ਪੜਚੋਲ ਕਰੋ

Video: ਆਦਮੀ ਹੈ ਜਾਂ ਗ੍ਰਾਈਂਡਿੰਗ ਮਸ਼ੀਨ... ਘੰਟੇ ਨਹੀਂ ਸਕਿੰਟਾਂ 'ਚ ਕੱਟੇ ਦਰਜਨਾਂ ਕਿਲੋ ਪਿਆਜ਼, ਵੀਡੀਓ ਦੇਖ ਕੇ ਰਹਿ ਜਾਓਗੇ ਹੈਰਾਨ

Viral Video: ਵਿਅਕਤੀ ਆਪਣੇ ਹੱਥ ਵਿੱਚ ਚਾਕੂ ਲੈਕੇ ਇੱਕ ਵੱਡੇ ਭਾਂਡੇ ਵਿੱਚ ਤੇਜ਼ੀ ਨਾਲ ਘੁੰਮਾਉਂਦਾ ਹੈ, ਜਿਸ ਨਾਲ ਭਾਂਡੇ ਵਿੱਚ ਰੱਖੇ ਦਰਜਨਾਂ ਪਿਆਜ਼ ਇੱਕ ਵਾਰ ਵਿੱਚ ਕੱਟ ਜਾਂਦੇ ਹਨ। ਇੰਝ ਲੱਗਦਾ ਹੈ ਜਿਵੇਂ ਬੰਦੇ ਦਾ ਹੱਥ ਕਿਸੇ ਗ੍ਰਾਈਂਡਰ ਵਾਂਗ ਕੰਮ ਕਰ ਰਿਹਾ ਹੋਵੇ।

Viral Video:ਸੋਸ਼ਲ ਮੀਡੀਆ 'ਤੇ ਕਈ ਅਜੀਬੋ-ਗਰੀਬ ਅਤੇ ਹੈਰਾਨ ਕਰਨ ਵਾਲੀਆਂ ਵੀਡੀਓਜ਼ ਦੇਖਣ ਨੂੰ ਮਿਲਦੀਆਂ ਹਨ। ਉੱਥੇ ਹੀ ਸੋਸ਼ਲ ਮੀਡੀਆ 'ਤੇ ਕਈ ਅਜਿਹੀਆਂ ਵੀਡੀਓਜ਼ ਵੀ ਸਾਹਮਣੇ ਆ ਰਹੀਆਂ ਹਨ ਜਿਹੜੀਆਂ ਅੱਜ ਦੀ ਤਕਨੀਕ ਨੂੰ ਮਾਤ ਦੇ ਰਹੀਆਂ ਹਨ। ਅਜਿਹਾ ਹੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ 'ਚ ਇਕ ਵਿਅਕਤੀ ਆਪਣੇ ਹੱਥਾਂ ਨਾਲ ਅਜਿਹਾ ਕੰਮ ਕਰਦਾ ਨਜ਼ਰ ਆ ਰਿਹਾ ਹੈ ਜੋ ਕਿ ਕਿਸੇ ਮਸ਼ੀਨ ਨਾਲ ਵੀ ਇੰਨੀ ਛੇਤੀ ਸੰਭਵ ਨਹੀਂ ਹੈ। ਤੁਸੀਂ ਪਿਆਜ਼, ਟਮਾਟਰ ਜਾਂ ਹੋਰ ਚੀਜ਼ਾਂ ਨੂੰ ਮਿਕਸਰ ਗ੍ਰਾਈਂਡਰ ਵਿੱਚ ਪੀਸਦਿਆਂ ਦੇਖਿਆ ਹੋਵੇਗਾ ਪਰ ਵੀਡੀਓ 'ਚ ਇਕ ਵਿਅਕਤੀ ਹੱਥ 'ਚ ਚਾਕੂ ਲੈਕੇ ਉਸੇ ਰਫਤਾਰ ਨਾਲ ਪਿਆਜ਼ ਨੂੰ ਪੀਸਦਾ ਨਜ਼ਰ ਆ ਰਿਹਾ ਹੈ।

ਇਹ ਵੀ ਪੜ੍ਹੋ: Video: ਫਲਾਈਓਵਰ 'ਤੇ ਕਾਰ ਅਤੇ ਬਾਈਕੇ ਵਿਚਾਲੇ ਹੋਈ ਟੱਕਰ, ਫਿਰ ਜੋ ਹੋਇਆ, ਉੱਡ ਜਾਣਗੇ ਹੋਸ਼...ਦੇਖੋ ਵਾਇਰਲ ਵੀਡੀਓ

