ਪੜਚੋਲ ਕਰੋ

Viral News: ਇੱਥੇ ਭਾਰਤੀ ਔਰਤ ਕਰ ਸਕਦੀ ਕਈ ਵਿਆਹ, ਇਕੱਠੇ ਰਹਿੰਦੇ ਸਾਰੇ ਪਤੀ, ਇੱਕ ਦੂਜੇ ਦੇ ਬੱਚਿਆਂ ਦੀ ਕਰਦੇ ਦੇਖਭਾਲ

Viral News: ਅੱਜ ਤੱਕ ਤੁਸੀਂ ਅਜਿਹੇ ਕਈ ਮਾਮਲੇ ਸੁਣੇ ਹੋਣਗੇ, ਜਿੱਥੇ ਇੱਕ ਆਦਮੀ ਕਈ ਵਾਰ ਵਿਆਹ ਕਰਦਾ ਹੈ। ਪਰ ਭਾਰਤ ਦੇ ਹਿਮਾਚਲ ਅਤੇ ਉੱਤਰਾਖੰਡ ਵਿੱਚ ਕੁਝ ਕਬੀਲੇ ਅਜਿਹੇ ਹਨ, ਜਿੱਥੇ ਇੱਕ ਔਰਤ ਕਈ ਮਰਦਾਂ ਨਾਲ ਵਿਆਹ ਕਰਵਾ ਕੇ ਸਾਰਿਆਂ...

Viral News: ਤੁਸੀਂ ਮਹਾਭਾਰਤ ਵਿੱਚ ਦਰੋਪਦੀ ਬਾਰੇ ਪੜ੍ਹਿਆ ਹੋਵੇਗਾ। ਦਰੋਪਦੀ ਨੇ ਇੱਕੋ ਸਮੇਂ ਪੰਜ ਪਾਂਡਵਾਂ ਨਾਲ ਵਿਆਹ ਕੀਤਾ ਸੀ। ਉਸ ਦਾ ਸਾਰਾ ਜੀਵਨ ਆਪਣੇ ਪੰਜ ਪਤੀਆਂ ਨਾਲ ਬੀਤਿਆ। ਪਰ ਅੱਜ ਦੇ ਸਮੇਂ ਵਿੱਚ ਕੁਝ ਅਜਿਹੇ ਮਰਦਾਂ ਬਾਰੇ ਹੀ ਸੁਣਨ ਨੂੰ ਮਿਲਦਾ ਹੈ ਜੋ ਇੱਕ ਤੋਂ ਵੱਧ ਵਿਆਹ ਕਰਦੇ ਹਨ। ਭਾਰਤ ਵਿੱਚ ਹਿੰਦੂ ਧਰਮ ਵਿੱਚ ਇੱਕ ਤੋਂ ਵੱਧ ਵਿਆਹਾਂ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਗਿਆ ਹੈ। ਪਰ ਭਾਰਤ ਦੇ ਹਿਮਾਚਲ ਅਤੇ ਉੱਤਰਾਖੰਡ ਵਿੱਚ ਕੁਝ ਕਬੀਲੇ ਅਜਿਹੇ ਹਨ, ਜਿੱਥੇ ਔਰਤਾਂ ਦੇ ਇੱਕ ਤੋਂ ਵੱਧ ਪਤੀ ਹੁੰਦੇ ਹਨ।

ਵਿਦੇਸ਼ਾਂ ਵਿੱਚ ਵੀ ਅਜਿਹੇ ਮਾਮਲੇ ਘੱਟ ਹੀ ਦੇਖਣ ਨੂੰ ਮਿਲਦੇ ਹਨ। ਅਜਿਹੇ 'ਚ ਜਦੋਂ ਵਿਦੇਸ਼ੀ ਮੀਡੀਆ ਨੂੰ ਭਾਰਤ 'ਚ ਚੱਲ ਰਹੇ ਇਸ ਰਿਵਾਜ਼ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਇਸ ਬਾਰੇ ਵਿਸਥਾਰ ਨਾਲ ਜਾਣਨਾ ਚਾਹਿਆ। ਹੁਣ ਤੱਕ ਕਈ ਵਿਦੇਸ਼ੀ ਸਾਈਟਾਂ 'ਤੇ ਇਸ ਰਿਵਾਜ਼ ਸਬੰਧੀ ਰਿਪੋਰਟਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ। ਮੇਲ ਔਨਲਾਈਨ ਦੀ ਖ਼ਬਰ ਮੁਤਾਬਕ ਇਸ ਪਰੰਪਰਾ ਵਿੱਚ ਇੱਕ ਔਰਤ ਪੰਜ ਤੋਂ ਸੱਤ ਮਰਦਾਂ ਨਾਲ ਵਿਆਹ ਕਰ ਸਕਦੀ ਹੈ। ਪਰ ਇਸ ਵਿੱਚ ਇੱਕ ਸ਼ਰਤ ਹੈ। ਸਾਰੇ ਮਰਦ ਇੱਕੋ ਪਰਿਵਾਰ ਦੇ ਹੋਣੇ ਚਾਹੀਦੇ ਹਨ।

