ਪੜਚੋਲ ਕਰੋ

King Cobra: ਨਦੀ ਕਿਨਾਰੇ ਕਿੰਗ ਕੋਬਰਾ ਨੂੰ ਫੜ ਕੇ ਚੁੰਮਣ ਲੱਗਾ ਸ਼ਖਸ, Video ਵੇਖ ਕੰਬ ਗਈ ਲੋਕਾਂ ਦੀ ਰੂਹ

King Cobra Kissing Video: ਵੀਡੀਓ ਦੀ ਸ਼ੁਰੂਆਤ ਨਿਕ ਅਤੇ ਕਿੰਗ ਕੋਬਰਾ ਆਹਮੋ-ਸਾਹਮਣੇ ਆਉਣ ਨਾਲ ਹੁੰਦੀ ਹੈ। ਹੌਲੀ-ਹੌਲੀ, ਨਿਕ ਅੱਗੇ ਵਧਦਾ ਹੈ ਅਤੇ ਸੱਪ ਨੂੰ ਫੜ ਲੈਂਦਾ ਹੈ...

King Cobra Video: ਤੁਸੀਂ ਲੋਕਾਂ ਦੇ ਸੱਪਾਂ ਨੂੰ ਫੜਨ ਦੇ ਕਈ ਡਰਾਉਣੇ ਵੀਡੀਓ ਵੇਖੇ ਹੋਣਗੇ। ਹਾਲਾਂਕਿ, 12 ਫੁੱਟ ਦੇ ਕਿੰਗ ਕੋਬਰਾ ਨੂੰ ਚੁੰਮਣ ਵਾਲੇ ਵਿਅਕਤੀ ਦੀ ਵਾਇਰਲ ਵੀਡੀਓ ਤੁਹਾਨੂੰ ਯਕੀਨਨ ਹੈਰਾਨ ਕਰ ਦੇਵੇਗੀ। ਕਿੰਗ ਕੋਬਰਾ ਨੂੰ ਚੁੰਮਣ ਵਾਲੇ ਵਿਅਕਤੀ ਦੀ ਵੀਡੀਓ ਨੇ ਇੰਟਰਨੈੱਟ ਉਪਭੋਗਤਾਵਾਂ ਨੂੰ ਹੈਰਾਨ ਕਰ ਦਿੱਤਾ ਹੈ। ਵੀਡੀਓ ਨੂੰ ਇੰਸਟਾਗ੍ਰਾਮ ਯੂਜ਼ਰ ਨਿਕ ਰੈਂਗਲਰ ਦੁਆਰਾ ਸਾਂਝਾ ਕੀਤਾ ਗਿਆ ਸੀ, ਜੋ ਆਪਣੇ ਆਪ ਨੂੰ ਜਾਨਵਰ ਤੇ ਰੇਪਟਾਈਲ ਐਡਕਿਟ (animal and reptile addict) ਕਹਿੰਦਾ ਹੈ। ਉਹ ਆਪਣੀ ਪ੍ਰੋਫਾਈਲ ਤੋਂ ਸੱਪ ਅਤੇ ਜਾਨਵਰਾਂ ਦਾ ਮਾਹਰ ਜਾਪਦਾ ਹੈ। ਵੀਡੀਓ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ, 'ਕੀ ਤੁਸੀਂ 12 ਫੁੱਟ ਦੇ ਕਿੰਗ ਕੋਬਰਾ ਨੂੰ ਚੁੰਮੋਗੇ?'

View this post on Instagram
 
A post shared by Animal and Reptile Addict (@nickthewrangler)

ਕਿੰਗ ਕੋਬਰਾ ਨੂੰ ਫੜ ਕੇ ਚੁੰਮਦਾ ਹੈ ਸ਼ਖਸ 

ਵੀਡੀਓ ਦੀ ਸ਼ੁਰੂਆਤ ਨਿਕ ਅਤੇ ਕਿੰਗ ਕੋਬਰਾ ਆਹਮੋ-ਸਾਹਮਣੇ ਦੇਖਣ ਤੋਂ ਹੁੰਦੀ ਹੈ। ਹੌਲੀ-ਹੌਲੀ, ਨਿਕ ਅੱਗੇ ਵਧਦਾ ਹੈ ਤੇ ਸੱਪ ਨੂੰ ਫੜ ਲੈਂਦਾ ਹੈ, ਜਦ ਕਿ ਕਿੰਗ ਕੋਬਰਾ ਨਿਕ ਨੂੰ ਆਜ਼ਾਦ ਹੋਣ ਲਈ ਇਕ ਵਾਰ ਨਿਕ ਵੱਲ ਮੁੜਦਾ ਹੈ। ਕੁਝ ਸਮੇਂ ਬਾਅਦ ਕਿੰਗ ਕੋਬਰਾ ਹਿਲਣਾ ਬੰਦ ਕਰ ਦਿੰਦਾ ਹੈ ਅਤੇ ਸ਼ਾਂਤ ਹੋ ਜਾਂਦਾ ਹੈ ਜਿਸ ਤੋਂ ਬਾਅਦ ਨਿਕ ਉਸ ਦੇ ਨੇੜੇ ਜਾਂਦਾ ਹੈ ਅਤੇ ਸਿਰ ਨੂੰ ਚੁੰਮਦਾ ਹੈ। ਆਨਲਾਈਨ ਸ਼ੇਅਰ ਕੀਤੇ ਜਾਣ ਤੋਂ ਬਾਅਦ, ਵੀਡੀਓ ਨੂੰ ਸੋਸ਼ਲ ਮੀਡੀਆ ਉਪਭੋਗਤਾਵਾਂ ਦੀਆਂ ਬਹੁਤ ਸਾਰੀਆਂ ਪ੍ਰਤੀਕਿਰਿਆਵਾਂ ਦੇ ਨਾਲ, ਇੰਸਟਾਗ੍ਰਾਮ 'ਤੇ 2 ਲੱਖ 41 ਹਜ਼ਾਰ ਲਾਈਕਸ ਮਿਲ ਚੁੱਕੇ ਹਨ।

ਵੀਡੀਓ ਵੇਖਣ ਤੋਂ ਬਾਅਦਾ ਲੋਕਾਂ ਦਿੱਤੀ ਅਜਿਹੀ ਪ੍ਰਤੀਕਿਰਿਆ 

ਵੀਡੀਓ ਦੇਖਣ ਤੋਂ ਬਾਅਦ ਇਕ ਯੂਜ਼ਰ ਨੇ ਲਿਖਿਆ, ''ਯਾਰ, ਕਿੰਨਾ ਸ਼ਾਨਦਾਰ ਅਹਿਸਾਸ ਹੈ। ਮੈਨੂੰ ਇਹ ਲੰਬੇ ਸਮੇਂ ਲਈ ਯਾਦ ਰਹੇਗਾ, ਪਰ ਕਿਰਪਾ ਕਰਕੇ ਅਜਿਹਾ ਕਰਨ ਬਾਰੇ ਨਾ ਸੋਚੋ। ਇਹ ਉਸ ਲਈ ਬਹੁਤ ਵਧੀਆ ਅਨੁਭਵ ਹੋ ਸਕਦਾ ਹੈ, ਪਰ ਹਰ ਕੋਈ ਅਜਿਹਾ ਨਹੀਂ ਕਰ ਸਕਦਾ।'' ਇਕ ਹੋਰ ਯੂਜ਼ਰ ਨੇ ਮਜ਼ਾਕ 'ਚ ਟਿੱਪਣੀ ਕੀਤੀ, ''ਇਹ ਕੁਝ ਨਹੀਂ ਹੈ, ਮੈਂ ਆਪਣੇ ਐਕਸ ਨੂੰ ਕਿੰਨੀ ਵਾਰ ਕਿੱਸ ਕੀਤਾ ਹੈ।'' ਤੀਜੇ ਯੂਜ਼ਰ ਨੇ ਲਿਖਿਆ, ''ਭਰਾ ਇੰਡੀਆਨਾ ਜੋਨਸ ਫਿਲਮਾਂ ਵਰਗੇ ਸੀਨ ਕਰ ਰਹੇ ਹਨ। ਇਥੇ ਜਿਸ ਤਰ੍ਹਾਂ ਤੁਸੀਂ ਕਿੰਗ ਕੋਬਰਾ ਦੀ ਪਿੱਠ 'ਤੇ ਚੁੰਮਿਆ, ਲੋਕ ਦੇਖ ਕੇ ਦੰਗ ਰਹਿ ਗਏ।'' ਚੌਥੇ ਯੂਜ਼ਰ ਨੇ ਮਜ਼ਾਕ 'ਚ ਲਿਖਿਆ, ''ਮੈਂ ਲਿਪ ਟੂ ਲਿਪ ਕਿੱਸ ਦੇਖਣਾ ਚਾਹੁੰਦਾ ਹਾਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ

Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ

Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Advertisement
ABP Premium

ਵੀਡੀਓਜ਼

ਭਰਾ ਨੇ ਕੀਤਾ ਭਰਾ 'ਤੇ ਜਾਨਲੇਵਾ ਹਮਲਾ, ਗੋਲੀਆਂ ਚੱਲ਼ਣ ਦੀ Live ਵੀਡੀਓ ਆਈ ਸਾਹਮਣੇBatala 'ਚ ਇਮੀਗਰੇਸ਼ਨ ਦੇ ਦਫਤਰ 'ਤੇ ਚੱਲੀਆਂ ਗੋਲੀਆਂ | Firing at immigration Officeਹਾਈਕੋਰਟ ਤੋਂ ਮਜੀਠੀਆ ਨੂੰ ਮਿਲੀ ਵੱਡੀ ਰਾਹਤ, ਪੰਜਾਬ ਪੁਲਿਸ ਦੀ SIT ਨੇ ਬਿਕਰਮ ਮਜੀਠੀਆ ਨੂੰ ਭੇਜੇ ਸੰਮਨ ਵਾਪਸ ਲਏPatiala | PRTC ਦੇ ਕੱਚੇ ਮੁਲਾਜ਼ਮਾਂ ਨੇ ਖੋਲੀ ਵਿਭਾਗ ਦੀ ਪੋਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ

Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !

ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ

Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ

Embed widget