ਪੜਚੋਲ ਕਰੋ

ਧਰਤੀ ‘ਤੇ ਹਰ ਥਾਂ ਫੈਲਿਆ DNA, ਗਲਤ ਹੱਥਾਂ ‘ਚ ਗਿਆ ਤਾਂ ਹੋ ਜਾਵੇਗੀ ਵੱਡੀ ਮੁਸ਼ਕਿਲ

DNA: ਸੋਚੋ ਜੇ ਤੁਹਾਡੀ ਪੂਰੀ ਪਰਸਨਲ ਡਿਟੇਲ ਕੱਢ ਕੇ ਬਲੈਕ ਮਾਰਕਿਟ ਵਿੱਚ ਵੇਚ ਦਈਏ? ਹੈਰਾਨ ਨਾ ਹੋਵੋ, ਕਿਉਂਕਿ ਅਜਿਹਾ ਕਰਨਾ ਮੁਮਕਿਨ ਅਤੇ ਵਿਗਿਆਨੀ ਇਸ ਸਮੱਸਿਆ ਨੂੰ ਲੈ ਕੇ ਕਾਫੀ ਚਿੰਤਤ ਹੈ।

DNA ਮਨੁੱਖਾਂ ਸਮੇਤ ਸਾਰੇ ਜੀਵਾਂ ਵਿੱਚ ਵਿਲੱਖਣ ਪਛਾਣ ਹੁੰਦਾ ਹੈ। ਹਰ ਕਿਸੇ ਦਾ ਡੀਐਨਏ ਵੱਖਰਾ ਹੁੰਦਾ ਹੈ। ਅਸੀਂ ਜਿੱਥੇ ਵੀ ਜਾਂਦੇ ਹਾਂ, ਅਸੀਂ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਡੀਐਨਏ ਨੂੰ ਪਿੱਛੇ ਛੱਡ ਦਿੰਦੇ ਹਾਂ। ਸਾਡੇ ਡਿੱਗਦੇ ਵਾਲ, ਨਹੁੰ, ਥੁੱਕ ਅਤੇ ਚਮੜੀ ਵਿੱਚੋਂ ਨਿਕਲਣ ਵਾਲੀ ਪਰਤ ਆਦਿ ਸਭ ਦਾ ਇੱਕ ਕੈਮੀਕਲ ਕੋਡ ਹੁੰਦਾ ਹੈ। ਆਲਮ ਇਹ ਹੈ ਕਿ ਅੱਜ ਮਨੁੱਖ ਦਾ ਡੀਐਨਏ ਸਾਰੀ ਧਰਤੀ ਉੱਤੇ ਫੈਲ ਚੁੱਕਿਆ ਹੈ ਜਿਸ ਨੂੰ ਲੈ ਕੇ ਵਿਗਿਆਨੀਆਂ ਦੀ ਚਿੰਤਾ ਵਧ ਗਈ ਹੈ।

ਇਸ ਤਰ੍ਹਾਂ ਫੈਲਦਾ ਹੈ ਡੀਐਨਏ

ਸੋਚੋ ਜੇ ਤੁਹਾਡੀ ਪੂਰੀ ਪਰਸਨਲ ਡਿਟੇਲ ਕੱਢ ਕੇ ਬਲੈਕ ਮਾਰਕਿਟ ਵਿੱਚ ਵੇਚ ਦਈਏ? ਹੈਰਾਨ ਨਾ ਹੋਵੋ, ਕਿਉਂਕਿ ਅਜਿਹਾ ਕਰਨਾ ਮੁਮਕਿਨ ਅਤੇ ਵਿਗਿਆਨੀ ਇਸ ਸਮੱਸਿਆ ਨੂੰ ਲੈ ਕੇ ਕਾਫੀ ਚਿੰਤਤ ਹੈ। ਪੂਰੀ ਦੁਨੀਆ ਵਿੱਚ ਫੈਲੇ ਡੀਐਨਏ ਦੀ ਦੁਰਵਰਤੋਂ ਨਾ ਕਰੋ। ਇਸ ਨੂੰ 'e' DNA (Environmental DNA) ਕਿਹਾ ਜਾਂਦਾ ਹੈ। ਇੱਕ ਨਵੇਂ ਅਧਿਐਨ ਅਨੁਸਾਰ ਅੱਜ ਦੇ ਸਮੇਂ ਵਿੱਚ ਤਕਨਾਲੋਜੀ ਇੰਨੀ ਐਡਵਾਂਸ ਹੋ ਗਈ ਹੈ ਕਿ ਕਿਸੇ ਵੀ ਵਿਅਕਤੀ ਦਾ ਡੀਐਨਏ ਹਵਾ, ਪਾਣੀ ਜਾਂ ਜ਼ਮੀਨ ਆਦਿ ਤੋਂ ਕਿਤੇ ਵੀ ਚੁੱਕਿਆ ਜਾ ਸਕਦਾ ਹੈ। ਸੰਸਾਰ ਅਤੇ ਮਨੁੱਖਤਾ ਅਜੇ ਇਸ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਨਹੀਂ ਹੈ।

ਇਹ ਵੀ ਪੜ੍ਹੋ: Instagram 'ਤੇ ਅਪਲੋਡ ਕਰਨਾ ਚਾਹੁੰਦੇ ਹੋ HD Video ਤੇ ਫੋਟੋ, ਤਾਂ ਜਾਣ ਲਓ ਇਹ ਤਰੀਕਾ, ਰੀਲ ਬਣਾਉਣ ਵਾਲਿਆਂ...

ਨਿਯਮ ਬਣਾਉਣ ਦੀ ਲੋੜ

ਯੂਨੀਵਰਸਿਟੀ ਆਫ ਫਲੋਰਿਡਾ ਦੇ ਜੀਵ-ਵਿਗਿਆਨੀ ਡੇਵਿਡ ਡਫੀ ਦਾ ਕਹਿਣਾ ਹੈ ਕਿ ਤਕਨਾਲੋਜੀ ਨੂੰ ਸਮਾਜ ਦੇ ਫਾਇਦੇ ਲਈ ਜ਼ਿਆਦਾ ਐਡਵਾਂਸ ਕੀਤਾ ਜਾਂਦਾ ਹੈ। ਪਰ ਗਲਤ ਹੱਥਾਂ ਵਿੱਚ ਜਾਣ ਦਾ ਖਮਿਆਜ਼ਾ ਹਰ ਕਿਸੇ ਨੂੰ ਭੁਗਤਣਾ ਪੈਂਦਾ ਹੈ। ਡੇਵਿਡ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਡੀਐਨਏ ਨੂੰ ਲੈ ਕੇ ਵਧੀ ਚਿੰਤਾ ਤੋਂ ਸਾਰਿਆਂ ਨੂੰ ਜਾਣੂ ਕਰਵਾਉਣਾ ਚਾਹੁੰਦਾ ਹੈ। ਤਾਂ ਜੋ ਸਮੇਂ ਸਿਰ ਇਸ ਸਬੰਧੀ ਨਿਯਮ ਬਣਾਏ ਜਾ ਸਕਣ।

ਕੁੰਡਲੀ ਖੁਲ੍ਹਣ ਲਈ ਛੋਟਾ ਜਿਹਾ ਟੁਕੜਾ ਹੀ ਕਾਫੀ

ਅੱਜ ਦੀ ਐਡਵਾਂਸ ਤਕਨਾਲੋਜੀ ਦੀ ਮਦਦ ਨਾਲ, eDNA ਦੇ ਸਿਰਫ ਇੱਕ ਛੋਟੇ ਜਿਹੇ ਟੁਕੜੇ ਨੂੰ ਕ੍ਰਮਬੱਧ ਕਰਕੇ ਸਮੁੱਚੇ ਵਾਤਾਵਰਣ ਦੇ ਜੀਵਾਂ ਦਾ ਇਤਿਹਾਸ ਜਾਣਿਆ ਜਾ ਸਕਦਾ ਹੈ। ਗੱਲ ਇੱਥੇ ਹੀ ਖਤਮ ਨਹੀਂ ਹੁੰਦੀ, ਇਸ ਛੋਟੇ ਜਿਹੇ ਟੁਕੜੇ ਤੋਂ ਇਹ ਵੀ ਪਤਾ ਲੱਗ ਜਾਵੇਗਾ ਕਿ ਉਸ ਥਾਂ 'ਤੇ ਕਿਸ ਤਰ੍ਹਾਂ ਦੇ ਜੀਵ ਮੌਜੂਦ ਹਨ ਅਤੇ ਉਨ੍ਹਾਂ 'ਚ ਕਿਸ ਤਰ੍ਹਾਂ ਦੀਆਂ ਬਿਮਾਰੀਆਂ ਫੈਲੀਆਂ ਹੋਈਆਂ ਹਨ। ਯਾਨੀ ਕਿ ਕਿਸੇ ਦੀ ਨਿੱਜੀ ਜਾਣਕਾਰੀ ਦੇ ਨਾਲ-ਨਾਲ ਉਸ ਦੇ ਆਲੇ-ਦੁਆਲੇ ਦੇ ਮਾਹੌਲ ਬਾਰੇ ਵੀ ਜਾਣਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ: ਕੀ ਤੁਸੀਂ ਬੱਚਿਆਂ ਨੂੰ ਚੁੱਪ ਕਰਾਉਣ ਲਈ ਉਨ੍ਹਾਂ ਨੂੰ ਦੇ ਦਿੰਦੇ ਹੋ ਫ਼ੋਨ?, ਤਾਂ ਹੋ ਜਾਓ ਸਾਵਧਾਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget