ਪੜਚੋਲ ਕਰੋ

ਕੁੜੀ ਨੇ ਕੀਤਾ ਅਜਿਹਾ ਬੇਲੀ ਡਾਂਸ, ਵਾਇਰਲ ਹੋ ਗਿਆ ਵੀਡੀਓ...ਤੁਸੀਂ ਵੀ ਡਾਂਸ ਦੇਖ ਰਹਿ ਜਾਓਗੇ ਹੈਰਾਨ

Viral Video: ਹਾਲ ਹੀ ਵਿੱਚ ਸੋਸ਼ਲ ਮੀਡੀਆ ‘ਤੇ ਇੱਕ ਡਾਂਸ ਦੀ ਵੀਡੀਓ ਵਾਇਰਲ ਹੋ ਰਹੀ ਹੈ, ਜੋ ਕਿ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। ਜਿਸ ਵਿੱਚ ਇੱਕ ਕੁੜੀ ਆਪਣੀ ਕਮਰ ਹਿਲਾਉਂਦਿਆਂ ਹੋਇਆਂ ਬੇਲੀ ਡਾਂਸ ਕਰਦੀ ਨਜ਼ਰ ਆ ਰਹੀ ਹੈ।

Dance Viral Video: ਇੰਟਰਨੈੱਟ 'ਤੇ ਰੋਜ਼ਾਨਾ ਹਜ਼ਾਰਾਂ ਵੀਡੀਓ ਸਾਹਮਣੇ ਆਉਂਦੀਆਂ ਹਨ। ਜਿਸ 'ਚ ਜ਼ਿਆਦਾਤਰ ਡਾਂਸ ਦੀਆਂ ਵੀਡੀਓਜ਼ ਹੁੰਦੀਆਂ ਹਨ। ਜਿਨ੍ਹਾਂ ਵਿੱਚੋਂ ਕੁਝ ਕੁ ਹੀ ਅਜਿਹੇ ਵੀਡੀਓ ਹਨ, ਜਿਸ ਨੂੰ ਯੂਜ਼ਰ ਦੇਖਣਾ ਪਸੰਦ ਕਰਦੇ ਹਨ। ਕੁਝ ਅਜਿਹੀਆਂ ਵੀਡੀਓਜ਼ ਵੀ ਹੁੰਦੀਆਂ ਹਨ, ਜਿਸ ਤੋਂ ਯੂਜ਼ਰ ਆਪਣੀਆਂ ਨਜ਼ਰਾਂ ਨਹੀਂ ਹਟਾ ਪਾਉਂਦੇ। ਅਜਿਹੇ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੁੰਦੇ ਹਨ। ਹਾਲ ਹੀ 'ਚ ਅਜਿਹਾ ਹੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ। ਜਿਸ ਵਿੱਚ ਇੱਕ ਕੁੜੀ ਸ਼ਾਨਦਾਰ ਬੇਲੀ ਡਾਂਸ ਕਰਦੀ ਨਜ਼ਰ ਆ ਰਹੀ ਹੈ।

ਆਮ ਤੌਰ 'ਤੇ ਵਾਇਰਲ ਹੋਣ ਵਾਲੇ ਜ਼ਿਆਦਾਤਰ ਵੀਡੀਓਜ਼ ਵਿੱਚ ਕੰਟੈਂਟ ਕ੍ਰਿਏਟਰ ਨੂੰ ਸੋਸ਼ਲ ਮੀਡੀਆ 'ਤੇ ਟ੍ਰੈਂਡ ਹੋਣ ਵਾਲੇ ਗੀਤਾਂ 'ਤੇ ਕ੍ਰਿਏਟਿਵ ਅੰਦਾਜ਼ ਵਿੱਚ ਡਾਂਸ ਕਰਦਿਆਂ ਦੇਖਿਆ ਜਾਂਦਾ ਹੈ। ਅਜਿਹੇ 'ਚ ਸਮੇਂ-ਸਮੇਂ 'ਤੇ ਕੁਝ ਡਾਂਸਰ ਵੱਖ-ਵੱਖ ਤਰ੍ਹਾਂ ਦੇ ਡਾਂਸ ਸਟੈਪ ਕਰਦੇ ਨਜ਼ਰ ਆਉਂਦੇ ਹਨ। ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਬੇਲੀ ਡਾਂਸ ਦੀਆਂ ਕਈ ਵੀਡੀਓਜ਼ ਦੇਖਣ ਨੂੰ ਮਿਲ ਰਹੀਆਂ ਹਨ, ਹਾਲ ਹੀ 'ਚ ਸਾਹਮਣੇ ਆਈ ਇਕ ਵੀਡੀਓ 'ਚ ਤੁਸੀਂ ਇੱਕ ਕੁੜੀ ਨੂੰ ਬੈਲੀ ਡਾਂਸ ਕਰਦਿਆਂ ਵੇਖ ਸਕਦੇ ਹੋ।

ਇਹ ਵੀ ਪੜ੍ਹੋ: ਨੂੰਹ 'ਤੇ ਸੀ ਸ਼ੱਕ, DNA ਟੈਸਟ ਨੇ ਖੋਲ੍ਹ ਦਿੱਤੀ ਸੱਸ ਦੀ ਪੋਲ!

‘ਢੋਲ ਬਜਾ’ ਸੌਂਗ ‘ਤੇ ਬੇਲੀ ਡਾਂਸ

ਦੀਪਾਲੀ ਵਸ਼ਿਸ਼ਟ ਨੇ ਇਸ ਵਾਇਰਲ ਵੀਡੀਓ ਨੂੰ ਆਪਣੇ ਅਕਾਊਂਟ ਤੋਂ ਯੂਟਿਊਬ ਸ਼ਾਰਟਸ 'ਚ ਪੋਸਟ ਕੀਤਾ ਹੈ। ਵੀਡੀਓ ਵਿੱਚ ਕੁੜੀ ਇੱਕ ਸ਼ਾਨਦਾਰ ਬੇਲੀ ਡਾਂਸ ਕਰਦੀ ਨਜ਼ਰ ਆ ਰਹੀ ਹੈ ਜੋ ਉਸ ਦੇ ਡਾਂਸ ਨੂੰ ਬਹੁਤ ਜ਼ਿਆਦਾ ਹਾਈਲਾਈਟ ਕਰਨ ਵਿੱਚ ਮਦਦ ਕਰ ਰਹੀ ਹੈ। ਸੋਸ਼ਲ ਮੀਡੀਆ 'ਤੇ ਟਰੈਂਡਿੰਗ ਗੀਤ 'ਢੋਲ ਬਾਜਾ' 'ਤੇ ਕੁੜੀ ਪਾਣੀ ਵਾਂਗ ਆਪਣੀ ਕਮਰ ਹਿਲਾਉਂਦੀ ਨਜ਼ਰ ਆ ਰਹੀ ਹੈ। ਜਿਸ ਦਾ ਸ਼ਾਨਦਾਰ ਬੇਲੀ ਡਾਂਸ ਦੇਖ ਕੇ ਯੂਜ਼ਰਸ ਦੀਆਂ ਅੱਖਾਂ ਖੁੱਲ੍ਹੀਆਂ ਰਹਿ ਗਈਆਂ ਹਨ।

ਫਿਲਹਾਲ, ਵੀਡੀਓ ਵਿੱਚ ਬੇਲੀ ਡਾਂਸ ਕਰਨ ਵਾਲੀ ਕੁੜੀ ਆਪਣੀ ਕਮਰ ਹਿਲਾ ਰਹੀ ਹੈ ਅਤੇ ਗਾਣੇ ਦੇ ਨਾਲ ਪੂਰਾ ਤਾਲਮੇਲ ਬਣਾਉਂਦਿਆਂ ਹੋਇਆਂ ਆਪਣੇ ਸਰੀਰ ਦੀ ਲਚਕਤਾ ਨੂੰ ਦਿਖਾਉਂਦੀ ਨਜ਼ਰ ਆ ਰਹੀ ਹੈ। ਇਹੀ ਕਾਰਨ ਹੈ ਕਿ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਯੂਜ਼ਰਸ ਆਪਣੀਆਂ ਨਜ਼ਰਾਂ ਨਹੀਂ ਹਟਾ ਪਾ ਰਹੇ ਹਨ। ਅਜਿਹੇ 'ਚ ਇਸ ਵੀਡੀਓ ਨੇ ਸੋਸ਼ਲ ਮੀਡੀਆ 'ਤੇ ਖਲਬਲੀ ਮਚਾ ਦਿੱਤੀ ਹੈ। ਜਿਸ ਨੂੰ ਖਬਰ ਲਿਖੇ ਜਾਣ ਤੱਕ 20 ਹਜ਼ਾਰ ਤੋਂ ਵੱਧ ਯੂਜ਼ਰਸ ਨੇ ਲਾਈਕ ਕੀਤਾ ਹੈ ਅਤੇ ਵੀਡੀਓ 'ਤੇ ਕੁਮੈਂਟ ਕਰਦੇ ਹੋਏ ਜ਼ਿਆਦਾਤਰ ਯੂਜ਼ਰਸ ਨੇ ਲੜਕੇ ਦੇ ਬੇਲੀ ਡਾਂਸ ਦੀ ਤਾਰੀਫ ਕੀਤੀ ਅਤੇ ਇਸ ਨੂੰ ਜ਼ਬਰਦਸਤ ਪਰਫਾਰਮੈਂਸ ਕਿਹਾ ਹੈ।

ਇਹ ਵੀ ਪੜ੍ਹੋ: ਅਨੋਖਾ ਵਿਆਹ , ਇੱਕ ਜੋੜੇ ਨੇ ਸੰਵਿਧਾਨ ਨੂੰ ਗਵਾਹ ਮੰਨਦਿਆਂ ਬਿਨ੍ਹਾਂ ਪੰਡਿਤ ਤੋਂ ਕਰਵਾਇਆ ਵਿਆਹ

ਟਾਪ ਹੈਡਲਾਈਨ

Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget