ਪੜਚੋਲ ਕਰੋ

ਰਾਤ ਦੇ ਹਨੇਰੇ 'ਚ ਬਲਦ ਦੀ ਸਵਾਰੀ ਕਰ ਰਿਹਾ ਵਿਅਕਤੀ...ਸਵੈਗ ਦੇਖ ਕੇ ਹੈਰਾਨ ਰਹਿ ਗਏ ਲੋਕ, ਵੇਖੋ ਮਜ਼ੇਦਾਰ ਵੀਡੀਓ

Viral Video: ਇਸ ਦਿਲਚਸਪ ਵੀਡੀਓ ਵਿੱਚ, ਤੁਸੀਂ ਇੱਕ ਵਿਅਕਤੀ ਨੂੰ ਰਾਤ ਨੂੰ ਬਲਦ ਦੀ ਸਵਾਰੀ ਦਾ ਮਜ਼ਾ ਲੈਂਦੇ ਹੋਏ ਦੇਖੋਗੇ ਜੋ ਦੇਖਣ ਵਿੱਚ ਬਹੁਤ ਦਿਲਚਸਪ ਅਤੇ ਮਜ਼ੇਦਾਰ ਲੱਗਦਾ ਹੈ।

Man Riding Bull Video: ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਲਈ ਲੋਕ ਕੁਝ ਵੀ ਕਰਦੇ ਰਹਿੰਦੇ ਹਨ। ਕੁਝ ਲੋਕ ਕਈ ਸਾਲਾਂ ਤੱਕ ਸਖ਼ਤ ਮਿਹਨਤ ਕਰਨ ਦੇ ਬਾਵਜੂਦ ਮਸ਼ਹੂਰ ਨਹੀਂ ਹੋ ਪਾਉਂਦੇ, ਜਦਕਿ ਕੁਝ ਲੋਕ ਆਪਣੇ ਦਿਲਚਸਪ ਜਾਂ ਹੈਰਾਨੀਜਨਕ ਕਾਰਨਾਮਿਆਂ ਕਰਕੇ ਰਾਤੋ-ਰਾਤ ਵਾਇਰਲ ਹੋ ਜਾਂਦੇ ਹਨ। ਹੁਣ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਇਸ ਵੀਡੀਓ ਨੂੰ ਹੀ ਵੇਖ ਲਓ, ਜਿਸ 'ਚ ਇਕ ਆਦਮੀ ਘੋੜੇ ਜਾਂ ਹਾਥੀ ‘ਤੇ ਨਹੀਂ, ਸਗੋਂ ਬਲਦ 'ਤੇ ਸਵਾਰ ਹੁੰਦਾ ਨਜ਼ਰ ਆ ਰਿਹਾ ਹੈ, ਉਹ ਵੀ ਪੂਰੇ ਜੋਸ਼ ਨਾਲ। ਇਹ ਵੀਡੀਓ ਦੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ।

ਟਵਿਟਰ 'ਤੇ ਸ਼ੇਅਰ ਕੀਤੀ ਗਈ ਇਸ ਰੋਮਾਂਚਕ ਵੀਡੀਓ 'ਚ ਦਿਖਾਇਆ ਗਿਆ ਹੈ ਕਿ ਕਿਵੇਂ ਇਕ ਵਿਅਕਤੀ ਬਲਦ 'ਤੇ ਸਵਾਰ ਹੋ ਕੇ ਹਵਾ ਨਾਲ ਗੱਲਾਂ ਕਰ ਰਿਹਾ ਹੈ। ਇਸ ਦੌਰਾਨ ਇਸ Hawaii Car Fall In Water: GPS ਦੀ ਵਰਤੋਂ ਕਰਨਾ ਪਿਆ ਮਹਿੰਗਾ, ਕਾਰ 'ਚ ਸਫਰ ਕਰ ਰਹੀਆਂ ਔਰਤਾਂ ਨੂੰ ਮੈਪ ਲੈ ਪਹੁੰਚਿਆ ਸਮੁੰਦਰ 'ਚ, ਦੇਖੋ ਵੀਡੀਓਦੀ ਸਪੀਡ ਅਤੇ ਸਵੈਗ ਦੋਵੇਂ ਹੀ ਦੇਖਣ ਯੋਗ ਹਨ। ਇਹ ਵਿਅਕਤੀ ਬਲਦ ਦੀ ਸਵਾਰੀ ਇਸ ਤਰ੍ਹਾਂ ਕਰ ਰਿਹਾ ਹੈ ਜਿਵੇਂ ਉਸ ਕੋਲ ਇਸ ਦਾ ਸਾਲਾਂ ਦਾ ਤਜਰਬਾ ਹੈ ਅਤੇ ਇਹ ਬਲਦ ਨਹੀਂ ਕੋਈ ਘੋੜਾ ਹੋਵੇ। ਇਸ ਵੀਡੀਓ ਨੂੰ ਪਹਿਲੀ ਨਜ਼ਰ 'ਚ ਦੇਖ ਕੇ ਤੁਸੀਂ ਵੀ ਦੰਗ ਰਹਿ ਜਾਓਗੇ ਪਰ ਫਿਰ ਤੁਹਾਡੇ ਚਿਹਰੇ 'ਤੇ ਵੀ ਇੱਕ ਵੱਡੀ ਮੁਸਕਰਾਹਟ ਜ਼ਰੂਰ ਆ ਜਾਵੇਗੀ। ਪਹਿਲਾਂ ਤੁਸੀਂ ਇਸ ਵੀਡੀਓ ਨੂੰ ਦੇਖੋ।

ਇਹ ਵੀ ਪੜ੍ਹੋ: ਲਓ ਜੀ... ਭਾਂਡੇ ਵੀ ਧੋ ਲਏ ਅਤੇ ਬੱਚੇ ਨੇ ਵੀ ਨਹਾ ਲਿਆ, ਪਿਤਾ ਨੇ ਛੇਤੀ ਕੰਮ ਨਿਪਟਾਉਣ ਲਈ ਲੱਭੀ ਮਜ਼ੇਦਾਰ ਤਰਕੀਬ, ਦੇਖੋ ਵੀਡੀਓ

ਵਿਅਕਤੀ ਨੇ ਘੋੜੇ ਵਾਂਗ ਭਜਾਇਆ ਬਲਦ

ਵੀਡੀਓ 'ਚ ਤੁਸੀਂ ਦੇਖਿਆ ਹੋਵੇਗਾ ਕਿ ਰਾਤ ਦਾ ਸਮਾਂ ਹੈ ਅਤੇ ਸੜਕ 'ਤੇ ਕੁਝ ਲੋਕ ਹੀ ਨਜ਼ਰ ਆ ਰਹੇ ਹਨ। ਉਦੋਂ ਹੀ ਦੂਰੋਂ ਇੱਕ ਵਿਅਕਤੀ ਜਾਨਵਰ ਦੀ ਸਵਾਰੀ ਕਰਦਾ ਨਜ਼ਰ ਆਉਂਦਾ ਹੈ। ਪਹਿਲੀ ਨਜ਼ਰ 'ਚ ਅਜਿਹਾ ਲੱਗਦਾ ਹੈ ਕਿ ਇਹ ਵਿਅਕਤੀ ਘੋੜੇ 'ਤੇ ਬੈਠਾ ਹੈ ਪਰ ਜਿਵੇਂ ਹੀ ਉਹ ਵੀਡੀਓ ਦੇ ਪੂਰੇ ਫਰੇਮ 'ਚ ਆਉਂਦਾ ਹੈ ਅਤੇ ਅੱਗੇ ਵਧਦਾ ਹੈ ਤਾਂ ਇਸ ਵਿਅਕਤੀ ਨੂੰ ਬਲਦ 'ਤੇ ਬੈਠਾ ਦੇਖਿਆ ਜਾ ਸਕਦਾ ਹੈ। ਦਿਲਚਸਪ ਗੱਲ ਇਹ ਹੈ ਕਿ ਇਸ ਦੌਰਾਨ ਇਸ ਵਿਅਕਤੀ ਦੇ ਹਾਵ-ਭਾਵ ਅਜਿਹੇ ਹੁੰਦੇ ਹਨ ਜਿਵੇਂ ਇਹ ਉਸ ਦੇ ਖੱਬੇ ਹੱਥ ਦੀ ਖੇਡ ਹੋਵੇ। ਇਸ ਵੀਡੀਓ ਵਿੱਚ ਬਲਦ ਦੀ ਸਵਾਰੀ ਕਰਨ ਵਾਲੇ ਵਿਅਕਤੀ ਦਾ ਆਤਮ-ਵਿਸ਼ਵਾਸ (Man Riding Bull Video) ਦੇਖਣ ਯੋਗ ਹੈ।

ਇਹ ਵੀ ਪੜ੍ਹੋ: 

ਟਾਪ ਹੈਡਲਾਈਨ

Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ
Three sisters, one groom : ਯੂਪੀ 'ਚ 3 ਭੈਣਾਂ ਦਾ ਇੱਕੋ ਦੁਲ੍ਹਾ ! ਇੰਫਲੂਐਂਸਰ ਭੈਣਾਂ ਨੇ ਆਪਣੇ ਕੈਮਰਾਮੈਨ ਨਾਲ ਕਰਵਾਇਆ ਵਿਆਹ
Three sisters, one groom : ਯੂਪੀ 'ਚ 3 ਭੈਣਾਂ ਦਾ ਇੱਕੋ ਦੁਲ੍ਹਾ ! ਇੰਫਲੂਐਂਸਰ ਭੈਣਾਂ ਨੇ ਆਪਣੇ ਕੈਮਰਾਮੈਨ ਨਾਲ ਕਰਵਾਇਆ ਵਿਆਹ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget