ਪੜਚੋਲ ਕਰੋ

Viral News: ਆਦਮੀ ਨੂੰ ਜ਼ਿੰਦਾ ਨਿਗਲਣਾ ਆਏ ਅਜਗਰ ਨੂੰ ਵਿਅਕਤੀ ਨੇ ਕੱਚਾ ਚਬਾਇਆ ਅਤੇ ਫਿਰ ਤੰਦੂਰ ਵਿੱਚ ਪਕਾਇਆ

Social Media: ਫਿਲੀਪੀਨਜ਼ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਵਿਅਕਤੀ 'ਤੇ ਦਸ ਫੁੱਟ ਲੰਬੇ ਅਜਗਰ ਨੇ ਹਮਲਾ ਕਰ ਦਿੱਤਾ। ਪਰ ਅਜਗਰ ਨੂੰ ਕਿ ਪਤਾ ਸੀ ਕਿ ਉਹ ਆਪ ਹੀ ਉਸਦਾ ਸ਼ਿਕਾਰ ਬਣ ਜਾਵੇਗਾ?

Viral News: ਅਜਿਹੇ ਮਾਮਲੇ ਤੁਸੀਂ ਕਈ ਵਾਰ ਦੇਖੇ ਅਤੇ ਸੁਣੇ ਹੋਣਗੇ, ਜਿੱਥੇ ਸ਼ਿਕਾਰੀ ਗਲਤੀ ਨਾਲ ਸ਼ਿਕਾਰ ਬਣ ਜਾਂਦਾ ਹੈ। ਉਸ ਕੋਲ ਜਿੰਨੀ ਮਰਜ਼ੀ ਤਾਕਤ ਹੋਵੇ, ਚਾਹੇ ਉਹ ਕਿੰਨਾ ਵੀ ਖ਼ਤਰਨਾਕ ਕਿਉਂ ਨਾ ਹੋਵੇ, ਅਜਿਹੀ ਸਥਿਤੀ ਪੈਦਾ ਹੋ ਜਾਂਦੀ ਹੈ ਕਿ ਸ਼ਿਕਾਰੀ ਆਪਣੀ ਜਾਨ ਗੁਆ ​​ਬੈਠਦਾ ਹੈ। ਹਾਲ ਹੀ ਵਿੱਚ ਫਿਲੀਪੀਨਜ਼ ਤੋਂ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਵਿਅਕਤੀ 'ਤੇ ਦਸ ਫੁੱਟ ਲੰਬੇ ਅਜਗਰ ਨੇ ਹਮਲਾ ਕਰ ਦਿੱਤਾ। ਅਜਗਰ ਆਦਮੀ ਨੂੰ ਨਿਗਲਣਾ ਚਾਹੁੰਦਾ ਸੀ। ਪਰ ਹੋਇਆ ਕੁਝ ਹੋਰ।

ਦੱਸਿਆ ਜਾ ਰਿਹਾ ਹੈ ਕਿ ਫਿਲੀਪੀਨਜ਼ 'ਚ ਰਹਿਣ ਵਾਲਾ 48 ਸਾਲਾ ਬੋਲੀਜੁਲੀਓ ਅਲੇਰੀਆ ਬੋਹੋਲ ਦੇ ਇੱਕ ਪੇਂਡੂ ਖੇਤਰ 'ਚ ਬਾਈਕ 'ਤੇ ਲੰਘ ਰਿਹਾ ਸੀ। ਅਚਾਨਕ ਉਸ ਨੇ ਝਾੜੀਆਂ ਵਿੱਚੋਂ ਇੱਕ ਵਿਸ਼ਾਲ ਅਜਗਰ ਨੂੰ ਨਿਕਲਦਾ ਦੇਖਿਆ। ਬੋਲੀਜੁਲੀਓ ਨੇ ਅਜਗਰ ਨੂੰ ਦੇਖ ਕੇ ਬਾਈਕ ਰੋਕ ਦਿੱਤੀ। ਉਸ ਨੇ ਸੋਚਿਆ ਕਿ ਅਜਗਰ ਸੜਕ ਪਾਰ ਕਰ ਕੇ ਅੱਗੇ ਨਿਕਲ ਜਾਵੇਗਾ। ਪਰ ਅਜਗਰ ਦੇ ਹੋਰ ਇਰਾਦੇ ਸਨ।

ਬੋਲਿਜੁਲੀਓ 'ਤੇ ਹੋਏ ਹਮਲੇ ਕਾਰਨ ਉਸ ਦਾ ਕਾਫੀ ਖੂਨ ਵਹਿ ਗਿਆ ਸੀ। ਅਜਿਹੇ 'ਚ ਉਸ ਨੂੰ ਆਪਣੀ ਜਾਨ ਬਚਾਉਣ ਲਈ ਤੁਰੰਤ ਕੁਝ ਕਰਨ ਦੀ ਲੋੜ ਸੀ। ਜਦੋਂ ਬੋਲਿਜੁਲੀਓ ਨੇ ਨਾ ਅੱਗੇ ਦੇਖਇਆ ਨਾ ਪਿੱਛੇ ਉਸ ਨੇ ਤੁਰੰਤ ਅਜਗਰ ਦਾ ਸਿਰ ਆਪਣੇ ਦੰਦਾਂ ਨਾਲ ਕੱਟ ਲਿਆ। ਉਸ ਨੇ ਸੱਪ ਨੂੰ ਇੰਨਾ ਕੱਟਿਆ ਕਿ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਤੁਰੰਤ ਬੋਲੀਜੁਲੀਓ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਦਾ ਇਲਾਜ ਕਰਕੇ ਉਸ ਦੀ ਜਾਨ ਬਚਾਈ। ਬਾਅਦ ਵਿੱਚ ਪਤਾ ਲੱਗਾ ਕਿ ਪਿੰਡ ਦੇ ਲੋਕਾਂ ਨੇ ਇੰਨੇ ਵੱਡੇ ਅਜਗਰ ਨੂੰ ਅੱਗ ਵਿੱਚ ਪਕਾਇਆ ਸੀ ਅਤੇ ਦਾਵਤ ਕੀਤੀ ਸੀ।

ਇਹ ਵੀ ਪੜ੍ਹੋ: Viral Video: ਬੱਚੇ ਨੂੰ ਚਾਹੀਦੀ 700 ਰੁਪਏ 'ਚ ਥਾਰ, ਕੰਪਨੀ ਮਾਲਕ ਨੇ ਜੋ ਕਿਹਾ ਉਹ ਸੁਣ ਕੇ ਤੁਸੀਂ ਹਾਸਾ ਨਹੀਂ ਰੋਕ ਸਕੋਗੇ!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Viral Video: ਮੁੰਬਈ ਦੇ ਇਸ ਥਾਣੇ 'ਚ ਚਲਦਾ ਬਿੱਲੀ ਦਾ ਸਿੱਕਾ, ਪੁਲਿਸ ਮੁਲਾਜ਼ਮ ਦੀ ਕੁਰਸੀ 'ਤੇ ਆਰਾਮ ਕਰਦੀ ਆਈ ਨਜ਼ਰ

ਟਾਪ ਹੈਡਲਾਈਨ

ਜਲੰਧਰ 'ਚ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਦੋ ਕਾਰਾਂ ਤੋਂ 83 ਪੇਟੀਆਂ ਗੈਰਕਾਨੂੰਨੀ ਸ਼ਰਾਬ ਦੀ ਬਰਾਮਦ; ਮੱਚੀ ਤਰਥੱਲੀ

ਪੰਜਾਬ ਅਤੇ ਚੰਡੀਗੜ੍ਹ 'ਚ ਪਵੇਗਾ ਮੀਂਹ, 8 ਜ਼ਿਲ੍ਹਿਆਂ 'ਚ ਆਵੇਗੀ ਝੱਖੜ ਹਨੇਰੀ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

PM ਮੋਦੀ ਦਾ 76ਵਾਂ ਜਨਮਦਿਨ, PM ਮੋਦੀ ਦੇ ਨਾਮ 'ਤੇ ਕਿੰਨੀ ਪ੍ਰਾਪਰਟੀ, ਜਾਣੋ ਕਿੰਨੇ ਮਕਾਨ, ਦੁਕਾਨ ਅਤੇ ਖੇਤ?

ਬੇਅਦਬੀ ਕਾਨੂੰਨ 'ਤੇ ਸਰਕਾਰ ਨੇ ਬਣਾਈ 7 ਮੈਂਬਰੀ ਤਾਲਮੇਲ ਕਮੇਟੀ, ਇਨ੍ਹਾਂ ਪਤਵੰਤਿਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ 'ਚ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਦੋ ਕਾਰਾਂ ਤੋਂ 83 ਪੇਟੀਆਂ ਗੈਰਕਾਨੂੰਨੀ ਸ਼ਰਾਬ ਦੀ ਬਰਾਮਦ; ਮੱਚੀ ਤਰਥੱਲੀ
ਜਲੰਧਰ 'ਚ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਦੋ ਕਾਰਾਂ ਤੋਂ 83 ਪੇਟੀਆਂ ਗੈਰਕਾਨੂੰਨੀ ਸ਼ਰਾਬ ਦੀ ਬਰਾਮਦ; ਮੱਚੀ ਤਰਥੱਲੀ
ਪੰਜਾਬ ਅਤੇ ਚੰਡੀਗੜ੍ਹ 'ਚ ਪਵੇਗਾ ਮੀਂਹ, 8 ਜ਼ਿਲ੍ਹਿਆਂ 'ਚ ਆਵੇਗੀ ਝੱਖੜ ਹਨੇਰੀ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ ਪਵੇਗਾ ਮੀਂਹ, 8 ਜ਼ਿਲ੍ਹਿਆਂ 'ਚ ਆਵੇਗੀ ਝੱਖੜ ਹਨੇਰੀ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
PM ਮੋਦੀ ਦਾ 76ਵਾਂ ਜਨਮਦਿਨ, PM ਮੋਦੀ ਦੇ ਨਾਮ 'ਤੇ ਕਿੰਨੀ ਪ੍ਰਾਪਰਟੀ, ਜਾਣੋ ਕਿੰਨੇ ਮਕਾਨ, ਦੁਕਾਨ ਅਤੇ ਖੇਤ?
PM ਮੋਦੀ ਦਾ 76ਵਾਂ ਜਨਮਦਿਨ, PM ਮੋਦੀ ਦੇ ਨਾਮ 'ਤੇ ਕਿੰਨੀ ਪ੍ਰਾਪਰਟੀ, ਜਾਣੋ ਕਿੰਨੇ ਮਕਾਨ, ਦੁਕਾਨ ਅਤੇ ਖੇਤ?
ਬੇਅਦਬੀ ਕਾਨੂੰਨ 'ਤੇ ਸਰਕਾਰ ਨੇ ਬਣਾਈ 7 ਮੈਂਬਰੀ ਤਾਲਮੇਲ ਕਮੇਟੀ, ਇਨ੍ਹਾਂ ਪਤਵੰਤਿਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ
ਬੇਅਦਬੀ ਕਾਨੂੰਨ 'ਤੇ ਸਰਕਾਰ ਨੇ ਬਣਾਈ 7 ਮੈਂਬਰੀ ਤਾਲਮੇਲ ਕਮੇਟੀ, ਇਨ੍ਹਾਂ ਪਤਵੰਤਿਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ
Punjab News : CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਖਹਿਰਾ ਤੇ ਹਰਸਿਮਰਤ ਖ਼ਿਲਾਫ਼ ਮਾਣਹਾਨੀ ਦਾ ਕੇਸ

Punjab Rail Roko Andolan : ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ, ਸਰਕਾਰ ਨੂੰ 17 ਸਤੰਬਰ ਦੁਪਹਿਰ 12 ਵਜੇ ਤੱਕ ਦਾ ਦਿੱਤਾ ਅਲਟੀਮੇਟਮ

UPI Payment : UPI ਪੇਮੈਂਟ ਮਾਮਲਾ ਸੁਪਰੀਮ ਕੋਰਟ ਪਹੁੰਚਿਆ, ਟ੍ਰਾਂਜ਼ੈਕਸ਼ਨ ਚਾਰਜ ਨੂੰ ਦਿੱਤੀ ਚੁਣੌਤੀ ,ਜਾਣੋ ਪੂਰਾ ਮਾਮਲਾ 

Moti Doongri Temple : ਵਿਆਹ ਦੀ ਇੱਛਾ ਲੈ ਕੇ ਜੈਪੁਰ ਪਹੁੰਚੇ ਲੱਖਾਂ ਕੁਆਰੇ , ਮਹਿੰਦੀ ਲਈ ਲੱਗੀਆਂ ਕਈ ਕਿਲੋਮੀਟਰ ਲੰਬੀਆਂ ਕਤਾਰਾਂ , ਵੀਡੀਓ ਵਾਇਰਲ

Embed widget