ਪੜਚੋਲ ਕਰੋ

Viral News: ਧੁੱਪ ਵਿੱਚ ਬਾਲਟੀ ਲੈ ਕੇ ਆਇਆ ਵਿਅਕਤੀ, ਲੋਕਾਂ ਨੇ ਸੋਚਿਆ ਕੱਪੜੇ ਸੁਕਾਏਗਾ, ਹੈਂਗਰ 'ਤੇ ਟੰਗਣਾ ਲਗਾ ਸੱਪ!

Viral News: ਇੱਕ ਹੈਰਾਨ ਕਰਨ ਵਾਲੀ ਘਟਨਾ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਗਈ ਹੈ। ਇਸ 'ਚ ਇੱਕ ਵਿਅਕਤੀ ਕੱਪੜੇ ਦੇ ਹੈਂਗਰ 'ਤੇ ਸੱਪ ਨੂੰ ਸੁੱਕਾਉਂਦਾ ਦੇਖਿਆ ਗਿਆ। ਸੱਪ ਵੀ ਨਕਲੀ ਨਹੀਂ ਸਨ, ਸਗੋਂ ਬਿਲਕੁਲ ਅਸਲੀ ਸਨ।

Viral News: ਕਈ ਵਾਰ ਅਸੀਂ ਅਚਾਨਕ ਕੁਝ ਅਜਿਹੀਆਂ ਚੀਜ਼ਾਂ ਦੇਖਦੇ ਹਾਂ ਜਿਨ੍ਹਾਂ 'ਤੇ ਵਿਸ਼ਵਾਸ ਕਰਨਾ ਬਹੁਤ ਮੁਸ਼ਕਲ ਹੁੰਦਾ ਹੈ। ਜੇਕਰ ਅਸੀਂ ਉਹਨਾਂ ਨੂੰ ਤਸਵੀਰਾਂ ਜਾਂ ਵੀਡੀਓ ਵਿੱਚ ਨਹੀਂ ਦੇਖਦੇ, ਤਾਂ ਅਸੀਂ ਸ਼ਾਇਦ ਉਹਨਾਂ 'ਤੇ ਵਿਸ਼ਵਾਸ ਕਰਨ ਦੇ ਯੋਗ ਨਹੀਂ ਹੋਵਾਂਗੇ। ਪਰ ਜਦੋਂ ਅਸੀਂ ਸਬੂਤ ਦੇਖਦੇ ਹਾਂ ਤਾਂ ਸਾਡਾ ਮੂੰਹ ਖੁੱਲ੍ਹਾ ਰਹਿ ਜਾਂਦਾ ਹੈ। ਅਜਿਹਾ ਹੀ ਮਾਮਲਾ ਹਾਲ ਹੀ 'ਚ ਇੰਡੋਨੇਸ਼ੀਆ ਦੇ ਕੇਦਾਹ 'ਚ ਦੇਖਣ ਨੂੰ ਮਿਲਿਆ। ਇੱਥੇ ਇੱਕ ਵਿਅਕਤੀ ਨੂੰ ਕੱਪੜਿਆਂ ਦੀ ਬਜਾਏ ਹੈਂਗਰ 'ਤੇ ਸੱਪ ਸੁਕਾਉਂਦੇ ਦੇਖਿਆ ਗਿਆ। ਹਾਂ, ਤੁਸੀਂ ਇਸ ਨੂੰ ਸਹੀ ਪੜ੍ਹਿਆ। ਵਿਅਕਤੀ ਨੇ ਤਾਰ 'ਤੇ ਸੱਪ ਸੁਕਾ ਦਿੱਤੇ।

ਜਾਣਕਾਰੀ ਮੁਤਾਬਕ ਇਹ ਕਾਰਾ ਇੰਡੋਨੇਸ਼ੀਆ ਦੇ ਮਸ਼ਹੂਰ ਟਿੱਕਟੋਕਰ ਅਮਰ ਰਿਆਧਾ ਨੇ ਕੀਤਾ ਹੈ। ਉਸ ਕੋਲ ਇੱਕ ਮਿੰਨੀ ਵਿਦੇਸ਼ੀ ਚਿੜੀਆਘਰ ਹੈ। ਉਸ ਨੇ ਆਪਣੇ ਚਿੜੀਆਘਰ ਦਾ ਨਾਂ ਯੈਂਸ ਐਕਸੋਟਿਕ ਮਿਨੀ ਚਿੜੀਆਘਰ ਰੱਖਿਆ ਹੈ। ਇਸ ਵਿੱਚ ਕਈ ਤਰ੍ਹਾਂ ਦੇ ਜਾਨਵਰ ਹਨ, ਜਿਨ੍ਹਾਂ ਵਿੱਚ ਕਈ ਸੱਪ ਵੀ ਹਨ। ਉਹ ਵੈਨ ਵਿੱਚ ਆਪਣੇ ਚਿੜੀਆਘਰ ਨੂੰ ਇੱਕ ਥਾਂ ਤੋਂ ਦੂਜੀ ਥਾਂ ਲੈ ਜਾਂਦਾ ਹੈ। ਚਲਦਾ ਫਿਰਦਾ ਚਿੜੀਆਘਰ ਬਹੁਤ ਸਾਰੇ ਲੋਕਾਂ ਨੂੰ ਆਕਰਸ਼ਿਤ ਕਰਦਾ ਹੈ। ਪਰ ਹੁਣ ਉਸ ਵਿਅਕਤੀ ਦੀ ਵੀਡੀਓ ਸਾਹਮਣੇ ਆਈ ਹੈ ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।

ਜਿਉਂ ਹੀ ਅਮਰ ਨੇ ਸੱਪਾਂ ਨੂੰ ਹੈਂਗਰ 'ਤੇ ਲਟਕਾਉਣਾ ਸ਼ੁਰੂ ਕੀਤਾ ਤਾਂ ਹੈਰਾਨੀ ਨਾਲ ਸਾਰਿਆਂ ਦਾ ਮੂੰਹ ਖੁੱਲ੍ਹਾ ਰਹਿ ਗਿਆ। ਉਸ ਨੇ ਇੱਕ-ਦੋ ਨਹੀਂ ਸਗੋਂ ਕਈ ਸੱਪਾਂ ਨੂੰ ਲਟਕਾਇਆ। ਉਹ ਉਨ੍ਹਾਂ ਨੂੰ ਬੜੀ ਆਸਾਨੀ ਨਾਲ ਹੈਂਗਰ 'ਤੇ ਲਟਕਾਉਂਦੇ ਦੇਖਿਆ ਗਿਆ। ਇੱਕ ਵਾਰ ਵਿੱਚ ਉਹ ਦੋ ਸੱਪਾਂ ਨੂੰ ਹੱਥਾਂ ਨਾਲ ਬਾਹਰ ਕੱਢ ਕੇ ਸੁਕਾਉਂਦਾ ਨਜ਼ਰ ਆਇਆ। ਕੈਪਸ਼ਨ 'ਚ ਅਮਰ ਨੇ ਲਿਖਿਆ ਕਿ ਪਤੀਆਂ ਨੂੰ ਕੱਪੜੇ ਸੁਕਾਉਣ 'ਚ ਪਤਨੀਆਂ ਦੀ ਮਦਦ ਕਰਨੀ ਚਾਹੀਦੀ ਹੈ। ਹੁਣ ਉਹ ਵੀ ਮਾਹਿਰ ਬਣ ਗਿਆ ਹੈ।

ਇਹ ਵੀ ਪੜ੍ਹੋ: Viral News: ਦੋ ਸਿਰਾਂ ਦੇ ਨਾਲ ਪੈਦਾ ਹੋਇਆ ਬੱਚਾ, ਲਾਲਚੀ ਮਾਪਿਆਂ ਨੇ ਦੇਖਣ ਲਈ ਲਗਾ ਦਿੱਤੀ ਟਿਕਟ!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Viral Video: ਇੱਕ ਵਿਅਕਤੀ ਨੇ ਕੋਰੀਆਈ ਬਲਾਗਰ ਨਾਲ ਕੀਤੀ ਗੰਦੀ ਹਰਕਤ, ਜਾਨ ਬਚਾ ਕੇ ਭੱਜਣ ਲਈ ਹੋਈ ਮਜ਼ਬੂਰ, ਵੀਡੀਓ ਆਈ ਸਾਹਮਣੇ

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ

ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...

8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary

ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...

ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ

ਅੱਜ ਕਿੰਨੀ LPG ਗੈਸ ਸਿਲੰਡਰ ਦੀ ਕੀਮਤ, ਕਮਰਸ਼ੀਅਲ ਹੋਈ ਮਹਿੰਗੀ! ਜਾਣ ਲਓ ਅੱਜ ਦੇ ਰੇਟ

UP Rajya Sabha Election: BJP ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਕਈ ਵੱਡੀ ਚਿਹਰਿਆਂ ਨੂੰ ਨਹੀਂ ਮਿਲੀ ਟਿਕਟ

Embed widget