ਪੜਚੋਲ ਕਰੋ

VIDEO: ਪਹਿਲਾਂ ਲਾੜੇ ਨੂੰ ਘੋੜੀ 'ਤੇ ਬਿਠਾਇਆ, ਫਿਰ ਘੋੜੀ ਨੂੰ ਮੰਜੇ 'ਤੇ ਚੜ੍ਹਾ ਦਿੱਤਾ...ਕਦੇ ਦੇਖੀ ਅਜਿਹੀ ਅਜੀਬ ਰਸਮ?

Viral Video: ਹਾਲ ਹੀ ਵਿੱਚ ਇੱਕ ਵਿਆਹ ਵਿੱਚ ਲੋਕਾਂ ਵਲੋਂ ਅਜੀਬੋ-ਗਰੀਬ ਰਸਮ ਨਿਭਾਉਣ ਦੀ ਤੇਜ਼ੀ ਨਾਲ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ਵਿੱਚ ਲਾੜੇ ਨੂੰ ਘੋੜੀ ‘ਤੇ ਬਿਠਾ ਕੇ, ਬਾਅਦ ਵਿੱਚ ਦੋਹਾਂ ਨੂੰ ਮੰਜੇ ‘ਤੇ ਚੜ੍ਹਾਇਆ ਜਾਂਦਾ ਹੈ। ਜਿਸ ਨੂੰ ਲੋਕ ਘੁਮਾਉਂਦੇ ਹੋਏ ਨਜ਼ਰ ਆ ਰਹੇ ਹਨ।

Shocking Viral Video: ਸੋਸ਼ਲ ਮੀਡੀਆ ‘ਤੇ ਸਾਨੂੰ ਕਦੋਂ ਕੀ ਦੇਖਣ ਨੂੰ ਮਿਲ ਜਾਵੇ, ਅਸੀਂ ਇਸ ਗੱਲ ਦਾ ਅੰਦਾਜਾ ਨਹੀਂ ਲਾ ਸਕਦੇ ਹਾਂ। ਅਸੀਂ ਸੋਸ਼ਲ ਮੀਡੀਆ ‘ਤੇ ਹਰ ਰੋਜ਼ ਹੈਰਾਨ ਕਰ ਦੇਣ ਵਾਲੀਆਂ ਵੀਡੀਓਜ਼ ਦੇਖਦੇ ਰਹਿੰਦੇ ਹਾਂ। ਹਾਲ ਹੀ ਵਿੱਚ ਸੋਸ਼ਲ ਮੀਡੀਆ ‘ਤੇ ਇੱਕ ਅਜਿਹਾ ਵੀਡੀਓ ਆਇਆ ਹੈ, ਜਿਸ ਨੇ ਧਮਾਲ ਮਚਾ ਦਿੱਤਾ ਹੈ, ਜਿਸ ਵਿੱਚ ਇੱਕ ਵਿਆਹ ਵਿੱਚ ਅਨੋਖੀ ਰਸਮਾਂ ਹੁੰਦੀਆਂ ਦੇਖ ਕੇ ਯੂਜ਼ਰਸ ਨੇ ਸਿਰ ਫੜ ਲਿਆ ਹੈ।

ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਵਿਆਹ ਦੌਰਾਨ ਕਈ ਤਰ੍ਹਾਂ ਦੀਆਂ ਰਸਮਾਂ ਦੇਖਣ ਨੂੰ ਮਿਲਦੀਆਂ ਹਨ। ਜਿਸ ਦੌਰਾਨ ਲਾੜਾ ਵਿਆਹ ‘ਚ ਬਰਾਤ ਲੈ ਕੇ ਘੋੜੀ 'ਤੇ ਸਵਾਰ ਹੋ ਕੇ ਲਾੜੀ ਦੇ ਘਰ ਜਾਂਦਾ ਹੈ। ਫਿਲਹਾਲ ਸੋਸ਼ਲ ਮੀਡੀਆ 'ਤੇ ਇਕ ਹੈਰਾਨ ਕਰਨ ਵਾਲਾ ਵਿਆਹ ਦਾ ਵੀਡੀਓ ਸਾਰਿਆਂ ਦੀ ਨੀਂਦ ਉਡਾ ਰਿਹਾ ਹੈ। ਜਿਸ 'ਚ ਲਾੜਾ ਘੋੜੀ ਦੇ ਨਾਲ-ਨਾਲ ਮੰਜੇ 'ਤੇ ਬੈਠਿਆ ਦੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਕੋਮਾ 'ਚ ਵੀ ਜਾ ਸਕਦੇ ਹਨ ਵੱਧ ਪਾਣੀ ਪੀਣ ਵਾਲੇ ਲੋਕ, ਇਨ੍ਹਾਂ ਲੱਛਣਾਂ ਤੋਂ ਹੁੰਦੀ ਹੈ ਸ਼ੁਰੂਆਤ

ਵਿਆਹ ਵੇਲੇ ਦੇਖੀ ਅਨੋਖੀ ਰਸਮ

ਇਹ ਵਾਇਰਲ ਵੀਡੀਓ ਸੋਸ਼ਲ ਮੀਡੀਆ ਦੇ ਕਈ ਪਲੇਟਫਾਰਮਾਂ 'ਤੇ ਪੋਸਟ ਕੀਤਾ ਜਾ ਰਿਹਾ ਹੈ। ਜਿਸ ਨੂੰ ਇੰਸਟਾਗ੍ਰਾਮ 'ਤੇ ravirajsinh_rajput_0007 ਨਾਮ ਦੇ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ ਵਿੱਚ ਅਸੀਂ ਇੱਕ ਲਾੜੇ ਨੂੰ ਘੋੜੀ ਦੇ ਨਾਲ-ਨਾਲ ਮੰਜੇ ਦੇ ਉੱਪਰ ਵੇਖ ਰਹੇ ਹਾਂ। ਵੀਡੀਓ 'ਚ ਕੁਝ ਲੋਕ ਮੰਜੇ ਨੂੰ ਚੁੱਕਦੇ ਹੋਏ ਦਿਖਾਈ ਦੇ ਰਹੇ ਹਨ। ਇਸ ਤੋਂ ਇਲਾਵਾ ਇਹ ਸਾਰੇ ਮਿਲ ਕੇ ਮੰਜੇ ਨੂੰ ਘੁੰਮਾਉਂਦੇ ਹੋਏ ਨਜ਼ਰ ਆ ਰਹੇ ਹਨ। ਜਿਸ ਦੌਰਾਨ ਲਾੜਾ ਘੋੜੀ 'ਤੇ ਬੈਠਾ ਨਜ਼ਰ ਆ ਰਿਹਾ ਹੈ।

View this post on Instagram
 
A post shared by Gujarat Discovery92 યુટ્યુબ ચેનલ (@ravirajsinh_rajput_0007)

">

ਵੀਡੀਓ ਦੇਖ ਕੇ ਯੂਜ਼ਰਸ ਹੋ ਗਏ ਹੈਰਾਨ

ਫਿਲਹਾਲ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਸਾਰੇ ਯੂਜ਼ਰਸ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। ਵਿਆਹ ਦੌਰਾਨ ਅਜਿਹੀ ਅਜੀਬੋ-ਗਰੀਬ ਰਸਮ ਨੂੰ ਦੇਖ ਕੇ ਯੂਜ਼ਰਸ ਦੀਆਂ ਅੱਖਾਂ ਖੁੱਲ੍ਹੀਆਂ ਰਹਿ ਗਈਆਂ ਹਨ। ਖਬਰ ਲਿਖਣ ਤੱਕ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ 63 ਹਜ਼ਾਰ ਤੋਂ ਵੱਧ ਯੂਜ਼ਰਸ ਨੇ ਲਾਈਕ ਕੀਤਾ ਹੈ ਅਤੇ 10 ਲੱਖ ਤੋਂ ਵੱਧ, ਲਗਭਗ 10 ਲੱਖ ਯੂਜ਼ਰਸ ਇਸ ਵੀਡੀਓ ਨੂੰ ਦੇਖ ਚੁੱਕੇ ਹਨ। ਯੂਜ਼ਰਸ ਇਸ 'ਤੇ ਲਗਾਤਾਰ ਕਮੈਂਟ ਕਰ ਰਹੇ ਹਨ ਅਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਇਹ ਵੀ ਪੜ੍ਹੋ: ਕਿਉਂ ਮੁੰਡਿਆਂ ਨੂੰ ਖੜ੍ਹੇ ਹੋ ਕੇ ਟਾਇਲਟ ਨਹੀਂ ਕਰਨਾ ਚਾਹੀਦਾ? ਸਿਹਤ ਮਾਹਿਰ ਤੋਂ ਜਾਣੋ ਕਾਰਨ

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget