ਪੜਚੋਲ ਕਰੋ

Pitbull: ਜੇਕਰ ਤੁਹਾਡੇ ਗੁਆਂਢੀ ਨੇ ਗੈਰ-ਕਾਨੂੰਨੀ ਢੰਗ ਨਾਲ ਪਿੱਟਬੁਲ ਰੱਖਿਆ ਤਾਂ ਚਿੰਤਾ ਨਾ ਕਰੋ, ਤੁਸੀਂ ਇੱਥੇ ਕਰ ਸਕਦੇ ਹੋ ਸ਼ਿਕਾਇਤ?

Pitbull: ਪਿਟਬੁਲ ਕੁੱਤਾ ਰੱਖਣ ਲਈ ਰਜਿਸਟ੍ਰੇਸ਼ਨ ਕਰਵਾਉਣੀ ਪੈਂਦੀ ਹੈ। ਇਸ ਤੋਂ ਬਿਨਾਂ ਪਿਟਬੁਲ ਮਾਲਕ ਨੂੰ ਜੁਰਮਾਨਾ ਲਗਾਇਆ ਜਾਂਦਾ ਹੈ। ਜੇਕਰ ਤੁਹਾਡਾ ਗੁਆਂਢੀ ਆਪਣੇ ਘਰ 'ਚ ਗੈਰ-ਕਾਨੂੰਨੀ ਤੌਰ 'ਤੇ ਪਿੱਟਬੁਲ ਰੱਖ ਰਿਹਾ ਹੈ, ਤਾਂ ਤੁਸੀਂ..

Pitbull: ਲੋਕ ਜਾਨਵਰ ਪਾਲਣ ਦੇ ਬਹੁਤ ਸ਼ੌਕੀਨ ਹੁੰਦੇ ਹਨ। ਅਤੇ ਇਸ ਵਿੱਚ ਸਭ ਤੋਂ ਪਸੰਦੀਦਾ ਜਾਨਵਰ ਕੁੱਤਾ ਹੁੰਦਾ ਹੈ। ਕਿਹਾ ਜਾਂਦਾ ਹੈ ਕਿ ਕੁੱਤਾ ਬਹੁਤ ਵਫ਼ਾਦਾਰ ਹੁੰਦਾ ਹੈ। ਮਨੁੱਖਾਂ ਨਾਲ ਉਸਦੀ ਦੋਸਤੀ ਬਹੁਤ ਡੂੰਘੀ ਹੁੰਦੀ ਹੈ। ਦੁਨੀਆ ਵਿੱਚ ਕੁੱਤਿਆਂ ਦੀਆਂ ਬਹੁਤ ਸਾਰੀਆਂ ਨਸਲਾਂ ਹਨ। ਜਿਨ੍ਹਾਂ ਵਿੱਚੋਂ ਕੁਝ ਆਮ ਹਨ ਤੇ ਉੱਥੇ ਹੀ ਕੁਝ ਬਹੁਤ ਖਤਰਨਾਕ ਵੀ ਹਨ। ਇਹਨਾਂ ਵਿੱਚੋਂ ਇੱਕ ਹੈ ਪਿਟਬੁੱਲ। ਪਿਟਬੁੱਲ ਨੂੰ ਕੁੱਤੇ ਦੀ ਖਤਰਨਾਕ ਨਸਲ ਮੰਨਿਆ ਜਾਂਦਾ ਹੈ। ਅਤੇ ਅੱਜਕੱਲ੍ਹ ਕੁੱਤਿਆਂ ਨੂੰ ਲੈ ਕੇ ਕਈ ਹਾਦਸੇ ਵੀ ਸਾਹਮਣੇ ਆ ਰਹੇ ਹਨ। ਅਜਿਹੇ 'ਚ ਹੁਣ ਖੁਦ ਪਿਟਬੁੱਲ ਕੁੱਤੇ ਨੂੰ ਰੱਖਣ ਲਈ ਲਾਇਸੈਂਸ ਦੀ ਲੋੜ ਹੋਵੇਗੀ। ਪਰ ਜੇਕਰ ਤੁਹਾਡਾ ਗੁਆਂਢੀ ਗੈਰ-ਕਾਨੂੰਨੀ ਢੰਗ ਨਾਲ ਪਿੱਟਬੁਲ ਪਾਲ ਰਿਹਾ ਹੈ ਤਾਂ ਤੁਸੀਂ ਉਸ ਬਾਰੇ ਸ਼ਿਕਾਇਤ ਕਰ ਸਕਦੇ ਹੋ। ਆਓ ਜਾਣਦੇ ਹਾਂ ਕਿੱਥੇ ਅਤੇ ਕਿਵੇਂ।

ਕਿਸੇ ਵੀ ਵਿਅਕਤੀ ਨੂੰ ਪਿਟਬੁਲ ਕੁੱਤਾ ਰੱਖਣ ਲਈ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ। ਜੇਕਰ ਰਜਿਸਟ੍ਰੇਸ਼ਨ ਨਹੀਂ ਕਰਵਾਈ ਜਾਂਦੀ ਤਾਂ ਜੁਰਮਾਨਾ ਲਗਾਇਆ ਜਾਂਦਾ ਹੈ। ਦਿੱਲੀ ਐਨਸੀਆਰ ਵਿੱਚ ਪਿਟਬੁਲ ਕੁੱਤਿਆਂ ਦੇ ਹਮਲੇ ਦੇ ਕਈ ਮਾਮਲੇ ਸਾਹਮਣੇ ਆਏ ਹਨ। ਅਜਿਹੇ 'ਚ ਖਤਰਨਾਕ ਕੁੱਤਿਆਂ ਲਈ ਰਜਿਸਟ੍ਰੇਸ਼ਨ ਲਾਗੂ ਕਰ ਦਿੱਤੀ ਗਈ ਹੈ। ਜੇਕਰ ਤੁਹਾਡਾ ਗੁਆਂਢੀ ਗੈਰ-ਕਾਨੂੰਨੀ ਢੰਗ ਨਾਲ ਆਪਣੇ ਘਰ ਵਿੱਚ ਪਿੱਟਬੁਲ ਰੱਖ ਰਿਹਾ ਹੈ।

ਤਾਂ ਤੁਸੀਂ ਉਸ ਬਾਰੇ ਸ਼ਿਕਾਇਤ ਕਰ ਸਕਦੇ ਹੋ। ਇਸਦੇ ਲਈ, ਜੇਕਰ ਤੁਸੀਂ ਦਿੱਲੀ ਵਿੱਚ ਰਹਿ ਰਹੇ ਹੋ ਤਾਂ ਤੁਸੀਂ MCD ਜਾ ਕੇ ਸ਼ਿਕਾਇਤ ਦਰਜ਼ ਕਰਵਾ ਸਕਦੇ ਹੋ। ਅਤੇ ਜੇਕਰ ਤੁਸੀਂ ਐਨਸੀਆਰ ਦੇ ਕਿਸੇ ਹੋਰ ਸ਼ਹਿਰ ਵਿੱਚ ਰਹਿ ਰਹੇ ਹੋ, ਤਾਂ ਤੁਸੀਂ ਉੱਥੇ ਦੀ ਸਥਾਨਕ ਅਥਾਰਟੀ ਜਿਵੇਂ ਕਿ ਨਗਰਪਾਲਿਕਾ, ਨਗਰ ਕੌਂਸਲ ਅਤੇ ਨਗਰ ਨਿਗਮ ਕੋਲ ਸ਼ਿਕਾਇਤ ਦਰਜ਼ ਕਰਵਾ ਸਕਦੇ ਹੋ।

ਇਹ ਵੀ ਪੜ੍ਹੋ: Viral Video: ਚਿੜੀਆਘਰ ਦੇ ਰੱਖਿਅਕ 'ਤੇ ਮਗਰਮੱਛ ਨੇ ਕੀਤਾ ਹਮਲਾ, ਦੇਖਣ ਆਏ ਵਿਅਕਤੀ ਨੇ ਬਚਾਈ ਜਾਨ

ਪਿਟਬੁਲ ਕੁੱਤੇ ਨੂੰ ਬਹੁਤ ਖਤਰਨਾਕ ਨਸਲ ਮੰਨਿਆ ਜਾਂਦਾ ਹੈ। ਅਤੇ ਇਹ ਆਪਣੇ ਮਾਲਕ ਪ੍ਰਤੀ ਬਹੁਤ ਵਫ਼ਾਦਾਰ ਹੁੰਦਾ ਹੈ। ਜੇਕਰ ਇਸ ਨੂੰ ਇਹ ਮਹਿਸੂਸ ਹੁੰਦਾ ਹੈ ਕਿ ਇਸਦਾ ਮਾਲਕ ਖ਼ਤਰੇ ਵਿੱਚ ਹੈ, ਤਾਂ ਇਹ ਸਾਹਮਣੇ ਵਾਲੇ ਵਿਅਕਤੀ 'ਤੇ ਹਮਲਾ ਕਰ ਦਿੰਦਾ ਹੈ। ਅਤੇ ਇਸ ਦਾ ਹਮਲਾ ਬਹੁਤ ਖਤਰਨਾਕ ਹੁੰਦਾ ਹੈ ਜਿਸ ਵਿੱਚ ਜਾਨ ਵੀ ਜਾ ਸਕਦੀ ਹੈ। ਇਸ ਲਈ ਇਨ੍ਹਾਂ ਕੁੱਤਿਆਂ ਦੀ ਰਜਿਸਟ੍ਰੇਸ਼ਨ ਹੁਣ ਦਿੱਲੀ ਐਨਸੀਆਰ ਵਿੱਚ ਲਾਜ਼ਮੀ ਹੋ ਗਈ ਹੈ।

ਇਹ ਵੀ ਪੜ੍ਹੋ: Viral News: ਪਤਲਾ ਹੋਣਾ ਵਿਅਕਤੀ ਨੂੰ ਪਿਆ ਮਹਿੰਗਾ, ਸਰੀਰ ਦੇਖ ਰੱਦ ਹੋਇਆ ਡਰਾਈਵਿੰਗ ਲਾਇਸੈਂਸ

ਟਾਪ ਹੈਡਲਾਈਨ

Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
Embed widget