ਪੜਚੋਲ ਕਰੋ

Holi: 2 ਕੁੜੀਆਂ ਨੇ ਸ਼ਰੇਆਮ ਸੜਕਾਂ 'ਤੇ ਫੈਲਾਈ ਅਸ਼ਲੀਲਤਾ, ਪੁਲਿਸ ਨੇ ਕੀਤੀ ਸਖਤ ਕਾਰਵਾਈ, ਦੇਖੋ ਵਾਇਰਲ ਵੀਡੀਓ

Holi Viral Video: ਅੱਜ ਕੱਲ੍ਹ ਦੀ ਨੌਜਵਾਨ ਪੀੜ੍ਹੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਲਈ ਕੁਝ ਵੀ ਕਰ ਸਕਦੀ ਹੈ, ਅਜਿਹਾ ਕਰਨ ਲਈ ਉਹਨਾਂ ਨੂੰ ਨਾਂ ਤਾਂ ਆਪਣੀ ਜਾਨ ਦੀ ਪਰਵਾਹ ਰਹਿੰਦੀ ਹੈ ਅਤੇ ਨਾਂ ਹੀ ਉਹ ਟ੍ਰੈਫਿਕ ਨਿਯਮਾਂ ਨੂੰ ਯਾਦ ਰੱਖਦੇ ਹਨ।

Holi Viral Video: ਅੱਜ ਕੱਲ੍ਹ ਦੀ ਨੌਜਵਾਨ ਪੀੜ੍ਹੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਲਈ ਕੁਝ ਵੀ ਕਰ ਸਕਦੀ ਹੈ, ਅਜਿਹਾ ਕਰਨ ਲਈ ਉਹਨਾਂ ਨੂੰ ਨਾਂ ਤਾਂ ਆਪਣੀ ਜਾਨ ਦੀ ਪਰਵਾਹ ਰਹਿੰਦੀ ਹੈ ਅਤੇ ਨਾਂ ਹੀ ਉਹ ਟ੍ਰੈਫਿਕ ਨਿਯਮਾਂ ਨੂੰ ਯਾਦ ਰੱਖਦੇ ਹਨ। ਹੋਲੀ ਦੇ ਮੌਕੇ ਦੋ ਕੁੜੀਆਂ ਅਤੇ ਇੱਕ ਮੁੰਡੇ ਨੇ ਅਜਿਹਾ ਹੀ ਕੁਝ ਵਾਇਰਲ ਹੋਣ ਦੀ ਕੋਸ਼ਿਸ਼ ਕੀਤੀ। ਤਿੰਨੋਂ ਵਾਇਰਲ ਤਾਂ ਹੋ ਗਏ, ਪਰ ਜਲਦੀ ਹੀ ਪੁਲਿਸ ਨੇ ਤਿੰਨਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ।

ਦਰਅਸਲ ਹੋਲੀ ਦੇ ਮੌਕੇ 'ਤੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋਇਆ ਹੈ, ਜਿਸ 'ਚ ਦੋ ਕੁੜੀਆਂ ਸਕੂਟਰੀ 'ਤੇ ਸਵਾਰ ਹੋ ਕੇ ਖੁੱਲ੍ਹੇਆਮ ਅਸ਼ਲੀਲਤਾ ਫੈਲਾ ਰਹੀਆਂ ਹਨ। ਦੋਵੇਂ ਲੜਕੀਆਂ ਸਕੂਟਰੀ ਦੇ ਪਿੱਛੇ ਬੈਠੀਆਂ ਹਨ ਅਤੇ ਇੱਕ ਲੜਕਾ ਮੁੰਡਾ ਸਕੂਟਰੀ ਚਲਾ ਰਿਹਾ ਹੈ। ਇਸ ਦੌਰਾਨ ਤਿੰਨਾਂ ਨੇ ਹੈਲਮੇਟ ਵੀ ਨਹੀਂ ਪਾਇਆ ਹੋਇਆ ਸੀ। ਵੀਡੀਓ ਤੇਜ਼ੀ ਨਾਲ ਵਾਇਰਲ ਹੋਣ 'ਤੇ ਪੁਲਿਸ ਨੇ ਕਾਰਵਾਈ ਕੀਤੀ। ਪੁਲਿਸ ਨੇ ਵੀਡੀਓ ਵਿੱਚ ਨਜ਼ਰ ਆ ਰਹੀ ਸਕੂਟਰੀ ਦਾ 33 ਹਜ਼ਾਰ ਰੁਪਏ ਦਾ ਚਲਾਨ ਕੀਤਾ ਹੈ।

ਕੀ ਸੀ ਵਾਇਰਲ ਵੀਡੀਓ 'ਚ?

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ 'ਚ ਦੋ ਕੁੜੀਆਂ ਸਕੂਟਰੀ ਪਿੱਛੇ ਬੈਠੀਆਂ ਇੱਕ-ਦੂਜੇ ਨੂੰ ਰੰਗ ਲਗਾ ਰਹੀਆਂ ਹਨ ਅਤੇ ਇਸ ਤੋਂ ਇਲਾਵਾ ਦੋਵੇਂ ਰਣਵੀਰ-ਦੀਪਿਕਾ ਦੇ ਗੀਤ 'ਅੰਗ ਲਗਾ ਦੇ ਰੇ' 'ਤੇ ਅਸ਼ਲੀਲਤਾ ਫੈਲਾ ਰਹੀਆਂ ਹਨ। ਸਕੂਟੀ 'ਤੇ ਕੀਤੇ ਗਏ ਇਸ ਸਟੰਟ ਨੂੰ ਲੈ ਕੇ ਲੋਕਾਂ ਨੇ ਸੋਸ਼ਲ ਮੀਡੀਆ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕਰਨੀ ਸ਼ੁਰੂ ਕਰ ਦਿੱਤੀ। ਲੋਕਾਂ ਨੇ ਯੂਪੀ ਪੁਲਿਸ ਨੂੰ ਟੈਗ ਕਰਕੇ ਕਾਰਵਾਈ ਦੀ ਮੰਗ ਕੀਤੀ। ਜਦੋਂ ਇਹ ਵੀਡੀਓ ਪੁਲਿਸ ਕੋਲ ਪਹੁੰਚੀ ਤਾਂ ਕਾਰਵਾਈ ਕੀਤੀ ਗਈ ਅਤੇ ਟ੍ਰੈਫਿਕ ਨਿਯਮ ਤੋੜਨ 'ਤੇ 33 ਹਜ਼ਾਰ ਰੁਪਏ ਦਾ ਵੀ ਚਲਾਨ ਕੀਤਾ ਗਿਆ।

ਵਾਇਰਲ ਵੀਡੀਓ

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget