ਪੜਚੋਲ ਕਰੋ

Viral Video: ਵਿਆਹ ਨਾ ਕਰਿਓ...ਇਹ ਕਹਿੰਦੇ ਹੋਏ ਨੌਜਵਾਨ ਨੇ ਲਾ ਲਿਆ ਫਾਹਾ, ਆਖਰੀ ਵੀਡੀਓ ਹੋ ਰਿਹਾ ਵਾਇਰਲ

ਇੱਕ ਸ਼ਖਸ਼ ਆਪਣੀ ਪਤਨੀ ਅਤੇ ਸਹੁਰੇ ਪਰਿਵਾਰ ਤੋਂ ਇੰਨਾ ਦੁੱਖੀ ਹੋ ਗਿਆ ਕਿ ਉਸਨੇ ਗੱਲ ਵੀ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਹੀ ਸਮਾਪਤ ਕਰ ਲਈ...ਖੁਦਕੁਸ਼ੀ ਕਰਨ ਤੋਂ ਪਹਿਲਾਂ ਉਸ ਨੇ ਆਪਣਾ ਇੱਕ ਵੀਡੀਓ ਬਣਾਇਆ ਜੋ ਕਿ ਹੁਣ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ

Viral Video: ਰੋਜ਼ਾਨਾ ਬਹੁਤ ਸਾਰੇ ਵੀਡੀਓ ਵਾਇਰਲ ਹੁੰਦੇ ਹਨ, ਪਰ ਕੁੱਝ ਵੀਡੀਓ ਤਾਂ ਹੈਰਾਨ ਹੀ ਕਰਕੇ ਰੱਖ ਦਿੰਦੇ ਹਨ। ਜੀ ਹਾਂ ਅਜਿਹਾ ਹੀ ਇੱਕ ਵੀਡੀਓ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਤੋਂ ਸਾਹਮਣੇ ਆਇਆ ਹੈ ਜਿਸ ਨੇ ਸਭ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ। ਇੱਥੇ ਇਕ ਵਿਅਕਤੀ ਨੇ ਆਪਣੀ ਪਤਨੀ ਅਤੇ ਸਹੁਰੇ 'ਤੇ ਗੰਭੀਰ ਦੋਸ਼ ਲਗਾ ਕੇ ਖੁਦਕੁਸ਼ੀ ਕਰ ਲਈ। ਸ਼ਖਸ ਦੀ ਆਖਰੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਉਹ ਕਹਿ ਰਿਹਾ ਹੈ ਕਿ ਸਭ ਕੁਝ ਕਰੋ ਪਰ ਵਿਆਹ ਨਾ ਕਰੋ।

ਫਾਹਾ ਲੈ ਕੇ ਖੁਦਕੁਸ਼ੀ ਕਰਨ ਵਾਲੇ ਸ਼ਖਸ਼ ਦਾ ਨਾਮ ਜਗਜੀਤ ਸਿੰਘ ਰਾਣਾ ਦੱਸਿਆ ਜਾ ਰਿਹਾ ਹੈ। ਖੁਦਕੁਸ਼ੀ ਕਰਨ ਤੋਂ ਪਹਿਲਾਂ ਜਗਜੀਤ ਸਿੰਘ ਨੇ ਵੀਡੀਓ ਬਣਾ ਕੇ ਆਪਣੇ ਦੋਸਤਾਂ ਨੂੰ ਭੇਜ ਦਿੱਤੀ। ਵੀਡੀਓ 'ਚ ਉਹ ਆਪਣੇ ਗਲੇ 'ਚ ਫਾਂਸੀ ਲਗਾ ਕੇ ਖੁਦਕੁਸ਼ੀ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਉਸ ਨੇ ਮਰਨ ਤੋਂ ਪਹਿਲਾਂ ਕਿਹਾ ਕਿ ਉਹ ਖੁਦਕੁਸ਼ੀ ਕਰਨ ਜਾ ਰਿਹਾ ਹੈ ਅਤੇ ਇਸ ਲਈ ਉਸ ਦੀ ਪਤਨੀ ਅਤੇ ਸਹੁਰੇ ਜ਼ਿੰਮੇਵਾਰ ਹਨ। ਮੈਂ ਇਹ ਵੀਡੀਓ ਪੂਰੇ ਹੋਸ਼ ਦੇ ਵਿੱਚ ਬਣਾ ਰਿਹਾ ਹਾਂ।

ਵੀਡੀਓ ਵਿੱਚ ਉਹ ਕਹਿ ਰਿਹਾ ਹੈ ਕਿ ਉਸਦੀ ਪਤਨੀ ਅਤੇ ਸਹੁਰੇ ਵੱਲੋਂ ਉਸਨੂੰ ਖੁਦਕੁਸ਼ੀ ਲਈ ਉਕਸਾਇਆ ਜਾ ਰਿਹਾ ਹੈ। ਉਸ ਨੇ ਇਹ ਵੀ ਕਿਹਾ ਕਿ ਦੋਸਤੋ, ਕਦੇ ਵੀ ਮਾੜੇ ਚਰਿੱਤਰ ਵਾਲੀ ਕੁੜੀ ਨਾਲ ਵਿਆਹ ਨਾ ਕਰੋ। ਹੁਣ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਿਹਾ ਹੈ। ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਇੱਕ ਹੋਰ ਵੀਡੀਓ ਵਿੱਚ ਜਗਜੀਤ ਸਿੰਘ ਕਹਿ ਰਿਹਾ ਹੈ ਕਿ ਮੇਰੀ ਜਾਇਦਾਦ ਵਿੱਚ ਕਿਸੇ ਨੂੰ ਕੋਈ ਹਿੱਸਾ ਨਾ ਦਿੱਤਾ ਜਾਵੇ ਅਤੇ ਨਾ ਹੀ ਮੇਰਾ ਚਿਹਰਾ ਵਿਖਾਇਆ ਜਾਵੇ। ਉਸ ਨੇ ਪੁਲਿਸ ਪ੍ਰਸ਼ਾਸਨ ਨੂੰ ਉਸ ਦਾ ਅੰਤਿਮ ਸੰਸਕਾਰ ਕਰਨ ਦੀ ਅਪੀਲ ਕੀਤੀ ਹੈ। ਉਸ ਨੇ ਇਹ ਵੀ ਕਿਹਾ ਕਿ ਉਹ ਆਪਣੀ ਪਤਨੀ ਅਤੇ ਸਹੁਰਿਆਂ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਰਿਹਾ ਹੈ। ਪਰੇਸ਼ਾਨੀ ਹੁਣ ਬਰਦਾਸ਼ਤ ਨਹੀਂ ਕੀਤੀ ਜਾਂਦੀ।

ਵੀਡੀਓ 'ਚ ਵਿਅਕਤੀ ਇਹ ਸਭ ਕੁਝ ਬੋਲਦਾ ਅਤੇ ਆਪਣੇ ਗਲੇ 'ਚ ਫੰਦਾ ਪਾਉਂਦਾ ਨਜ਼ਰ ਆ ਰਿਹਾ ਹੈ। ਇਸ ਤੋਂ ਬਾਅਦ ਉਸ ਨੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਦੇ ਹੀ ਪੁਲਿਸ ਪਹੁੰਚੀ ਤਾਂ ਉਨ੍ਹਾਂ ਨੇ ਵਿਅਕਤੀ ਨੂੰ ਲਟਕਦਾ ਦੇਖਿਆ। ਹੁਣ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

Trending News : ਪਤੀ ਤੋਂ ਲੁਕਾ ਕੇ ਔਰਤ ਨੇ ਜੋੜੇ 12 ਲੱਖ ਰੁਪਏ , 8 ਸਾਲ ਬਾਅਦ ਟਰੰਕ ਖੋਲ੍ਹਿਆ ਤਾਂ ਉੱਡ ਗਏ ਹੋਸ਼
Trending News : ਪਤੀ ਤੋਂ ਲੁਕਾ ਕੇ ਔਰਤ ਨੇ ਜੋੜੇ 12 ਲੱਖ ਰੁਪਏ , 8 ਸਾਲ ਬਾਅਦ ਟਰੰਕ ਖੋਲ੍ਹਿਆ ਤਾਂ ਉੱਡ ਗਏ ਹੋਸ਼
Viral Video: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਦਿਨੇ ਡਿਊਟੀ, ਰਾਤ ਨੂੰ ਇੰਸਟਾ 'ਤੇ LIVE ਹੋ ਅਸ਼ਲੀਲ ਹਰਕਤ ਕਰਦੀ ਸੀ ਸਬ-ਇੰਸਪੈਕਟਰ! ਵੀਡੀਓ ਵਾਇਰਲ ਹੋਣ 'ਤੇ ਮੱਚਿਆ ਹੰਗਾਮਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਦਿਨੇ ਡਿਊਟੀ, ਰਾਤ ਨੂੰ ਇੰਸਟਾ 'ਤੇ LIVE ਹੋ ਅਸ਼ਲੀਲ ਹਰਕਤ ਕਰਦੀ ਸੀ ਸਬ-ਇੰਸਪੈਕਟਰ! ਵੀਡੀਓ ਵਾਇਰਲ ਹੋਣ 'ਤੇ ਮੱਚਿਆ ਹੰਗਾਮਾ...
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Embed widget