Shocking Viral Video: ਸੋਸ਼ਲ ਮੀਡੀਆ 'ਤੇ, ਸਾਨੂੰ ਅਕਸਰ ਹੈਰਾਨੀਜਨਕ ਸਮੱਗਰੀ ਨਾਲ ਭਰਪੂਰ ਵੀਡੀਓ ਦੇਖਣ ਨੂੰ ਮਿਲਦਾ ਹੈ। ਜਿਸ ਨੂੰ ਦੇਖ ਕੇ ਯੂਜ਼ਰਸ ਵੀ ਹੈਰਾਨ ਰਹਿ ਜਾਂਦੇ ਹਨ। ਹਾਲ ਹੀ 'ਚ ਅਜਿਹਾ ਹੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ। ਜਿਸ ਨੂੰ ਵੇਖ ਕੇ ਯੂਜ਼ਰਸ ਬੇਹੱਦ ਹੈਰਾਨ ਰਹਿ ਗਏ। ਵੀਡੀਓ 'ਚ ਇਕ ਵਿਅਕਤੀ ਬੰਦੂਕ ਤੋਂ ਚਲਾਈ ਗਈ ਗੋਲੀ ਨੂੰ ਮੂੰਹ ਨਾਲ ਫੜੀ ਨਜ਼ਰ ਆ ਰਿਹਾ ਹੈ। ਜਿਸ ਨੂੰ ਦੇਖ ਕੇ ਯੂਜ਼ਰਸ ਦੇ ਹੋਸ਼ ਉੱਡ ਗਏ ਹਨ।



ਅਸਲ ਵਿੱਚ ਬੰਦੂਕ ਵਿੱਚੋਂ ਚੱਲੀ ਗੋਲੀ ਬੜੀ ਤੇਜ਼ ਰਫ਼ਤਾਰ ਨਾਲ ਨਿਕਲਦੀ ਹੈ। ਜੋ ਮਨੁੱਖੀ ਸਰੀਰ ਵਿੱਚ ਪ੍ਰਵੇਸ਼ ਕਰਨ ਦੀ ਸਮਰੱਥਾ ਰੱਖਦਾ ਹੈ। ਅਕਸਰ ਗੋਲੀ ਲੱਗਣ ਨਾਲ ਇਨਸਾਨ ਦੀ ਮੌਤ ਹੋ ਜਾਂਦੀ ਹੈ। ਦੁਨੀਆ ਭਰ ਦੇ ਦੇਸ਼ਾਂ ਵਿਚ ਪੁਲਿਸ ਵਾਲਿਆਂ ਨੂੰ ਗੋਲੀ ਲੱਗਣ ਤੋਂ ਬਚਾਉਣ ਲਈ ਫੌਜ ਨੂੰ ਬੁਲੇਟ ਪਰੂਫ ਜੈਕਟਾਂ ਵੀ ਦਿੱਤੀਆਂ ਜਾਂਦੀਆਂ ਹਨ। ਅਤੇ ਇਨ੍ਹੀਂ ਦਿਨੀਂ ਇਕ ਨੌਜਵਾਨ ਆਪਣੇ ਮੂੰਹ 'ਚੋਂ ਗੋਲੀ ਰੋਕ ਕੇ ਸਾਰਿਆਂ ਦੇ ਹੋਸ਼ ਉਡਾਉਂਦਾ ਨਜ਼ਰ ਆ ਰਹੇ ਹਨ।


 





ਮੂੰਹ ਨਾਲ ਰੋਕੀ ਬੰਕੂਦ ਗੋਲੀ 



ਫਿਲਹਾਲ ਸੋਸ਼ਲ ਮੀਡੀਆ ਉੱਤੇ ਸਾਹਮਣੇ ਆਏ ਇਸ ਵੀਡੀਓ ਨੂੰ ਟਵਿੱਟਰ ਉੱਤੇ  @HumansNoContext ਨਾਂ ਦੀ ਪ੍ਰੋਫਾਇਲ ਤੋਂ ਪੋਸਟ ਕੀਤੀ ਗਿਆ ਹੈ। ਇਸ ਵੀਡੀਓ ਵਿਚ ਇਕ ਸ਼ਖਸ ਨੂੰ ਫੌਜ ਦੇ ਕੱਪੜੇ ਪਾਏ ਹੋਏ ਹਨ, ਜੋ ਹੱਥ ਵਿਚ ਬੰਕੂਦ ਲਈ ਖੜ੍ਹਾ ਨਜ਼ਰ ਆ ਰਿਹਾ ਹੈ ਤੇ ਬੰਕੂਦ ਦੇ ਬੈਰਲ ਨੂੰ ਮੂੰਹ ਦੇ ਕੋਲ ਲਾ ਕੇ ਉਸ ਤੋਂ ਫਾਇਰ ਕਰ ਦਿੰਦਾ ਹੈ। ਜਿਸ ਦੇ ਤੁਰੰਤ ਬਾਅਦ ਹੀ ਉਹ ਆਪਣੇ ਮੂੰਹ ਤੋਂ ਰਾਇਫਲ ਵਿਚੋਂ ਨਿਕਲੀ ਗੋਲੀ ਫੜ ਲੈਂਦਾ ਹੈ। ਜਿਸ ਨੂੰ ਵੇਖ ਕੇ ਯੂਜ਼ਰਜ਼ ਉਸ ਸ਼ਖਸ ਦੇ ਇਸ ਕਾਰਨਾਮੇ ਨੂੰ ਦੇਖਦੇ ਹੀ ਰਹਿ ਗਏ ਹਨ।   


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