ਪੜਚੋਲ ਕਰੋ

Delhi Metro ‘ਚ ਡਾਂਸ ਕਰਦੀ ਕੁੜੀ ਦਾ ਵੀਡੀਓ ਵਾਇਰਲ, ਲੋਕਾਂ ਨੇ ਪੁੱਛਿਆ: ਇਹ ਕੀ ਹੋ ਰਿਹਾ ਹੈ....?

Delhi Metro Trending Video:ਇੱਕ ਵੀਡੀਓ ਸੋਸ਼ਲ 'ਤੇ ਵਾਇਰਲ ਹੋਇਆ ਹੈ, ਜਿਸ 'ਚ ਇੱਕ ਲੜਕੀ ਮੈਟਰੋ ਰੇਲ ਦੇ ਅੰਦਰ ਨੱਚਦੀ ਦਿਖਾਈ ਦੇ ਰਹੀ ਹੈ। ਡਾਂਸ ਵੀਡੀਓ 'ਤੇ ਲੋਕਾਂ ਦੇ ਕੁਮੈਂਟਸ ਵੀ ਆਏ ਹਨ।

Delhi Metro Trending Video: ਯਾਤਰੀਆਂ ਨੂੰ ਅਕਸਰ ਮੈਟਰੋ ਵਿੱਚ ਲੰਬਾ ਸਫ਼ਰ ਕਰਦੇ ਦੇਖਿਆ ਗਿਆ ਹੈ। ਕੁਝ ਲੋਕ ਆਪਣੀ ਮੈਟਰੋ ਯਾਤਰਾ ਨੂੰ ਬਿਲਕੁਲ ਵੀ ਬੋਰਿੰਗ ਨਹੀਂ ਬਣਾਉਣਾ ਚਾਹੁੰਦੇ, ਇਸ ਲਈ ਉਹ ਕਈ ਤਰੀਕੇ ਕੱਢ ਲੈਂਦੇ ਹਨ। ਇਸ ਦੌਰਾਨ ਉਹ ਸੰਗੀਤ ਸੁਣਦੇ, ਨਾਵਲ ਪੜ੍ਹਦੇ, ਮੋਬਾਈਲ ਦੀ ਵਰਤੋਂ ਕਰਦੇ ਹੋਏ ਜਾਂ ਸਮਾਂ ਲੰਘਾਉਣ ਲਈ ਨੀਂਦ ਦੀ ਝਪਕੀ ਲੈਂਦੇ ਹੋਏ ਵੇਖੇ ਜਾਂਦੇ ਹਨ ਅਤੇ ਕੁਝ ਤਾਂ ਨੱਚਣਾ ਵੀ ਸ਼ੁਰੂ ਕਰ ਦਿੰਦੇ ਹਨ।

ਅਜਿਹਾ ਹੀ ਇੱਕ ਵੀਡੀਓ ਸੋਸ਼ਲ 'ਤੇ ਵਾਇਰਲ ਹੋਇਆ ਹੈ, ਜਿਸ 'ਚ ਇੱਕ ਲੜਕੀ ਮੈਟਰੋ ਰੇਲ ਦੇ ਅੰਦਰ ਨੱਚਦੀ ਦਿਖਾਈ ਦੇ ਰਹੀ ਹੈ। ਮੇਜਰ ਡੀਪੀ ਸਿੰਘ ਨੇ ਇਸ ਡਾਂਸ ਕਲਿਪ ਨੂੰ ਟਵਿੱਟਰ 'ਤੇ ਪੋਸਟ ਕੀਤਾ ਹੈ, ਜਿਸ 'ਚ ਦੋ ਲੜਕੀਆਂ ਨੂੰ ਆਪਣੀ ਡਾਂਸ ਦੀ ਵੀਡੀਓ ਬਣਾਉਣ ਦੀ ਕੋਸ਼ਿਸ਼ ਕਰਦੇ ਦਿਖਾਇਆ ਗਿਆ ਹੈ। ਵੀਡੀਓ ਦੀ ਸ਼ੁਰੂਆਤ ਵਿੱਚ, ਇੱਕ ਲੜਕੀ ਲੋਕਾਂ ਦੀ ਭੀੜ ਦੇ ਵਿਚਕਾਰ ਮੈਟਰੋ ਵਿੱਚ ਡਾਂਸ ਕਰਦੇ ਹੋਏ ਆਪਣੇ ਦੋਸਤ ਨੂੰ ਰਿਕਾਰਡ ਕਰਨ ਦੀ ਕੋਸ਼ਿਸ਼ ਕਰਦੀ ਦਿਖਾਈ ਦੇ ਰਹੀ ਹੈ। ਲੜਕੀ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇਸ ਦੀ ਕਾਫੀ ਚਰਚਾ ਹੋ ਰਹੀ ਹੈ।

ਵੇਖੋ ਵੀਡੀਓ-

ਦਿੱਲੀ ਮੈਟਰੋ ਦੇ ਅੰਦਰ ਕੁੜੀ ਨੇ ਬਣਾਈ ਰੀਲ

ਵਾਇਰਲ ਵੀਡੀਓ 'ਚ ਤੁਸੀਂ ਦੇਖਿਆ ਕਿ ਸੰਤਰੀ ਰੰਗ ਦੇ ਕਰਾਪ ਟਾਪ 'ਚ ਇੱਕ ਲੜਕੀ ਦਿੱਲੀ ਮੈਟਰੋ ਦੇ ਕੋਚ ਦੇ ਅੰਦਰ ਡਾਂਸ ਕਰ ਰਹੀ ਹੈ, ਜਦਕਿ ਉਸ ਦੀ ਦੋਸਤ ਇਸ ਡਾਂਸ ਨੂੰ ਆਪਣੇ ਫੋਨ 'ਤੇ ਰਿਕਾਰਡ ਕਰ ਰਹੀ ਹੈ। ਵੀਡੀਓ ਨੂੰ ਟਵਿਟਰ 'ਤੇ ਸ਼ੇਅਰ ਕੀਤੇ ਜਾਣ ਤੋਂ ਬਾਅਦ ਇਸ ਵੀਡੀਓ ਨੂੰ ਹੁਣ ਤੱਕ 6 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਇਸ ਡਾਂਸ ਵੀਡੀਓ 'ਤੇ ਲੋਕਾਂ ਦੇ ਕਈ ਕੁਮੈਂਟਸ ਵੀ ਆਏ ਹਨ। ਇੱਕ ਯੂਜ਼ਰ ਨੇ ਲਿਖਿਆ ਹੈ ਕਿ, ''ਬਸ ਜ਼ਿੰਦਗੀ 'ਚ ਇੰਨਾ ਭਰੋਸਾ ਚਾਹੀਦਾ ਹੈ'' ਇੱਕ ਹੋਰ ਯੂਜ਼ਰ ਨੇ ਲਿਖਿਆ ਹੈ, ''ਮੈਂ ਸ਼ਰਮ ਨਾਲ ਆਪਣਾ ਡਾਂਸ ਬੰਦ ਕਰ ਦਿੰਦੀ ਹਾਂ, ਜਦੋਂ ਮੇਰੀ ਮਾਂ ਕਮਰੇ ਵਿੱਚ ਆਉਂਦੀ ਹੈ। ਇੱਕ ਤੀਜੇ ਯੂਜ਼ਰ ਨੇ ਲਿਖਿਆ, "ਦਿੱਲੀ ਮੈਟਰੋ ਵਿੱਚ ਕੀ ਹੋ ਰਿਹਾ ਹੈ, ਹੁਣ ਸਿਰਫ਼ ਰੀਲਾਂ ਹੀ ਬਣਦੀਆਂ ਹਨ।"

ਟਾਪ ਹੈਡਲਾਈਨ

Three sisters, one groom : ਯੂਪੀ 'ਚ 3 ਭੈਣਾਂ ਦਾ ਇੱਕੋ ਦੁਲ੍ਹਾ ! ਇੰਫਲੂਐਂਸਰ ਭੈਣਾਂ ਨੇ ਆਪਣੇ ਕੈਮਰਾਮੈਨ ਨਾਲ ਕਰਵਾਇਆ ਵਿਆਹ
Three sisters, one groom : ਯੂਪੀ 'ਚ 3 ਭੈਣਾਂ ਦਾ ਇੱਕੋ ਦੁਲ੍ਹਾ ! ਇੰਫਲੂਐਂਸਰ ਭੈਣਾਂ ਨੇ ਆਪਣੇ ਕੈਮਰਾਮੈਨ ਨਾਲ ਕਰਵਾਇਆ ਵਿਆਹ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget