ਪੜਚੋਲ ਕਰੋ

Trending News: ਸਿਰਦਰਦ ਨੇ ਬਰਬਾਦ ਕੀਤਾ ਪੜ੍ਹਿਆ-ਲਿਖਿਆ ਨੌਜਵਾਨ; 3 ਜ਼ਿੱਦੀ ਆਤਮਾਵਾਂ ਨੇ ਉਡਾਏ ਲੱਖਾਂ ਰੁਪਏ!

Trending News: 34 ਸਾਲਾ ਰਾਜੇਸ਼ ਨਾਰਨ ਪਰਮਾਰ ਟੋਇਟਾ ਕੰਪਨੀ ਵਿੱਚ ਸਰਵਿਸ ਐਗਜ਼ੀਕਿਊਟਿਵ ਵਜੋਂ ਕੰਮ ਕਰਦਾ ਸੀ। ਉਹ ਪਿਛਲੇ ਕੁਝ ਸਮੇਂ ਤੋਂ ਡਿਪਰੈਸ਼ਨ ਤੋਂ ਪੀੜਤ ਸੀ ਤੇ ਤਣਾਅ ਕਾਰਨ ਉਹ ਅਕਸਰ ਸਿਰਦਰਦ ਦਾ ਸ਼ਿਕਾਰ ਰਹਿੰਦਾ ਸੀ।

Trending News: ਦੇਸ਼ ਵਿੱਚ ਸਾਈਬਰ ਧੋਖਾਧੜੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਲੋਕਾਂ ਤੋਂ ਪੈਸੇ ਹੜੱਪਣ ਲਈ ਠੱਗ ਨਵੇਂ-ਨਵੇਂ ਤਰੀਕੇ ਅਪਣਾ ਰਹੇ ਹਨ। ਬੇਸ਼ੱਕ ਲੋਕ ਵੀ ਸਾਵਧਾਨੀ ਵਰਤਣ ਤਾਂ ਜੋ ਉਹ ਇਨ੍ਹਾਂ ਠੱਗਾਂ ਦਾ ਸ਼ਿਕਾਰ ਨਾ ਹੋ ਜਾਣ। ਪਰ ਫਿਰ ਵੀ, ਕਿਸੇ ਨਾਂ ਕਿਸੇ ਤਰ੍ਹਾਂ, ਇਹ ਬਦਮਾਸ਼ ਠੱਗ ਲੋਕਾਂ ਨੂੰ ਲੁਭਾਉਂਦੇ ਹਨ ਅਤੇ ਉਨ੍ਹਾਂ ਨੂੰ ਲੁੱਟਦੇ ਹਨ। ਤਾਜ਼ਾ ਮਾਮਲਾ ਗੁਜਰਾਤ ਦੇ ਸੂਰਤ ਦਾ ਹੈ। ਇੱਥੇ ਉਜੈਨ ਦੇ ਇੱਕ ਸੇਵਾਦਾਰ ਨੂੰ ਇੱਕ ਤਾਂਤਰਿਕ ਨੇ ਲੱਖਾਂ ਦੀ ਠੱਗੀ ਮਾਰੀ ਹੈ।

ਜਾਣਕਾਰੀ ਮੁਤਾਬਕ 34 ਸਾਲਾ ਰਾਜੇਸ਼ ਨਾਰਨ ਪਰਮਾਰ ਟੋਇਟਾ ਕੰਪਨੀ ਵਿੱਚ ਸਰਵਿਸ ਐਗਜ਼ੀਕਿਊਟਿਵ ਵਜੋਂ ਕੰਮ ਕਰਦਾ ਸੀ। ਉਹ ਪਿਛਲੇ ਕੁਝ ਸਮੇਂ ਤੋਂ ਡਿਪਰੈਸ਼ਨ ਤੋਂ ਪੀੜਤ ਸੀ ਤੇ ਤਣਾਅ ਕਾਰਨ ਉਹ ਅਕਸਰ ਸਿਰਦਰਦ ਦਾ ਸ਼ਿਕਾਰ ਰਹਿੰਦਾ ਸੀ। ਇਸ ਕਾਰਨ ਉਹ ਸਾਲ 2022 ਵਿੱਚ ਆਪਣੀ ਪਿਛਲੀ ਨੌਕਰੀ ਵੀ ਗੁਆ ਬੈਠਾ।

ਹਾਲਾਂਕਿ, ਨਵੀਂ ਨੌਕਰੀ ਮਿਲਣ ਤੋਂ ਬਾਅਦ, ਉਸਨੂੰ ਭੈੜੇ ਸੁਪਨੇ ਆਉਣੇ ਸ਼ੁਰੂ ਹੋ ਗਏ। ਉਹ ਇਸ ਤੋਂ ਛੁਟਕਾਰਾ ਪਾਉਣਾ ਚਾਹੁੰਦਾ ਸੀ। ਇਸ ਲਈ ਉਸ ਨੇ ਕਈ ਡਾਕਟਰਾਂ ਦੀ ਸਲਾਹ ਲਈ। ਪਰ ਇਸ ਨਾਲ ਕੋਈ ਫ਼ਰਕ ਨਹੀਂ ਪਿਆ। ਫਿਰ ਇਕ ਦਿਨ ਉਸ ਨੇ ਫੇਸਬੁੱਕ 'ਤੇ ਇਕ ਤਾਂਤਰਿਕ ਦੀ ਆਈ.ਡੀ. ਦੇਖੀ ਕਿਸ ਵਿੱਚ ਉਸਨੇ ਲਿਖ ਰੱਖਿਆ ਸੀ ਕਿ ਮੈਂ ਤਾਂਤਰਿਕ ਸ਼ਕਤੀਆਂ ਨਾਲ ਹਰ ਸਮੱਸਿਆ ਦਾ ਹੱਲ ਕਰ ਸਕਦਾ ਹਾਂ।

ਰਾਜੇਸ਼ ਨੇ ਤਾਂਤਰਿਕ ਨਾਲ ਸੰਪਰਕ ਕੀਤਾ ਤਾਂ ਉਸ ਨੇ ਆਪਣਾ ਨਾਮ ਮਨੀਸ਼ ਕੁਮਾਰ ਵਿਸ਼ਵਨਾਥ ਦੱਸਿਆ ਤੇ ਕਿਹਾ ਕਿ ਉਹ ਤਾਂਤਰਿਕ ਗਿਆਨ ਨੂੰ ਜਾਣਦਾ ਹੈ। ਰਾਜੇਸ਼ ਨੇ ਜਦੋਂ ਉਸ ਨੂੰ ਆਪਣੀ ਸਮੱਸਿਆ ਦੱਸੀ ਤਾਂ ਮਨੀਸ਼ ਨੇ ਕਿਹਾ ਕਿ ਉਸ ਦੇ ਘਰ ਆਤਮਾਵਾਂ ਦਾ ਵਾਸ ਹੈ। ਇਸ ਦੇ ਲਈ 3 ਬੱਕਰਿਆਂ ਦੀ ਵਿਸ਼ੇਸ਼ ਪੂਜਾ ਅਤੇ ਬਲੀ ਦੇਣੀ ਹੋਵੇਗੀ। ਜਿਸ 'ਤੇ 1 ਲੱਖ 26 ਹਜ਼ਾਰ ਰੁਪਏ ਖਰਚ ਹੋਣਗੇ।

108 ਬੱਕਰਿਆਂ ਦੀ ਬਲੀ

ਰਾਜੇਸ਼ ਨੇ ਤਾਂਤਰਿਕ ਦੀਆਂ ਗੱਲਾਂ ਤੋਂ ਪ੍ਰਭਾਵਿਤ ਹੋ ਕੇ ਉਸ ਨੂੰ ਪੈਸੇ ਟਰਾਂਸਫਰ ਕਰ ਦਿੱਤੇ। ਫਿਰ ਵੀ ਸਮੱਸਿਆ ਦੂਰ ਨਹੀਂ ਹੋਈ ਤਾਂ ਰਾਜੇਸ਼ ਨੇ ਫਿਰ ਤੋਂ ਤਾਂਤਰਿਕ ਮਨੀਸ਼ ਨਾਲ ਸੰਪਰਕ ਕੀਤਾ। ਉਸ ਨੇ ਕਿਹਾ ਕਿ ਮੇਰਾ ਸਿਰਦਰਦ ਅਜੇ ਵੀ ਦੂਰ ਨਹੀਂ ਹੋਇਆ ਅਤੇ ਨਾ ਹੀ ਮੈਂ ਭੈੜੇ ਸੁਪਨੇ ਆਉਣੇ ਬੰਦ ਹੋਏ ਹਨ। ਫਿਰ ਮਨੀਸ਼ ਨੇ ਕਿਹਾ ਕਿ ਮੈਂ ਬਾਕੀ ਦੀਆਂ ਰੂਹਾਂ ਨੂੰ ਬਾਹਰ ਕੱਢ ਦਿੱਤਾ ਹੈ, ਪਰ ਤਿੰਨ ਜ਼ਿੱਦੀ ਰੂਹਾਂ ਬਾਹਰ ਨਹੀਂ ਆ ਰਹੀਆਂ ਹਨ। ਇਸ ਲਈ 108 ਬੱਕਰਿਆਂ ਦੀ ਬਲੀ ਦੇਣੀ ਪਵੇਗੀ। ਇੱਕ ਵਾਰ ਫਿਰ ਰਾਜੇਸ਼ ਉਸ ਦੀਆਂ ਗੱਲਾਂ ਤੋਂ ਪ੍ਰਭਾਵਿਤ ਹੋ ਗਿਆ। ਉਸ ਨੇ ਆਪਣੀ ਭੈਣ ਅਤੇ ਹੋਰ ਪਰਿਵਾਰਕ ਮੈਂਬਰਾਂ ਦੇ ਖਾਤਿਆਂ 'ਚੋਂ ਹੋਰ ਪੈਸੇ ਮਨੀਸ਼ ਦੇ ਖਾਤੇ 'ਚ ਭੇਜ ਦਿੱਤੇ। ਮਨੀਸ਼ ਦੇ ਖਾਤੇ 'ਚ ਕੁੱਲ 15 ਲੱਖ 51 ਹਜ਼ਾਰ ਰੁਪਏ ਭੇਜੇ ਗਏ।

ਮਨੀਸ਼ ਨੇ ਕੁਝ ਦਿਨਾਂ ਬਾਅਦ ਕਿਹਾ ਕਿ ਤੁਹਾਡਾ ਕੰਮ ਹੋ ਗਿਆ ਹੈ। ਆਤਮਾਵਾਂ ਭੱਜ ਗਈਆਂ ਹਨ। ਪਰ ਰਾਜੇਸ਼ ਦੀਆਂ ਮੁਸੀਬਤਾਂ ਉਦੋਂ ਵੀ ਖਤਮ ਨਹੀਂ ਹੋਈਆਂ ਸਨ। ਜਦੋਂ ਉਸ ਨੇ ਤਾਂਤਰਿਕ ਨੂੰ ਮੁੜ ਫੋਨ ਕੀਤਾ ਤਾਂ ਕਿਸੇ ਹੋਰ ਵਿਅਕਤੀ ਨੇ ਉਸ ਦਾ ਫੋਨ ਚੁੱਕਿਆ ਤੇ ਉਸ ਨੇ ਦੱਸਿਆ ਕਿ ਮਨੀਸ਼ ਦਾ ਐਕਸੀਡੈਂਟ ਹੋ ਗਿਆ ਹੈ। ਇਸ ਤੋਂ ਬਾਅਦ ਉਸ ੲ ਫੋਨ ਬੰਦ ਰਹਿਣ ਲੱਗਿਆ। ਉਦੋਂ ਹੀ ਰਾਜੇਸ਼ ਨੂੰ ਅਹਿਸਾਸ ਹੋਇਆ ਕਿ ਉਸ ਨਾਲ ਧੋਖਾ ਹੋਇਆ ਹੈ। ਉਸ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
30 Year Woman and 75 Year Old Man Wedding: 75 ਸਾਲਾ ਬਜ਼ੁਰਗ 30 ਸਾਲਾ ਕੁੜੀ ਨਾਲ ਵਿਆਹ ਨੂੰ ਲੈ ਚਰਚਾ 'ਚ, ਸੋਸ਼ਲ ਮੀਡੀਆ 'ਤੇ ਹਲਦੀ-ਸੰਗੀਤ ਦੇ ਵੀਡੀਓ ਵਾਇਰਲ...
75 ਸਾਲਾ ਬਜ਼ੁਰਗ 30 ਸਾਲਾ ਕੁੜੀ ਨਾਲ ਵਿਆਹ ਨੂੰ ਲੈ ਚਰਚਾ 'ਚ, ਸੋਸ਼ਲ ਮੀਡੀਆ 'ਤੇ ਹਲਦੀ-ਸੰਗੀਤ ਦੇ ਵੀਡੀਓ ਵਾਇਰਲ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Trending : ਪਤੀ ਲੱਭਣ ਲਈ ਮਹਿਲਾ ਨੇ ਬਣਾਇਆ ਅਨੋਖਾ ਪਲਾਨ, ਆਈਆਂ 2400 ਤੋਂ ਵੱਧ ਅਰਜ਼ੀਆਂ
Trending : ਪਤੀ ਲੱਭਣ ਲਈ ਮਹਿਲਾ ਨੇ ਬਣਾਇਆ ਅਨੋਖਾ ਪਲਾਨ, ਆਈਆਂ 2400 ਤੋਂ ਵੱਧ ਅਰਜ਼ੀਆਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
iPhone 17 'ਤੇ ਬੰਪਰ ਡਿਸਕਾਊਂਟ ! 99,900 ਰੁਪਏ ਵਾਲਾ ਫੋਨ 55 ਹਜ਼ਾਰ ਤੋਂ ਵੀ ਘੱਟ 'ਚ ਖਰੀਦਣ ਦਾ ਮੌਕਾ
iPhone 17 'ਤੇ ਬੰਪਰ ਡਿਸਕਾਊਂਟ ! 99,900 ਰੁਪਏ ਵਾਲਾ ਫੋਨ 55 ਹਜ਼ਾਰ ਤੋਂ ਵੀ ਘੱਟ 'ਚ ਖਰੀਦਣ ਦਾ ਮੌਕਾ
Airtel Recharge Plan : ਏਅਰਟੈੱਲ ਦਾ 185 ਰੁਪਏ ਵਾਲਾ ਨਵਾਂ ਰੀਚਾਰਜ ਪਲਾਨ, ਮਿਲੇਗੀ ਅਨਲਿਮਟਿਡ ਕਾਲਿੰਗ
Airtel Recharge Plan : ਏਅਰਟੈੱਲ ਦਾ 185 ਰੁਪਏ ਵਾਲਾ ਨਵਾਂ ਰੀਚਾਰਜ ਪਲਾਨ, ਮਿਲੇਗੀ ਅਨਲਿਮਟਿਡ ਕਾਲਿੰਗ
 Elon Musk’s Big Surprise : ਹੁਣ ਹਰ ਬੱਚਾ ਹੋਵੇਗਾ ਮਾਲਾਮਾਲ !  ਐਲਨ ਮਸਕ ਨੇ ਕੀਤਾ ਵੱਡਾ ਐਲਾਨ
 Elon Musk’s Big Surprise : ਹੁਣ ਹਰ ਬੱਚਾ ਹੋਵੇਗਾ ਮਾਲਾਮਾਲ !  ਐਲਨ ਮਸਕ ਨੇ ਕੀਤਾ ਵੱਡਾ ਐਲਾਨ
8th Pay Commission ਤੋਂ ਪਹਿਲਾਂ ਜਾਣੋ DA ਅਤੇ DR 'ਚ ਕੀ ਹੈ ਫ਼ਰਕ? ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਪੂਰਾ ਹਿਸਾਬ
8th Pay Commission ਤੋਂ ਪਹਿਲਾਂ ਜਾਣੋ DA ਅਤੇ DR 'ਚ ਕੀ ਹੈ ਫ਼ਰਕ? ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਪੂਰਾ ਹਿਸਾਬ
Jio IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹ, ਅੰਕੜੇ ਦੇਖ ਕੇ ਰਹਿ ਜਾਓਗੇ ਹੈਰਾਨ!
Jio IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹ, ਅੰਕੜੇ ਦੇਖ ਕੇ ਰਹਿ ਜਾਓਗੇ ਹੈਰਾਨ!
 Tiger Shroff Net Worth : ਫ਼ਿਲਮਾਂ ਹੀ ਨਹੀਂ ਇਨ੍ਹਾਂ ਕਾਰੋਬਾਰਾਂ ਤੋਂ ਵੀ ਕਰੋੜਾਂ ਦੀ ਕਮਾਈ ਕਰਦੇ ਹਨ ਟਾਈਗਰ ਸ਼ਰਾਫ਼, ਜਾਣੋ ਕੁੱਲ ਜਾਇਦਾਦ
 Tiger Shroff Net Worth : ਫ਼ਿਲਮਾਂ ਹੀ ਨਹੀਂ ਇਨ੍ਹਾਂ ਕਾਰੋਬਾਰਾਂ ਤੋਂ ਵੀ ਕਰੋੜਾਂ ਦੀ ਕਮਾਈ ਕਰਦੇ ਹਨ ਟਾਈਗਰ ਸ਼ਰਾਫ਼, ਜਾਣੋ ਕੁੱਲ ਜਾਇਦਾਦ
Punjab News: ਪੰਜਾਬ 'ਚ ਵੱਡੀ ਵਾਰਦਾਤ, ਯਾਤਰੀਆਂ ਨਾਲ ਭਰੀ ਬੱਸ 'ਤੇ ਹੋਇਆ ਹਮਲਾ, ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਯਾਤਰੀਆਂ ਨਾਲ ਭਰੀ ਬੱਸ 'ਤੇ ਹੋਇਆ ਹਮਲਾ, ਪੈ ਗਿਆ ਚੀਕ-ਚਿਹਾੜਾ...
Embed widget