ਪੜਚੋਲ ਕਰੋ

Viral Video: ਇੱਕ ਪਾਸੇ ਹੋ ਰਹੀ ਸੀ ਫਾਇਰਿੰਗ, ਦੂਜੇ ਪਾਸੇ ਇਹ ਲੜਕਾ ਆਰਾਮ ਨਾਲ ਖਾ ਰਿਹਾ ਸੀ ਸੈਂਡਵਿਚ!

France Violence Viral Video: ਇਸ ਖ਼ਤਰਨਾਕ ਮਾਹੌਲ ਵਿੱਚ ਇੱਕ ਵਿਅਕਤੀ ਸ਼ੀਸ਼ੇ ਦੀ ਬਣੀ ਮੂਰਤੀ ਦੇ ਕੋਲ ਬੈਠ ਕੇ ਕੁਝ ਖਾਂਦੇ ਹੋਏ ਨਜ਼ਰ ਆਉਂਦਾ ਹੈ। ਇਵੇਂ ਲੱਗਦਾ ਹੈ ਜਿਵੇਂ ਇਸ ਵਿਅਕਤੀ ਨੂੰ ਆਪਣੀ ਜਾਨ ਨਾਲੋਂ ਭੋਜਨ ਜ਼ਿਆਦਾ ਮਹੱਤਵਪੂਰਨ

ਪੇਟ ਖਾਲੀ ਹੋਵੇ ਤਾਂ ਕੋਈ ਕੰਮ ਨਹੀਂ ਕਰ ਸਕਦਾ। ਅਕਸਰ ਹੀ ਇਨਸਾਨਾਂ ਦੇ ਖਾਣਾ ਖਾਂਦੇ ਅਜਿਹੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਜਾਂਦੇ ਹਨ, ਜੋ ਕਾਫੀ ਦੇਖਣ ਨੂੰ ਮਿਲਦੇ ਹਨ। ਅਜਿਹਾ ਹੀ ਇੱਕ ਵੀਡੀਓ ਇਨ੍ਹੀਂ ਦਿਨੀਂ ਵਾਇਰਲ ਹੋ ਰਿਹਾ ਹੈ। ਦੇਖਿਆ ਜਾਵੇ ਤਾਂ ਪੁਲਿਸ ਅਤੇ ਦੰਗਾਕਾਰੀਆਂ ਵਿਚਾਲੇ ਮੁੱਠਭੇੜ ਦੌਰਾਨ ਇੱਕ ਵਿਅਕਤੀ ਬੇਫਿਕਰੀ ਨਾਲ ਸੈਂਡਵਿਚ ਖਾ ਰਿਹਾ ਹੈ। ਇਸ ਵੀਡੀਓ ਨੂੰ ਦੇਖ ਕੇ ਕੋਈ ਵੀ ਹੈਰਾਨ ਰਹਿ ਸਕਦਾ ਹੈ ਕਿਉਂਕਿ ਦੋਵਾਂ ਪਾਸਿਆਂ ਤੋਂ ਜ਼ਬਰਦਸਤ ਝੜਪ ਹੋ ਰਹੀ ਗੋਲੀਆਂ ਚੱਲ ਰਹੀਆਂ ਹਨ।

ਇਹ ਟਵੀਟ ਕੀਤਾ ਗਿਆ ਵੀਡੀਓ ਫਰਾਂਸ ਦੇ ਨੈਨਟੇਰੇ ਦਾ ਦੱਸਿਆ ਜਾ ਰਿਹਾ ਹੈ। ਜਿੱਥੇ ਕੁਝ ਲੋਕਾਂ ਅਤੇ ਪੁਲਿਸ ਵਿਚਾਲੇ ਝੜਪ ਹੁੰਦੀ ਨਜ਼ਰ ਆ ਰਹੀ ਹੈ। ਵੀਡੀਓ 'ਚ ਨਜ਼ਰ ਆ ਰਿਹਾ ਹੈ ਕਿ ਇਕ ਪਾਸੇ ਵੱਡੀ ਗਿਣਤੀ 'ਚ ਪੁਲਸ ਫੋਰਸ ਮੌਜੂਦ ਹੈ ਅਤੇ ਦੂਜੇ ਪਾਸੇ ਕੁਝ ਲੋਕ ਵਿਰੋਧ ਕਰ ਰਹੇ ਹਨ। ਲੋਕ ਪੁਲਿਸ 'ਤੇ ਪਥਰਾਅ ਕਰਦੇ ਨਜ਼ਰ ਆ ਰਹੇ ਹਨ ਅਤੇ ਗੋਲੀਬਾਰੀ ਦੀ ਆਵਾਜ਼ ਵੀ ਆ ਰਹੀ ਹੈ। ਵੀਡੀਓ 'ਚ ਦਿਖਾਈ ਦੇ ਰਿਹਾ ਹੈ ਕਿ ਉਥੇ ਅੱਗਜ਼ਨੀ ਵੀ ਹੋਈ ਹੈ।

ਇਸ ਖ਼ਤਰਨਾਕ ਮਾਹੌਲ ਵਿੱਚ ਇੱਕ ਵਿਅਕਤੀ ਸ਼ੀਸ਼ੇ ਦੀ ਬਣੀ ਮੂਰਤੀ ਦੇ ਕੋਲ ਬੈਠ ਕੇ ਕੁਝ ਖਾਂਦੇ ਹੋਏ ਨਜ਼ਰ ਆਉਂਦਾ ਹੈ। ਇਵੇਂ ਲੱਗਦਾ ਹੈ ਜਿਵੇਂ ਇਸ ਵਿਅਕਤੀ ਨੂੰ ਆਪਣੀ ਜਾਨ ਨਾਲੋਂ ਭੋਜਨ ਜ਼ਿਆਦਾ ਮਹੱਤਵਪੂਰਨ ਲੱਗ ਰਿਹਾ ਹੈ। ਉਸ ਜਗ੍ਹਾ ਨੂੰ ਦੇਖ ਕੇ ਲੱਗਦਾ ਹੈ ਕਿ ਕਿਸੇ ਵੀ ਸਮੇਂ ਕੋਈ ਵੀ ਵੱਡੀ ਘਟਨਾ ਵਾਪਰ ਸਕਦੀ ਹੈ, ਫਿਰ ਵੀ ਇਹ ਵਿਅਕਤੀ ਲਾਪਰਵਾਹੀ ਨਾਲ ਆਪਣਾ ਖਾਣਾ ਖਤਮ ਕਰਨ ਵਿੱਚ ਰੁੱਝਿਆ ਹੋਇਆ ਹੈ।

ਦਰਅਸਲ ਫਰਾਂਸ ਦੇ ਨੈਨਟੇਰੇ ਵਿੱਚ ਵਾਪਰੀ ਇੱਕ ਘਟਨਾ ਨੇ ਪੂਰੇ ਫਰਾਂਸ ਵਿੱਚ ਹਿੰਸਾ ਫੈਲਾ ਦਿੱਤੀ ਹੈ। ਇੱਥੇ ਇੱਕ 17 ਸਾਲਾ ਨੌਜਵਾਨ ਨੂੰ ਪੁਲਿਸ ਨੇ ਟਰੈਫਿਕ ਨਿਯਮ ਤੋੜਨ ਕਾਰਨ ਗੋਲੀ ਮਾਰ ਦਿੱਤੀ। ਇਸ ਘਟਨਾ ਤੋਂ ਬਾਅਦ ਫਰਾਂਸ ਦੇ ਕਈ ਹਿੱਸਿਆਂ 'ਚ  ਅੱਗਜ਼ਨੀ ਅਤੇ ਪਥਰਾਅ ਕੀਤਾ ਗਿਆ। ਇੰਨਾ ਹੀ ਨਹੀਂ ਕਈ ਵਾਹਨਾਂ ਨੂੰ ਵੀ ਅੱਗ ਲਗਾ ਦਿੱਤੀ ਗਈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget