ਪੜਚੋਲ ਕਰੋ

ਮੁੰਡੇ ਨੇ ਦਿੱਲੀ ਮੈਟਰੋ ਨੂੰ ਬਣਾ ਲਿਆ ਜਿਮ ! ਲਟਕ ਕੇ ਲਗਾਉਣ ਲੱਗਾ ਪੁਸ਼ਅੱਪ , ਦੇਖੋ ਵੀਡੀਓ

Delhi Metro Stunt Video : ਲੋਕਾਂ ਨੂੰ ਅਕਸਰ ਦਿੱਲੀ ਮੈਟਰੋ ਵਿੱਚ ਨਵੇਂ-ਨਵੇਂ ਸਟੰਟ ਕਰਦੇ ਦੇਖਿਆ ਅਤੇ ਸੁਣਿਆ ਜਾਂਦਾ ਹੈ। ਇੱਥੋਂ ਦੀਆਂ ਵੀਡੀਓਜ਼ ਕਿਸੇ ਨਾ ਕਿਸੇ ਕਾਰਨ ਸੋਸ਼ਲ ਮੀਡੀਆ 'ਤੇ ਛਾਈਆਂ ਰਹਿੰਦੀਆਂ ਹਨ।

Delhi Metro Stunt Video : ਲੋਕਾਂ ਨੂੰ ਅਕਸਰ ਦਿੱਲੀ ਮੈਟਰੋ ਵਿੱਚ ਨਵੇਂ-ਨਵੇਂ ਸਟੰਟ ਕਰਦੇ ਦੇਖਿਆ ਅਤੇ ਸੁਣਿਆ ਜਾਂਦਾ ਹੈ। ਇੱਥੋਂ ਦੀਆਂ ਵੀਡੀਓਜ਼ ਕਿਸੇ ਨਾ ਕਿਸੇ ਕਾਰਨ ਸੋਸ਼ਲ ਮੀਡੀਆ 'ਤੇ ਛਾਈਆਂ ਰਹਿੰਦੀਆਂ ਹਨ। ਚਾਹੇ ਉਹ ਬਿਕਨੀ ਗਰਲ ਤੋਂ ਲੈ ਕੇ ਮੈਟਰੋ ਵਿੱਚ ਬਾਲਟੀ ਨਾਲ ਨਹਾਉਣ ਵਾਲੇ ਵਿਅਕਤੀ ਦਾ ਹੋਵੇ ਜਾਂ ਫਿਰ ਲੜਾਈ ਝਗੜੇ ਕਰਦੇ ਯਾਤਰੀਆਂ ਨੂੰ ਲੈ ਕੇ ਪੱਪੀ-ਜੱਫੀ ਲੈਣ ਵਾਲੇ ਕਪਲ ਦਾ ਹੋਵੇ ... ਦਿੱਲੀ ਮੈਟਰੋ ਦੀਆਂ ਕਈ ਹੈਰਾਨੀਜਨਕ ਵੀਡੀਓਜ਼ ਹਨ ਜੋ ਸੁਰਖੀਆਂ ਵਿੱਚ ਹਨ। ਹੁਣ ਇਸੇ ਕੜੀ 'ਚ ਇਨ੍ਹੀਂ ਦਿਨੀਂ ਇਕ ਹੋਰ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਇਕ ਵਿਅਕਤੀ ਮੈਟਰੋ ਟਰੇਨ 'ਚ ਸਟੰਟ ਕਰਦਾ ਨਜ਼ਰ ਆ ਰਿਹਾ ਹੈ।
 
ਦਿੱਲੀ ਮੈਟਰੋ ਦੇ ਇੱਕ ਡੱਬੇ ਵਿੱਚ ਸਫ਼ਰ ਕਰਦੇ ਹੋਏ ਇੱਕ ਨੌਜਵਾਨ ਦਾ ਸਟੰਟ ਕਰਦੇ ਹੋਏ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਇਆ ਹੈ। ਵੀਡੀਓ ਨੂੰ ਰਾਹੁਲ ਸਿੰਘ ਨਾਮ ਦੇ ਇੱਕ ਕੰਟੈਂਟ ਕ੍ਰਿਏਟਰ ਦੁਆਰਾ ਇੰਸਟਾਗ੍ਰਾਮ 'ਤੇ ਸਾਂਝਾ ਕੀਤਾ ਗਿਆ ਹੈ, ਜੋ ਅਕਸਰ ਆਪਣੀ ਆਈਡੀ ਦੇ ਨਾਲ ਜਿਮਨਾਸਟ ਕਰਦੇ ਹੋਏ ਆਪਣੇ ਆਪ ਦੇ ਸ਼ਾਨਦਾਰ ਵੀਡੀਓ ਸ਼ੇਅਰ ਕਰਦਾ ਹੈ। ਇਹ ਵੀਡੀਓ ਵੀ ਥੋੜੀ ਪੁਰਾਣੀ ਲੱਗ ਰਹੀ ਹੈ ,ਜੋ ਹੁਣ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਹੈ।
 
View this post on Instagram
 
A post shared by Rahul Singh (@the_rahul_gymnast)

ਲੋਕਾਂ ਦੇ ਅਜਿਹੇ ਪ੍ਰਤੀਕਰਮ

ਜਦੋਂ ਤੋਂ ਰਾਹੁਲ ਨੇ ਇਸ ਕਲਿੱਪ ਨੂੰ ਸ਼ੇਅਰ ਕੀਤਾ ਹੈ, ਇਸ ਪੋਸਟ ਨੂੰ ਹੁਣ ਤੱਕ 306K ਲਾਈਕਸ ਮਿਲ ਚੁੱਕੇ ਹਨ ਯਾਨੀ ਯੂਜ਼ਰਸ ਵੱਲੋਂ ਤਿੰਨ ਲੱਖ ਤੋਂ ਵੱਧ ਲਾਈਕਸ ਅਤੇ ਇਹ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਕਈ ਸੋਸ਼ਲ ਮੀਡੀਆ ਯੂਜ਼ਰਸ ਨੇ ਮੈਟਰੋ 'ਚ ਜਿਮਨਾਸਟਿਕ ਕਰਨ ਵਾਲੇ ਇਸ ਵਿਅਕਤੀ ਦੇ ਹਰਕਤ ਦੀ ਤਾਰੀਫ ਕੀਤੀ, ਉਥੇ ਹੀ ਕਈ ਯੂਜ਼ਰਸ ਨੇ ਉਸ ਦੇ ਆਤਮਵਿਸ਼ਵਾਸ ਦੀ ਵੀ ਤਾਰੀਫ ਕੀਤੀ। ਇਸ ਦੇ ਨਾਲ ਹੀ ਕਈ ਅਜਿਹੇ ਯੂਜ਼ਰਸ ਹਨ ,ਜੋ ਉਸ ਦੀ ਇਸ ਹਰਕਤ ਤੋਂ ਹੈਰਾਨ ਹਨ ਅਤੇ ਉਨ੍ਹਾਂ ਨੇ ਉਸ ਦੀ ਇਸ ਬੇਵਕੂਫੀ ਲਈ ਤਾੜਨਾ ਕੀਤੀ ਹੈ। ਇਸ ਤੋਂ ਪਹਿਲਾਂ ਵੀ 19 ਸਾਲਾ ਰਿਦਮ ਨੂੰ ਉਸ ਦੇ ਘੱਟ ਕੱਪੜਿਆਂ ਦੇ ਅਜੀਬ ਫੈਸ਼ਨ ਨਾਲ ਦਿੱਲੀ ਮੈਟਰੋ 'ਚ ਸਫਰ ਕਰਨ 'ਤੇ ਲੋਕਾਂ ਦੀ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ।

ਟਾਪ ਹੈਡਲਾਈਨ

CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Embed widget