ਪੜਚੋਲ ਕਰੋ

Viral Video: Viral Video : ਇੱਕ ਘੋੜੇ ਨੇ ਦੂਜੇ ਘੋੜੇ ਨੂੰ ਇੰਝ ਮਾਰੀ ਲੱਤ ਕਿ... ਵੀਡੀਓ ਹੋ ਗਈ ਵਾਇਰਲ

Horse Viral Video: ਇਨਸਾਨਾਂ ਨੂੰ ਅਕਸਰ ਜਾਨਵਰਾਂ ਤੋਂ ਸਾਵਧਾਨ ਰਹਿਣ ਲਈ ਕਿਹਾ ਜਾਂਦਾ ਹੈ। ਕਿਉਂਕਿ ਜਾਨਵਰ ਕਦੇ ਵੀ ਹਮਲਾਵਰ ਹੋ ਸਕਦੇ ਹਨ। ਜੇਕਰ ਤੁਸੀਂ ਘੋੜਾ ਪਾਲ ਰਹੇ ਹੋ ਤਾਂ ਖਾਸ ਧਿਆਨ ਰੱਖਣਾ

Horse Viral Video: ਇਨਸਾਨਾਂ ਨੂੰ ਅਕਸਰ ਜਾਨਵਰਾਂ ਤੋਂ ਸਾਵਧਾਨ ਰਹਿਣ ਲਈ ਕਿਹਾ ਜਾਂਦਾ ਹੈ। ਕਿਉਂਕਿ ਜਾਨਵਰ ਕਦੇ ਵੀ ਹਮਲਾਵਰ ਹੋ ਸਕਦੇ ਹਨ। ਜੇਕਰ ਤੁਸੀਂ ਘੋੜਾ ਪਾਲ ਰਹੇ ਹੋ ਤਾਂ ਖਾਸ ਧਿਆਨ ਰੱਖਣਾ ਪੈਂਦਾ ਹੈ। ਸੋਸ਼ਲ ਮੀਡੀਆ 'ਤੇ ਘੋੜੇ ਨੂੰ ਕਾਬੂ ਕਰਨ ਅਤੇ ਘੋੜ ਸਵਾਰੀ ਦੀਆਂ ਕਈ ਵੀਡੀਓਜ਼ ਹਨ, ਜਿਨ੍ਹਾਂ 'ਚ ਘੋੜੇ ਨੂੰ ਕਾਬੂ ਕਰਦੇ ਹੋਏ ਪਸੀਨੇ ਛੁੱਟ ਜਾਂਦੇ ਹਨ। ਕਈ ਮੌਕਿਆਂ 'ਤੇ ਘੋੜਾ ਲੱਤ ਮਾਰਦਾ ਹੈ। ਅਜਿਹਾ ਹੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਦੇਖਿਆ ਜਾ ਰਿਹਾ ਹੈ। ਇਸ ਵੀਡੀਓ ਵਿੱਚ ਘੋੜਾ ਤੇਜ਼ ਲੱਤ ਮਾਰਦਾ ਹੈ ਪਰ ਇਸ ਵਾਰ ਕੋਈ ਇਨਸਾਨ ਨਹੀਂ ਸਗੋਂ ਇੱਕ ਘੋੜਾ ਦੂਜੇ ਘੋੜੇ ਨੂੰ ਲੱਤ ਮਾਰ ਰਿਹਾ ਹੈ।
 
ਘੋੜੇ ਨੂੰ ਲੱਤ ਮਾਰਨ ਦੀ ਵੀਡੀਓ ਵਾਇਰਲ

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਸ ਵੀਡੀਓ ਨੂੰ ਦੇਖ ਕੇ ਤੁਸੀਂ ਵੀ ਆਪਣਾ ਹਾਸਾ ਨਹੀਂ ਰੋਕ ਸਕੋਗੇ। ਇਸ ਵੀਡੀਓ 'ਚ ਘੋੜਾ ਲੱਤ ਮਾਰਦਾ ਨਜ਼ਰ ਆ ਰਿਹਾ ਹੈ। ਅਸਲ ਵਿੱਚ ਇੱਕ ਵਿਅਕਤੀ ਘੋੜੇ ਦੀ ਰੱਸੀ ਫੜ ਕੇ ਤਬੇਲੇ ਵਿੱਚੋਂ ਲੈ ਕੇ ਲੰਘ ਰਿਹਾ ਹੁੰਦਾ ਹੈ। ਉੱਥੇ ਹੀ ਕੁਝ ਘੋੜੇ ਆਪਣਾ ਸਿਰ ਤਬੇਲੇ ਦੇ ਬਾਹਰ ਕੱਢ ਲੈਂਦੇ ਹਨ। ਤਬੇਲੇ ਦੇ ਬਾਹਰ ਵਾਲਾ ਘੋੜਾ ਉਨ੍ਹਾਂ ਕੋਲ ਜਾ ਕੇ ਜ਼ੋਰਦਾਰ ਆਪਣੀ ਅਗਲੀ ਲੱਤ ਮਾਰਦਾ ਹੈ। ਇਸ ਤੋਂ ਬਾਅਦ ਉਹ ਅੱਗੇ ਵਧ ਕੇ ਦੂਜੇ ਘੋੜੇ ਕੋਲ ਚਲਾ ਜਾਂਦਾ ਹੈ। ਉੱਥੇ ਪਹੁੰਚਣ ਤੋਂ ਬਾਅਦ ਪਹਿਲਾ ਘੋੜਾ ਦੂਜੇ ਘੋੜੇ ਨਾਲ ਇਸ ਤਰ੍ਹਾਂ ਪ੍ਰਤੀਕਿਰਿਆ ਕਰਦਾ ਹੈ ਕਿ ਦੋਵੇਂ ਗੱਲਬਾਤ ਕਰਦੇ ਪ੍ਰਤੀਤ ਹੁੰਦੇ ਹਨ। ਇਸੇ ਲਈ ਅਚਾਨਕ ਉਸ ਘੋੜੇ ਨੂੰ ਵੀ ਪਹਿਲਾਂ ਤਾਂ ਅਗਲੇ ਪੈਰ ਨਾਲ ਫਿਰ ਥੋੜ੍ਹਾ ਜਿਹਾ ਚੱਲਦੇ -ਚੱਲਦੇ ਪਿਛਲੀ ਲੱਤ ਮਾਰਦਾ ਹੈ।

ਵਾਇਰਲ ਵੀਡੀਓ 'ਤੇ ਟਿੱਪਣੀ ਕਰਦੇ ਹੋਏ ਯੂਜ਼ਰਸ

ਵਾਇਰਲ ਹੋ ਰਹੀ ਇਸ ਵੀਡੀਓ ਨੂੰ ਦੇਖ ਕੇ ਲੱਗਦਾ ਹੈ ਕਿ ਘੋੜੇ ਨੂੰ ਲੈ ਕੇ ਜਾਣ ਵਾਲਾ ਵਿਅਕਤੀ ਉਸਨੂੰ ਤਬੇਲੇ 'ਚ ਬੰਨ੍ਹਣ ਲਈ ਲੈ ਕੇ ਜਾ ਰਿਹਾ ਹੈ। ਘੋੜੇ ਦੇ ਇਸ ਰੀਐਕਸ਼ਨ ਤੋਂ ਉਹ ਵੀ ਹੈਰਾਨ ਹੋ ਜਾਂਦਾ ਹੈ। ਇਸ ਵੀਡੀਓ ਨੂੰ ਦੇਖ ਕੇ ਯੂਜ਼ਰਸ ਵੱਖ-ਵੱਖ ਤਰ੍ਹਾਂ ਨਾਲ ਕਮੈਂਟ ਵੀ ਕਰ ਰਹੇ ਹਨ। ਇਸ ਵੀਡੀਓ 'ਤੇ ਇਕ ਯੂਜ਼ਰ ਨੇ ਲਿਖਿਆ, 'ਉਹ ਘੋੜਾ ਆਪਣੀ ਜ਼ਿੰਦਗੀ ਤੋਂ ਖੁਸ਼ ਨਹੀਂ ਹੈ'। ਇਸ ਦੇ ਨਾਲ ਹੀ ਇਕ ਹੋਰ ਯੂਜ਼ਰ ਨੇ ਲਿਖਿਆ ਕਿ ਉਸ ਨੇ ਪਹਿਲੀ ਵਾਰ ਦੇਖਿਆ ਕਿ ਘੋੜਾ ਅਗਲੇ ਪੈਰ ਨਾਲ ਵੀ ਲੱਤ ਮਾਰਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget