ਪੜਚੋਲ ਕਰੋ

Viral News: ਪਿੱਤੇ ਦਾ ਆਪ੍ਰੇਸ਼ਨ ਕਰਵਾਉਣ ਗਿਆ ਵਿਅਕਤੀ, ਡਾਕਟਰਾਂ ਨੇ ਕਰ ਦਿੱਤੀ ਉਸ ਦੀ ਨਸਬੰਦੀ

Social Media: ਕਈ ਵਾਰ ਅਜਿਹਾ ਹੁੰਦਾ ਹੈ ਕਿ ਡਾਕਟਰਾਂ ਤੋਂ ਵੀ ਗਲਤੀਆਂ ਹੋ ਜਾਂਦੀਆਂ ਹਨ ਪਰ ਕਈ ਅਜਿਹੀਆਂ ਗਲਤੀਆਂ ਹੁੰਦੀਆਂ ਹਨ ਜਿਨ੍ਹਾਂ ਬਾਰੇ ਜਾਣ ਕੇ ਲੋਕ ਪਰੇਸ਼ਾਨ ਹੋ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਇਨ੍ਹੀਂ ਦਿਨੀਂ ਕਾਫੀ ਚਰਚਾ 'ਚ ਹੈ।

Viral News: ਡਾਕਟਰਾਂ ਨੂੰ ਧਰਤੀ 'ਤੇ ਰੱਬ ਦਾ ਦੂਜਾ ਰੂਪ ਮੰਨਿਆ ਜਾਂਦਾ ਹੈ, ਜੋ ਲੋਕਾਂ ਦੀ ਜਾਨ ਬਚਾਉਣ ਦਾ ਕੰਮ ਕਰਦੇ ਹਨ। ਲੋਕ ਜਿਸ ਦੇ ਬਚਣ ਦੀ ਉਮੀਦ ਛੱਡ ਜਿੰਦੇ ਹਨ, ਕਈ ਵਾਰ ਡਾਕਟਰ ਉਨ੍ਹਾਂ ਨੂੰ ਵੀ ਬਚਾ ਲੈਂਦੇ ਹਨ। ਅਜਿਹੇ ਡਾਕਟਰੀ ਚਮਤਕਾਰ ਅਕਸਰ ਦੇਖਣ ਨੂੰ ਮਿਲਦੇ ਹਨ। ਹਾਲਾਂਕਿ ਕਈ ਵਾਰ ਅਜਿਹਾ ਹੁੰਦਾ ਹੈ ਕਿ ਡਾਕਟਰਾਂ ਤੋਂ ਵੀ ਗਲਤੀਆਂ ਹੋ ਜਾਂਦੀਆਂ ਹਨ ਪਰ ਕਈ ਅਜਿਹੀਆਂ ਗਲਤੀਆਂ ਹੁੰਦੀਆਂ ਹਨ ਜਿਨ੍ਹਾਂ ਬਾਰੇ ਜਾਣ ਕੇ ਲੋਕ ਪਰੇਸ਼ਾਨ ਹੋ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਇਨ੍ਹੀਂ ਦਿਨੀਂ ਕਾਫੀ ਚਰਚਾ 'ਚ ਹੈ, ਜਿਸ ਨੇ ਸਾਰਿਆਂ ਨੂੰ ਹੈਰਾਨ ਅਤੇ ਪ੍ਰੇਸ਼ਾਨ ਕਰ ਦਿੱਤਾ ਹੈ।

ਦਰਅਸਲ, ਅਰਜਨਟੀਨਾ ਦੇ ਇੱਕ ਵਿਅਕਤੀ ਨੂੰ ਆਪਣੀ ਜ਼ਿੰਦਗੀ ਦਾ ਸਭ ਤੋਂ ਵੱਡਾ ਝਟਕਾ ਉਦੋਂ ਲੱਗਾ ਜਦੋਂ ਉਹ ਆਪਣੇ ਪਿੱਤੇ ਦੀ ਥੈਲੀ ਦੀ ਸਰਜਰੀ ਕਰਵਾਉਣ ਲਈ ਹਸਪਤਾਲ ਗਿਆ। ਬਾਅਦ ਵਿੱਚ ਉਸ ਨੂੰ ਪਤਾ ਲੱਗਾ ਕਿ ਡਾਕਟਰਾਂ ਨੇ ਪਿੱਤੇ ਦੀ ਥੈਲੀ ਦਾ ਆਪਰੇਸ਼ਨ ਕਰਨ ਦੀ ਬਜਾਏ ਨਸਬੰਦੀ ਕਰ ਦਿੱਤੀ ਸੀ। ਇਸ ਵਿਅਕਤੀ ਦਾ ਨਾਂ ਜਾਰਜ ਬਾਸਟੋ ਹੈ। ਵੈੱਬਸਾਈਟ ਓਡੀਟੀ ਸੈਂਟਰਲ ਦੀ ਰਿਪੋਰਟ ਮੁਤਾਬਕ ਇਸ ਹਫਤੇ ਦੀ ਸ਼ੁਰੂਆਤ 'ਚ 41 ਸਾਲਾ ਜੋਰਜ ਅਰਜਨਟੀਨਾ ਦੇ ਕੋਰਡੋਬਾ 'ਚ ਸਥਿਤ ਫਲੋਰੈਂਸੀਓ ਡਿਆਜ਼ ਪ੍ਰੋਵਿੰਸ਼ੀਅਲ ਹਸਪਤਾਲ ਗਿਆ ਸੀ। ਆਪ੍ਰੇਸ਼ਨ 28 ਫਰਵਰੀ ਨੂੰ ਹੋਣਾ ਸੀ ਪਰ ਕਿਸੇ ਕਾਰਨ ਤਰੀਕ ਨੂੰ ਇੱਕ ਦਿਨ ਲਈ ਟਾਲ ਦਿੱਤਾ ਗਿਆ।

ਰਿਪੋਰਟਾਂ ਮੁਤਾਬਕ ਸਰਜਰੀ ਵਾਲੇ ਦਿਨ ਹਸਪਤਾਲ ਦਾ ਸਟਾਫ ਮਰੀਜ਼ ਦੇ ਕਮਰੇ 'ਚ ਆਇਆ, ਉਸ ਨੂੰ ਸਟਰੈਚਰ 'ਤੇ ਬਿਠਾ ਦਿੱਤਾ ਅਤੇ ਬਿਨਾਂ ਕੁਝ ਪੁੱਛੇ ਜਾਂ ਉਸ ਦਾ ਚਾਰਟ ਚੈੱਕ ਕੀਤੇ ਬਿਨਾਂ ਉਸ ਨੂੰ ਆਪਰੇਸ਼ਨ ਥੀਏਟਰ ਲੈ ਗਏ। ਹੈਰਾਨੀ ਦੀ ਗੱਲ ਇਹ ਹੈ ਕਿ ਡਾਕਟਰਾਂ ਨੇ ਵੀ ਉਸ ਦਾ ਚਾਰਟ ਚੈੱਕ ਕਰਨ ਦੀ ਖੇਚਲ ਨਹੀਂ ਕੀਤੀ ਤਾਂ ਕਿ ਪਤਾ ਲੱਗ ਸਕੇ ਕਿ ਉਸ ਦੀ ਸਮੱਸਿਆ ਕੀ ਹੈ। ਉਨ੍ਹਾਂ ਨੇ ਸਿੱਧੇ ਉਸ ਦੀ ਨਸਬੰਦੀ ਕਰ ਦਿੱਤੀ। ਸਰਜਰੀ ਤੋਂ ਬਾਅਦ ਜਦੋਂ ਜਾਰਜ ਜਾਗਿਆ ਤਾਂ ਇੱਕ ਡਾਕਟਰ ਉਸ ਦੀ ਜਾਂਚ ਕਰਨ ਲਈ ਆਇਆ, ਪਰ ਚਾਰਟ ਦੇਖ ਕੇ ਉਹ ਵੀ ਹੈਰਾਨ ਰਹਿ ਗਿਆ ਅਤੇ ਜਾਰਜ ਨੂੰ ਨਸਬੰਦੀ ਬਾਰੇ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: Viral News: ਜਿਸ ਨੂੰ ਸਮਝਿਆ ਸਰਦੀ ਜ਼ੁਕਾਮ ਉਹ ਬਣ ਗਈ ਖ਼ਤਰਨਾਕ ਬਿਮਾਰੀ, ਕੱਟਣੀਆਂ ਪਈਆਂ ਦੋਵੇਂ ਬਾਹਾਂ ਅਤੇ ਲੱਤਾਂ

ਹਾਲਾਂਕਿ ਬਾਅਦ ਵਿੱਚ ਜਾਰਜ ਦੇ ਪਿੱਤੇ ਦੀ ਥੈਲੀ ਦਾ ਵੀ ਆਪ੍ਰੇਸ਼ਨ ਕੀਤਾ ਗਿਆ ਸੀ ਪਰ ਜਾਰਜ ਦਾ ਕਹਿਣਾ ਹੈ ਕਿ ਡਾਕਟਰਾਂ ਨੇ ਉਸ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ। ਜਾਰਜ ਹੁਣ ਉਨ੍ਹਾਂ ਡਾਕਟਰਾਂ ਦੇ ਨਾਲ-ਨਾਲ ਹਸਪਤਾਲ 'ਤੇ ਵੀ ਡਾਕਟਰਾਂ ਦੀ ਇਸ ਲਾਪ੍ਰਵਾਹੀ ਲਈ ਮੁਕੱਦਮਾ ਕਰਨ ਬਾਰੇ ਸੋਚ ਰਿਹਾ ਹੈ। ਉਸ ਦੇ ਵਕੀਲ ਦਾ ਕਹਿਣਾ ਹੈ ਕਿ ਹਸਪਤਾਲ ਵਿੱਚ ਆਮ ਤੌਰ 'ਤੇ ਬੁੱਧਵਾਰ ਨੂੰ ਨਸਬੰਦੀ ਕੀਤੀ ਜਾਂਦੀ ਹੈ, ਇਸ ਲਈ ਡਾਕਟਰਾਂ ਨੇ ਇਹ ਭਿਆਨਕ ਗਲਤੀ ਕੀਤੀ ਹੈ, ਪਰ ਉਨ੍ਹਾਂ ਨੂੰ ਘੱਟੋ-ਘੱਟ ਜਾਰਜ ਦੀ ਬੀਮਾਰੀ ਦਾ ਚਾਰਟ ਦੇਖਣਾ ਚਾਹੀਦਾ ਸੀ। ਇਹ ਘੋਰ ਅਣਗਹਿਲੀ ਹੈ।

ਇਹ ਵੀ ਪੜ੍ਹੋ: Election Commission: PM ਮੋਦੀ 'ਤੇ ਟਿੱਪਣੀ ਨੂੰ ਲੈ ਕੇ ਚੋਣ ਕਮਿਸ਼ਨ ਨੇ ਰਾਹੁਲ ਗਾਂਧੀ ਨੂੰ ਦਿੱਤੇ ਨਿਰਦੇਸ਼, ਕਿਹਾ- ਸੋਚ ਸਮਝ ਕੇ ਬਿਆਨ ਦਿਓ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Advertisement
ABP Premium

ਵੀਡੀਓਜ਼

Meet Hayer| ਪੰਜਾਬ ਦੇ ਰੁਕੇ ਹੋਏ ਫੰਡ ਦਾ ਮੁੱਦਾ ਮੀਤ ਹੇਅਰ ਨੇ ਸੰਸਦ 'ਚ ਚੁੱਕਿਆRaja Warring| ਮੂਸੇਵਾਲਾ ਦੇ ਕਤਲ ਦਾ ਮੁੱਦਾ ਸੰਸਦ 'ਚ ਗੂੰਜਿਆ, ਰਾਜਾ ਵੜਿੰਗ ਨੇ ਕਹੀਆਂ ਇਹ ਗੱਲਾਂRaja Warring| ਕਿਸਾਨਾਂ 'ਤੇ ਕੰਗਨਾ ਦੇ ਬਿਆਨ ਦਾ ਵੜਿੰਗ ਨੇ ਸੰਸਦ 'ਚ ਕੀਤਾ ਜ਼ਿਕਰHarsimrat Badal| ਰਾਹੁਲ ਗਾਂਧੀ ਨਾਲ ਹਰਸਿਮਰਤ ਬਾਦਲ ਕਿਹੜੇ ਮੁੱਦੇ 'ਤੇ ਸਹਿਮਤ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ
Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ
Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ
ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ
ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ
Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ
Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ
Embed widget