ਪੜਚੋਲ ਕਰੋ

ਛੁੱਟੀਆਂ ਬਿਤਾਉਣ ਆਏ ਸ਼ਖ਼ਸ ਦੀ ਚਮਕੀ ਕਿਸਮਤ, ਜਿੱਤਿਆ 2 ਕਰੋੜ ਦਾ ਜੈਕਪਾਟ

ਘਟਨਾ ਮੈਰੀਲੈਂਡ ਦੇ ਇੱਕ ਵਿਅਕਤੀ ਨਾਲ ਵਾਪਰੀ ਹੈ। ਉਹ ਪਰਿਵਾਰ ਨਾਲ ਛੁੱਟੀਆਂ ਮਨਾਉਣ ਗਿਆ ਸੀ। ਪਰ ਛੁੱਟੀਆਂ ਦੌਰਾਨ ਇੱਕ ਸਕ੍ਰੈਚ-ਆਫ਼ ਲਾਟਰੀ ਟਿਕਟ ਖਰੀਦੀ। ਇਹ ਟਿਕਟ ਉਸ ਲਈ ਕਿਸਮਤ ਬਦਲਣ ਵਾਲੀ ਸਾਬਤ ਹੋਈ। ਵਿਅਕਤੀ ਨੇ 2 ਕਰੋੜ ਰੁਪਏ ਜਿੱਤੇ।

Won jackpot of Rs 2 crore : ਕਿਸਮਤ ਦਾ ਤਾਲਾ ਖੁੱਲ੍ਹ ਜਾਵੇ ਤਾਂ ਕੋਈ ਵੀ ਮਿੰਟਾਂ 'ਚ ਅਮੀਰ ਬਣ ਸਕਦਾ ਹੈ। ਜਿਵੇਂ ਛੁੱਟੀ 'ਤੇ ਗਏ ਇਕ ਵਿਅਕਤੀ ਨਾਲ ਵਾਪਰਿਆ। ਦੱਸ ਦੇਈਏ ਕਿ ਇੱਕ ਅਮਰੀਕੀ ਵਿਅਕਤੀ ਛੁੱਟੀਆਂ ਦੌਰਾਨ ਆਪਣੇ ਪਰਿਵਾਰ ਨਾਲ ਘੁੰਮਣ-ਫਿਰਨ ਗਿਆ ਸੀ। ਉਹ ਸੈਰ 'ਤੇ ਗਿਆ ਅਤੇ ਉਸ ਨਾਲ ਕੁਝ ਅਜਿਹਾ ਹੋਇਆ, ਜਿਸ ਨੇ ਉਸ ਦੀ ਕਿਸਮਤ ਹਮੇਸ਼ਾ ਲਈ ਬਦਲ ਦਿੱਤੀ। ਇਸ ਦੌਰਾਨ ਉਸ ਨੂੰ ਲਾਟਰੀ ਦਾ ਜੈਕਪਾਟ ਲੱਗ ਗਿਆ।

ਇਹ ਘਟਨਾ ਮੈਰੀਲੈਂਡ ਦੇ ਇੱਕ ਵਿਅਕਤੀ ਨਾਲ ਵਾਪਰੀ ਹੈ। ਉਹ ਪਰਿਵਾਰ ਨਾਲ ਛੁੱਟੀਆਂ ਮਨਾਉਣ ਗਿਆ ਸੀ। ਪਰ ਛੁੱਟੀਆਂ ਦੌਰਾਨ ਉਸ ਨੇ ਇੱਕ ਸਕ੍ਰੈਚ-ਆਫ਼ ਲਾਟਰੀ ਟਿਕਟ ਖਰੀਦੀ। ਇਹ ਟਿਕਟ ਉਸ ਲਈ ਕਿਸਮਤ ਬਦਲਣ ਵਾਲੀ ਸਾਬਤ ਹੋਈ। ਉਸੇ ਲਾਟਰੀ ਟਿਕਟ ਤੋਂ ਵਿਅਕਤੀ ਨੇ 2 ਕਰੋੜ ਰੁਪਏ ਜਿੱਤੇ। ਇਹ ਘਟਨਾ ਇੱਕ 58 ਸਾਲਾ ਵਿਅਕਤੀ ਨਾਲ ਵਾਪਰੀ ਹੈ।

ਸਕ੍ਰੈਚ ਆਫ਼ ਲਾਟਰੀ ਦਾ ਟਿਕਟ ਖਰੀਦਿਆ

ਇਕ ਰਿਪੋਰਟ ਮੁਤਾਬਕ ਮੈਰੀਲੈਂਡ ਲਾਟਰੀ ਅਧਿਕਾਰੀਆਂ ਮੁਤਾਬਕ ਉਹ ਵਿਅਕਤੀ ਅਤੇ ਉਸ ਦੀ ਪਤਨੀ ਛੁੱਟੀਆਂ ਮਨਾਉਣ ਲਈ ਓਸ਼ਨ ਸਿਟੀ ਆਏ ਸਨ। ਉਹ ਆਪਣੀ ਪਤਨੀ ਨੂੰ ਹੋਟਲ 'ਚ ਸੌਣ ਲਈ ਛੱਡ ਕੇ ਸੈਰ ਕਰਨ ਲਈ ਚਲਾ ਗਿਆ ਅਤੇ ਇੱਕ ਸਟੋਰ 'ਚ ਗਿਆ। ਉੱਥੋਂ ਸਕ੍ਰੈਚ ਆਫ਼ ਲਾਟਰੀ ਟਿਕਟ ਖਰੀਦੀ।

ਉਂਜ ਹੀ ਖਰੀਦੀ ਸੀ ਟਿਕਟ

ਵਿਅਕਤੀ ਦੇ ਅਨੁਸਾਰ ਉਸ ਨੇ ਉਂਜ ਹੀ ਟ੍ਰਾਈ ਕਰਨ ਲਈ ਟਿਕਟ ਖਰੀਦੀ ਸੀ। ਪਰ ਉਸ ਨੇ ਟਾਪ ਦਾ ਇਨਾਮ ਜਿੱਤਿਆ ਹੈ, ਜਿਸ ਦੀ ਕੀਮਤ 2,50,000 ਡਾਲਰ (ਭਾਰਤੀ ਕਰੰਸੀ 'ਚ ਲਗਭਗ 2 ਕਰੋੜ ਰੁਪਏ) ਹੈ। ਇਹ ਲਾਟਰੀ ਟਿਕਟ ਸਿਰਫ਼ 10 ਡਾਲਰ ਸੀ। ਮਤਲਬ 10 ਡਾਲਰ 'ਚ ਉਸ ਵਿਅਕਤੀ ਨੇ 2.50 ਲੱਖ ਡਾਲਰ ਜਿੱਤੇ। ਉਸ ਨੇ ਬਿਨਾਂ ਕਿਸੇ ਖਾਸ ਇਰਾਦੇ ਜਾਂ ਉਮੀਦ ਦੇ ਇਸ ਤਰ੍ਹਾਂ ਹੀ ਇਹ ਟਿਕਟ ਖਰੀਦੀ ਸੀ। ਪਰ ਇਸ ਇੱਕ ਟਿਕਟ ਨੇ ਉਸ ਦੀ ਕਿਸਮਤ ਨੂੰ ਚਮਕਾ ਦਿੱਤਾ।

ਪਤਨੀ ਨੂੰ ਨਹੀਂ ਹੋਇਆ ਵਿਸ਼ਵਾਸ

ਜੈਕਪਾਟ ਜਿੱਤਣ ਬਾਰੇ ਪਤਾ ਲੱਗਣ 'ਤੇ ਉਹ ਆਪਣੀ ਪਤਨੀ ਕੋਲ ਗਿਆ। ਉਸ ਸਮੇਂ ਉਸ ਦੀ ਪਤਨੀ ਸੌਂ ਰਹੀ ਸੀ। ਉਸ ਨੇ ਪਤਨੀ ਨੂੰ ਜਗਾਇਆ ਅਤੇ ਦੱਸਿਆ ਕਿ ਉਸ ਨੇ ਲਾਟਰੀ 'ਚ 2.50 ਮਿਲੀਅਨ ਡਾਲਰ ਜਿੱਤੇ ਹਨ। ਪਤਨੀ ਨੂੰ ਸ਼ੁਰੂ 'ਚ ਇਸ 'ਤੇ ਵਿਸ਼ਵਾਸ ਨਹੀਂ ਹੋਇਆ। ਪਰ ਟਿਕਟ ਦੇਖ ਕੇ ਪਤਨੀ ਨੂੰ ਯਕੀਨ ਹੋ ਗਿਆ। ਇਸ ਤੋਂ ਬਾਅਦ ਪਤਨੀ ਖੁਸ਼ੀ ਨਾਲ ਚੀਕਣ ਲੱਗੀ। ਦੱਸ ਦੇਈਏ ਕਿ ਇਸ ਵਿਅਕਤੀ ਨੇ 2021 'ਚ ਵਰਚੁਅਲ ਘੋੜ ਰੇਸਿੰਗ ਗੇਮ 'ਚ 10,000 ਡਾਲਰ ਜਿੱਤੇ ਸਨ। ਪਰ ਹੁਣ ਇਸ ਨੇ ਜਿੱਤੀ ਰਕਮ ਪਹਿਲਾਂ ਨਾਲੋਂ ਕਈ ਗੁਣਾ ਵੱਡੀ ਹੈ। ਜਿੱਤੇ ਗਏ ਪੈਸਿਆਂ ਨਾਲ ਇਹ ਵਿਅਕਤੀ ਆਪਣੇ ਬੱਚਿਆਂ ਦੀ ਮਦਦ ਕਰੇਗਾ ਅਤੇ ਇਸ ਨੂੰ ਰਿਟਾਇਰਮੈਂਟ ਪਲਾਨ 'ਚ ਲਗਾਵੇਗਾ।

ਟਾਪ ਹੈਡਲਾਈਨ

Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Embed widget