ਪੜਚੋਲ ਕਰੋ

ਰਿਸ਼ਵਤਖੋਰ ਪੁਲਿਸ ਵਾਲੇ ਦਾ ਹੈਰਾਨੀਜਨਕ ਕਾਰਾ, ਫੜੇ ਜਾਣ ਮਗਰੋਂ ਰਿਸ਼ਵਤ ਦੇ ਪੈਸੇ ਨਿਗਲਣ ਲੱਗਾ ਇੰਸਪੈਕਟਰ, Video ਹੋਈ ਵਾਇਰਲ

Trending Cop Swallows Bribe Money Video: ਸੋਸ਼ਲ ਮੀਡੀਆ 'ਤੇ ਫਰੀਦਾਬਾਦ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਸਬ-ਇੰਸਪੈਕਟਰ ਨੂੰ ਮੱਝ ਚੋਰੀ ਦੇ ਮਾਮਲੇ 'ਚ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

Trending Cop Swallows Bribe Money Video: ਕਈ ਵਾਰ ਸੋਸ਼ਲ ਮੀਡੀਆ 'ਤੇ ਅਜਿਹੇ ਵੀਡੀਓ ਵੀ ਸਾਹਮਣੇ ਆਉਂਦੇ ਹਨ, ਜਿਨ੍ਹਾਂ 'ਚ ਦੇਸ਼ 'ਚ ਹੋ ਰਹੇ ਭ੍ਰਿਸ਼ਟਾਚਾਰ ਦਾ ਵੀ ਪਰਦਾਫਾਸ਼ ਹੁੰਦਾ ਹੈ। ਅਜਿਹਾ ਹੀ ਇੱਕ ਮਾਮਲਾ ਫਰੀਦਾਬਾਦ 'ਚ ਵੀ ਸਾਹਮਣੇ ਆਇਆ ਹੈ, ਜਿੱਥੇ ਇਕ ਸਬ-ਇੰਸਪੈਕਟਰ ਨੂੰ ਮੱਝ ਚੋਰੀ ਦੇ ਮਾਮਲੇ 'ਚ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ, ਜਿਸ ਦੀ ਇੱਕ ਵੀਡੀਓ ਨੇ ਸੋਸ਼ਲ ਮੀਡੀਆ 'ਤੇ ਖਲਬਲੀ ਮਚਾ ਦਿੱਤੀ ਹੈ।

ਸੂਚਨਾ ਮਿਲਦਿਆਂ ਹੀ ਵਿਜੀਲੈਂਸ ਟੀਮ ਨੇ ਦੋਸ਼ੀ ਥਾਣੇਦਾਰ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਜਿਵੇਂ ਹੀ ਵਿਜੀਲੈਂਸ ਉਸ ਨੂੰ ਫੜਨ ਵਾਲੀ ਸੀ ਤਾਂ ਦੋਸ਼ੀ ਇੰਸਪੈਕਟਰ ਰਿਸ਼ਵਤ ਦੀ ਰਕਮ ਨੂੰ ਨਿਗਲਣ ਦੀ ਕੋਸ਼ਿਸ਼ ਕਰਨ ਲੱਗਾ। ਇਹ ਪੂਰੀ ਘਟਨਾ ਕੈਮਰੇ 'ਚ ਕੈਦ ਹੋ ਗਈ ਅਤੇ ਹੁਣ ਵਾਇਰਲ ਹੋ ਰਹੀ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਸਬ-ਇੰਸਪੈਕਟਰ ਮਹਿੰਦਰ ਉਲਾ ਰਿਸ਼ਵਤ ਦੇ ਨੋਟਾਂ ਨੂੰ ਨਿਗਲਣ ਦੀ ਕੋਸ਼ਿਸ਼ ਕਰ ਰਿਹਾ ਹੈ, ਜਦਕਿ ਵੀਡੀਓ 'ਚ ਵਿਜੀਲੈਂਸ ਅਧਿਕਾਰੀ ਮੂੰਹ 'ਚ ਉਂਗਲਾਂ ਪਾ ਕੇ ਪੈਸੇ ਕੱਢਣ ਦੀ ਕੋਸ਼ਿਸ਼ ਕਰਦਾ ਨਜ਼ਰ ਆ ਰਹੇ ਹਨ।

ਵੇਖੋ ਵੀਡੀਓ-

ਮੀਡੀਆ ਰਿਪੋਰਟਾਂ ਮੁਤਾਬਕ ਸਬ-ਇੰਸਪੈਕਟਰ ਮਹਿੰਦਰ ਉਲਾ ਨੇ ਸ਼ੰਭੂ ਨਾਥ ਤੋਂ 10,000 ਰੁਪਏ ਦੀ ਮੰਗ ਕੀਤੀ, ਜਿਸ ਦੀ ਮੱਝ ਚੋਰੀ ਹੋ ਗਈ। ਸ਼ੰਭੂ ਨਾਥ ਨੇ ਵਿਜੀਲੈਂਸ ਟੀਮ ਨੂੰ ਰਿਸ਼ਵਤ ਦੀ ਸ਼ਿਕਾਇਤ ਕਰਦਿਆਂ ਦੱਸਿਆ ਕਿ ਉਸ ਨੇ ਪਹਿਲਾਂ ਵੀ ਇੱਕ ਸਬ-ਇੰਸਪੈਕਟਰ ਮਹਿੰਦਰ ਉਲਾ ਨੂੰ 6,000 ਰੁਪਏ ਦਿੱਤੇ ਸਨ। ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਮਹਿੰਦਰ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਤੋਂ ਬਾਅਦ ਕੀ ਹੋਇਆ ਇਸ ਦੀ ਪੂਰੀ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ (Viral Video) ਹੋ ਗਈ ਹੈ। ਵੀਡੀਓ ਵਿੱਚ ਤੁਸੀਂ ਦੇਖਿਆ ਕਿ ਵਿਜੀਲੈਂਸ ਟੀਮ ਆਪਣੀ ਪੂਰੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਸਬ-ਇੰਸਪੈਕਟਰ ਰਿਸ਼ਵਤ ਦੇ ਪੈਸੇ ਨੂੰ ਨਿਗਲ ਨਾ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ

Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!

ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ

ABP Premium

ਵੀਡੀਓਜ਼

Rice Miller ਐਸੋਸੀਏਸ਼ਨ ਨੇ ਲਿਆ ਵੱਡਾ ਫੈਸਲਾ, ਝੋਨੇ ਦੀ ਫ਼ਸਲ ਦੀ ਖਰੀਦ 'ਚ ਪਿਆ ਅੜਿਕਾਉਮੀਦਵਾਰਾਂ ਨੂੰ NOC ਦੇ ਰਹੇ ਅਧਿਕਾਰੀਆਂ ਦਾ ਅਨੌਖਾ ਢੰਗਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖਲਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ, 15 ਤਰੀਕ ਨੂੰ 13 ਹਜ਼ਾਰ 937 ਪੰਚਾਇਤਾਂ ਲਈ ਹੋਣਗੀਆਂ ਚੋਣਾਂ

ਜੇਕਰ ਛਿੜ ਗਈ ਤੀਜੀ World War ਤਾਂ ਕੌਣ ਕਿਸ ਦਾ ਦੇਵੇਗਾ ਸਾਥ? ਨਤੀਜਿਆਂ ਤੋਂ ਮੁੱਖ ਖਿਡਾਰੀਆਂ ਤੱਕ, AI ਨੇ ਦਿੱਤੇ ਇਹ ਜਵਾਬ

Iran Israel War: ਕੀ ਮੱਧ ਪੂਰਬ ਵਿੱਚ ਸ਼ੁਰੂ ਹੋਏਗਾ ਮਹਾਯੁੱਧ? ਇਜ਼ਰਾਈਲ ਲਏਗਾ ਬਦਲਾ, ਜਾਣੋ ਕਿੰਨਾ ਵਿਨਾਸ਼ਕਾਰੀ ਹੋਏਗਾ ਅੰਜਾਮ?

ਗੋਵਿੰਦਾ ਨੂੰ ਅੱਜ ਹਸਪਤਾਲ ਤੋਂ ਮਿਲੇਗੀ ਛੁੱਟੀ? ਪਤਨੀ ਨੇ ਪੋਸਟ ਪਾ ਕੇ ਸਿਹਤ ਬਾਰੇ ਕੀਤਾ ਵੱਡਾ ਖੁਲਾਸਾ

Embed widget