ਪੜਚੋਲ ਕਰੋ

ਪਹਿਲਾਂ ਈ-ਰਿਕਸ਼ਾ ਵਾਲੇ ਸਾਹਮਣੇ ਕੁੜੀ ਨੇ ਖੋਲ੍ਹੀ ਪੈਂਟ, ਫਿਰ ਚੰਗੀ ਤਰ੍ਹਾਂ ਕੀਤੀ ਛਿੱਤਰ-ਪਰੇਡ, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ

Trending News: ਵਾਇਰਲ ਹੋ ਰਹੀ ਵੀਡੀਓ ਵਿੱਚ ਇੱਕ ਲੜਕੀ ਹੈ ਜਿਸ ਨੇ ਸਿਰਫ ਦੱਸ ਰੁਪਏ ਕਿਰਾਏ ਦੇ ਲਈ ਇੱਕ ਰਿਕਸ਼ਾ ਚਾਲਕ ਦੇ ਸਾਹਮਣੇ ਆਪਣੀ ਪੈਂਟ ਖੋਲ੍ਹ ਦਿੱਤੀ।

Viral Video: ਅਕਸਰ ਦੇਖਿਆ ਜਾਂਦਾ ਹੈ ਕਿ ਲੋਕ ਆਪਣੀ ਗੱਲ ਨੂੰ ਸਾਬਿਤ ਕਰਨ ਲਈ ਕਿਸੇ ਵੀ ਹੱਦ ਤੱਕ ਚਲੇ ਜਾਂਦੇ ਹਨ। ਇਸ ਤੋਂ ਬਾਅਦ ਉਨ੍ਹਾਂ ਦਾ ਕੀ ਹੋਵੇਗਾ, ਇਸ ਨਾਲ ਉਨ੍ਹਾਂ ਨੂੰ ਕੋਈ ਫਰਕ ਨਹੀਂ ਪੈਂਦਾ ਹੈ। ਅਜਿਹੀ ਹੀ ਘਟਨਾ ਜਦੋਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਤਾਂ ਦੇਖਣ ਵਾਲਿਆਂ ਨੇ ਇਸ ਦੇ ਖੂਬ ਮਜ਼ੇ ਲਏ।

ਵਾਇਰਲ ਹੋ ਰਹੀ ਵੀਡੀਓ ਵਿੱਚ ਇੱਕ ਲੜਕੀ ਹੈ ਜਿਸ ਨੇ ਸਿਰਫ ਦੱਸ ਰੁਪਏ ਕਿਰਾਏ ਦੇ ਲਈ ਇੱਕ ਰਿਕਸ਼ਾ ਚਾਲਕ ਦੇ ਸਾਹਮਣੇ ਆਪਣੀ ਪੈਂਟ ਖੋਲ੍ਹ ਦਿੱਤੀ। ਜਿਵੇਂ ਹੀ ਇਹ ਹੈਰਾਨ ਕਰਨ ਵਾਲਾ ਵੀਡੀਓ ਸੋਸ਼ਲ ਮੀਡੀਆ 'ਤੇ ਆਇਆ, ਇਸ ਨੂੰ ਵਾਇਰਲ ਹੋਣ 'ਚ ਦੇਰ ਨਹੀਂ ਲੱਗੀ। ਇਸ ਵੀਡੀਓ 'ਚ ਇਕ ਲੜਕੀ ਅਤੇ ਇਕ ਈ-ਰਿਕਸ਼ਾ ਚਾਲਕ ਚੱਲਦੀ ਸੜਕ 'ਤੇ ਝਗੜਾ ਕਰਦੇ ਨਜ਼ਰ ਆ ਰਹੇ ਹਨ।

ਵੀਡੀਓ 'ਚ ਸੰਤਰੀ ਰੰਗ ਦੀ ਟੀ-ਸ਼ਰਟ ਅਤੇ ਕਾਲੇ ਰੰਗ ਦੀ ਪੈਂਟ ਪਹਿਨੀ ਇਕ ਲੜਕੀ ਰਿਕਸ਼ਾ ਚਾਲਕ ਦੇ ਕੋਲ ਆ ਰਹੀ ਹੈ। ਜਦੋਂ ਉਹ ਆਉਂਦੀ ਹੈ, ਉਹ ਆਪਣੀ ਪੈਂਟ ਖੋਲ੍ਹਦੀ ਹੈ। ਫਿਰ ਈ- ਰਿਕਸ਼ਾ ਚਾਲਕ ਧੌਣ ਤੋਂ ਖਿੱਚ ਕੇ ਉਸ ਦੀ ਕੁੱਟਮਾਰ ਕਰਦਾ ਹੈ। ਇਸ ਤੋਂ ਬਾਅਦ ਈ-ਰਿਕਸ਼ਾ ਚਾਲਕ ਵੀ ਆਪਣੇ ਬਚਾਅ ਲਈ ਲੜਨਾ ਸ਼ੁਰੂ ਕਰ ਦਿੰਦਾ ਹੈ। ਫਿਰ ਲੜਕੀ ਨੇ ਖੁਦ ਹੀ ਆਪਣੀ ਪੈਂਟ ਹੇਠਾਂ ਖਿੱਚ ਲੈਂਦੀ ਹੈ ਅਤੇ ਫਿਰ ਰਿਕਸ਼ਾ ਚਾਲਕ ਦਾ ਗਲਾ ਫੜ ਕੇ ਉਸ ਨੂੰ ਥੱਪੜ ਮਾਰ ਦਿੰਦੀ ਹੈ।

ਇਹ ਵੀ ਪੜ੍ਹੋ: ਹੁਣ ਸਲਮਾਨ ਖਾਨ ਦੀ ਜਾਨ ਦਾ ਦੁਸ਼ਮਨ! ਮੂਸੇਵਾਲਾ, ਗੋਗਾਮੜੀ ਦੇ ਹਾਈਪ੍ਰੋਫਾਈਲ ਮਰਡਰ ਦਾ ਮਾਸਟਰਮਾਈਂਡ, ਬਿਸ਼ਨੋਈ ਦੀ ਪੂਰੀ ਕ੍ਰਾਈਮ ਕੁੰਡਲੀ

ਇੱਥੇ ਦੋਵੇਂ ਇੱਕ ਦੂਜੇ ਨਾਲ ਲੜਦੇ ਹਨ। ਕੁਝ ਲੋਕਾਂ ਨੇ ਇਸ ਲੜਾਈ ਨੂੰ ਆਪਣੇ ਮੋਬਾਈਲ ਫੋਨਾਂ ਵਿਚ ਕੈਦ ਵੀ ਕਰ ਲਿਆ। ਜਿਵੇਂ ਹੀ ਇਨ੍ਹਾਂ 'ਚੋਂ ਇਕ ਨੇ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਤਾਂ ਵੀਡੀਓ 'ਚ ਦਿਲਚਸਪ ਲੜਾਈ ਦੇਖਣ ਵਾਲਿਆਂ 'ਚ ਹੜਕੰਪ ਮਚ ਗਿਆ। ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਕੀ ਕਾਰਨ ਸੀ ਕਿ ਸੜਕ 'ਤੇ ਪੈਦਲ ਜਾ ਰਹੇ ਲੋਕਾਂ ਦੇ ਸਾਹਮਣੇ ਇਕ ਲੜਕੀ ਨੇ ਸ਼ਰੇਆਮ ਆਪਣੀ ਪੈਂਟ ਖੋਲ੍ਹ ਦਿੱਤੀ ਅਤੇ ਈ-ਰਿਕਸ਼ਾ ਚਾਲਕ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਦਿਲਚਸਪ ਗੱਲ ਇਹ ਹੈ ਕਿ ਲੋਕ ਇਸ ਲੜਾਈ ਨੂੰ ਮੂਕ ਦਰਸ਼ਕ ਬਣ ਕੇ ਦੇਖ ਰਹੇ ਸਨ ਪਰ ਕਿਸੇ ਨੇ ਵੀ ਅੱਗੇ ਆ ਕੇ ਦਖਲ ਦੇਣ ਦੀ ਕੋਸ਼ਿਸ਼ ਨਹੀਂ ਕੀਤੀ।

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ 'ਚ ਲਿਖਿਆ ਗਿਆ ਹੈ ਕਿ ਸਿਰਫ 10 ਰੁਪਏ ਲਈ ਲੜਕੀ ਨੇ ਈ-ਰਿਕਸ਼ਾ ਚਾਲਕ ਨਾਲ ਲੜਾਈ ਕੀਤੀ ਅਤੇ ਆਪਣੀ ਲਾਹ ਦਿੱਤੀ ਅਤੇ ਇਹ ਲੜਾਈ ਕਿਰਾਏ ਨੂੰ ਲੈ ਕੇ ਨਹੀਂ ਸਗੋਂ ਇਸ਼ਕਬਾਜ਼ੀ ਦਾ ਮਾਮਲਾ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਬਦਾਯੂੰ ਦੇ ਉਝਾਨੀ ਨੇੜੇ ਬਾਰੀ ਬਾਈਪਾਸ ਚੌਰਾਹੇ ਦਾ ਹੈ। ਦੱਸਿਆ ਜਾ ਰਿਹਾ ਹੈ ਕਿ ਅਸਲ 'ਚ ਉਹ ਲੜਕੀ ਦੇ ਭੇਸ 'ਚ ਖੁਸਰਾ ਹੈ। ਇਹ ਦੇਖ ਕੇ ਈ-ਰਿਕਸ਼ਾ ਚਾਲਕ ਨੇ ਬਹਿਸ ਸ਼ੁਰੂ ਕਰ ਦਿੱਤੀ, ਜਿਸ ਨੂੰ ਲੈ ਕੇ ਖੁਸਰਿਆਂ ਨੇ ਪਹਿਲਾਂ ਤਾਂ ਲੜਕੀ ਦੀ ਆੜ 'ਚ ਵਿਰੋਧ ਕੀਤਾ ਪਰ ਜਦੋਂ ਗੱਲ ਵਧ ਗਈ ਤਾਂ ਖੁਸਰੇ ਨੇ ਡਰਾਈਵਰ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਲੋਕ ਹੁਣ ਲਿੰਗ ਸਮਾਨਤਾ ਦੀ ਮੰਗ ਕਰਦੇ ਹੋਏ ਇਸ ਲੜਾਈ 'ਤੇ ਪ੍ਰਤੀਕਿਰਿਆ ਦੇ ਰਹੇ ਹਨ।

ਇਹ ਵੀ ਪੜ੍ਹੋ: Patiala News: ਭਾਜਪਾ ਆਗੂ ਦੇ ਗਨਮੈਨ ਦੀ ਹੋਈ ਮੌਤ, ਕਾਰ 'ਚੋਂ ਮਿਲੀ ਲਾਸ਼, ਜਾਣੋ ਪੂਰਾ ਮਾਮਲਾ

ਟਾਪ ਹੈਡਲਾਈਨ

Political News: 'ਭਾਜਪਾ' ਨੂੰ ਵੱਡਾ ਝਟਕਾ, 3 ਸਾਬਕਾ ਚੇਅਰਪਰਸਨਾਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਅਹੁਦੇ ਤੋਂ ਕਿਉਂ ਦਿੱਤਾ ਅਸਤੀਫ਼ਾ?
'ਭਾਜਪਾ' ਨੂੰ ਵੱਡਾ ਝਟਕਾ, 3 ਸਾਬਕਾ ਚੇਅਰਪਰਸਨਾਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਅਹੁਦੇ ਤੋਂ ਕਿਉਂ ਦਿੱਤਾ ਅਸਤੀਫ਼ਾ?
Holidays in Punjab: ਪੰਜਾਬ 'ਚ ਸੋਮਵਾਰ ਨੂੰ ਜਨਤਕ ਛੁੱਟੀ, ਜਾਣੋ ਦੀਵਾਲੀ ਤੋਂ ਲੈ ਕੇ ਕਿੰਨੇ ਦਿਨ ਵਿਦਿਅਕ-ਸਰਕਾਰੀ ਅਦਾਰੇ ਰਹਿਣਗੇ ਬੰਦ? ਨੋਟੀਫਿਕੇਸ਼ਨ ਜਾਰੀ...
ਪੰਜਾਬ 'ਚ ਸੋਮਵਾਰ ਨੂੰ ਜਨਤਕ ਛੁੱਟੀ, ਜਾਣੋ ਦੀਵਾਲੀ ਤੋਂ ਲੈ ਕੇ ਕਿੰਨੇ ਦਿਨ ਵਿਦਿਅਕ-ਸਰਕਾਰੀ ਅਦਾਰੇ ਰਹਿਣਗੇ ਬੰਦ? ਨੋਟੀਫਿਕੇਸ਼ਨ ਜਾਰੀ...
Political News: ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: 'ਭਾਜਪਾ' ਨੂੰ ਵੱਡਾ ਝਟਕਾ, 3 ਸਾਬਕਾ ਚੇਅਰਪਰਸਨਾਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਅਹੁਦੇ ਤੋਂ ਕਿਉਂ ਦਿੱਤਾ ਅਸਤੀਫ਼ਾ?
'ਭਾਜਪਾ' ਨੂੰ ਵੱਡਾ ਝਟਕਾ, 3 ਸਾਬਕਾ ਚੇਅਰਪਰਸਨਾਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਅਹੁਦੇ ਤੋਂ ਕਿਉਂ ਦਿੱਤਾ ਅਸਤੀਫ਼ਾ?
Holidays in Punjab: ਪੰਜਾਬ 'ਚ ਸੋਮਵਾਰ ਨੂੰ ਜਨਤਕ ਛੁੱਟੀ, ਜਾਣੋ ਦੀਵਾਲੀ ਤੋਂ ਲੈ ਕੇ ਕਿੰਨੇ ਦਿਨ ਵਿਦਿਅਕ-ਸਰਕਾਰੀ ਅਦਾਰੇ ਰਹਿਣਗੇ ਬੰਦ? ਨੋਟੀਫਿਕੇਸ਼ਨ ਜਾਰੀ...
ਪੰਜਾਬ 'ਚ ਸੋਮਵਾਰ ਨੂੰ ਜਨਤਕ ਛੁੱਟੀ, ਜਾਣੋ ਦੀਵਾਲੀ ਤੋਂ ਲੈ ਕੇ ਕਿੰਨੇ ਦਿਨ ਵਿਦਿਅਕ-ਸਰਕਾਰੀ ਅਦਾਰੇ ਰਹਿਣਗੇ ਬੰਦ? ਨੋਟੀਫਿਕੇਸ਼ਨ ਜਾਰੀ...
Political News: ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Embed widget