ਪੜਚੋਲ ਕਰੋ

Viral Video: ਭਾਰਤੀ ਕਿਰਾਏਦਾਰ ਦਾ ਸਾਮਾਨ ਬਾਹਰ ਸੁੱਟਦਾ ਨਜ਼ਰ ਆਇਆ ਕੈਨੇਡੀਅਨ ਮਕਾਨ ਮਾਲਕ, ਵੀਡੀਓ ਹੋਇਆ ਵਾਇਰਲ

ਕਿਰਾਏਦਾਰ ਅਤੇ ਮਕਾਨ ਮਾਲਕ ਵਿਚਕਾਰ ਝਗੜੇ ਤੁਸੀਂ ਅਕਸਰ ਹੀ ਦੇਖੇ ਹੋਣੇ। ਅਜਿਹੀਆਂ ਘਟਨਾਵਾਂ ਅਕਸਰ ਗਲੀਆਂ ਅਤੇ ਮੁਹੱਲਿਆਂ ਵਿੱਚ ਦੇਖਣ ਨੂੰ ਮਿਲਦੀਆਂ ਹਨ। ਪਰ ਲੋਕ ਸੋਚਦੇ ਹਨ ਕਿ ਇਹ ਸਭ ਭਾਰਤ ਵਿੱਚ ਹੀ ਦੇਖਿਆ ਜਾ ਸਕਦਾ ਹੈ। ਪਰ ਕੈਨੇਡਾ ਵਿੱਚ ਵੀ

Trending Video:  ਕਈ ਵਾਰ ਕਿਰਾਏਦਾਰ ਅਤੇ ਮਕਾਨ ਮਾਲਕ ਵਿਚਕਾਰ ਝਗੜੇ ਦੇ ਵੀਡੀਓ ਵਾਇਰਲ ਹੋ ਚੁੱਕੇ ਹਨ।ਅਜਿਹੀਆਂ ਘਟਨਾਵਾਂ ਅਕਸਰ ਗਲੀਆਂ ਅਤੇ ਮੁਹੱਲਿਆਂ ਵਿੱਚ ਦੇਖਣ ਨੂੰ ਮਿਲਦੀਆਂ ਹਨ। ਪਰ ਲੋਕ ਸੋਚਦੇ ਹਨ ਕਿ ਇਹ ਸਭ ਭਾਰਤ ਵਿੱਚ ਹੀ ਦੇਖਿਆ ਜਾ ਸਕਦਾ ਹੈ। ਪਰ ਅਜਿਹਾ ਨਹੀਂ ਹੈ। ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ 'ਚ ਇਕ ਭਾਰਤੀ ਕਿਰਾਏਦਾਰ ਨੂੰ ਕੈਨੇਡਾ 'ਚ ਕਿਰਾਏ ਵਾਲੇ ਘਰ 'ਚੋਂ ਬਾਹਰ ਕੱਢ ਦਿੱਤਾ ਗਿਆ ਹੈ। ਮਕਾਨ ਮਾਲਕ ਉਸਦਾ ਸਾਮਾਨ ਘਰੋਂ ਬਾਹਰ ਕੱਢ ਰਿਹਾ ਹੈ ਅਤੇ ਕਿਰਾਏਦਾਰ ਖੜ੍ਹੇ ਹੋ ਕੇ ਆਪਣੀ ਨਾਰਾਜ਼ਗੀ ਜ਼ਾਹਰ ਕਰ ਰਿਹਾ ਹੈ।

ਹੋਰ ਪੜ੍ਹੋ : ਕਿਹੜੇ ਲੋਕਾਂ ਦਾ ਮੈਰਿਜ ਸਰਟੀਫਿਕੇਟ ਨਹੀਂ ਬਣਦਾ? ਜ਼ਰੂਰ ਪਤਾ ਹੋਣੇ ਚਾਹੀਦੇ ਇਹ ਨਿਯਮ

ਕਿਰਾਏਦਾਰ ਬਿਨ੍ਹਾਂ ਸ਼ਰਟ ਤੋਂ ਖੜ੍ਹਾ, ਮਕਾਨ ਮਾਲਕ ਨੇ ਪਰਵਾਹ ਨਹੀਂ ਕੀਤੀ

ਕੈਨੇਡਾ 'ਚ ਇਕ ਮਕਾਨ ਮਾਲਕ ਨੇ ਭਾਰਤੀ ਕਿਰਾਏਦਾਰ ਦਾ ਸਾਮਾਨ ਜ਼ਬਰਦਸਤੀ ਘਰੋਂ ਬਾਹਰ ਸੁੱਟ ਦਿੱਤਾ, ਜਿਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ ਅਤੇ ਲੋਕ ਇਸ 'ਤੇ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇਹ ਘਟਨਾ ਕੈਨੇਡਾ ਦੇ ਬਰੈਂਪਟਨ 'ਚ ਵਾਪਰੀ ਹੈ। 15 ਸੈਕਿੰਡ ਦੀ ਵੀਡੀਓ 'ਚ ਕਿਰਾਏਦਾਰ ਸਫੈਦ ਪੈਂਟ ਪਾ ਕੇ ਬਿਨਾਂ ਕਮੀਜ਼ ਤੋਂ ਖੜ੍ਹਾ ਹੈ ਅਤੇ ਮਕਾਨ ਮਾਲਕ ਕਿਰਾਏਦਾਰ ਨੂੰ ਗਾਲ੍ਹਾਂ ਕੱਢ ਰਿਹਾ ਹੈ।

ਰੌਲੇ-ਰੱਪੇ ਤੋਂ ਬੇਪ੍ਰਵਾਹ, ਕਿਰਾਏਦਾਰ ਭਾਰਤੀ ਆਦਮੀ ਦਾ ਸਮਾਨ ਘਰ ਤੋਂ ਬਾਹਰ ਲੈ ਜਾਂਦਾ ਰਿਹਾ। ਰਿਪੋਰਟ ਮੁਤਾਬਕ ਕਿਰਾਏਦਾਰ ਮਕਾਨ ਖਾਲੀ ਕਰਨ ਲਈ ਤਿਆਰ ਨਾ ਹੋਣ ਕਾਰਨ ਦੋਵਾਂ ਵਿਚਾਲੇ ਲੜਾਈ ਹੋਈ, ਜਿਸ ਕਾਰਨ ਮਕਾਨ ਮਾਲਕ ਨੂੰ ਇਹ ਕਦਮ ਚੁੱਕਣਾ ਪਿਆ।

ਹੋਰ ਪੜ੍ਹੋ : ਕੁੜੀ ਨੂੰ ਘਸੀਟਦੇ ਹੋਏ ਲੈ ਗਏ ਲੁਟੇਰੇ ਬੈਗ ਖੋਹਣ ਦੀ ਕੀਤੀ ਕੋਸ਼ਿਸ਼, ਲੜਕੀ ਬੁਰੀ ਤਰ੍ਹਾਂ ਹੋਈ ਜ਼ਖਮੀ

ਕਿਰਾਏਦਾਰ ਨਾਲ ਬਦਸਲੂਕੀ!

ਮਕਾਨ ਮਾਲਕ ਆਦਮੀ ਦੇ ਕਮਰੇ ਵਿੱਚੋਂ ਵੱਡੀਆਂ ਵਸਤੂਆਂ ਅਤੇ ਕੁਝ ਭਾਰੀਆਂ ਚੀਜ਼ਾਂ ਚੁੱਕ ਕੇ ਬਾਹਰ ਰੱਖ ਰਿਹਾ ਹੈ। ਜਿਸ ਤੋਂ ਬਾਅਦ ਕਿਰਾਏਦਾਰ ਦੇ ਗੁੱਸੇ ਦੀ ਕੋਈ ਹੱਦ ਨਾ ਰਹੀ ਅਤੇ ਉਹ ਮਕਾਨ ਮਾਲਕ ਤੋਂ ਇਸ ਦੁਰਵਿਵਹਾਰ ਦਾ ਕਾਰਨ ਪੁੱਛਣ ਲੱਗ ਪਿਆ।

ਪਰ ਇਸ ਦੇ ਬਾਵਜੂਦ ਮਕਾਨ ਮਾਲਕ ਨੂੰ ਇਸ ਗੱਲ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਕਿਰਾਏਦਾਰ ਕੀ ਕਹਿ ਰਿਹਾ ਹੈ, ਉਹ ਤਾਂ ਕਿਰਾਏਦਾਰ ਨੂੰ ਘਰੋਂ ਬਾਹਰ ਕੱਢਣ 'ਤੇ ਜ਼ੋਰ ਦੇ ਰਿਹਾ ਹੈ। ਇਸ ਤੋਂ ਇਲਾਵਾ ਉਹ ਕਿਰਾਏਦਾਰ ਨੂੰ ਗਾਲ੍ਹਾਂ ਵੀ ਕੱਢਦਾ ਹੋਇਆ ਨਜ਼ਰ ਆ ਰਿਹਾ ਹੈ। ਇਸ ਵੀਡੀਓ ਨੂੰ ਲੈ ਕੇ ਲੋਕਾਂ ਨੇ ਇੰਟਰਨੈੱਟ 'ਤੇ ਵੱਖ-ਵੱਖ ਪ੍ਰਤੀਕਿਰਿਆਵਾਂ ਦਿੱਤੀਆਂ, ਜੋ ਹੁਣ ਵਾਇਰਲ ਹੋ ਰਹੀਆਂ ਹਨ।

ਟਾਪ ਹੈਡਲਾਈਨ

8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget