ਪੜਚੋਲ ਕਰੋ

ਚਲਦੀ ਕਾਰ 'ਚ ਡਰਾਈਵਿੰਗ ਸੀਟ 'ਤੇ ਬੁਆਏਫ੍ਰੈਂਡ ਦੀ ਗੋਦ 'ਚ ਬੈਠੀ ਪ੍ਰੇਮਿਕਾ, ਵੀਡੀਓ VIRAL

Viral Video :ਇਹ ਸਭ ਕੁਝ ਸ਼ਹਿਰ ਦੀ ਸੜਕ ’ਤੇ ਆ ਰਹੀ ਇੱਕ ਕਾਰ ਵਿੱਚ ਸ਼ਰੇਆਮ ਹੋ ਰਿਹਾ ਸੀ। ਨੇੜਿਓਂ ਲੰਘ ਰਹੇ ਵਾਹਨਾਂ 'ਤੇ ਸਵਾਰ ਲੋਕਾਂ ਨੇ ਜਦੋਂ ਇਹ ਦੇਖਿਆ ਤਾਂ ਉਨ੍ਹਾਂ 'ਚੋਂ ਕੁਝ ਨੇ ਘਟਨਾ ਦੀ ਵੀਡੀਓ ਬਣਾ ਲਈ।

ਮਹਾਰਾਸ਼ਟਰ ਦੇ ਨਾਗਪੁਰ 'ਚ ਕਾਰ ਚਲਾਉਂਦੇ ਇਕ ਨੌਜਵਾਨ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਨੌਜਵਾਨ ਦੀ ਪ੍ਰੇਮਿਕਾ ਵੀ ਉਸ ਦੇ ਨਾਲ ਮੌਜੂਦ ਹੈ। ਕਾਰ ਦੇ ਅੰਦਰ ਡਰਾਈਵਿੰਗ ਸੀਟ 'ਤੇ ਇਕ ਨੌਜਵਾਨ ਅਤੇ ਉਸ ਦੀ ਪ੍ਰੇਮਿਕਾ ਨੇ ਅਸ਼ਲੀਲ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਸੜਕ 'ਤੇ ਦੂਜੇ ਵਾਹਨਾਂ 'ਤੇ ਸਵਾਰ ਲੋਕਾਂ ਨੇ ਇਸ ਘਟਨਾ ਦੀ ਵੀਡੀਓ ਬਣਾ ਲਈ, ਜੋ ਵਾਇਰਲ ਹੋ ਰਹੀ ਹੈ।

ਜਾਣਕਾਰੀ ਮੁਤਾਬਕ ਇਹ ਘਟਨਾ 15 ਜੁਲਾਈ ਦੀ ਹੈ। ਦੋਸ਼ੀ ਨੌਜਵਾਨ ਦਾ ਨਾਂ ਸੂਰਜ ਰਾਜਕੁਮਾਰ ਸੋਨੀ ਹੈ। ਉਹ ਪੇਸ਼ੇ ਤੋਂ ਸੀਏ ਦੱਸਿਆ ਜਾਂਦਾ ਹੈ। ਜਦੋਂ ਸੂਰਜ ਸੜਕ 'ਤੇ ਕਾਰ ਚਲਾ ਰਿਹਾ ਸੀ ਤਾਂ ਉਸ ਦੀ ਪ੍ਰੇਮਿਕਾ ਡਰਾਈਵਿੰਗ ਸੀਟ 'ਤੇ ਉਸ ਦੇ ਨੇੜੇ ਆ ਗਈ ਅਤੇ ਅਸ਼ਲੀਲ ਹਰਕਤਾਂ ਕਰਨ ਲੱਗ ਪਈ।

ਸ਼ਹਿਰ ਦੀਆਂ ਸੜਕਾਂ 'ਤੇ ਅਜਿਹਾ ਜਨਤਕ ਵਤੀਰਾ
ਇਹ ਸਭ ਕੁਝ ਸ਼ਹਿਰ ਦੀ ਸੜਕ ’ਤੇ ਆ ਰਹੀ ਇੱਕ ਕਾਰ ਵਿੱਚ ਸ਼ਰੇਆਮ ਹੋ ਰਿਹਾ ਸੀ। ਨੇੜਿਓਂ ਲੰਘ ਰਹੇ ਵਾਹਨਾਂ 'ਤੇ ਸਵਾਰ ਲੋਕਾਂ ਨੇ ਜਦੋਂ ਇਹ ਦੇਖਿਆ ਤਾਂ ਉਨ੍ਹਾਂ 'ਚੋਂ ਕੁਝ ਨੇ ਘਟਨਾ ਦੀ ਵੀਡੀਓ ਬਣਾ ਲਈ।

ਇਹ ਵੀਡੀਓ ਸ਼ਹਿਰ 'ਚ ਤੇਜ਼ੀ ਨਾਲ ਵਾਇਰਲ ਹੋਣ ਲੱਗੀ, ਜਿਸ 'ਤੇ ਲੋਕਾਂ ਨੇ ਵਿਰੋਧ 'ਚ ਤਰ੍ਹਾਂ-ਤਰ੍ਹਾਂ ਦੀਆਂ ਟਿੱਪਣੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਪੁਲਸ ਕੋਲ ਪਹੁੰਚ ਗਿਆ। ਪੁਲਸ ਨੇ ਤੁਰੰਤ ਮਾਮਲੇ ਦਾ ਨੋਟਿਸ ਲਿਆ ਅਤੇ ਕਾਰ ਦੇ ਨੰਬਰ ਦੀ ਮਦਦ ਨਾਲ ਉਸ ਦੇ ਮਾਲਕ ਦਾ ਪਤਾ ਲਗਾਇਆ।

View this post on Instagram
 
A post shared by Trollgarh. (@trollgarh)

ਪੁਲਸ ਦਾ ਕਹਿਣਾ ਹੈ ਕਿ ਕਾਰ ਚਲਾ ਰਿਹਾ ਨੌਜਵਾਨ ਸੂਰਜ ਪੇਸ਼ੇ ਤੋਂ ਚਾਰਟਰਡ ਅਕਾਊਂਟੈਂਟ ਹੈ ਅਤੇ ਉਸ ਦੀ ਪ੍ਰੇਮਿਕਾ ਪੇਸ਼ੇ ਤੋਂ ਇੰਜੀਨੀਅਰ ਹੈ। ਸੂਰਜ ਸੋਨੀ ਖਿਲਾਫ ਨਾਗਪੁਰ ਦੇ ਸੀਤਾਬੁਲਦੀ ਥਾਣੇ 'ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਸ ਖ਼ਿਲਾਫ਼ ਦਰਜ ਕੇਸ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget