ਪੜਚੋਲ ਕਰੋ

ਵਿਅਕਤੀ ਨੇ WIFI ਰਾਹੀਂ ਇਦਾਂ ਕੀਤੀ ਪੇਮੈਂਟ, ਦੁਕਾਨਦਾਰ ਵੀ ਹੋ ਗਿਆ ਹੈਰਾਨ, ਵੇਖੋ ਵੀਡੀਓ

Viral Video: ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਇਕ ਵਿਅਕਤੀ ਸ਼ਾਪਿੰਗ ਕਰਨ ਤੋਂ ਬਾਅਦ ਅਨੋਖੇ ਤਰੀਕੇ ਨਾਲ ਵਾਈਫਾਈ ਰਾਹੀਂ ਪੇਮੈਂਟ ਕਰਦਾ ਨਜ਼ਰ ਆ ਰਿਹਾ ਹੈ। ਇਹ ਤਰੀਕਾ ਯੂਜ਼ਰਸ ਨੂੰ ਕਾਫੀ ਪਸੰਦ ਆ ਰਿਹਾ ਹੈ।

Funny Viral Video: ਸਾਨੂੰ ਸੋਸ਼ਲ ਮੀਡੀਆ 'ਤੇ ਅਕਸਰ ਬਹੁਤ ਸਾਰੀਆਂ ਫਨੀ ਵੀਡੀਓ ਦੇਖਣ ਨੂੰ ਮਿਲਦੀਆਂ ਹਨ। ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇਕ ਬਹੁਤ ਹੀ ਫਨੀ ਵੀਡੀਓ ਵਾਇਰ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਯੂਜ਼ਰਸ ਦਾ ਹਾਸਾ ਨਹੀਂ ਰੁਕ ਰਿਹਾ। ਵੀਡੀਓ 'ਚ ਸ਼ੌਪਿੰਗ ਮਾਲ 'ਚ ਇਕ ਵਿਅਕਤੀ ਖਰੀਦਦਾਰੀ ਕਰਨ ਤੋਂ ਬਾਅਦ ਭੁਗਤਾਨ ਕਰਨ ਵੇਲੇ ਦੁਕਾਨਦਾਰ ਨੂੰ ਹੈਰਾਨੀਜਨਕ ਢੰਗ ਨਾਲ ਬੇਵਕੁਫ ਬਣਾਉਂਦਾ ਨਜ਼ਰ ਆ ਰਿਹਾ ਹੈ। ਇਸ ਵੇਲੇ ਹਰ ਕੋਈ ਵਿਅਕਤੀ ਦਾ ਭੁਗਤਾਨ ਕਰਨ ਦਾ ਤਰੀਕਾ ਦੇਖ ਕੇ ਹੈਰਾਨ ਰਹਿ ਜਾਂਦਾ ਹੈ।

ਆਮ ਤੌਰ 'ਤੇ ਅਸੀਂ ਸਾਰੀਆਂ ਜ਼ਰੂਰੀ ਚੀਜ਼ਾਂ ਖਰੀਦਣ ਲਈ ਬਾਜ਼ਾਰ ਜਾਂਦੇ ਰਹਿੰਦੇ ਹਾਂ। ਜਿਸ ਲਈ ਅਸੀਂ ਨਕਦ ਭੁਗਤਾਨ ਕਰਦੇ ਹਾਂ ਜਾਂ ਆਨਲਾਈਨ ਭੁਗਤਾਨ ਕਰਦੇ ਹਾਂ। ਇਸ ਦੇ ਨਾਲ ਹੀ ਜ਼ਿਆਦਾਤਰ ਥਾਵਾਂ 'ਤੇ ਏ.ਟੀ.ਐਮ ਕਾਰਡ ਰਾਹੀਂ ਭੁਗਤਾਨ ਵੀ ਕੀਤਾ ਜਾ ਰਿਹਾ ਹੈ। ਇਸ ਨਾਲ ਲੋਕਾਂ ਨੂੰ ਆਪਣੇ ਨਾਲ ਜ਼ਿਆਦਾ ਪੈਸੇ ਲੈ ਕੇ ਜਾਣ ਦੀ ਆਜ਼ਾਦੀ ਮਿਲ ਜਾਂਦੀ ਹੈ। ਅਤੇ ਹਰ ਵੇਲੇ ਕੈਸ਼ ਸਬੰਧੀ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੁੰਦੀ। ਅਜਿਹੀ ਸਥਿਤੀ ਵਿੱਚ ਇੱਕ ਵਿਅਕਤੀ WIFI ਦੁਆਰਾ ਭੁਗਤਾਨ (Payment) ਕਰਨ ਦਾ ਇੱਕ ਅਨੋਖਾ ਤਰੀਕਾ ਅਜ਼ਮਾ ਰਿਹਾ ਹੈ।

ਇਹ ਵੀ ਪੜ੍ਹੋ: ਟ੍ਰੈਫਿਕ 'ਚ ਕੁੱਤੇ ਨੂੰ ਗੋਦੀ 'ਚ ਲੈ ਕੇ ਪਿਆਰ ਕਰਦਾ ਨਜ਼ਰ ਆਇਆ ਆਟੋ ਡਰਾਈਵਰ, ਵੇਖੋ ਵੀਡੀਓ

ਯੂਜ਼ਰਸ ਇਸ ਵਾਇਰਲ ਵੀਡੀਓ ਨੂੰ ਕਈ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਤੇਜ਼ੀ ਨਾਲ ਸ਼ੇਅਰ ਕਰ ਰਹੇ ਹਨ। ਇਹ ਵੀਡੀਓ ਟਵਿਟਰ 'ਤੇ NoContextHumans ਨਾਮ ਦੇ ਅਕਾਊਂਟ ਤੋਂ ਪੋਸਟ ਕੀਤਾ ਗਿਆ ਹੈ। ਇਸ ਵੀਡੀਓ ਵਿੱਚ ਅਸੀਂ ਇੱਕ ਵਿਅਕਤੀ ਨੂੰ ਆਪਣੇ ਮਾਸਕ ਦੇ ਅੰਦਰ ਆਪਣਾ ATM ਕਾਰਡ ਰੱਖਦੇ ਹੋਏ ਦੇਖਦੇ ਹਾਂ। ਜਿਸ ਤੋਂ ਬਾਅਦ ਉਹ ਬਿਲਿੰਗ ਕਾਊਂਟਰ 'ਤੇ ਜਾ ਕੇ ਡੈਬਿਟ ਕਾਰਡ ਮਸ਼ੀਨ ਨੂੰ ਕਿੱਸ ਕਰਦਾ ਹੈ, ਉਦੋਂ ਹੀ ਉਸ ਦੀ ਪੇਮੈਂਟ ਵਾਈਫਾਈ ਰਾਹੀਂ ਹੋ ਜਾਂਦੀ ਹੈ। ਦੂਜੇ ਪਾਸੇ, ਵਿਅਕਤੀ ਇਹ ਦਿਖਾਉਂਦਾ ਹੈ ਕਿ ਉਸ ਦੀ ਪੇਮੈਂਟ ਰੱਬ ਨੇ ਕੀਤੀ ਹੈ।

ਵੀਡੀਓ ਨੂੰ ਮਿਲੇ 5 ਮਿਲੀਅਨ ਵਿਊਜ਼

ਫਿਲਹਾਲ ਵਾਈਫਾਈ ਦੇ ਜ਼ਰੀਏ ਇਸ ਤਰ੍ਹਾਂ ਦੀ ਪੇਮੈਂਟ ਕਰਨ ਦੇ ਅੰਦਾਜ਼ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ। ਖਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ 5.5 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਿਆ ਹੈ। ਦੂਜੇ ਪਾਸੇ ਵੀਡੀਓ ਨੂੰ ਦੇਖ ਕੇ ਯੂਜ਼ਰਸ ਲਗਾਤਾਰ ਆਪਣੀ ਪ੍ਰਤੀਕਿਰਿਆ ਦਿੰਦੇ ਨਜ਼ਰ ਆ ਰਹੇ ਹਨ। ਇਸ 'ਤੇ ਟਿੱਪਣੀ ਕਰਦੇ ਹੋਏ ਇਕ ਯੂਜ਼ਰ ਨੇ ਇਸ ਨੂੰ ਬਹੁਤ ਵਧੀਆ ਆਈਡੀਆ ਦੱਸਿਆ ਹੈ। ਇਸ ਦੇ ਨਾਲ ਹੀ ਜ਼ਿਆਦਾਤਰ ਯੂਜ਼ਰਸ ਦਾ ਕਹਿਣਾ ਹੈ ਕਿ ਉਹ ਵੀ ਇਸ ਆਈਡੀਆ ਨੂੰ ਅਪਣਾਉਣਗੇ।

ਇਹ ਵੀ ਪੜ੍ਹੋ: ਜੇ ਦੁਕਾਨਦਾਰ 2000 ਦਾ ਨੋਟ ਲੈਣ ਤੋਂ ਕਰੇ ਇਨਕਾਰ, ਤਾਂ ਲੜਨਾ ਸੀ ਬੱਸ ਇੱਥੇ ਕਰੋ ਸ਼ਿਕਾਇਤ ਤੇ ਬੱਸ....!

ਟਾਪ ਹੈਡਲਾਈਨ

Political News: ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
Gold-Silver Price Crash: ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
Gold-Silver Price Crash: ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Embed widget