ਪੜਚੋਲ ਕਰੋ

Road Accident : ਥੋੜ੍ਹਾ ਜਿਹਾ ਵੀ ਡਰਾਇਵਰ ਲੇਟ ਹੋ ਜਾਂਦਾ ਤਾਂ ਔਰਤ 'ਤੇ ਚਾੜ੍ਹ ਦਿੱਤੀ ਸੀ ਬੱਸ 

Mangalore Road Accident News : ਇਕ ਵੀਡੀਓ ਇਕ ਵਾਰ ਫਿਰ ਸੋਸ਼ਲ ਮੀਡੀਆ 'ਤੇ ਦੇਖਣ ਨੂੰ ਮਿਲ ਰਿਹਾ ਹੈ। ਇਸ ਵੀਡੀਓ ਨੂੰ ਦੇਖ ਕੇ ਤੁਹਾਡੇ ਸਾਹ ਰੁਕ ਜਾਣਗੇ। ਦੇਖਿਆ ਜਾ ਸਕਦਾ ਹੈ ਕਿ ਇਕ ਔਰਤ ਕਾਹਲੀ 'ਚ ਸੜਕ ਪਾਰ ਕਰ ਰਹੀ ਸੀ ਤਾਂ ਅਚਾਨਕ..

ਮੰਗਲੁਰੂ  :  ਛੋਟੀ ਜਿਹੀ ਲਾਪਰਵਾਹੀ ਕਾਰਨ ਵੱਡੇ ਹਾਦਸੇ ਵਾਪਰਦੇ ਹਨ। ਅਜਿਹੀ ਲਾਪਰਵਾਹੀ ਸੜਕ ਪਾਰ ਕਰਦੇ ਸਮੇਂ ਅਕਸਰ ਦੇਖਣ ਨੂੰ ਮਿਲਦੀ ਸੀ। ਸੋਸ਼ਲ ਮੀਡੀਆ 'ਤੇ ਵੀ ਇਸ ਤਰ੍ਹਾਂ ਦੀਆਂ ਕਈ ਵੀਡੀਓਜ਼ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ 'ਚ ਦੇਖਿਆ ਜਾ ਰਿਹਾ ਹੈ ਕਿ ਥੋੜੀ ਜਿਹੀ ਜਲਦਬਾਜ਼ੀ ਕਰਨ ਨਾਲ ਵੱਡੇ ਹਾਦਸੇ ਵਾਪਰ ਜਾਂਦੇ ਹਨ। ਅਜਿਹਾ ਹੀ ਇਕ ਵੀਡੀਓ ਇਕ ਵਾਰ ਫਿਰ ਸੋਸ਼ਲ ਮੀਡੀਆ 'ਤੇ ਦੇਖਣ ਨੂੰ ਮਿਲ ਰਿਹਾ ਹੈ।

ਇਸ ਵੀਡੀਓ ਨੂੰ ਦੇਖ ਕੇ ਤੁਹਾਡੇ ਸਾਹ ਰੁਕ ਜਾਣਗੇ। ਅਸਲ 'ਚ ਦੇਖਿਆ ਜਾ ਸਕਦਾ ਹੈ ਕਿ ਇਕ ਔਰਤ ਕਾਹਲੀ 'ਚ ਸੜਕ ਪਾਰ ਕਰ ਰਹੀ ਸੀ ਤਾਂ ਅਚਾਨਕ ਇੱਕ ਚੱਲਦੀ ਬੱਸ ਉਸਦੇ ਨੇੜੇ ਆ ਜਾਂਦੀ ਹੈ। ਇਸ ਤੋਂ ਬਾਅਦ ਉਥੇ ਜੋ ਕੁਝ ਹੋਇਆ, ਉਸ ਦੀ ਪੂਰੀ ਵੀਡੀਓ ਸੀਸੀਟੀਵੀ 'ਚ ਕੈਦ ਹੋ ਗਈ।

ਦੇਖੋ ਕਿਵੇਂ ਬਚੀ ਔਰਤ - ਵਾਇਰਲ ਵੀਡੀਓ

 

ਇਹ ਵੀਡੀਓ ਕਰਨਾਟਕ ਦੇ ਮੰਗਲੁਰੂ ਤੋਂ  ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਤੁਹਾਡੀਆਂ ਅੱਖਾਂ ਫਟ ਜਾਣਗੀਆਂ। ਇਸ ਵੀਡੀਓ 'ਚ ਨਜ਼ਰ ਆ ਰਿਹਾ ਹੈ ਕਿ ਇਕ ਔਰਤ ਸੜਕ ਵੱਲ ਦੇਖੇ ਬਿਨਾਂ ਹੀ ਸੜਕ ਪਾਰ ਕਰ ਰਹੀ ਸੀ। ਉਦੋਂ ਹੀ ਉਸ ਸੜਕ 'ਤੇ ਆ ਰਹੀ ਬੱਸ ਔਰਤ ਦੇ ਬਿਲਕੁਲ ਨੇੜੇ ਆ ਗਈ। ਵੀਡੀਓ ਦੇਖ ਕੇ ਇਕ ਵਾਰ ਤਾਂ ਲੱਗਦਾ ਹੈ ਕਿ ਬੱਸ ਔਰਤ ਨੂੰ ਦਰੜ ਦੇਵੇਗੀ ਪਰ ਅਜਿਹਾ ਨਹੀਂ ਹੋਇਆ।

ਡਰਾਈਵਰ ਨੇ ਆਪਣੀ ਮੁਸਤੈਦੀ ਦਿਖਾਉਂਦੇ ਹੋਏ ਤੁਰੰਤ ਬ੍ਰੇਕ ਲਗਾਈ ਅਤੇ ਗੱਡੀ ਨੂੰ ਥੋੜ੍ਹਾ ਮੋੜ ਲਿਆ। ਇਸ ਕਾਰਨ ਔਰਤ ਦਾ ਬਚਾਅ ਹੋ ਗਿਆ, ਨਹੀਂ ਤਾਂ ਉਹ ਹਾਦਸੇ ਦਾ ਸ਼ਿਕਾਰ ਹੋ ਸਕਦੀ ਸੀ। ਹਾਲਾਂਕਿ ਡਰਾਈਵਰ ਨੇ ਜਿਸ ਤਰ੍ਹਾਂ ਬ੍ਰੇਕ ਲਗਾ ਕੇ ਔਰਤ ਨੂੰ ਬਚਾਇਆ, ਉਸ ਨਾਲ ਬੱਸ ਪਲਟ ਵੀ ਸਕਦੀ ਸੀ। ਇਸ ਮਹਿਲਾ ਕਾਰਨ ਬੈਠੀਆਂ ਸਵਾਰੀਆਂ ਹਾਦਸੇ ਦਾ ਸ਼ਿਕਾਰ ਹੋ ਸਕਦੀਆਂ ਸਨ।


ਔਰਤ ਨੂੰ ਅਚਾਨਕ ਸੜਕ ਪਾਰ ਕਰਦੀ ਦੇਖ ਕੇ ਬੱਸ ਡਰਾਈਵਰ ਨੇ ਬੜੀ ਦੂਰਅੰਦੇਸ਼ੀ ਦਿਖਾਈ। ਲੋਕਾਂ ਨੂੰ ਅਕਸਰ ਸੜਕ ਪਾਰ ਕਰਦੇ ਸਮੇਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਦੇ ਬਾਵਜੂਦ ਅਣਗਹਿਲੀ ਕਾਰਨ ਵੱਡੇ ਹਾਦਸੇ ਵਾਪਰਦੇ ਹਨ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

ਟਾਪ ਹੈਡਲਾਈਨ

Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ
Three sisters, one groom : ਯੂਪੀ 'ਚ 3 ਭੈਣਾਂ ਦਾ ਇੱਕੋ ਦੁਲ੍ਹਾ ! ਇੰਫਲੂਐਂਸਰ ਭੈਣਾਂ ਨੇ ਆਪਣੇ ਕੈਮਰਾਮੈਨ ਨਾਲ ਕਰਵਾਇਆ ਵਿਆਹ
Three sisters, one groom : ਯੂਪੀ 'ਚ 3 ਭੈਣਾਂ ਦਾ ਇੱਕੋ ਦੁਲ੍ਹਾ ! ਇੰਫਲੂਐਂਸਰ ਭੈਣਾਂ ਨੇ ਆਪਣੇ ਕੈਮਰਾਮੈਨ ਨਾਲ ਕਰਵਾਇਆ ਵਿਆਹ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Embed widget