ਪੜਚੋਲ ਕਰੋ

Video: ਸੜਕ ਵਿਚਾਲੇ ਸਿਰਫਿਰਾ ਪਤਨੀ ਨੂੰ ਲੱਗਿਆ ਕੁੱਟਣ, ਫਿਰ ਪੁੱਲ ਤੋਂ ਥੱਲ੍ਹੇ ਸੁੱਟਣ ਦੀ ਕੀਤੀ ਕੋਸ਼ਿਸ਼, ਦੇਖੋ ਖੌਫਨਾਕ ਵੀਡੀਓ

Viral Video: ਇੱਕ ਵਿਅਕਤੀ ਨੂੰ ਕਥਿਤ ਤੌਰ 'ਤੇ ਆਪਣੀ ਪਤਨੀ ਨਾਲ ਕੁੱਟਮਾਰ ਕਰਦਿਆਂ ਦੇਖਿਆ ਜਾ ਸਕਦਾ ਹੈ। ਵਿਅਕਤੀ 'ਤੇ ਦੋਸ਼ ਹੈ ਕਿ ਉਸ ਨੇ ਆਪਣੀ ਪਤਨੀ ਨੂੰ ਫਲਾਈਓਵਰ ਤੋਂ ਧੱਕਾ ਮਾਰਨ ਦੀ ਕੋਸ਼ਿਸ਼ ਵੀ ਕੀਤੀ।

Trending video: ਚੇਨਈ ਤੋਂ ਇੱਕ ਦਿਲ ਦਹਿਲਾਉਣ ਵਾਲਾ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ ਵਿਅਕਤੀ ਆਪਣੀ ਪਤਨੀ ਨੂੰ ਬੁਰੀ ਤਰ੍ਹਾਂ ਨਾਲ ਕੁੱਟਦਾ ਨਜ਼ਰ ਆ ਰਿਹਾ ਹੈ, ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਵਿਅਕਤੀ ਆਪਣੀ ਪਤਨੀ ਨੂੰ ਫਲਾਈਓਵਰ ਤੋਂ ਧੱਕਾ ਦੇ ਰਿਹਾ ਹੈ। 

ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਰੋਸ਼ਨ ਨਾਮ ਦੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਚੇਨਈ ਦੇ ਇੱਕ ਨੌਜਵਾਨ ਨੂੰ ਆਪਣੀ ਪਤਨੀ ਨੂੰ ਸੜਕ ਵਿਚਾਲੇ ਮਾਰਨਾ ਮਹਿੰਗਾ ਪੈ ਗਿਆ ਹੈ। ਇਹ ਘਟਨਾ ਚੇਨਈ ਦੇ ਕੋਯਮਬੇਡੂ ਪੁਲ 'ਤੇ ਵਾਪਰੀ ਹੈ, ਜਿਸ 'ਚ ਨੌਜਵਾਨ ਨੇ ਆਪਣੀ ਪਤਨੀ ਨੂੰ ਵੀ ਕੋਯਮਬੇਡੂ ਪੁਲ ਤੋਂ ਹੇਠਾਂ ਸੁੱਟਣ ਦੀ ਕੋਸ਼ਿਸ਼ ਕੀਤੀ। ਉੱਥੇ ਖੜ੍ਹੇ ਇੱਕ ਨੌਜਵਾਨ ਨੇ ਇਸ ਘਟਨਾ ਨੂੰ ਆਪਣੇ ਕੈਮਰੇ ਵਿੱਚ ਕੈਦ ਕਰ ਲਿਆ।

ਦਰਅਸਲ, ਵਾਇਰਲ ਹੋ ਰਹੀ ਵੀਡੀਓ ਵਿੱਚ ਇੱਕ ਵਿਅਕਤੀ ਆਪਣੀ ਪਤਨੀ ਨਾਲ ਕਥਿਤ ਤੌਰ 'ਤੇ ਕੁੱਟਮਾਰ ਕਰਦਾ ਦੇਖਿਆ ਜਾ ਸਕਦਾ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਜਦੋਂ ਵੀਡੀਓ ਰਿਕਾਰਡ ਕਰਨ ਵਾਲੇ ਵਿਅਕਤੀ ਨੇ ਅਪਰਾਧੀ ਨੂੰ ਦੱਸਿਆ ਕਿ ਪੁਲਿਸ ਆ ਰਹੀ ਹੈ, ਤਾਂ ਅਪਰਾਧੀ ਆਪਣੀ ਪਤਨੀ ਨੂੰ ਚੁੱਕ ਕੇ ਭੱਜ ਗਿਆ ਅਤੇ ਗ੍ਰੇਟਰ ਚੇਨਈ ਪੁਲਿਸ ਨੇ ਐਕਸ 'ਤੇ ਇੱਕ ਪੋਸਟ ਸ਼ੇਅਰ ਕੀਤੀ ਅਤੇ ਕਿਹਾ ਕਿ ਹਮਲਾ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਕੀਤੀ ਗਈ ਹੈ ਅਤੇ ਉਸ ਦੇ ਖਿਲਾਫ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ।

ਇਹ ਵੀ ਪੜ੍ਹੋ: Gurinder Singh Dhillon News: ਗੁਰਿੰਦਰ ਸਿੰਘ ਢਿੱਲੋਂ ਕਾਂਗਰਸ 'ਚ ਹੋਏ ਸ਼ਾਮਲ, ਇਸ ਸੀਟ ਤੋਂ ਲੜ ਸਕਦੇ ਚੋਣ

ਇਸ ਵੀਡੀਓ ਨੂੰ ਡਾ.ਕਾਰਤਿਕ ਕੁੱਪਨ ਨਾਮ ਦੇ ਐਕਸ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਹੁਣ ਤੱਕ 3 ਲੱਖ 46 ਹਜ਼ਾਰ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ, ਜਦਕਿ ਪੋਸਟ ਨੂੰ ਕਈ ਲੋਕਾਂ ਨੇ ਲਾਈਕ ਵੀ ਕੀਤਾ ਹੈ। ਯੂਜ਼ਰਸ ਇਸ 'ਤੇ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ...ਚੇਨਈ ਪੁਲਿਸ ਕਿਰਪਾ ਕਰਕੇ ਨੋਟਿਸ ਲਵੇ ਅਤੇ ਤੁਰੰਤ ਕਾਰਵਾਈ ਕਰੇ। ਇੱਕ ਹੋਰ ਯੂਜ਼ਰ ਨੇ ਲਿਖਿਆ… ਉਸਨੂੰ ਜੇਲ੍ਹ ਭੇਜੋ। ਤਾਂ ਇੱਕ ਹੋਰ ਯੂਜ਼ਰ ਨੇ ਲਿਖਿਆ... ਘੋਰ ਕਲਯੁਗ ਆ ਗਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ ਏਅਰਪੋਰਟ ਨੇ ਬਣਾਇਆ ਰਿਕਾਰਡ! ਸਾਲਾਨਾ 30 ਲੱਖ ਯਾਤਰੀਆਂ ਦੀ ਸੂਚੀ ‘ਚ ਸ਼ੁਮਾਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
Advertisement
ABP Premium

ਵੀਡੀਓਜ਼

ਪੰਜਾਬ ਦੇ ਸਕੂਲਾਂ ਵਿਚ ਹੋਇਆ ਵੱਡਾ ਬਦਲਾਵ ... ਪੂਰਾ video ਦੇਖੋEmergency Movie Controversy: Kangana Ranaut ਦੀ Emergency movie ਜਲਦ ਹੋਵੇਗੀ RELEASE? BIG UPDATEPunjab Panchayat Elections 2024: 2 crore ਦਾ ਸਰਪੰਚ! ਮਿਲੋ ਆਤਮਾ ਸਿੰਘ ਨਾਲ | ABPSANJHAPanchayat Election | ਪੰਚਾਇਤੀ ਚੋਣਾਂ ਨੇ ਪੜਵਾਏ ਸਿਰ ! ਫ਼ਿਰੋਜ਼ਪੁਰ ਦੀਆਂ ਖ਼ੂ+ਨੀ ਤਸਵੀਰਾਂ ! Congress Leader

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
Punjab News: ਪੰਚਾਇਤੀ ਚੋਣਾਂ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਰੋਕ, ਇੰਨੀ ਤਰੀਕ ਤੱਕ ਨਹੀਂ ਮਿਲੇਗੀ ਛੁੱਟੀ
Punjab News: ਪੰਚਾਇਤੀ ਚੋਣਾਂ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਰੋਕ, ਇੰਨੀ ਤਰੀਕ ਤੱਕ ਨਹੀਂ ਮਿਲੇਗੀ ਛੁੱਟੀ
Embed widget