ਦਰਅਸਲ, ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇੱਕ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਵਿਅਕਤੀ ਇੱਕ ਵੱਡੇ ਭਾਂਡੇ ਵਿੱਚ ਬਹੁਤ ਸਾਰੇ ਪਿਆਜ਼ ਪਾ ਕੇ ਚਾਕੂ ਨਾਲ ਕੱਟਦਾ ਨਜ਼ਰ ਆ ਰਿਹਾ ਹੈ। ਪਰ ਪਿਆਜ਼ ਕੱਟਣ ਦਾ ਇਸ ਵਿਅਕਤੀ ਦਾ ਤਰੀਕਾ ਬਹੁਤ ਖਾਸ ਹੈ। ਵਿਅਕਤੀ ਆਪਣੇ ਹੱਥ ਵਿੱਚ ਚਾਕੂ ਲੈ ਕੇ ਇੱਕ ਵੱਡੇ ਭਾਂਡੇ ਵਿੱਚ ਤੇਜ਼ੀ ਨਾਲ ਘੁੰਮਾਉਂਦਾ ਹੈ, ਜਿਸ ਨਾਲ ਭਾਂਡੇ ਵਿੱਚ ਰੱਖੇ ਦਰਜਨਾਂ ਪਿਆਜ਼ ਇੱਕ ਵਾਰ ਵਿੱਚ ਕੱਟੇ ਜਾਂਦੇ ਹਨ। ਇੰਝ ਲੱਗਦਾ ਹੈ ਜਿਵੇਂ ਬੰਦੇ ਦਾ ਹੱਥ ਗ੍ਰਾਇੰਡਰ ਵਾਂਗ ਕੰਮ ਕਰ ਰਿਹਾ ਹੋਵੇ। ਵੀਡੀਓ ਦੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ। ਜਿਸ ਰਫ਼ਤਾਰ ਨਾਲ ਵਿਅਕਤੀ ਪਿਆਜ਼ ਕੱਟ ਰਿਹਾ ਹੈ, ਉਹ ਸੱਚਮੁੱਚ ਦੇਖਣ ਵਾਲਾ ਹੈ। 

View this post on Instagram
 
A post shared by Laughter Colours | Memes | Videos (@laughtercolours)

ਇਸ ਵੀਡੀਓ ਨੂੰ laughtercolours ਨਾਂ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਹੁਣ ਤੱਕ 10 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਿਆ ਹੈ, ਜਦਕਿ ਵੀਡੀਓ ਨੂੰ 17 ਹਜ਼ਾਰ ਤੋਂ ਵੱਧ ਵਾਰ ਲਾਈਕ ਕੀਤਾ ਗਿਆ ਹੈ। ਯੂਜ਼ਰਸ ਵੀਡੀਓ 'ਤੇ ਕੁਮੈਂਟ ਕਰਦੇ ਵੀ ਨਜ਼ਰ ਆ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ... ਹੁਣ ਲੱਗਦਾ ਹੈ ਕਿ ਮਿਕਸਰ ਗ੍ਰਾਈਂਡਰ ਨੂੰ ਨੌਕਰੀ ਛੱਡਣੀ ਪਵੇਗੀ। ਇੱਕ ਹੋਰ ਯੂਜ਼ਰ ਨੇ ਲਿਖਿਆ...ਇਹ ਗ੍ਰਾਈਂਡਰ ਅਲਟਰਾ ਪ੍ਰੋ ਮੈਕਸ ਹੈ। ਤਾਂ ਇੱਕ ਹੋਰ ਯੂਜ਼ਰ ਨੇ ਲਿਖਿਆ... ਇੰਨੇ ਪਿਆਜ਼ ਕੱਟਣ ਵਿੱਚ ਮੈਨੂੰ 3 ਤੋਂ 4 ਸਾਲ ਲੱਗ ਜਾਣਗੇ।

ਇਹ ਵੀ ਪੜ੍ਹੋ: ਪਥਰੀ ਦੂਰ ਕਰਨ ਲਈ ਰੋਜ਼ਾਨਾ ਪੀਓ ਦੋ ਲੀਟਰ ਪਿਸ਼ਾਬ, ਗੂਗਲ AI 'ਤੇ ਮਿਲਿਆ ਜਵਾਬ ਸੁਣ ਕੇ ਹਰ ਕੋਈ ਹੈਰਾਨ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget