ਪੜਚੋਲ ਕਰੋ

Stunt: ਪਿੱਛੋਂ ਆ ਰਹੀ ਰੇਲ ਦਾ ਵੀਡੀਓ ਬਣਾ ਰਿਹਾ ਸੀ ਵਿਅਕਤੀ, ਖੌਫਨਾਕ ਹਾਦਸੇ ਦਾ ਹੋਇਆ ਸ਼ਿਕਾਰ

Train Accident Video: ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਇਕ ਵਿਅਕਤੀ ਰੇਲਗੱਡੀ ਦੇ ਅੱਗੇ ਖੜ੍ਹਾ ਹੋ ਕੇ ਵੀਡੀਓ ਬਣਾਉਂਦਾ ਨਜ਼ਰ ਆ ਰਿਹਾ ਹੈ।

Train Accident Viral Video: ਆਏ ਦਿਨ ਸੋਸ਼ਲ ਮੀਡੀਆ 'ਤੇ ਸਟੰਟ ਦੀ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ। ਕੁਝ ਸਟੰਟ ਸਫਲਤਾਪੂਰਵਕ ਪੂਰੇ ਹੋ ਜਾਂਦੇ ਹਨ, ਜਦ ਕਿ ਕੁਝ ਸਟੰਟਸ (Stunts) ਕਰਕੇ ਲੋਕ ਮੁਸ਼ਕਿਲ ਵਿੱਚ ਪੈ ਜਾਂਦੇ ਹਨ। ਕਈ ਵਾਰ ਤਾਂ ਸਟੰਟ ਕਰਕੇ ਲੋਕਾਂ ਨੂੰ ਆਪਣੀ ਜਾਨ ਵੀ ਗਵਾਉਣੀ ਪੈ ਜਾਂਦੀ ਹੈ। ਵੀਡੀਓ ਤੇ ਰੀਲ ਬਣਾਉਣ ਦੇ ਇਸ ਦੌਰ ਦੇ ਵਿਚਕਾਰ ਮਸ਼ਹੂਰ ਹੋਣ ਦੀ ਦੌੜ ਲੱਗੀ ਹੋਈ ਹੈ ਅਤੇ ਇਸ ਹੋੜ ਵਿਚਕਾਰ ਕਈ ਜ਼ਿੰਦਗੀਆਂ ਨੂੰ ਖਤਰੇ ਵਿੱਚ ਪਾਉਣ ਦਾ ਕੰਮ ਕੀਤਾ ਹੈ।

ਦਰਅਸਲ ਅੱਜਕਲ੍ਹ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਇਕ ਵਿਅਕਤੀ ਟਰੇਨ ਦੇ ਸਾਹਮਣੇ ਖੜ੍ਹੇ ਹੋ ਕੇ ਵੀਡੀਓ ਬਣਾਉਂਦਾ ਨਜ਼ਰ ਆ ਰਿਹਾ ਹੈ। ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਵਿਅਕਤੀ ਟਰੈਕ ਦੇ ਬਿਲਕੁਲ ਕੋਲ ਖੜ੍ਹਾ ਹੋਇਆ ਹੈ ਅਤੇ ਟਰੇਨ ਪਿੱਛੇ ਤੋਂ ਆ ਰਹੀ ਹੈ। ਵਿਅਕਤੀ ਮਜੇ ਨਾਲ ਪਿੱਛੇ ਤੋਂ ਆ ਰਹੀ ਟਰੇਨ ਦੀ ਵੀਡੀਓ ਬਣਾ ਰਿਹਾ ਸੀ। ਹਾਲਾਂਕਿ ਉਸ ਨੂੰ ਇਸ ਗੱਲ ਦਾ ਕੋਈ ਅੰਦਾਜ਼ਾ ਨਹੀਂ ਸੀ ਕਿ ਉਸ ਦੇ ਨਾਲ ਕਿੰਨਾ ਮਾੜਾ ਹੋਣ ਵਾਲਾ ਹੈ।

ਇਹ ਵੀ ਪੜ੍ਹੋ: Viral Video: ਸਟੰਟ ਕਰਦੇ ਹੋਏ 68ਵੀਂ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਹੋਈ ਦਰਦਨਾਕ ਮੌਤ

ਰੇਲ ਨੇ ਮਾਰੀ ਜੋਰਦਾਰ ਟੱਕਰ

ਵਿਅਕਤੀ ਆਪਣੇ ਹੀ ਮਜ਼ੇ ਵਿੱਚ ਲੱਗਿਆ ਹੋਇਆ ਸੀ। ਉਸ ਨੂੰ ਲੱਗਿਆ ਕਿ ਉਹ ਟਰੇਨ ਦੇ ਰਸਤੇ ਵਿੱਚ ਨਹੀਂ ਖੜ੍ਹਾ ਹੋਇਆ ਹੈ। ਹਾਲਾਂਕਿ ਜਿਵੇਂ ਹੀ ਰੇਲ ਆਈ, ਉਹ ਵਿਅਕਤੀ ਨੂੰ ਜ਼ੋਰਦਾਰ ਟੱਕਰ ਮਾਰ ਕੇ ਚਲੀ ਗਈ। ਵਿਅਕਤੀ ਦੇ ਹੱਥੋਂ ਮੋਬਾਈਲ ਡਿੱਗ ਗਿਆ ਤੇ ਉਸ ਦੇ ਵੀ ਸੱਟਾਂ ਲੱਗ ਗਈਆਂ। ਅੱਗੇ ਕੀ ਹੋਇਆ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਹਾਲਾਂਕਿ ਕੁਝ ਯੂਜ਼ਰਸ ਕੁਮੈਂਟ ਸੈਕਸ਼ਨ ਵਿੱਚ ਇਹ ਦਾਅਵਾ ਕਰ ਰਹੇ ਹਨ ਕਿ ਉਹ ਜ਼ਿੰਦਾ ਬੱਚ ਗਿਆ ਹੈ।

ਪਹਿਲੇ ਵੀ ਵਾਪਰੇ ਕਈ ਹਾਦਸੇ

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਿਸੇ ਨੇ ਟਰੇਨ ਨੂੰ ਖਿਡੌਣਾ ਸਮਝਣ ਦੀ ਗਲਤੀ ਕੀਤੀ ਹੋਵੇ। ਇਸ ਤੋਂ ਪਹਿਲਾਂ ਵੀ ਕਈ ਲੋਕ ਵੀਡੀਓ ਬਣਾਉਣ ਕਾਰਨ ਰੇਲ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੇ ਹਨ। ਰੇਲ ਹਾਦਸਿਆਂ ਨਾਲ ਸਬੰਧਤ ਕਈ ਵੀਡੀਓ ਰੋਜ਼ਾਨਾ ਇੰਟਰਨੈੱਟ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਇਨ੍ਹਾਂ ਹਾਦਸਿਆਂ ਵਿੱਚ ਕਈ ਲੋਕ ਆਪਣੀ ਜਾਨ ਵੀ ਗੁਆ ਚੁੱਕੇ ਹਨ।

ਇਹ ਵੀ ਪੜ੍ਹੋ: ਬਾਹਰ ਹੀ ਨਹੀਂ ਧਰਤੀ ਦੇ ਅੰਦਰ ਵੀ ਹੋ ਰਿਹਾ ਕਲਾਈਮੇਟ ਚੇਂਜ, ਉੱਚੀਆਂ -ਉੱਚੀਆਂ ਇਮਾਰਤਾਂ 'ਤੇ ਮੰਡਰਾ ਰਿਹਾ ਖ਼ਤਰਾ !

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget