ਪੜਚੋਲ ਕਰੋ

Viral News: 43 ਲੱਖ ਰੁਪਏ ਦਾ ਪੈਕੇਜ ਤਾਂ ਠੀਕੈ ਪਰ ਮੁਫਤ ਚਾਹੀਦਾ ਚਾਰ ਵਕਤ ਦਾ ਖਾਣਾ, ਨੌਕਰੀ ਲਈ ਵਿਅਕਤੀ ਨੇ ਰੱਖੀ ਅਜੀਬ ਸ਼ਰਤ

Social Media: ਕੁਝ ਕੰਪਨੀਆਂ ਆਪਣੇ ਕਰਮਚਾਰੀਆਂ ਨੂੰ ਚੰਗੀ ਤਨਖਾਹ ਤੇ ਸਾਰੀਆਂ ਸਹੂਲਤਾਂ ਦਿੰਦੀਆਂ ਹਨ ਪਰ ਅੱਜਕੱਲ੍ਹ ਇੱਕ ਅਜਿਹਾ ਵਿਅਕਤੀ ਵਾਇਰਲ ਹੋ ਰਿਹਾ ਹੈ, ਜਿਸ ਨੂੰ ਤਨਖਾਹ ਤੇ ਹੋਰ ਸਹੂਲਤਾਂ ਤੋਂ ਵਧ ਖਾਣ-ਪੀਣ ਦੀ ਪਈ ਹੋਈ ਹੈ।

Viral News: ਜਦੋਂ ਕੋਈ ਵੀ ਵਿਅਕਤੀ ਨੌਕਰੀ ਦੀ ਤਲਾਸ਼ ਕਰਦਾ ਹੈ, ਤਾਂ ਇਸਦੇ ਪਿੱਛੇ ਕੁਝ ਕਾਰਨ ਹੁੰਦੇ ਹਨ। ਪਹਿਲਾ, ਉਹ ਚੰਗੀ ਤਨਖ਼ਾਹ ਦੀ ਤਲਾਸ਼ ਕਰ ਰਿਹਾ ਹੈ ਅਤੇ ਦੂਜਾ, ਉੱਥੇ ਦਾ ਮਾਹੌਲ ਚੰਗਾ ਹੋਣਾ ਚਾਹੀਦਾ ਹੈ ਤਾਂ ਜੋ ਉਹ ਆਰਾਮ ਨਾਲ ਕੰਮ ਕਰ ਸਕੇ। ਇਸ ਤੋਂ ਬਾਅਦ ਹੀ ਵਿਅਕਤੀ ਉਥੇ ਮਿਲਣ ਵਾਲੀਆਂ ਸਹੂਲਤਾਂ ਬਾਰੇ ਸੋਚਦਾ ਹੈ। ਵੈਸੇ ਤਾਂ ਹਰ ਕੰਪਨੀ ਹਰ ਤਰ੍ਹਾਂ ਦੀਆਂ ਸਹੂਲਤਾਂ ਨਹੀਂ ਦਿੰਦੀ ਪਰ ਕੁਝ ਕੰਪਨੀਆਂ ਅਜਿਹੀਆਂ ਵੀ ਹਨ ਜੋ ਆਪਣੇ ਕਰਮਚਾਰੀਆਂ ਨੂੰ ਚੰਗੀ ਤਨਖਾਹ ਵੀ ਦਿੰਦੀਆਂ ਹਨ ਅਤੇ ਸਾਰੀਆਂ ਸਹੂਲਤਾਂ ਵੀ ਦਿੰਦੀਆਂ ਹਨ ਪਰ ਅੱਜਕੱਲ੍ਹ ਇੱਕ ਅਜਿਹਾ ਵਿਅਕਤੀ ਵਾਇਰਲ ਹੋ ਰਿਹਾ ਹੈ, ਜਿਸ ਨੂੰ ਤਨਖਾਹ ਅਤੇ ਹੋਰ ਸਹੂਲਤਾਂ ਤੋਂ ਵਧ ਖਾਣ-ਪੀਣ ਦੀ ਪਈ ਹੋਈ ਹੈ।

ਦਰਅਸਲ ਵਿਅਕਤੀ ਨੂੰ 43.5 ਲੱਖ ਰੁਪਏ ਦੇ ਸਾਲਾਨਾ ਪੈਕੇਜ ਨਾਲ ਨੌਕਰੀ ਮਿਲ ਰਹੀ ਸੀ, ਪਰ ਫਿਰ ਉਸਨੇ ਅਜਿਹੀ ਸ਼ਰਤ ਰੱਖੀ ਜਿਸ ਨੂੰ ਸੁਣ ਕੇ ਕੋਈ ਵੀ ਹੈਰਾਨ ਰਹਿ ਜਾਵੇਗਾ। ਉਸ ਵਿਅਕਤੀ ਨੇ ਕਿਹਾ ਕਿ ਤਨਖਾਹ ਤਾਂ ਠੀਕ ਹੈ ਪਰ ਕੀ ਕੰਪਨੀ ਮੁਫਤ ਖਾਣਾ ਦੇਵੇਗੀ? ਕਮਿਊਨੀਕੇਸ਼ਨ ਕੰਪਨੀ ਗ੍ਰੇਪਵਾਈਨ ਦੇ ਸੰਸਥਾਪਕ ਸੌਮਿਲ ਤ੍ਰਿਪਾਠੀ ਨੂੰ ਉਨ੍ਹਾਂ ਦੀ ਇਹ ਸ਼ਰਤ ਇੰਨੀ ਪਸੰਦ ਆਈ ਕਿ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕੀਤੀ, ਜਿਸ 'ਚ ਵਿਅਕਤੀ ਦੀਆਂ ਸਾਰੀਆਂ ਸ਼ਰਤਾਂ ਲਿਖੀਆਂ ਹੋਈਆਂ ਸਨ।

ਵਿਅਕਤੀ ਨੇ ਕਿਹਾ ਕਿ ਉਹ ਅਜਿਹੀ ਕੰਪਨੀ ਵਿੱਚ ਕੰਮ ਕਰਨਾ ਚਾਹੁੰਦਾ ਹੈ ਜਿੱਥੇ ਉਸਨੂੰ ਦਿਨ ਵਿੱਚ ਚਾਰ ਵਾਰ ਖਾਣਾ ਮਿਲ ਸਕੇ ਅਤੇ ਉਹ ਵੀ ਪ੍ਰੋਟੀਨ ਭਰਪੂਰ ਭੋਜਨ। ਉਸ ਨੇ ਇਹ ਵੀ ਦੱਸਿਆ ਹੈ ਕਿ ਉਹ ਗੂਗਲ 'ਤੇ ਇੰਟਰਵਿਊ ਦੀ ਤਿਆਰੀ ਕਰ ਰਿਹਾ ਹੈ। ਉਸਨੇ ਲੋਕਾਂ ਨੂੰ ਇਹ ਵੀ ਪੁੱਛਿਆ ਹੈ ਕਿ ਕੀ ਕੋਈ ਹੋਰ ਕੰਪਨੀ ਹੈ ਜੋ ਉਸਦੀ ਜ਼ਰੂਰਤ ਨੂੰ ਪੂਰਾ ਕਰ ਸਕਦੀ ਹੈ ਭਾਵ ਉਸਨੂੰ ਦਿਨ ਵਿੱਚ ਚਾਰ ਵਾਰ ਪ੍ਰੋਟੀਨ ਯੁਕਤ ਭੋਜਨ ਖੁਆ ਸਕਦੀ ਹੈ, ਕਿਉਂਕਿ ਉਹ ਨਿਯਮਤ ਤੌਰ 'ਤੇ ਜਿੰਮ ਕਰਦਾ ਹੈ।

ਇਹ ਵੀ ਪੜ੍ਹੋ: Viral News: 31 ਕਰੋੜ ਦਾ ਮਕਾਨ ਸਿਰਫ 1000 ਰੁਪਏ 'ਚ, ਇਹ ਪੈਸੇ ਦੀ ਨਹੀਂ ਕਿਸਮਤ ਦੀ ਖੇਡ

ਸੌਮਿਲ ਦੁਆਰਾ ਸ਼ੇਅਰ ਕੀਤੀ ਗਈ ਪੋਸਟ ਵਿੱਚ, ਉਸਨੇ ਲਿਖਿਆ ਹੈ, 'ਮੈਂ ਘੱਟ ਹੀ ਲੋਕਾਂ ਨੂੰ ਉਨ੍ਹਾਂ ਦੀ ਤਰਜੀਹਾਂ ਅਤੇ ਭਵਿੱਖ ਦੇ ਵਿਕਲਪਾਂ ਬਾਰੇ ਇੰਨੀ ਸਪੱਸ਼ਟਤਾ ਨਾਲ ਵੇਖਦਾ ਹਾਂ। ਉਸ ਦੀ ਅਗਲੀ ਨੌਕਰੀ ਮਿਲਣ ਦਾ ਕਾਰਨ ਸਾਦਾ ਹੈ, 'ਚੰਗਾ ਖਾਣਾ'। ਇਸ ਪੋਸਟ ਨੂੰ ਦੇਖਣ ਤੋਂ ਬਾਅਦ ਲੋਕ ਤਰ੍ਹਾਂ-ਤਰ੍ਹਾਂ ਦੇ ਪ੍ਰਤੀਕਰਮ ਵੀ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, 'ਉਸ ਨੂੰ ਜ਼ੋਮੈਟੋ ਨਾਲ ਜੁੜਨਾ ਚਾਹੀਦਾ ਹੈ। ਉਹ ਉਸ ਦੀ ਚੰਗੀ ਦੇਖਭਾਲ ਕਰਨਗੇ', ਜਦਕਿ ਕੁਝ ਉਪਭੋਗਤਾ ਉਸ ਵਿਅਕਤੀ ਦੀ ਆਲੋਚਨਾ ਕਰ ਰਹੇ ਹਨ ਅਤੇ ਕਹਿ ਰਹੇ ਹਨ ਕਿ 'ਉਸ ਦੀ ਸਲਾਨਾ 43 ਲੱਖ ਰੁਪਏ ਤਨਖਾਹ ਹੈ ਅਤੇ ਉਸ ਨੂੰ ਖਾਣੇ ਦੀ ਕੀਮਤ ਜ਼ਿਆਦਾ ਲੱਗਦੀ ਹੈ। ਹੱਦ ਹੈ।

ਇਹ ਵੀ ਪੜ੍ਹੋ: Viral Video: ਦੇਖੋ 13 ਸੈਕਿੰਡ ਵਿੱਚ ਕਿੰਝ ਮਿਲਦਾ ਕਰਮਾਂ ਦਾ ਫਲ, ਲੋਕਾਂ ਨੇ ਕਿਹਾ- ‘ਜੈਸੀ ਕਰਨੀ ਵੈਸੀ ਭਰਨੀ’

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ

Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....

Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ

Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

ਪੁਸ਼ਪਾ 2 ਦਾ ਆਇਆ ਟਰੇਲਰ , ਲੋਕ ਕਹਿੰਦੇ ਬੱਸ ਕਰੋ ਯਾਰਲੌਰੈਂਸ ਬਿਸ਼ਨੋਈ ਦੀ ਇੱਕ ਹੋਰ ਧਮਕੀ , ਇਸ ਬਾਰ ਨਿਸ਼ਾਨੇ ਤੇ ....Rahul Gandhi ਦੇ VIP ਦੀ ਤਰ੍ਹਾਂ Sri Harmandar Sahib 'ਚ ਨਤਮਸਤਕ ਹੋਣ 'ਤੇ ਹੰਗਾਮਾKisan| Harjeet Grewal| ਕਿਸਾਨਾਂ ਨੇ ਕੀਤਾ 6 ਦਸੰਬਰ ਦਾ ਐਲਾਨ, ਤਾਂ ਹਰਜੀਤ ਗਰੇਵਾਲ ਨੇ ਕਿਹਾ ਪਹਿਲਾਂ ਕਰੋ ਇਹ ਕੰਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

Embed widget