ਪੜਚੋਲ ਕਰੋ

ਨਿੱਤ ਦਾ ਪਿਆਕੜ 21 ਦਿਨਾਂ ਤੱਕ ਸ਼ਰਾਬ ਨਾ ਪੀਵੇ ਤਾਂ ਕੀ ਹੋਣਗੇ ਸਰੀਰ 'ਚ ਬਦਲਾਅ ? ਜਾਣੋ

ਜੇਕਰ ਤੁਸੀਂ ਵੀ ਨਿਯਮਿਤ ਤੌਰ 'ਤੇ ਸ਼ਰਾਬ ਪੀਂਦੇ ਹੋ ਤਾਂ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਜੇਕਰ ਤੁਸੀਂ 21 ਦਿਨਾਂ ਤੱਕ ਸ਼ਰਾਬ ਤੋਂ ਬ੍ਰੇਕ ਲੈਂਦੇ ਹੋ ਤਾਂ ਇਸ ਦਾ ਤੁਹਾਡੇ ਸਰੀਰ 'ਤੇ ਕੀ ਅਸਰ ਪੈਂਦਾ ਹੈ

ਅੱਜ ਕੱਲ੍ਹ ਸ਼ਰਾਬ ਪੀਣਾ ਬਹੁਤ ਆਮ ਹੋ ਗਿਆ ਹੈ, ਅਸਲ ਵਿੱਚ ਇਹ ਇੱਕ ਫੈਸ਼ਨ ਬਣ ਗਿਆ ਹੈ।  ਕਦੇ ਇਕ ਵਾਰ ਕਿਸੇ ਖਾਸ ਮੌਕੇ 'ਤੇ ਸ਼ਰਾਬ ਪੀਂਦੇ ਹੋ ਤਾਂ ਇਸ ਨਾਲ ਕੋਈ ਨੁਕਸਾਨ ਨਹੀਂ ਹੁੰਦਾ ਪਰ ਜਦੋਂ ਤੁਸੀਂ ਇਸ ਦੇ ਆਦੀ ਹੋ ਜਾਂਦੇ ਹੋ ਤਾਂ ਇਸ ਦਾ ਸਰੀਰ ਅਤੇ ਦਿਮਾਗ 'ਤੇ ਬੁਰਾ ਪ੍ਰਭਾਵ ਪੈਂਦਾ ਹੈ ਅਤੇ ਤੁਸੀਂ ਕਈ ਗੰਭੀਰ ਬੀਮਾਰੀਆਂ ਦਾ ਸ਼ਿਕਾਰ ਹੋ ਸਕਦੇ ਹੋ।

ਜੇਕਰ ਤੁਸੀਂ ਵੀ ਨਿਯਮਿਤ ਤੌਰ 'ਤੇ ਸ਼ਰਾਬ ਪੀਂਦੇ ਹੋ ਤਾਂ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਜੇਕਰ ਤੁਸੀਂ 21 ਦਿਨਾਂ ਤੱਕ ਸ਼ਰਾਬ ਤੋਂ ਬ੍ਰੇਕ ਲੈਂਦੇ ਹੋ ਤਾਂ ਇਸ ਦਾ ਤੁਹਾਡੇ ਸਰੀਰ 'ਤੇ ਕੀ ਅਸਰ ਪੈਂਦਾ ਹੈ, ਇਸ ਬਾਰੇ ਜਾਣਕਾਰੀ ਦੇ ਰਹੇ ਹਨ ਹੈਲਥ ਐਕਸਪਰਟ ਬਿੰਨੀ ਚੌਧਰੀ।

21 ਦਿਨਾਂ ਲਈ ਸ਼ਰਾਬ ਤੋਂ ਬ੍ਰੇਕ ਲੈਣ ਦੇ ਫਾਇਦੇ
ਲੀਵਰ ਸਾਡੇ ਸਰੀਰ ਦਾ ਬਹੁਤ ਮਹੱਤਵਪੂਰਨ ਅੰਗ ਹੈ। ਜ਼ਹਿਰੀਲੇ ਪਦਾਰਥਾਂ ਨੂੰ ਪ੍ਰੋਸੈਸ ਕਰਨ ਲਈ ਇਸ ਨੂੰ ਸਖ਼ਤ ਮਿਹਨਤ ਕਰਨੀ ਪੈਂਦੀ ਹੈ, ਅਤੇ ਜਦੋਂ ਤੁਸੀਂ ਸ਼ਰਾਬ ਪੀਂਦੇ ਹੋ ਤਾਂ ਇਸ 'ਤੇ ਦਬਾਅ ਵੱਧ ਜਾਂਦਾ ਹੈ। ਅਜਿਹੇ 'ਚ ਜੇਕਰ ਤੁਸੀਂ ਤਿੰਨ ਹਫਤਿਆਂ ਲਈ ਸ਼ਰਾਬ ਤੋਂ ਬ੍ਰੇਕ ਲੈਂਦੇ ਹੋ ਤਾਂ ਤੁਹਾਡਾ ਲੀਵਰ ਬਿਹਤਰ ਕੰਮ ਕਰਦਾ ਹੈ। ਜੇਕਰ ਲੀਵਰ ਨੂੰ ਕੋਈ ਨੁਕਸਾਨ ਹੁੰਦਾ ਹੈ ਤਾਂ ਵੀ ਇਸ ਗੈਪ ਦੌਰਾਨ ਜਿਗਰ ਸਿਹਤਮੰਦ ਹੋ ਸਕਦਾ ਹੈ।

21 ਦਿਨਾਂ ਲਈ ਅਲਕੋਹਲ ਤੋਂ ਬ੍ਰੇਕ ਲੈਣ ਨਾਲ ਤੁਹਾਡੀ ਨੀਂਦ ਬਿਹਤਰ ਹੋ ਸਕਦੀ ਹੈ, ਤੁਹਾਡਾ ਸਰੀਰ ਹਾਈਡ੍ਰੇਟ ਰਹਿੰਦਾ ਹੈ ਅਤੇ ਤੁਸੀਂ ਦਿਨ ਭਰ ਜ਼ਿਆਦਾ ਊਰਜਾਵਾਨ ਰਹਿੰਦੇ ਹੋ ਅਸਲ ਵਿੱਚ ਸ਼ਰਾਬ ਪੀਣ ਨਾਲ ਸਾਡੇ ਨੀਂਦ ਦਾ ਸਰਕਲ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਹੈ ਅਤੇ ਸ਼ਰਨ ਪੀਣ ਵਾਲਿਆਂ ਨੂੰ ਨੀਂਦ ਨਾ ਆਉਣ ਦੀ ਸ਼ਿਕਾਇਤ ਹੁੰਦੀ ਹੈ।

ਜਿਵੇਂ-ਜਿਵੇਂ ਤੁਹਾਡੀ ਨੀਂਦ ਸੁਧਰਦੀ ਹੈ, ਤੁਹਾਡੀ ਮਾਨਸਿਕ ਸਥਿਤੀ ਵੀ ਸੁਧਰਦੀ ਹੈ। ਦਰਅਸਲ, ਜਦੋਂ ਤੁਸੀਂ ਸ਼ਰਾਬ ਪੀਂਦੇ ਹੋ, ਤਾਂ ਇਹ ਤੁਹਾਡੇ ਦਿਮਾਗੀ ਪ੍ਰਣਾਲੀ ਨੂੰ ਪ੍ਰਭਾਵਿਤ ਕਰਦਾ ਹੈ। ਇਸ ਨਾਲ ਚਿੰਤਾ ਅਤੇ ਉਦਾਸੀ ਦੀਆਂ ਭਾਵਨਾਵਾਂ ਪੈਦਾ ਹੁੰਦੀਆਂ ਹਨ। ਜਦੋਂ ਕੋਈ ਵਿਅਕਤੀ ਸ਼ਰਾਬ ਛੱਡਦਾ ਹੈ ਤਾਂ ਉਸ ਦੇ ਅੰਦਰ ਸਕਾਰਾਤਮਕ ਤਬਦੀਲੀਆਂ ਆਉਂਦੀਆਂ ਹਨ। ਵਿਅਕਤੀ ਦੀ ਯਾਦਦਾਸ਼ਤ ਅਤੇ ਧਿਆਨ ਕੇਂਦਰਿਤ ਕਰਨ ਦੀ ਸਮਰੱਥਾ ਵਧਦੀ ਹੈ।

21 ਦਿਨਾਂ ਤੱਕ ਅਲਕੋਹਲ ਛੱਡਣ ਨਾਲ ਤੁਹਾਡਾ ਮੈਟਾਬੋਲਿਜ਼ਮ ਠੀਕ ਹੁੰਦਾ ਹੈ, ਸਰੀਰ ਵਿੱਚੋਂ ਜ਼ਹਿਰੀਲੇ ਪਦਾਰਥ ਬਾਹਰ ਨਿਕਲਦੇ ਹਨ ਅਤੇ ਤੁਹਾਡੀ ਇਮਿਊਨਿਟੀ ਵੀ ਮਜ਼ਬੂਤ ​​ਹੁੰਦੀ ਹੈ, ਇਸ ਨਾਲ ਕਈ ਬਿਮਾਰੀਆਂ ਦੇ ਖਤਰੇ ਤੋਂ ਬਚਿਆ ਜਾ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

ABP Premium

ਵੀਡੀਓਜ਼

Meet ਹੇਅਰ ਦੀਆਂ ਰਿਸ਼ਤੇਦਾਰੀਆਂ ਦਾ Gurdeep Bath ਨੇ ਕੀਤਾ ਖ਼ੁਲਾਸਾ! Harinder Dhaliwal ਮੀਤ ਦਾ ਕੌਣ ?Nayab Saini Vs Bhagwant Maan | ਮੁੱਖ ਮੰਤਰੀ ਹਰਿਆਣਾ ਨੇ CM ਮਾਨ ਨੂੰ ਵੰਗਾਰਿਆ , ਚੰਡੀਗੜ੍ਹ 'ਤੇ ਹਰਿਆਣਾ ਦਾ ਹੱਕPunjab 'ਚ 5994 ETT ਅਧਿਆਪਕਾਂ ਦੀ ਭਰਤੀ 'ਤੇ ਮੁੜ ਲਟਕੀ  ਤਲਵਾਰ। |Abp SanjhaSarpanch| Punjab 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਤਹਿ! 19 ਨਵੰਬਰ ਨੂੰ ਸਾਰੇ ਪੰਚਾਂ ਨੂੰ ਚੁੱਕਵਾਈ ਜਾਵੇਗੀ ਸਹੁੰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
Champions Trophy 2025: ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ

Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼

Embed widget