ਇੱਕ ਤੋਂ ਵੱਧ ਭਰਾਵਾਂ ਨਾਲ ਵਿਆਹ ਹੋਣ ਕਾਰਨ ਔਰਤ ਕਿਸ ਦੇ ਬੱਚੇ ਦੀ ਮਾਂ ਬਣੀ ਹੈ, ਇਹ ਭੰਬਲਭੂਸਾ ਬਣਿਆ ਰਹਿੰਦਾ ਹੈ। ਪਰ ਪਤੀ ਇਸ ਗੱਲ ਤੋਂ ਪਰੇਸ਼ਾਨ ਨਹੀਂ ਹੈ। ਉਹ ਹਰ ਬੱਚੇ ਨੂੰ ਆਪਣਾ ਸਮਝਦੇ ਹਨ ਅਤੇ ਉਨ੍ਹਾਂ ਨੂੰ ਪਿਆਰ ਕਰਦੇ ਹਨ। ਹੁਣ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਇਸ ਵਿਆਹ ਵਿੱਚ ਤਲਾਕ ਦੇ ਮਾਪਦੰਡ ਕੀ ਹਨ। ਜੇਕਰ ਕੋਈ ਔਰਤ ਤਲਾਕ ਲੈਣਾ ਚਾਹੁੰਦੀ ਹੈ ਤਾਂ ਦੋਵੇਂ ਧਿਰਾਂ ਇਸ ਲਈ ਬੈਠ ਜਾਂਦੀਆਂ ਹਨ। ਸਾਹਮਣੇ ਲੱਕੜ ਰੱਖੀ ਜਾਂਦੀ ਹੈ। ਇਸ ਲੱਕੜ ਨੂੰ ਤੋੜਨ ਦਾ ਮਤਲਬ ਹੈ ਤਲਾਕ ਹੋ ਗਿਆ ਹੈ।

ਇਹ ਵੀ ਪੜ੍ਹੋ: Viral Video: ਬਾਘ ਨੂੰ ਜੰਜ਼ੀਰਾਂ 'ਚ ਬੰਨ੍ਹਿਆ ਹੋਇਆ ਬੇਵੱਸ ਸਮਝਣ ਦੀ ਗਲਤੀ ਕਰ ਬੈਠਾ ਕੁੱਤਾ, ਅੱਗੇ ਜੋ ਹੋਇਆ ਉਹ ਦੇਖ ਕੇ ਕੰਬ ਜਾਵੇਗਾ ਰੂਹ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Viral Video: ਅਜਗਰ ਦੇ ਅੰਡੇ ਚੋਰੀ ਕਰ ਹਹੇ ਵਿਅਕਤੀ 'ਤੇ ਭਿਆਨਕ ਜਾਨਵਰ ਕਰ ਦਿੱਤਾ ਹਮਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!

Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ

Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 

Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਜੋੜਾਂ ਦੇ ਦਰਦ ਨੂੰ ਘਟਾਉਣ ਤੋਂ ਲੈ ਕੇ ਕੈਂਸਰ ਨੂੰ ਰੋਕਦਾ ਆਹ ਫਲ, ਜਾਣੋ ਇਸ ਦੇ ਗਜ਼ਬ ਫਾਇਦਿਆਂ ਬਾਰੇ

Deadly Virus: ਇਹ ਪੰਜ ਖਤਰਨਾਕ ਵਾਇਰਸ ਸਿੱਧਾ ਦਿਮਾਗ 'ਤੇ ਕਰਦੇ ਹਮਲਾ, ਸਮੇਂ ਸਿਰ ਸਾਵਧਾਨ ਰਹੋ, ਨਹੀਂ ਤਾਂ...

ਕਬਜ਼ ਦੂਰ ਕਰਨ ਲਈ ਇਸ ਰੁੱਖ ਦੇ ਪੱਤੇ ਨੇ ਰਾਮਬਾਣ ਇਲਾਜ

Embed widget