯੂਜ਼ਰਸ ਲਗਾਤਾਰ ਆਪਣੇ ਪਿਆਰੇ ਰਿਐਕਸ਼ਨ ਵੀਡੀਓ 'ਤੇ ਕਮੈਂਟ ਕਰਦੇ ਨਜ਼ਰ ਆ ਰਹੇ ਹਨ। ਕਈ ਯੂਜ਼ਰਸ ਨੇ ਕਮੈਂਟ ਕਰਦੇ ਹੋਏ ਲਿਖਿਆ ਕਿ ਜੂਲੀ ਸਾੜ੍ਹੀ 'ਚ ਬਹੁਤ ਖੂਬਸੂਰਤ ਲੱਗ ਰਹੀ ਹੈ। ਇਸ ਦੇ ਨਾਲ ਹੀ ਜ਼ਿਆਦਾਤਰ ਯੂਜ਼ਰਸ ਨੇ ਉਸ ਦੀ ਹਿੰਦੀ ਦੀ ਕਾਫੀ ਤਾਰੀਫ ਕੀਤੀ ਹੈ।

View this post on Instagram
 
A post shared by Juli Sharma | जूली शर्मा 🦋 (@namastejuli)

View this post on Instagram
 
A post shared by Juli Sharma | जूली शर्मा 🦋 (@namastejuli)

ਟਾਪ ਹੈਡਲਾਈਨ

 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Embed widget