ਪੜਚੋਲ ਕਰੋ

Watch: ਬੱਚੀ ਨੇ ਕਿਊਟ ਐਕਸਪ੍ਰੈਸ਼ਨਸ ਨਾਲ ਕੀਤਾ ਮਜ਼ੇਦਾਰ ਡਾਂਸ, ਵੀਡੀਓ ਨੇ ਜਿੱਤੇ ਲੱਖਾਂ ਦਿਲ

Viral Video: ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਇੱਕ ਛੋਟੀ ਬੱਚੀ ਇੱਕ ਕਿਊਟ ਐਕਸਪ੍ਰੈਸ਼ਨਸ ਦੇ ਨਾਲ-ਨਾਲ ਬਹੁਤ ਹੀ ਕਿਊਟ ਡਾਂਸ ਕਰਦੀ ਨਜ਼ਰ ਆ ਰਹੀ ਹੈ।

Dance Viral Video: ਸੋਸ਼ਲ ਮੀਡੀਆ 'ਤੇ ਇਨ੍ਹੀਂ ਦਿਨੀਂ ਡਾਂਸ ਦੀਆਂ ਜ਼ਿਆਦਾਤਰ ਵੀਡੀਓਜ਼ ਦੇਖਣ ਨੂੰ ਮਿਲ ਰਹੀਆਂ ਹਨ। ਜਿਸ 'ਚ ਕਈ ਰੰਗੀਨ ਅਤੇ ਧਮਾਕੇਦਾਰ ਡਾਂਸ ਵੀਡੀਓਜ਼ ਯੂਜ਼ਰਸ ਦਾ ਧਿਆਨ ਆਪਣੇ ਵੱਲ ਖਿੱਚਦੀਆਂ ਨਜ਼ਰ ਆ ਰਹੀਆਂ ਹਨ। ਜਿੱਥੇ ਇਕ ਪਾਸੇ ਕੰਟੈਂਟ ਕ੍ਰਿਏਟਰ ਸੋਸ਼ਲ ਮੀਡੀਆ 'ਤੇ ਟ੍ਰੈਂਡਿੰਗ ਗੀਤਾਂ 'ਤੇ ਡਾਂਸ ਕਰਦੇ ਨਜ਼ਰ ਆ ਰਹੇ ਹਨ, ਉੱਥੇ ਹੀ ਕੁਝ ਅਜਿਹੇ ਵੀਡੀਓਜ਼ ਜ਼ਿਆਦਾ ਵਾਇਰਲ ਹੁੰਦੇ ਨਜ਼ਰ ਆ ਰਹੇ ਹਨ, ਜਿਸ 'ਚ ਲੋਕ ਵੱਖਰੇ ਅੰਦਾਜ਼ 'ਚ ਡਾਂਸ ਕਰਦੇ ਨਜ਼ਰ ਆ ਰਹੇ ਹਨ।

ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇਕ ਛੋਟੀ ਬੱਚੀ ਦਾ ਡਾਂਸ ਦਾ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ ਬੱਚੀ ਡਾਂਸ ਦੇ ਬਹੁਤ ਹੀ ਕਿਊਟ ਸਟੈਪ ਕਰਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਲੜਕੀ ਦੇ ਚਿਹਰੇ ਦੇ ਐਕਸਪ੍ਰੈਸ਼ਨਸ ਨੇ ਉਸ ਦੇ ਡਾਂਸ 'ਚ ਹੋਰ ਵੀ ਚਾਰ ਚੰਨ ਲਗਾ ਦਿੱਤੇ ਹਨ। ਇਹੀ ਵਜ੍ਹਾ ਹੈ ਕਿ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਧੂਮ ਮਚਾ ਰਹੀ ਹੈ। ਜਿਸ ਨੂੰ ਹਰ ਕੋਈ ਦੇਖਣਾ ਪਸੰਦ ਕਰ ਰਿਹਾ ਹੈ। ਇਸ ਦੇ ਨਾਲ ਹੀ ਵੀਡੀਓ ਨੇ ਯੂਜ਼ਰਸ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।

View this post on Instagram
 
A post shared by RANI (@queen_reels_50k)

ਇਹ ਵੀ ਪੜ੍ਹੋ: Video: ਪਾਕਿਸਤਾਨ 'ਚ ਕੇਲਾ ਵੇਚਣ ਨਿਕਲੇ ਮੁੰਡੇ ਨੂੰ ਭੀੜ ਨੇ ਲੁੱਟਿਆ, ਦੇਖੋ ਵੀਡੀਓ

ਬੱਚੀ ਦੇ ਐਕਸਪ੍ਰੈਸ਼ਨਸ ਨੇ ਜਿੱਤਿਆ ਦਿਲ

ਇਹ ਵਾਇਰਲ ਵੀਡੀਓ ਸੋਸ਼ਲ ਮੀਡੀਆ ਦੇ ਕਈ ਪਲੇਟਫਾਰਮਾਂ 'ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਜਿਸ ਨੂੰ ਇੰਸਟਾਗ੍ਰਾਮ 'ਤੇ queen_reels_50k ਨਾਂ ਦੀ ਪ੍ਰੋਫਾਈਲ 'ਤੇ ਪੋਸਟ ਕੀਤਾ ਗਿਆ ਹੈ। ਵੀਡੀਓ 'ਚ ਇਕ ਲੜਕੀ ਪੀਲੇ ਰੰਗ ਦੇ ਲਹਿੰਗੇ 'ਚ ਨਜ਼ਰ ਆ ਰਹੀ ਹੈ। ਜੋ ਕਿਸੇ ਵਿਆਹ ਜਾਂ ਫੰਕਸ਼ਨ ਦੌਰਾਨ ਛੋਟੇ-ਛੋਟੇ ਬੱਚਿਆਂ ਵਿਚਕਾਰ ਖੜ੍ਹੇ ਹੋ ਕੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਡਾਂਸ ਦੌਰਾਨ ਲੜਕੀ ਦੇ ਐਕਸਪ੍ਰੈਸ਼ਨ ਅਤੇ ਡਾਂਸਿੰਗ ਸਟਾਈਲ ਨੇ ਸਾਰਿਆਂ ਦਾ ਦਿਲ ਜਿੱਤ ਲਿਆ।

ਇਹ ਵੀ ਪੜ੍ਹੋ: Viral Video: ਤਿੰਨ ਚੀਤੇ ਮਿਲਕੇ ਵੀ ਨਹੀਂ ਕਰ ਪਾਏ ਹਨੀ ਬੈਜਰ ਦਾ ਸ਼ਿਕਾਰ, ਇਕੱਲੇ ਨੇ ਹੀ ਤਿੰਨਾਂ ਨੂੰ ਪਾਈ ਮਾਤ

ਟਾਪ ਹੈਡਲਾਈਨ

ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ

ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ

ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਹੋਈਆਂ ਹਾਦਸੇ ਦਾ ਸ਼ਿਕਾਰ; ਕਈ ਜ਼ਖ਼ਮੀ

ਵੱਡੀ ਖ਼ਬਰ! ਇਨ੍ਹਾਂ 4 ਸਰਕਾਰੀ ਬੈਂਕਾਂ ‘ਚ ਹਿੱਸੇਦਾਰੀ ਵੇਚਣ ਜਾ ਰਹੀ ਸਰਕਾਰ, ਦੇਖ ਲਓ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਹੋਈਆਂ ਹਾਦਸੇ ਦਾ ਸ਼ਿਕਾਰ; ਕਈ ਜ਼ਖ਼ਮੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਹੋਈਆਂ ਹਾਦਸੇ ਦਾ ਸ਼ਿਕਾਰ; ਕਈ ਜ਼ਖ਼ਮੀ
ਵੱਡੀ ਖ਼ਬਰ! ਇਨ੍ਹਾਂ 4 ਸਰਕਾਰੀ ਬੈਂਕਾਂ ‘ਚ ਹਿੱਸੇਦਾਰੀ ਵੇਚਣ ਜਾ ਰਹੀ ਸਰਕਾਰ, ਦੇਖ ਲਓ ਲਿਸਟ
ਵੱਡੀ ਖ਼ਬਰ! ਇਨ੍ਹਾਂ 4 ਸਰਕਾਰੀ ਬੈਂਕਾਂ ‘ਚ ਹਿੱਸੇਦਾਰੀ ਵੇਚਣ ਜਾ ਰਹੀ ਸਰਕਾਰ, ਦੇਖ ਲਓ ਲਿਸਟ
ਦਿਵਾਲੀ ਤੋਂ ਪਹਿਲਾਂ ਕਿਸਾਨਾਂ ਲਈ ਖੁਸ਼ਖ਼ਬਰੀ! ਇਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਕਤੂਬਰ 2026

ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਤਾਪਮਾਨ 'ਚ ਆਈ ਗਿਰਾਵਟ; 28 ਨੂੰ ਕੁਝ ਥਾਵਾਂ 'ਤੇ ਪੈ ਸਕਦਾ ਮੀਂਹ

Ludhiana News : ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਸ਼ੇ ਦੀ ਓਵਰਡੋਜ਼ ਦਾ ਖਦਸ਼ਾ ! ਪੁਲਿਸ ਨੇ ਦੱਸੀ ਵੱਖਰੀ ਵਜ੍ਹਾ

Embed widget