ਪੜਚੋਲ ਕਰੋ

Viral Video: ਕੁੜੀ ਨੇ ਫਰੀ ਦੇ ਆਈਫੋਨ 15 ਲਈ ਕਟਵਾ ਦਿੱਤੇ ਵਾਲ, ਫਿਰ ਫੁੱਟ-ਫੁੱਟ ਕੇ ਰੋਈ...

Viral Video: ਖਬਰਾਂ ਆਈਆਂ ਸੀ ਕਿ ਕਈ ਥਾਵਾਂ 'ਤੇ ਖਰੀਦਦਾਰਾਂ ਦੀ ਭੀੜ ਨੂੰ ਕਾਬੂ ਕਰਨਾ ਮੁਸ਼ਕਲ ਹੋ ਗਿਆ ਸੀ। ਜਦੋਂ ਵੀ ਆਈਫੋਨ ਦੀ ਨਵੀਂ ਸੀਰੀਜ਼ ਆਉਂਦੀ ਹੈ ਤਾਂ ਲੋਕਾਂ 'ਚ ਇਸੇ ਤਰ੍ਹਾਂ ਦਾ ਕ੍ਰੇਜ਼ ਦੇਖਣ ਨੂੰ ਮਿਲਦਾ ਹੈ।

Viral Video: ਬਹੁਤ ਸਾਰੇ ਲੋਕ ਆਈਫੋਨ ਦੇ ਦੀਵਾਨੇ ਹਨ। ਆਈਫੋਨ ਲਈ ਉਹ ਕੁਝ ਵੀ ਕਰਨ ਨੂੰ ਤਿਆਰ ਹੋ ਜਾਂਦੇ ਹਨ। ਜਦੋਂ ਵੀ ਆਈਫੋਨ ਦੀ ਨਵੀਂ ਸੀਰੀਜ਼ ਲਾਂਚ ਹੁੰਦੀ ਹੈ, ਲੋਕ ਪਹਿਲਾਂ ਹੀ ਇਸ ਨੂੰ ਖਰੀਦਣ ਦੇ ਸੁਪਨੇ ਦੇਖਣ ਲੱਗ ਪੈਂਦੇ ਹਨ। ਹਾਲ ਹੀ 'ਚ iPhone 15 ਲਾਂਚ ਕੀਤਾ ਗਿਆ ਸੀ। ਇਸ ਫੋਨ ਦੇ ਲਾਂਚ ਹੁੰਦੇ ਹੀ ਦੁਨੀਆ ਦੇ ਕਈ ਹਿੱਸਿਆਂ 'ਚ ਲੰਬੀਆਂ ਕਤਾਰਾਂ ਲੱਗ ਗਈਆਂ।  

ਖਬਰਾਂ ਆਈਆਂ ਸੀ ਕਿ ਕਈ ਥਾਵਾਂ 'ਤੇ ਖਰੀਦਦਾਰਾਂ ਦੀ ਭੀੜ ਨੂੰ ਕਾਬੂ ਕਰਨਾ ਮੁਸ਼ਕਲ ਹੋ ਗਿਆ ਸੀ। ਜਦੋਂ ਵੀ ਆਈਫੋਨ ਦੀ ਨਵੀਂ ਸੀਰੀਜ਼ ਆਉਂਦੀ ਹੈ ਤਾਂ ਲੋਕਾਂ 'ਚ ਇਸੇ ਤਰ੍ਹਾਂ ਦਾ ਕ੍ਰੇਜ਼ ਦੇਖਣ ਨੂੰ ਮਿਲਦਾ ਹੈ। ਹੁਣ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਤੁਸੀਂ ਅੰਦਾਜ਼ਾ ਲਾ ਸਕਦੇ ਹੋ ਕਿ ਲੋਕਾਂ 'ਚ ਆਈਫੋਨ ਨੂੰ ਲੈ ਕੇ ਕਿੰਨਾ ਕ੍ਰੇਜ਼ ਹੈ।

ਦਰਅਸਲ, ਇੱਕ ਗੇਮ ਵਿੱਚ ਵਾਲ ਕਟਵਾਉਣ ਲਈ ਆਈਫੋਨ ਜਿੱਤਣ ਦਾ ਆਫਰ ਆਇਆ। ਬਹੁਤ ਸਾਰੇ ਮੁੰਡੇ-ਕੁੜੀਆਂ ਇੱਕ ਚੱਕਰ ਵਿੱਚ ਖੜ੍ਹੇ ਹੁੰਦੇ ਹਨ। ਜਦੋਂ ਉਨ੍ਹਾਂ ਨੂੰ ਕਿਹਾ ਜਾਂਦਾ ਹੈ ਕਿ ਆਈਫੋਨ ਲੈਣ ਲਈ ਉਨ੍ਹਾਂ ਨੂੰ ਆਪਣੇ ਵਾਲ ਕਟਾਉਣੇ ਪੈਣਗੇ ਤਾਂ ਕਈ ਕੁੜੀਆਂ ਪਿੱਛੇ ਹਟ ਜਾਂਦੀਆਂ ਹਨ। ਹਾਲਾਂਕਿ, ਇੱਕ ਕੁੜੀ ਇਸ ਪੇਸ਼ਕਸ਼ ਨੂੰ ਸਵੀਕਾਰ ਕਰ ਲੈਂਦੀ ਹੈ ਤੇ ਆਪਣੇ ਵਾਲ ਕਟਾਉਣ ਲਈ ਤਿਆਰ ਹੋ ਜਾਂਦੀ ਹੈ।

ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਲੜਕੀ ਆਪਣੇ ਵਾਲ ਕਟਾਉਣ ਲਈ ਕੁਰਸੀ 'ਤੇ ਬੈਠੀ ਹੈ। ਉਹ ਇੱਕੋ ਸਮੇਂ ਮੁਸਕਰਾ ਰਹੀ ਹੈ ਤੇ ਰੋ ਵੀ ਰਹੀ ਹੈ। ਕੁਝ ਹੀ ਸਮੇਂ ਵਿੱਚ ਕੁੜੀ ਦੇ ਸਾਰੇ ਵਾਲ ਕੱਟ ਦਿੱਤੇ ਜਾਂਦੇ ਹਨ। ਵਾਲ ਕੱਟਣ ਤੋਂ ਬਾਅਦ ਕੁੜੀ ਫੁੱਟ-ਫੁੱਟ ਕੇ ਰੋਣ ਲੱਗ ਜਾਂਦੀ ਹੈ। ਇਸ ਲੜਕੀ ਤੋਂ ਇਲਾਵਾ ਕਈ ਹੋਰ ਲੋਕਾਂ ਨੇ ਵੀ ਇਸ ਪੇਸ਼ਕਸ਼ ਨੂੰ ਸਵੀਕਾਰ ਕੀਤਾ। ਇਸ ਪੇਸ਼ਕਸ਼ ਨੂੰ ਸਵੀਕਾਰ ਕਰਨ ਵਾਲਿਆਂ ਨੂੰ ਇਨਾਮ ਵਜੋਂ ਆਈਫੋਨ ਦਿੱਤਾ ਗਿਆ।

View this post on Instagram
 
A post shared by Rizzy Talk (@rizzytalk)

ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਯੂਜ਼ਰਸ ਨੇ ਕਈ ਤਰ੍ਹਾਂ ਦੇ ਕਮੈਂਟ ਕੀਤੇ। ਇਕ ਯੂਜ਼ਰ ਨੇ ਕਿਹਾ, 'ਮੁੰਡਿਆਂ ਲਈ ਵੀ ਇਕ ਵਾਰ ਇਸ ਆਫਰ ਨੂੰ ਅਜ਼ਮਾਓ।' ਜਦੋਂਕਿ ਇੱਕ ਹੋਰ ਯੂਜ਼ਰ ਨੇ ਕਿਹਾ, 'ਵਾਲਾਂ ਦਾ ਸੌਦਾ ਕੀਤਾ ਹੈ ਮੇਰੇ ਭਾਈ, ਇੱਜ਼ਤ ਦਾ ਨਹੀਂ।' ਇਕ ਹੋਰ ਯੂਜ਼ਰ ਨੇ ਕਿਹਾ, 'ਜ਼ੁਲਫਾਂ ਹੀ ਨਾ ਰਹੀਆਂ ਤਾਂ ਤੁਸੀਂ ਆਈਫੋਨ ਦਾ ਕੀ ਕਰੋਗੇ?' ਇੱਕ ਹੋਰ ਯੂਜ਼ਰ ਨੇ ਕਿਹਾ, 'ਮੇਰੇ ਵੀ ਵਾਲ ਕੱਟ ਲਵੋ, ਮੈਨੂੰ ਸਿਰਫ ਆਈਫੋਨ 11 ਹੀ ਦੇ ਦਿਓ।'

ਟਾਪ ਹੈਡਲਾਈਨ

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Embed widget