ਪੜਚੋਲ ਕਰੋ

Film: ਜਾਣੋ ਕਿਵੇਂ ਦੀਆਂ ਫਿਲਮਾਂ ਦੇਖਣੀਆਂ ਭਾਰਤ 'ਚ ਬੈਨ, ਜੇਕਰ ਤੁਸੀਂ ਦੇਖਦੇ ਇਦਾਂ ਦੀ ਫਿਲਮ ਤਾਂ ਹੋ ਜਾਵੇਗੀ ਜੇਲ੍ਹ

Film: ਕੇਰਲ ਹਾਈਕੋਰਟ ਦੇ ਇਸ ਫੈਸਲੇ ਤੋਂ ਬਾਅਦ ਦੇਸ਼ 'ਚ ਇਹ ਚਰਚਾ ਫਿਰ ਤੇਜ਼ ਹੋ ਗਈ ਹੈ ਕਿ ਜਦੋਂ ਦੇਸ਼ 'ਚ ਅਡਲਟ ਫਿਲਮਾਂ 'ਤੇ ਬੈਨ ਲਗਾਇਆ ਗਿਆ ਹੈ ਤਾਂ ਕੇਰਲ ਹਾਈਕੋਰਟ ਨੇ ਇਸ ਵਿਅਕਤੀ 'ਤੇ ਲੱਗੇ ਸਾਰੇ ਦੋਸ਼ਾਂ ਨੂੰ ਖਾਰਿਜ ਕਿਉਂ ਕੀਤਾ?

Film: ਭਾਰਤ ਵਿੱਚ ਅਸ਼ਲੀਲ ਕੰਟੈਂਟ ਨੂੰ ਲੈ ਕੇ ਕੁਝ ਕਾਨੂੰਨ ਬਣਾਏ ਗਏ ਹਨ। ਸਿੱਧੇ ਸ਼ਬਦਾਂ ਵਿੱਚ ਕਹੀਏ ਤਾਂ ਭਾਰਤ ਵਿੱਚ ਅਡਲਟ ਫਿਲਮਾਂ 'ਤੇ ਪਾਬੰਦੀ ਲਗਾਈ ਗਈ ਹੈ। ਹਾਲਾਂਕਿ, ਇਹ ਪਾਬੰਦੀ ਹਰ ਤਰ੍ਹਾਂ ਦੀਆਂ ਅਡਲਟ ਫਿਲਮਾਂ 'ਤੇ ਨਹੀਂ ਲਗਾਈ ਗਈ ਹੈ। ਸਗੋਂ ਇਹ ਪਾਬੰਦੀ ਕੁਝ ਖਾਸ ਕਿਸਮ ਦੀਆਂ ਫਿਲਮਾਂ 'ਤੇ ਹੀ ਲਗਾਈ ਗਈ ਹੈ। ਇਸ ਦੇ ਨਾਲ ਹੀ ਇਨ੍ਹਾਂ ਨੂੰ ਦੇਖਣ ਅਤੇ ਬਣਾਉਣ ਨੂੰ ਲੈ ਕੇ ਦੇਸ਼ 'ਚ ਕੁਝ ਨਿਯਮ ਅਤੇ ਕਾਨੂੰਨ ਬਣਾਏ ਗਏ ਹਨ।

ਜੇਕਰ ਕੋਈ ਵਿਅਕਤੀ ਨਿੱਜੀ ਜਾਂ ਜਨਤਕ ਤੌਰ 'ਤੇ ਇਨ੍ਹਾਂ ਨਿਯਮਾਂ ਅਤੇ ਕਾਨੂੰਨਾਂ ਦੀ ਉਲੰਘਣਾ ਕਰਦਾ ਹੈ, ਤਾਂ ਉਸ ਨੂੰ ਕਾਨੂੰਨੀ ਵਿਵਸਥਾਵਾਂ ਦੇ ਤਹਿਤ ਸਜ਼ਾ ਦਿੱਤੀ ਜਾ ਸਕਦੀ ਹੈ। ਹਾਲ ਹੀ 'ਚ ਕੇਰਲ ਹਾਈਕੋਰਟ ਨੇ ਵੀ ਅਜਿਹੇ ਹੀ ਇੱਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਅਹਿਮ ਫੈਸਲਾ ਦਿੱਤਾ ਹੈ। ਆਓ ਅਸੀਂ ਤੁਹਾਨੂੰ ਇਸ ਲੇਖ ਵਿਚ ਇਸ ਬਾਰੇ ਜਾਣਕਾਰੀ ਦਿੰਦੇ ਹਾਂ।

ਕੀ ਹੈ ਕੇਰਲ ਹਾਈ ਕੋਰਟ ਦਾ ਮਾਮਲਾ?

ਦਰਅਸਲ, ਕੁਝ ਸਮਾਂ ਪਹਿਲਾਂ ਕੇਰਲ ਪੁਲਿਸ ਨੇ ਇੱਕ ਅਜਿਹੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਸੀ, ਜਿਸ 'ਤੇ ਸੜਕ ਕਿਨਾਰੇ ਇਕੱਲੇ ਬੈਠ ਕੇ ਅਡਲਟ ਫਿਲਮਾਂ ਦੇਖਣ ਦਾ ਦੋਸ਼ ਸੀ। ਇਸ ਮਾਮਲੇ ਵਿੱਚ ਕੇਰਲ ਪੁਲਿਸ ਨੇ ਆਈਪੀਸੀ ਦੀ ਧਾਰਾ 292 ਦੇ ਤਹਿਤ ਮਾਮਲਾ ਦਰਜ ਕੀਤਾ ਸੀ। ਪਰ ਜਦੋਂ ਇਹ ਮਾਮਲਾ ਕੇਰਲ ਹਾਈਕੋਰਟ ਵਿੱਚ ਪਹੁੰਚਿਆ ਤਾਂ ਜਸਟਿਸ ਪੀਵੀ ਕੁਨਹੀਕ੍ਰਿਸ਼ਨਨ ਨੇ ਉਸ ਵਿਅਕਤੀ 'ਤੇ ਲੱਗੇ ਸਾਰੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ। ਇਸ ਫੈਸਲੇ ਤੋਂ ਬਾਅਦ ਦੇਸ਼ 'ਚ ਇਹ ਚਰਚਾ ਫਿਰ ਤੇਜ਼ ਹੋ ਗਈ ਹੈ ਕਿ ਜਦੋਂ ਦੇਸ਼ 'ਚ ਅਡਲਟ ਫਿਲਮਾਂ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ ਤਾਂ ਕੇਰਲ ਹਾਈ ਕੋਰਟ ਨੇ ਇਸ ਵਿਅਕਤੀ 'ਤੇ ਲੱਗੇ ਸਾਰੇ ਦੋਸ਼ਾਂ ਨੂੰ ਖਾਰਜ ਕਿਉਂ ਕੀਤਾ?

ਇਹ ਵੀ ਪੜ੍ਹੋ: Railway Sign Boards: ਰੇਲਵੇ ਟਰੈਕ ਦੇ ਸਾਈਡ 'ਤੇ ਲਿਖੇ W/L ਅਤੇ C/FA ਦਾ ਕੀ ਅਰਥ? ਕੀ ਤੁਸੀਂ ਜਾਣਦੇ ਹੋ

ਅਡਲਟ ਕੰਟੈਟ ਨੂੰ ਲੈ ਕੇ ਸਮਝੋ ਕਾਨੂੰਨ

ਦਰਅਸਲ, ਅਡਲਟ ਫਿਲਮਾਂ ਬਾਰੇ ਬਣਾਏ ਗਏ ਕਾਨੂੰਨ ਕੁਝ ਸ਼੍ਰੇਣੀਆਂ 'ਤੇ ਹੀ ਲਾਗੂ ਹੁੰਦੇ ਹਨ। ਜਿਵੇਂ ਕਿ ਜੇਕਰ ਤੁਸੀਂ ਚਾਈਲਡ ਪੋਰਨੋਗ੍ਰਾਫੀ ਇਕੱਲਿਆਂ ਵਿੱਚ ਵੀ ਦੇਖਦੇ ਹੋ, ਤਾਂ ਇਹ ਗੈਰ-ਕਾਨੂੰਨੀ ਹੈ ਅਤੇ ਇਸ ਨੂੰ ਅਪਰਾਧ ਦੇ ਤੌਰ ‘ਤੇ ਦੇਖਿਆ ਜਾਵੇਗਾ। ਜੇਕਰ ਤੁਸੀਂ ਅਜਿਹਾ ਕਰਦੇ ਹੋ ਤਾਂ ਤੁਹਾਡੇ ਖਿਲਾਫ POCSO ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਜਾ ਸਕਦਾ ਹੈ ਅਤੇ ਤੁਹਾਨੂੰ ਇਸ ਕਾਨੂੰਨ ਦੇ ਤਹਿਤ ਸਜ਼ਾ ਵੀ ਦਿੱਤੀ ਜਾ ਸਕਦੀ ਹੈ। ਇਸੇ ਤਰ੍ਹਾਂ ਜੇਕਰ ਤੁਸੀਂ ਕੋਈ ਵੀਡੀਓ ਦੇਖਦੇ ਹੋ ਜਿਸ ਵਿੱਚ ਕਿਸੇ ਔਰਤ ਨਾਲ ਬਲਾਤਕਾਰ ਕੀਤਾ ਗਿਆ ਹੈ ਤਾਂ ਤੁਹਾਨੂੰ ਵੀ ਸਜ਼ਾ ਹੋ ਸਕਦੀ ਹੈ।

ਕਿਸ ਤਰ੍ਹਾਂ ਦਾ ਕੰਟੈਂਟ ਦੇਖ ਸਕਦੇ ਹੋ?

ਜੇਕਰ ਕੋਈ ਵਿਅਕਤੀ ਇਕੱਲਾ ਅਡਲਟ ਕੰਟੈਂਟ ਦੇਖ ਰਿਹਾ ਹੈ, ਜੋ ਕਿ ਆਮ ਲੋਕਾਂ ਲਈ ਤਿਆਰ ਕੀਤਾ ਗਿਆ ਹੈ, ਤਾਂ ਇਹ ਗੈਰ-ਕਾਨੂੰਨੀ ਨਹੀਂ ਹੈ। ਜਸਟਿਸ ਪੀਵੀ ਕੁਨਹੀਕ੍ਰਿਸ਼ਨਨ ਨੇ ਵੀ ਇਸ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਅਜਿਹੇ ਮਾਮਲੇ ਅਪਰਾਧ ਦੀ ਸ਼੍ਰੇਣੀ 'ਚ ਨਹੀਂ ਆਉਂਦੇ। ਇਹ ਭਾਰਤ ਦੇ ਕਿਸੇ ਵੀ ਨਾਗਰਿਕ ਦੀ ਨਿੱਜੀ ਪਸੰਦ ਦਾ ਮਾਮਲਾ ਹੈ।

ਇਹ ਵੀ ਪੜ੍ਹੋ: Viral News: ਖੁਸਰੇ ਕਿਸ ਦੇ ਨਾਮ 'ਤੇ ਲਗਾਉਂਦੇ ਸਿੰਦੂਰ? ਜਦੋਂ ਕਿ ਵਿਆਹ ਦੇ ਇੱਕ ਦਿਨ ਬਾਅਦ ਹੀ ਹੋ ਜਾਂਦੀ ਵਿਧਵਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

Guruprub|Sikh| ਗੁਰੂਪੁਰਬ ਮੌਕੇ ਸਿੱਖਾਂ ਲਈ PM ਮੋਦੀ ਦਾ ਖ਼ਾਸ ਤੋਹਫ਼ਾ! | Narinder Modi |Gurupurb | ਦਸ਼ਮੇਸ਼ ਪਿਤਾ ਦੇ ਗੁਰੂਪੁਰਬ ਮੌਕੇ , CM ਮਾਨ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ | Bhagwant Maan |Chandigarh Building Collapses | ਚੰਡੀਗੜ੍ਹ Sector 17 'ਚ ਬੁਹਮੰਜ਼ਿਲਾ ਬਿਲਡਿੰਗ ਸੈਕਿੰਡਾਂ 'ਚ ਢਹਿ ਢੇਰੀ |PRTC Strike | ਸਾਵਧਾਨ ਪੰਜਾਬ 'ਚ ਨਹੀਂ ਚੱਲਣਗੀਆਂ ਬੱਸਾਂ!PRTC ਮੁਲਜ਼ਮਾਂ ਨੇ ਦਿੱਤੀ ਜਾਣਕਾਰੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget