ਪੜਚੋਲ ਕਰੋ

'ਪ੍ਰੋਟੀਨ ਸ਼ੇਕ 'ਚ 5 ਗੋਲੀਆਂ ਮਿਲਾ ਦਿੱਤੀਆਂ , ਕੁਝ ਸਮੇਂ ਬਾਅਦ ਮਰ ਜਾਏਗਾ', ਪਤਨੀ ਦੇ ਮੋਬਾਈਲ 'ਚ ਸੀਕ੍ਰੇਟ ਮੈਸੇਜ ਪੜ੍ਹ ਕੇ ਪਤੀ ਦੇ ਉੱਡੇ ਹੋਸ਼

Crime News : ਅੱਜ 5 ਗੋਲੀਆਂ ਪ੍ਰੋਟੀਨ ਸ਼ੇਕ 'ਚ ਮਿਲਾ ਕੇ ਦਿੱਤੀਆਂ ਹਨ , ਕੁਝ ਸਮੇਂ 'ਚ ਮਰ ਜਾਏਗਾ, ਬਾਥਰੂਮ 'ਚ ਰੱਖੇ ਮੋਬਾਈਲ 'ਚ ਪਤੀ ਨੇ ਜਦੋਂ ਇਹ ਮੈਸੇਜ ਪੜ੍ਹਿਆ ਤਾਂ ਉਸ ਦੇ ਹੋਸ਼ ਉੱਡ ਗਏ। ਇਸ ਤੋਂ ਬਾਅਦ

Crime News : ਅੱਜ 5 ਗੋਲੀਆਂ ਪ੍ਰੋਟੀਨ ਸ਼ੇਕ 'ਚ ਮਿਲਾ ਕੇ ਦਿੱਤੀਆਂ ਹਨ , ਕੁਝ ਸਮੇਂ 'ਚ ਮਰ ਜਾਏਗਾ, ਬਾਥਰੂਮ 'ਚ ਰੱਖੇ ਮੋਬਾਈਲ 'ਚ ਪਤੀ ਨੇ ਜਦੋਂ ਇਹ ਮੈਸੇਜ ਪੜ੍ਹਿਆ ਤਾਂ ਉਸ ਦੇ ਹੋਸ਼ ਉੱਡ ਗਏ। ਇਸ ਤੋਂ ਬਾਅਦ ਪਤੀ ਨੇ ਫੈਮਿਲੀ ਕੋਰਟ 'ਚ ਅਰਜ਼ੀ ਦਾਇਰ ਕਰਕੇ ਪਤਨੀ ਤੋਂ ਤੁਰੰਤ ਤਲਾਕ ਲੈ ਲਿਆ।

ਅਹਿਮਦਾਬਾਦ ਦੇ ਨਿਕੋਲ ਇਲਾਕੇ 'ਚ ਰਹਿਣ ਵਾਲੇ ਇੱਕ ਜੋੜੇ ਦਾ ਕਰੀਬ 12 ਸਾਲ ਪਹਿਲਾਂ ਵਿਆਹ ਹੋਇਆ ਸੀ ਪਰ ਆਪਣੇ 6 ਮਹੀਨੇ ਪੁਰਾਣੇ ਪ੍ਰੇਮੀ ਨੂੰ ਪਾਉਣ ਲਈ ਪਤਨੀ ਵੱਲੋਂ ਜੋ ਸਾਜ਼ਿਸ਼ ਰਚੀ ਗਈ , ਉਸ ਨੂੰ ਸੁਣ ਕੇ ਫੈਮਿਲੀ ਕੋਰਟ ਦੇ ਜੱਜ ਵੀ ਹੈਰਾਨ ​​ਰਹਿ ਗਏ। ਦਰਅਸਲ, ਪਤਨੀ ਕੁਝ ਮਹੀਨਿਆਂ ਤੋਂ ਆਪਣੇ ਪਤੀ ਨੂੰ ਪ੍ਰੋਟੀਨ ਸ਼ੇਕ 'ਚ ਨੀਂਦ ਦੀਆਂ ਗੋਲੀਆਂ, ਪੁਰਾਣੀਆਂ ਦਵਾਈਆਂ ਅਤੇ ਕੁਝ ਕੈਮੀਕਲ ਮਿਲਾ ਕੇ ਦੇ ਰਹੀ ਸੀ, ਜਿਸ ਕਾਰਨ ਪਤੀ ਦੀ ਸਿਹਤ ਠੀਕ ਨਹੀਂ ਰਹਿੰਦੀ ਸੀ ਅਤੇ ਉਸ ਨੂੰ ਨੀਂਦ ਆ ਜਾਂਦੀ ਸੀ।
 
ਜਦੋਂ ਪਤਨੀ ਨਹਾ ਕੇ ਬਾਥਰੂਮ 'ਚੋਂ ਬਾਹਰ ਨਿਕਲੀ ਤਾਂ ਉਥੇ ਛੁਪਾ ਕੇ ਰੱਖਿਆ ਮੋਬਾਇਲ ਪਤੀ ਦੇ ਹੱਥ ਲੱਗ ਗਿਆ। ਜਦੋਂ ਪਤੀ ਨੇ ਇਕ ਬੇਨਾਮ ਨੰਬਰ 'ਤੇ ਭੇਜੇ ਸੰਦੇਸ਼ ਪੜ੍ਹੇ ਤਾਂ ਉਹ ਹੈਰਾਨ ਰਹਿ ਗਿਆ। ਮੈਸੇਜ 'ਚ ਲਿਖਿਆ ਗਿਆ ਸੀ ਕਿ ਅੱਜ ਸ਼ੇਕ 'ਚ 5 ਗੋਲੀਆਂ ਦਿੱਤੀਆਂ ਹਨ, ਕੁਝ ਸਮੇਂ 'ਚ ਉਹ ਮਰ ਜਾਵੇਗਾ। ਉਸ ਨੇ ਤੁਰੰਤ ਇਹ ਗੱਲ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸੀ ਅਤੇ ਪਤੀ ਨੇ ਨਿਕੋਲ ਥਾਣੇ 'ਚ ਪਤਨੀ ਖਿਲਾਫ ਐੱਫ.ਆਈ.ਆਰ. ਦਰਜ ਕਰਵਾਈ। 
 
ਇਸ ਦੇ ਨਾਲ ਹੀ ਫੈਮਿਲੀ ਕੋਰਟ 'ਚ ਮੁਕੱਦਮਾ ਦਾਇਰ ਕਰਕੇ ਉਸ ਤੋਂ ਤਲਾਕ ਲਈ ਅਰਜ਼ੀ ਦਿੱਤੀ ਹੈ। ਐਡਵੋਕੇਟ ਕਰਨਦੇਵ ਸਿੰਘ ਚੌਹਾਨ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਫੈਸਲੇ ਦੇ ਆਧਾਰ 'ਤੇ ਪਰਿਵਾਰਕ ਅਦਾਲਤ ਨੇ ਹਿੰਦੂ ਮੈਰਿਜ ਐਕਟ ਦੀ ਧਾਰਾ 13 ਅਨੁਸਾਰ ਛੇ ਮਹੀਨੇ ਦਾ ਸਮਾਂ ਦੇਣ ਦੀ ਬਜਾਏ ਦੋਵਾਂ ਪਤੀ-ਪਤਨੀ ਨੂੰ ਤੁਰੰਤ ਤਲਾਕ ਦੇਣ ਦੀ ਮਨਜ਼ੂਰੀ ਦੇ ਦਿੱਤੀ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget