ਪੜਚੋਲ ਕਰੋ

500,100 ਅਤੇ 50 ਦੇ ਨੋਟ ਨਾਲ ਕੁੜੀ ਨੇ ਬਣਾਈ ਹੈਰਾਨ ਕਰਨ ਵਾਲੀ ਡਰੈੱਸ, ਯੂਜ਼ਰਸ ਨੇ ਕਿਹਾ- ਚੱਲਦਾ ਫਿਰਦਾ ਏਟੀਐਮ

ਹਾਲ ਹੀ ਵਿੱਚ ਇੱਕ ਕੁੜੀ ਦਾ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਸ ਨੇ ਪੇਪਰ ਨਾਲ ਬਣੀ ਡਰੈਸ ਪਾਈ ਹੋਈ ਹੈ। ਜਿਸ ਨੂੰ ਸਜਾਉਣ ਲਈ ਉਸ ਵਿੱਚ 500,100 ਅਤੇ 50 ਰੁਪਏ ਦੇ ਨੋਟ ਦੀ ਵਰਤੋਂ ਕੀਤੀ ਗਈ ਹੈ।

Amazing Viral Video: ਅੱਜਕੱਲ੍ਹ ਲੋਕਾਂ ਨੂੰ ਸੋਸ਼ਲ ਮੀਡੀਆ ‘ਤੇ ਜਿੱਥੇ ਆਪਣਾ ਸਮਾਂ ਬਰਬਾਦ ਕਰਦਿਆਂ ਵੇਖਿਆ ਜਾਂਦਾ ਹੈ, ਉੱਥੇ ਹੀ ਸੋਸ਼ਲ ਮੀਡੀਆ ‘ਤੇ ਕੁਝ ਲੋਕ ਆਪਣੀ ਕ੍ਰਿਏਟੀਵਿਟੀ ਦਿਖਾਉਂਦੇ ਨਜ਼ਰ ਆ ਰਹੇ ਹਨ। ਅਜਿਹੀ ਹੀ ਕ੍ਰਿਏਟੀਵਿਟੀ ਅਤੇ ਨਜ਼ਾਰਾ ਹਾਲ ਹੀ ਵਿੱਚ ਵਾਇਰਲ ਹੋਈ ਵੀਡੀਓ ਵਿੱਚ ਦੇਖਣ ਨੂੰ ਮਿਲਿਆ ਜਿਸ ਵਿੱਚ ਇੱਕ ਕੁੜੀ ਦੇ ਡ੍ਰੈਸਿੰਗ ਅਤੇ ਫੈਸ਼ਨ ਸੈਂਸ ਨੇ ਜ਼ਿਆਦਾਤਰ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਦਰਅਸਲ, ਪਿਛਲੇ ਕੁਝ ਸਮੇਂ ਤੋਂ ਅਜਿਹੇ ਲੋਕਾਂ ਦੀਆਂ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

ਜਿਸ 'ਚ ਕੁਝ ਵੱਡੀਆਂ ਹਸਤੀਆਂ ਸ਼ਾਨਦਾਰ ਡਰੈੱਸਾਂ 'ਚ ਨਜ਼ਰ ਆ ਰਹੀਆਂ ਹਨ। ਜਿਸ ਦੇ ਡਿਜ਼ਾਈਨਰ ਅਕਸਰ ਬਹੁਤ ਮਹਿੰਗੇ ਕੱਪੜੇ ਡਿਜ਼ਾਈਨ ਕਰਦੇ ਹਨ। ਉਥੇ ਹੀ ਇਨ੍ਹੀਂ ਦਿਨੀਂ ਲੋਕ ਸੋਸ਼ਲ ਮੀਡੀਆ 'ਤੇ ਬਹੁਤ ਹੀ ਘੱਟ ਕੀਮਤ 'ਚ ਅਤੇ ਜ਼ਬਰਦਸਤ ਆਈਡਿਆਜ਼ ਨਾਲ ਵਿਲੱਖਣ ਪਹਿਰਾਵੇ ਬਣਾਉਂਦੇ ਦੇਖੇ ਜਾ ਰਹੇ ਹਨ। ਜਿਸ ਨੂੰ ਦੇਖ ਕੇ ਯੂਜ਼ਰਸ ਵੀ ਹੈਰਾਨ ਰਹਿ ਗਏ ਹਨ। ਅਜਿਹੀ ਹੀ ਇੱਕ ਕੁੜੀ ਦਾ ਵੀਡੀਓ ਇਨ੍ਹੀਂ ਦਿਨੀਂ ਵਾਇਰਲ ਹੋ ਰਿਹਾ ਹੈ, ਜੋ ਆਪਣੀ ਸ਼ਾਨਦਾਰ ਡਰੈੱਸ ਦਾ ਜਲਵਾ ਦਿਖਾਉਂਦੀ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ: Brain Teaser: ਗਣਿਤ ਦੇ ਇਸ ਸਿੰਪਲ ਸਵਾਲ ਨੂੰ ਹੱਲ ਨਹੀਂ ਕਰ ਪਾ ਰਹੇ ਲੋਕ, ਕੀ ਤੁਹਾਡੇ ਕੋਲ ਹੈ ਇਸ ਦਾ ਜਵਾਬ?

ਪੈਸਿਆਂ ਨਾਲ ਬਣਾਈ ਡਰੈੱਸ

ਵਾਇਰਲ ਹੋ ਰਹੀ ਵੀਡੀਓ ਨੂੰ ਅਪੇਕਸ਼ਾ ਰਾਏ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਇੰਸਟਾਗ੍ਰਾਮ 'ਤੇ ਪੋਸਟ ਕੀਤਾ ਗਿਆ ਹੈ। ਜੋ ਆਪਣੇ ਆਪ ਨੂੰ ਇੰਸਟਾਗ੍ਰਾਮ 'ਤੇ ਪੇਪਰ ਕਵੀਨ ਦੱਸਦੀ ਹੈ ਅਤੇ ਅਕਸਰ ਨਿਊਜ਼ ਪੇਪਰ ਕਟਿੰਗਜ਼ ਤੋਂ ਬਣੀ ਸ਼ਾਨਦਾਰ ਡਰੈੱਸ ਵਿੱਚ ਨਜ਼ਰ ਆਉਂਦੀ ਹੈ। ਹਾਲ ਹੀ 'ਚ ਉਹ ਨੋਟਾਂ ਨਾਲ ਬਣੀ ਡਰੈੱਸ ਪਹਿਣਦੀ ਨਜ਼ਰ ਆਈ ਸੀ। ਇਸ ਨੂੰ ਬਣਾਉਣ ਲਈ ਉਸ ਨੇ 500, 100 ਅਤੇ 50 ਰੁਪਏ ਦੇ ਨੋਟਾਂ ਦੀ ਵਰਤੋਂ ਕੀਤੀ। ਅਪੇਕਸ਼ਾ ਨੇ ਇਸ ਖਾਸ ਪਹਿਰਾਵੇ ਵਿੱਚ ਬਹੁਤ ਮਿਹਨਤ ਕੀਤੀ ਅਤੇ ਇਸ ਨੂੰ ਬਹੁਤ ਹੀ ਕ੍ਰਿਏਟਿਵ ਬਣਾਇਆ ਹੈ। ਇਹੀ ਕਾਰਨ ਹੈ ਕਿ ਹਰ ਕੋਈ ਉਨ੍ਹਾਂ ਦੇ ਇਸ ਡਰੈੱਸ ਦੀ ਤਾਰੀਫ ਕਰ ਰਿਹਾ ਹੈ।

View this post on Instagram
 
A post shared by 👰‍♀️ Paper Queen 👸 (@apeksharai97)

ਵੀਡੀਓ ਨੂੰ ਦੇਖ ਕੇ ਯੂਜ਼ਰਸ ਰਹਿ ਗਏ ਹੈਰਾਨ

ਫਿਲਹਾਲ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਨੂੰ ਖਬਰ ਲਿਖੇ ਜਾਣ ਤੱਕ ਸੋਸ਼ਲ ਮੀਡੀਆ 'ਤੇ 1 ਲੱਖ 65 ਹਜ਼ਾਰ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ ਅਤੇ 3 ਹਜ਼ਾਰ ਤੋਂ ਵੱਧ ਯੂਜ਼ਰਜ਼ ਇਸ ਨੂੰ ਪਸੰਦ ਕਰ ਚੁੱਕੇ ਹਨ। ਵੀਡੀਓ ਨੂੰ ਦੇਖਣ ਤੋਂ ਬਾਅਦ ਯੂਜ਼ਰਸ ਲਗਾਤਾਰ ਅਪੇਕਸ਼ਾ ਦੇ ਟੈਲੇਂਟ ਦੀ ਤਾਰੀਫ ਕਰ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, 'ਤੁਸੀਂ ਇੰਨੀ ਮਿਹਨਤ ਕਰਦੇ ਹੋ, ਫਿਰ ਵੀ ਤੁਸੀਂ ਮਸ਼ਹੂਰ ਨਹੀਂ ਹੋ ਪਾ ਰਹੇ ਹੋ।' ਦੂਜੇ ਯੂਜ਼ਰ ਨੇ ਲਿਖਿਆ, ਮੈਨੂੰ ਇਹ ਡਰੈੱਸ ਦਿਓ। ਤੀਜੇ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ ਕਿ ਇਹ ਤਾਂ ਚਲਦਾ-ਫਿਰਦਾ ਏ.ਟੀ.ਐਮ., ਇਕ ਹੋਰ ਯੂਜ਼ਰ ਨੇ ਲਿਖਿਆ ਕਿ ਤੁਹਾਡੇ ਕੋਲ ਕਮਾਲ ਦਾ ਟੈਲੇਂਟ ਹੈ।   

ਇਹ ਵੀ ਪੜ੍ਹੋ: ਇੰਦੌਰ 'ਚ ਵਿਕ ਰਹੀ ਹੈ ਗੋਲਡ ਕੁਲਫੀ...ਕੀ ਤੁਸੀਂ ਵੀ ਟ੍ਰਾਈ ਕਰਨਾ ਚਾਹੋਗੇ, ਦੇਖੋ ਵੀਡੀਓ 'ਚ ਇਸ 'ਚ ਕੀ ਹੈ ਖਾਸ

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget