ਪੜਚੋਲ ਕਰੋ

ਕਲਾਸ 'ਚ ਬੱਚੇ ਨੇ ਉਤਾਰੀ ਮਾਂ ਦੀ ਨਕਲ, ਜ਼ੋਰ-ਜ਼ੋਰ ਨਾਲ ਹਸਣ ਲੱਗੀ ਪੂਰੀ ਕਲਾਸ, ਵੀਡੀਓ ਦੇਖ ਲੋਕਾਂ ਨੇ ਦਿੱਤੇ ਅਜੀਬ ਰਿਐਕਸ਼ਨਸ

Viral Video: ਵਾਇਰਲ ਵੀਡੀਓ ਇੱਕ ਸਕੂਲ ਦੇ ਇੱਕ ਕਲਾਸ ਰੂਮ ਦੀ ਹੈ, ਜਿੱਥੇ ਬੱਚੇ ਮਦਰਸ ਡੇਅ ਮਨਾਉਣ ਦੇ ਸੈਲੀਬ੍ਰੇਸ਼ਨ ਵਜੋਂ ਵੱਖ-ਵੱਖ ਤਰ੍ਹਾਂ ਦੀਆਂ ਐਕਟੀਵਿਟੀਜ਼ ਵਿੱਚ ਹਿੱਸਾ ਲੈ ਰਹੇ ਹਨ। ਉੱਥੇ ਹੀ ਇੱਕ ਬੱਚਾ ਕਲਾਸ ਰੂਮ ਵਿੱਚ ਆਪਣੀ ਮਾਂ ਦੀ ਨਕਲ ਕਰਦਾ ਹੈ।

Viral Video: ਸਕੂਲ ਵਿੱਚ ਪੜ੍ਹਾਈ ਤੋਂ ਇਲਾਵਾ ਬੱਚੇ ਕਈ ਤਰ੍ਹਾਂ ਦੀਆਂ ਐਕਸਟ੍ਰਾ ਐਕਟੀਵਿਟੀਜ਼ ਵੀ ਕਰਦੇ ਹਨ। ਸਕੂਲ ਦੇ ਅਧਿਆਪਕ ਵੀ ਛੋਟੇ ਬੱਚਿਆਂ ਦੀ ਓਵਰਆਲ ਡੈਵਲੈਪਮੈਂਟ ਦੇ ਲਈ ਰੋਲ ਪਲੇ ਕਰਨ ਵਰਗੀ ਟੀਚਿੰਗ ਟੈਕਨਿਕ ਦਾ ਵੀ ਸਹਾਰਾ ਲੈਂਦੇ ਹਨ। ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਸਕੂਲ 'ਚ ਮਨੋਰੰਜਨ ਅਤੇ ਮਜ਼ੇਦਾਰ ਗਤੀਵਿਧੀਆਂ 'ਚ ਹਿੱਸਾ ਲੈਣ ਦਾ ਮੌਕਾ ਵੀ ਮਿਲਦਾ ਹੈ। ਉੱਥੇ ਹੀ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਛੋਟਾ ਜਿਹਾ ਬੱਚਾ ਆਪਣੀ ਮੰਮੀ ਦੀ ਨਕਲ ਕਰ ਰਿਹਾ ਹੈ। ਬੱਚੇ ਦੀ ਮਿਮਿਕਰੀ ਦੇਖ ਕੇ ਪੂਰੀ ਕਲਾਸ ਜੋਰ-ਜੋਰ ਨਾਲ ਹਸਣ ਲੱਗ ਪੈਂਦੀ ਹੈ। ਨੇਟੀਜਨਸ ਨੂੰ ਇਹ ਵੀਡੀਓ ਕਾਫੀ ਮਨੋਰੰਜਕ ਲੱਗ ਰਿਹਾ ਹੈ। 

ਬੱਚੇ ਨੇ ਉਤਾਰੀ ਮਾਂ ਦੀ ਨਕਲ

ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ ਇਕ ਛੋਟੇ ਬੱਚੇ ਦੀ ਮਾਂ ਦੀ ਨਕਲ ਕਰਦਿਆਂ ਹੋਇਆਂ ਵੀਡੀਓ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ਇੱਕ ਸਕੂਲ ਦੇ ਇੱਕ ਕਲਾਸ ਰੂਮ ਦੀ ਹੈ, ਜਿੱਥੇ ਬੱਚੇ ਮਦਰਸ ਡੇਅ ਮਨਾਉਣ ਦੇ ਸੈਲੀਬ੍ਰੇਸ਼ਨ ਵਜੋਂ ਵੱਖ-ਵੱਖ ਤਰ੍ਹਾਂ ਦੀਆਂ ਐਕਟੀਵਿਟੀਜ਼ ਵਿੱਚ ਹਿੱਸਾ ਲੈ ਰਹੇ ਹਨ। ਬੈਕਗ੍ਰਾਊਂਡ 'ਚ ਦਿਖਾਈ ਦੇਣ ਵਾਲੇ ਹਰੇ ਬੋਰਡ ਮੁਤਾਬਕ ਬੱਚਿਆਂ ਨੂੰ ਮਾਂ 'ਤੇ ਲੇਖ ਲਿਖਣ ਅਤੇ ਉਨ੍ਹਾਂ ਦੀ ਨਕਲ ਕਰਨ ਲਈ ਕਿਹਾ ਜਾ ਰਿਹਾ ਹੈ।

View this post on Instagram
 
A post shared by Anjali (@educator_who_explores)

ਵਾਇਰਲ ਵੀਡੀਓ ਵਿੱਚ ਇੱਕ ਬੱਚਾ ਮੇਜ਼ ਤੋਂ ਇੱਕ ਚਿੱਟ ਚੁੱਕਦਾ ਹੈ, ਜਿਸ ਵਿੱਚ ਉਸਨੂੰ ਆਪਣੀ ਮਾਂ ਦੇ ਵਿਵਹਾਰ ਦੀ ਨਕਲ ਕਰਨ ਲਈ ਕਿਹਾ ਗਿਆ ਹੈ। ਸਿਰ 'ਤੇ ਚੁੰਨੀ ਲੈ ਕੇ ਇੱਕ ਛੋਟਾ ਜਿਹਾ ਬੱਚਾ ਆਪਣੀ ਮਾਂ ਦੀ ਨਕਲ ਕਰਨ ਲੱਗ ਜਾਂਦਾ ਹੈ, ਜਿਸ ਤੋਂ ਬਾਅਦ ਕਲਾਸ ਵਿਚ ਮੌਜੂਦ ਅਧਿਆਪਕ ਅਤੇ ਬੱਚੇ ਹੱਸਣ ਲੱਗ ਪੈਂਦੇ ਹਨ।

ਵੀਡੀਓ ਵਿੱਚ ਬੱਚਾ ਆਪਣੀ ਮਾਂ ਦੀ ਨਕਲ ਕਰਦਾ ਹੋਇਆ ਅਖੀਰ ਵਿੱਚ ਕਹਿੰਦਾ ਹੈ, "ਰੁਕ ਜਾਓ ਤੇਰੇ ਪਾਪਾ ਕੋ ਆਨੇ ਦੋ ਫਿਰ ਬਤਾਊਂਗੀ" ਇਸ ਆਖਰੀ ਲਾਈਨ ਨੇ ਨੇਟੀਜ਼ਨਾਂ ਨੂੰ ਕਨੈਕਟ ਕਰਨ ਦਾ ਕੰਮ ਕੀਤਾ, ਜਿਸ ਦੀ ਇੱਕ ਝਲਕ ਕਮੈਂਟ ਸੈਕਸ਼ਨ ਵਿੱਚ ਦੇਖੀ ਗਈ। ਇੱਕ ਯੂਜ਼ਰ ਨੇ ਲਿਖਿਆ, "ਪਾਪਾ ਕੋ ਆਨੇ ਦੋ ਬਤਾਊਂਗੀ, ਇਹ ਮੰਮੀਆਂ ਦਾ ਫੇਵਰੇਟ ਡਾਇਲਾਗ ਹੈ।" ਇਸ ਵੀਡੀਓ ਨੂੰ ਇੰਸਟਾਗ੍ਰਾਮ 'ਤੇ ਹੁਣ ਤੱਕ 25.8 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਿਆ ਹੈ। 1.5 ਲੱਖ ਤੋਂ ਵੱਧ ਲੋਕਾਂ ਨੇ ਵੀਡੀਓ ਨੂੰ ਪਸੰਦ ਕੀਤਾ ਹੈ ਅਤੇ ਇਸ ਨੂੰ ਹੋਰ 1.3 ਲੱਖ ਉਪਭੋਗਤਾਵਾਂ ਨਾਲ ਸਾਂਝਾ ਕੀਤਾ ਗਿਆ ਹੈ।

ਟਾਪ ਹੈਡਲਾਈਨ

Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget