ਪੜਚੋਲ ਕਰੋ

Turkey Earthquake: ਭੂਚਾਲ ਦੇ 12 ਘੰਟਿਆਂ ਬਾਅਦ ਮਲਬੇ 'ਚੋਂ ਮਿਲੀ ਇੱਕ ਜ਼ਿੰਦਾ ਕੁੜੀ, ਵੇਖੋ ਵੀਡੀਓ

Viral Video:: ਤੁਰਕੀ 'ਚ ਆਏ ਭਿਆਨਕ ਭੂਚਾਲ ਦੇ 12 ਘੰਟੇ ਬਾਅਦ ਮਲਬੇ 'ਚੋਂ ਇਕ ਛੋਟੀ ਜਿਹੀ ਬੱਚੀ ਨੂੰ ਜ਼ਿੰਦਾ ਬਾਹਰ ਕੱਢਿਆ ਗਿਆ ਹੈ, ਜਿਸ ਨੂੰ ਦੇਖ ਕੇ ਲੋਕਾਂ ਨੇ ਕੁਝ ਖੁਸ਼ੀ ਵੀ ਜਤਾਈ ਹੈ।

Turkey Earthquake Trending Video: ਤੁਰਕੀ ਅਤੇ ਸੀਰੀਆ ਵਿੱਚ 6 ਫਰਵਰੀ ਦੀ ਸਵੇਰ ਨੂੰ ਆਏ ਭਿਆਨਕ ਭੂਚਾਲ ਕਾਰਨ ਜਾਨ-ਮਾਲ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਤਬਾਹੀ ਵਿੱਚ ਮਰਨ ਵਾਲਿਆਂ ਦੀ ਗਿਣਤੀ 4,400 ਨੂੰ ਪਾਰ ਕਰ ਗਈ ਹੈ। ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਸਾਰੀਆਂ ਵੀਡੀਓਜ਼ 'ਚ ਚਾਰੇ ਪਾਸੇ ਸਿਰਫ ਅਤੇ ਸਿਰਫ ਮਲਬੇ ਦਾ ਪਹਾੜ ਹੀ ਦੇਖਿਆ ਜਾ ਸਕਦਾ ਹੈ। ਰਾਹਤ ਅਤੇ ਬਚਾਅ ਕੰਮ ਅਜੇ ਵੀ ਜਾਰੀ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਜਾ ਰਿਹਾ ਹੈ। ਅਜਿਹੇ 'ਚ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ 12 ਘੰਟਿਆਂ ਤੋਂ ਜ਼ਿਆਦਾ ਸਮੇਂ ਬਾਅਦ ਇੱਕ ਲੜਕੀ ਨੂੰ ਮਲਬੇ 'ਚੋਂ ਜ਼ਿੰਦਾ ਕੱਢਿਆ ਗਿਆ ਹੈ, ਜਦਕਿ ਖਦਸ਼ਾ ਹੈ ਕਿ ਮਲਬੇ 'ਚ ਅਜੇ ਵੀ ਹਜ਼ਾਰਾਂ ਲੋਕ ਫਸੇ ਹੋਏ ਹਨ।

ਟਵਿੱਟਰ ਪੇਜ ਗੁੱਡਏਬਲ ਨੇ ਇਸ ਵੀਡੀਓ ਨੂੰ ਸ਼ੇਅਰ ਕੀਤਾ ਹੈ, ਜਿਸ 'ਚ ਬਚਾਅ ਮੁਹਿੰਮ ਦੌਰਾਨ ਮਲਬੇ 'ਚੋਂ ਇਕ ਬੱਚੀ ਨੂੰ ਜ਼ਿੰਦਾ ਕੱਢਿਆ ਜਾ ਰਿਹਾ ਹੈ। ਇਹ ਬੱਚੀ ਦੇਖ ਕੇ ਹੈਰਾਨ ਰਹਿ ਗਈ, ਇੰਨਾ ਹੀ ਨਹੀਂ ਇਹ ਬੱਚੀ ਚਮਤਕਾਰੀ ਢੰਗ ਨਾਲ ਕਿਸੇ ਗੰਭੀਰ ਸੱਟ ਤੋਂ ਬਚ ਗਈ।

ਦੇਖੋ ਵੀਡੀਓ

ਯੂਜ਼ਰਸ ਨੇ ਇਸ ਨੂੰ ਚਮਤਕਾਰ ਦੱਸਿਆ ਹੈ

ਵੀਡੀਓ 'ਚ ਤੁਸੀਂ ਦੇਖਿਆ ਕਿ ਬਚਾਅ ਟੀਮ ਦੇ ਲੋਕ ਤੁਰੰਤ ਇਸ ਬੱਚੀ ਨੂੰ ਬਾਹਰ ਕੱਢ ਕੇ ਇਲਾਜ ਲਈ ਭੇਜਦੇ ਹਨ। ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਲਿਖਿਆ ਹੈ ਕਿ, 'ਤੁਰਕੀ 'ਚ ਭੂਚਾਲ ਦੇ 12 ਘੰਟੇ ਤੋਂ ਜ਼ਿਆਦਾ ਸਮੇਂ ਬਾਅਦ ਇਨ੍ਹਾਂ ਬਚਾਅ ਕਰਮਚਾਰੀਆਂ ਨੇ ਮਲਬੇ 'ਚੋਂ ਇੱਕ ਬੱਚੀ ਨੂੰ ਜ਼ਿੰਦਾ ਬਾਹਰ ਕੱਢਿਆ। ਵੀਡੀਓ 'ਤੇ ਕਮੈਂਟ ਕਰਦੇ ਹੋਏ ਇੱਕ ਯੂਜ਼ਰ ਨੇ ਲਿਖਿਆ ਹੈ, ''ਦੁਖ ਦੇ ਸਮੇਂ 'ਚ ਵੀ ਚਮਤਕਾਰ ਹੁੰਦੇ ਹਨ। ਇਕ ਹੋਰ ਯੂਜ਼ਰ ਨੇ ਕਿਹਾ, "ਜਿਸ ਨੇ ਕਿਸੇ ਦੀ ਜਾਨ ਬਚਾਈ, ਪੂਰੀ ਦੁਨੀਆ ਨੂੰ ਬਚਾਇਆ, ਉਨ੍ਹਾਂ ਸਾਰਿਆਂ ਦਾ ਧੰਨਵਾਦ।"

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
Congress MP Security Officer: ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
Congress MP Security Officer: ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼
Embed widget