ਪੜਚੋਲ ਕਰੋ

TRENDING : ਤਾਨਿਆਂ ਤੋਂ ਤੰਗ ਵਿਅਕਤੀ ਨੇ ਕੀਤੀ ਵੱਡੀ ਗਲਤੀ, ਨਤੀਜਾ ਦੇਖ ਕੇ ਸਭ ਹੈਰਾਨ

TRENDING : ਅਕਸਰ ਪਤਲੇ ਲੋਕਾਂ ਨੂੰ ਲੋਕ “ਚੂਸਿਆ ਹੋਇਆ ਅੰਬ”, ਕੂਪੋਸ਼ਿਤ ਅਤੇ ਨਾ ਜਾਣੇ ਕੀ ਕੀ ਕਹਿ ਕੇ ਚਿੜਾਉਂਦੇ ਹਨ। ਇਨ੍ਹਾਂ ਹੀ ਕਾਰਨਾਂ ਕਰਕੇ ਕਈ ਵਾਰ ਸਾਹਮਣੇ ਵਾਲਾ ਵਿਅਕਤੀ ਅਜਿਹਾ ਕਦਮ ਚੁੱਕ ਲੈਂਦਾ ਹੈ ਜਿਸ ਦੀ ਉਸਨੂੰ ਭਾਰੀ ਕੀਮਤ ਚੁਕਾਉਣੀ ਪੈਂਦੀ ਹੈ

TRENDING : ਅਕਸਰ ਪਤਲੇ ਲੋਕਾਂ ਨੂੰ ਲੋਕ “ਚੂਸਿਆ ਹੋਇਆ ਅੰਬ”, ਕੂਪੋਸ਼ਿਤ ਅਤੇ ਨਾ ਜਾਣੇ ਕੀ ਕੀ ਕਹਿ ਕੇ ਚਿੜਾਉਂਦੇ ਹਨ। ਇਨ੍ਹਾਂ ਹੀ ਕਾਰਨਾਂ ਕਰਕੇ ਕਈ ਵਾਰ ਸਾਹਮਣੇ ਵਾਲਾ ਵਿਅਕਤੀ ਅਜਿਹਾ ਕਦਮ ਚੁੱਕ ਲੈਂਦਾ ਹੈ ਜਿਸ ਦੀ ਉਸਨੂੰ ਭਾਰੀ ਕੀਮਤ ਚੁਕਾਉਣੀ ਪੈਂਦੀ ਹੈ। ਅਜਿਹਾ ਹੀ ਇਕ ਮਾਮਲਾ ਚੀਨ ਤੋਂ ਸਾਹਮਣੇ ਆਇਆ ਹੈ ,ਜਿੱਥੇ ਇਕ ਵਿਅਕਤੀ ਲੋਕਾਂ ਦੇ ਤਾਨਿਆਂ ਤੋਂ ਇੰਨਾ ਪਰੇਸ਼ਾਨ ਹੋ ਗਿਆ ਕਿ ਉਸਨੇ ਇਕ ਇਨਫਲੂਐਂਸਰ ਦੀ ਸਲਾਹ ‘ਤੇ 1.26 ਲੱਖ ਰੁਪਏ ਦੀ ਵਜ਼ਨ ਵਧਾਉਣ ਵਾਲੀਆਂ ਗੋਲੀਆਂ ਖਰੀਦ ਲਈਆਂ। ਇਸ ਤੋਂ ਬਾਅਦ ਜੋ ਹੋਇਆ ਉਹ ਪੂਰੀ ਦੁਨੀਆ ਨੇ ਦੇਖਿਆ। ਹਾਲਾਤ ਇੰਨੇ ਗੰਭੀਰ ਹੋ ਗਏ ਕਿ ਉਸਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਉਣਾ ਪਿਆ।

ਲੋਕਾਂ ਦੇ ਤਾਨਿਆਂ ਕਾਰਨ ਵੱਡੀ ਗਲਤੀ

ਸੋਸ਼ਲ ਮੀਡੀਆ ‘ਤੇ ਇਹ ਮਾਮਲਾ ਇਨ੍ਹੀਂ ਦਿਨੀਂ ਕਾਫੀ ਵਾਇਰਲ ਹੈ। ਚੀਨ ਦੇ ਇਕ ਟਰੱਕ ਡਰਾਈਵਰ ਨੇ ਆਪਣੇ ਪਤਲੇਪਨ ਅਤੇ ਲੋਕਾਂ ਦੇ ਤਾਨਿਆਂ ਤੋਂ ਤੰਗ ਆ ਕੇ ਇਕ ਫਿਟਨੈੱਸ ਇਨਫਲੂਐਂਸਰ ਦੀ ਸਲਾਹ ਮੰਨੀ ਅਤੇ 1.26 ਲੱਖ ਰੁਪਏ ਦੇ ਵਜ਼ਨ ਵਧਾਉਣ ਵਾਲੇ ਸਪਲੀਮੈਂਟ ਖਰੀਦ ਲਏ। ਸ਼ੁਰੂ ਵਿੱਚ ਉਸਨੂੰ ਕੋਈ ਖਾਸ ਦਿੱਕਤ ਨਹੀਂ ਹੋਈ, ਪਰ ਜਿਵੇਂ-ਜਿਵੇਂ ਉਹ ਇਹ ਗੋਲੀਆਂ ਖਾਂਦਾ ਗਿਆ, ਉਸਦੇ ਸਰੀਰ ਵਿੱਚ ਗੈਸ ਦੀ ਸਮੱਸਿਆ ਵਧਣ ਲੱਗੀ। ਗੈਸ ਇੰਨੀ ਵੱਧ ਗਈ ਕਿ ਉਸਦਾ ਸਰੀਰ ਗੁਬਾਰੇ ਵਾਂਗ ਫੁੱਲ ਗਿਆ। ਉਸਨੂੰ ਹਰ ਰੋਜ਼ ਉਲਟੀ ਹੋਣ ਲੱਗੀ।

ਹਸਪਤਾਲ ਵਿੱਚ ਦਾਖ਼ਲ ਕਰਵਾਉਣਾ ਪਿਆ

ਜਦੋਂ ਹਾਲਤ ਹੋਰ ਖਰਾਬ ਹੋਈ ਤਾਂ ਉਸਨੇ ਡਾਕਟਰ ਨੂੰ ਦਿਖਾਇਆ। ਡਾਕਟਰਾਂ ਨੇ ਉਸਦੀ ਗੰਭੀਰ ਹਾਲਤ ਦੇਖਦੇ ਹੋਏ ਉਸਨੂੰ ਹਸਪਤਾਲ ਵਿੱਚ ਭਰਤੀ ਕਰਨ ਦੀ ਸਲਾਹ ਦਿੱਤੀ। ਇਲਾਜ ਦੌਰਾਨ ਉਸਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਵਜ਼ਨ ਵਧਣ ਦੀ ਬਜਾਏ ਉਸਦਾ ਸਾਢੇ 6 ਕਿਲੋ ਵਜ਼ਨ ਘਟ ਗਿਆ। ਇਸ ਵਿਅਕਤੀ ਦਾ ਨਾਮ ਲਿਉ ਹੈ ਅਤੇ ਇਹ ਘਟਨਾ ਚੀਨ ਦੇ ਸ਼ੰਘਾਈ ਸ਼ਹਿਰ ਦੀ ਦੱਸੀ ਜਾ ਰਹੀ ਹੈ। ਲਿਉ ਪੇਸ਼ੇ ਤੋਂ ਇਕ ਟਰੱਕ ਡਰਾਈਵਰ ਹੈ। ਹੁਣ ਸੋਸ਼ਲ ਮੀਡੀਆ ਯੂਜ਼ਰ ਇਸ ‘ਤੇ ਵੱਖ-ਵੱਖ ਪ੍ਰਤੀਕਿਰਿਆ ਦੇ ਰਹੇ ਹਨ।

ਯੂਜ਼ਰ ਕਹਿੰਦੇ ਹਨ: ਕਦੇ ਵੀ ਰੀਲਾਂ ‘ਤੇ ਭਰੋਸਾ ਨਾ ਕਰੋ

ਸੋਸ਼ਲ ਮੀਡੀਆ ‘ਤੇ ਜਿਵੇਂ ਹੀ ਇਹ ਮਾਮਲਾ ਵਾਇਰਲ ਹੋਇਆ, ਲੋਕਾਂ ਨੇ ਕਈ ਤਰ੍ਹਾਂ ਦੇ ਰਿਐਕਸ਼ਨ ਦੇਣੇ ਸ਼ੁਰੂ ਕਰ ਦਿੱਤੇ। ਇਕ ਯੂਜ਼ਰ ਨੇ ਲਿਖਿਆ— “ਇਹ ਤਾਂ ਲੈਣੇ ਦੇ ਦੇਣ ਪੈ ਗਏ।” ਇਕ ਹੋਰ ਨੇ ਲਿਖਿਆ— “ਇਸ ਲਈ ਰੀਲਾਂ ‘ਤੇ ਆ ਕੇ ਕਿਸੇ ਦੀ ਬੇਤੁਕੀ ਗੱਲ ‘ਤੇ ਤੁਰੰਤ ਵਿਸ਼ਵਾਸ ਨਹੀਂ ਕਰਨਾ ਚਾਹੀਦਾ।” ਇਕ ਹੋਰ ਯੂਜ਼ਰ ਨੇ ਕਿਹਾ— “ਵਜ਼ਨ ਘਟਾਉਣਾ ਹੋਵੇ ਜਾਂ ਵਧਾਉਣਾ, ਘਰ ਦਾ ਸਧਾਰਣ ਖਾਣਾ ਹੀ ਸਭ ਤੋਂ ਵਧੀਆ ਹੈ।”

Advertisement

ਟਾਪ ਹੈਡਲਾਈਨ

Viral Video: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਦਿਨੇ ਡਿਊਟੀ, ਰਾਤ ਨੂੰ ਇੰਸਟਾ 'ਤੇ LIVE ਹੋ ਅਸ਼ਲੀਲ ਹਰਕਤ ਕਰਦੀ ਸੀ ਸਬ-ਇੰਸਪੈਕਟਰ! ਵੀਡੀਓ ਵਾਇਰਲ ਹੋਣ 'ਤੇ ਮੱਚਿਆ ਹੰਗਾਮਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਦਿਨੇ ਡਿਊਟੀ, ਰਾਤ ਨੂੰ ਇੰਸਟਾ 'ਤੇ LIVE ਹੋ ਅਸ਼ਲੀਲ ਹਰਕਤ ਕਰਦੀ ਸੀ ਸਬ-ਇੰਸਪੈਕਟਰ! ਵੀਡੀਓ ਵਾਇਰਲ ਹੋਣ 'ਤੇ ਮੱਚਿਆ ਹੰਗਾਮਾ...
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Advertisement

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget