ਪੜਚੋਲ ਕਰੋ

TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ

TRENDING :  ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ,ਜਿਸ ਵਿੱਚ ਇੱਕ ਲਾੜਾ ਆਪਣੀ ਦੁਲਹਨ ਦਾ ਡਾਂਸ ਦੇਖ ਕੇ ਸਦਮੇ 'ਚ ਹੈ ਅਤੇ ਸਹੁਰੇ ਵਾਲਿਆਂ ਦੇ ਵੀ ਮੂੰਹ ਅੱਡੇ ਰਹਿ ਗਏ।

TRENDING :  ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ,ਜਿਸ ਵਿੱਚ ਇੱਕ ਲਾੜਾ ਆਪਣੀ ਦੁਲਹਨ ਦਾ ਡਾਂਸ ਦੇਖ ਕੇ ਸਦਮੇ 'ਚ ਹੈ ਅਤੇ ਸਹੁਰੇ ਵਾਲਿਆਂ ਦੇ ਵੀ ਮੂੰਹ ਅੱਡੇ ਰਹਿ ਗਏ।  ਪਹਿਲੀ ਵਾਰ ਆਪਣੀ ਦੂਲਹਨ ਦਾ ਡਾਂਸ ਦੇਖ ਕੇ ਦੂਲੇ ਦਾ ਰਿਐਕਸ਼ਨ ਦੇਖਣ ਵਾਲਾ ਸੀ।

 ਦੁਲਹਨ ਦਾ ਡਾਂਸ ਦੇਖ ਕੇ ਹੈਰਾਨ ਰਹਿ ਗਿਆ ਲਾੜਾ 

ਦਰਅਸਲ,  ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ,ਜਿਸ ਵਿੱਚ ਬਾਰਾਤ ਆ ਚੁੱਕੀ ਹੈ, ਵਿਆਹ ਦਾ ਮੰਚ ਸਜਿਆ ਹੋਇਆ ਹੈ ਅਤੇ ਸਿਰਫ਼ ਦੂਲਹਨ ਦੀ ਐਂਟਰੀ ਦੀ ਦੇਰ ਹੈ ਪਰ ਜਿਵੇਂ ਹੀ ਦੂਲਹਨ ਦੀ ਐਂਟਰੀ ਹੁੰਦੀ ਹੈ ਅਤੇ ਉਹ ਡਾਂਸ ਕਰਨਾ ਸ਼ੁਰੂ ਕਰਦੀ ਹੈ ਤਾਂ ਦੂਲੇ ਦੇ ਮਾਨੋ ਹੋਸ਼ ਹੀ ਉੱਡ ਜਾਂਦੇ ਹਨ। ਆਪਣੀ ਸੋਹਣੀ ਦੂਲਹਨ ਨੂੰ ਦੇਖ ਕੇ ਦੂਲਾ ਇੰਨਾ ਚੁੱਪ ਅਤੇ ਹੈਰਾਨ ਰਹਿ ਜਾਂਦਾ ਹੈ ਕਿ ਹਰ ਕੋਈ ਉਸਦਾ ਰਿਐਕਸ਼ਨ ਦੇਖ ਕੇ ਹੈਰਾਨ ਹੋ ਜਾਂਦਾ ਹੈ। ਉਹ ਦੂਲਹਨ ਨੂੰ ਤੱਕਦਾ ਰਹਿੰਦਾ ਹੈ, ਜਿਵੇਂ ਸੋਚ ਰਿਹਾ ਹੋਵੇ — “ਮੈਨੂੰ ਇਹ ਕਿਵੇਂ ਮਿਲ ਗਈ?”

 ਸਹੁਰੇ ਪਰਿਵਾਰ ਦੇ ਵੀ ਅੱਡੇ ਰਹਿ ਗਏ ਮੂੰਹ

ਇੱਕ ਪਾਸੇ ਦੂਲਾ ਆਪਣੀ ਦੂਲਹਨ ਨੂੰ ਤੱਕਣ ਵਿੱਚ ਮਸਤ ਹੁੰਦਾ ਹੈ ਤਾਂ ਦੂਜੇ ਪਾਸੇ ਸਹੁਰੇ ਵਾਲੇ ਦੂਲਹਨ ਦਾ ਡਾਂਸ ਦੇਖ ਕੇ ਹੈਰਾਨ ਰਹਿ ਜਾਂਦੇ ਹਨ। ਭੀੜ ਵਿੱਚ ਖੜ੍ਹੇ ਕੁਝ ਲੋਕ ਤਾਂ ਦੂਲਹਨ ਦੇ ਡਾਂਸ ਸਟੈਪ ਵੀ ਕਾਪੀ ਕਰਨ ਲੱਗ ਪੈਂਦੇ ਹਨ। ਦੂਲਹਨ ਦੀ ਇਹ ਵੀਡੀਓ ਹੁਣ ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋ ਰਹੀ ਹੈ ਅਤੇ ਲੋਕ ਇਸ ’ਤੇ ਮਜ਼ੇਦਾਰ ਰਿਐਕਸ਼ਨ ਦੇ ਰਹੇ ਹਨ।

ਯੂਜ਼ਰ ਬੋਲੇ — ਪੂਰਾ ਸਹੁਰਾ ਪਰਿਵਾਰ ਹੀ ਸਦਮੇ ਵਿੱਚ ਹੈ

ਇਹ ਵੀਡੀਓ Instagram 'ਤੇ ਸ਼ੇਅਰ ਕੀਤੀ ਗਈ ਹੈ, ਜਿਸਨੂੰ ਹੁਣ ਤੱਕ ਲੱਖਾਂ ਲੋਕ ਦੇਖ ਚੁੱਕੇ ਹਨ ਅਤੇ ਕਈ ਲੋਕਾਂ ਨੇ ਇਸਨੂੰ ਲਾਈਕ ਵੀ ਕੀਤਾ ਹੈ। ਸੋਸ਼ਲ ਮੀਡੀਆ ਯੂਜ਼ਰ ਇਸ ਵੀਡੀਓ ’ਤੇ ਵੱਖ-ਵੱਖ ਤਰ੍ਹਾਂ ਦੇ ਮਜ਼ੇਦਾਰ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ — “ਦੂਲਹਨ ਨੂੰ ਦੇਖ ਕੇ ਭਰਾ ਹੋਸ਼ ਹੀ ਭੁੱਲ ਗਿਆ।” ਦੂਜੇ ਯੂਜ਼ਰ ਨੇ ਲਿਖਿਆ — “ਦੂਲਹਨ ਤੋਂ ਵਧੀਆ ਡਾਂਸ ਤਾਂ ਇਹ ਮੁੰਡਾ ਕਰ ਰਿਹਾ ਹੈ।” ਜਦਕਿ ਇੱਕ ਹੋਰ ਯੂਜ਼ਰ ਨੇ ਮਜ਼ਾਕ ਵਿੱਚ ਲਿਖਿਆ — “ਪੂਰਾ ਸੱਸਰਾਲ ਹੀ ਸਦਮੇ ਵਿੱਚ ਹੈ।”

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
Weather Update: ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
Punjab News: ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
Weather Update: ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
Punjab News: ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
Embed widget