ਪੜਚੋਲ ਕਰੋ

Viral News: ਪਤਨੀ ਦੀ ਖ਼ਾਤਰ ਖਾਂਦੇ ਨੇ ਕੁੱਟਮਾਰ! ਵਹੁਟੀ ਦੀ ਭਾਲ ਵਿੱਚ ਝੱਲਣਾ ਪੈਂਦਾ ਹਰ ਦੁੱਖ

Viral News: ਨਾਈਜੀਰੀਆ ਵਿੱਚ ਫੁਲਾਨੀ ਨਾਂ ਦਾ ਇੱਕ ਗੋਤ ਹੈ ਜੋ ਪੱਛਮੀ ਅਫਰੀਕਾ ਦੇ ਕਈ ਦੇਸ਼ਾਂ ਵਿੱਚ ਪਾਇਆ ਜਾਂਦਾ ਹੈ। ਇਸ ਕਬੀਲੇ ਵਿੱਚ ਸ਼ਾਰੋ ਨਾਂ ਦਾ ਇੱਕ ਤਿਉਹਾਰ ਹੁੰਦਾ ਹੈ ਜਿਸ ਵਿੱਚ ਮਰਦਾਂ ਨੂੰ ਮਾਰਿਆ ਜਾਂਦਾ ਹੈ। ਉਹ ਵੀ ਸਭ ਦੇ ਸਾਹਮਣੇ

Viral News: ਦੁਨੀਆ ਵਿੱਚ ਕਈ ਅਜਿਹੇ ਦੇਸ਼ ਹਨ ਜਿੱਥੇ ਅਜੇ ਵੀ ਕਬੀਲੇ ਰਹਿ ਰਹੇ ਹਨ ਜੋ ਆਪਣੀਆਂ ਅਜੀਬੋ-ਗਰੀਬ ਪਰੰਪਰਾਵਾਂ ਕਾਰਨ ਸੁਰਖੀਆਂ ਵਿੱਚ ਰਹਿੰਦੇ ਹਨ। ਇਹ ਪਰੰਪਰਾਵਾਂ ਦੁਨੀਆਂ ਨੂੰ ਅਜੀਬ ਲੱਗ ਸਕਦੀਆਂ ਹਨ, ਪਰ ਉਸ ਕਬੀਲੇ ਦੇ ਲੋਕ ਅੱਜ ਤੱਕ ਇਨ੍ਹਾਂ ਦਾ ਪਾਲਣ ਕਰਦੇ ਆ ਰਹੇ ਹਨ ਅਤੇ ਉਸ ਅਨੁਸਾਰ ਵਿਹਾਰ ਕਰਦੇ ਹਨ। ਅਫ਼ਰੀਕਾ ਵਿੱਚ ਅਜੇ ਵੀ ਕਈ ਅਜਿਹੇ ਕਬੀਲੇ ਰਹਿੰਦੇ ਹਨ ਜਿਨ੍ਹਾਂ ਦੇ ਵਿਸ਼ਵਾਸ ਹੈਰਾਨੀਜਨਕ ਹਨ। ਅਜਿਹਾ ਹੀ ਇੱਕ ਕਬੀਲਾ ਹੈ ਫੁਲਾਨੀ ਜਿਸ ਵਿੱਚ ਮਰਦਾਂ ਨੂੰ ਪਤਨੀ ਪ੍ਰਾਪਤ ਕਰਨ ਲਈ ਦੁੱਖ ਝੱਲਣੇ ਪੈਂਦੇ ਹਨ।

ਇੱਕ ਮੀਡੀਆ ਰਿਪੋਰਟ ਅਨੁਸਾਰ ਨਾਈਜੀਰੀਆ ਵਿੱਚ ਫੁਲਾਨੀ ਨਾਮ ਦਾ ਇੱਕ ਕਬੀਲਾ ਹੈ ਜੋ ਪੱਛਮੀ ਅਫਰੀਕਾ ਦੇ ਕਈ ਦੇਸ਼ਾਂ ਵਿੱਚ ਪਾਇਆ ਜਾਂਦਾ ਹੈ। ਇਸ ਕਬੀਲੇ ਵਿੱਚ ਸ਼ਾਰੋ ਨਾਂ ਦਾ ਇੱਕ ਤਿਉਹਾਰ ਹੁੰਦਾ ਹੈ ਜਿਸ ਵਿੱਚ ਮਰਦਾਂ ਨੂੰ ਮਾਰਿਆ ਜਾਂਦਾ ਹੈ। ਉਹ ਵੀ ਸਭ ਦੇ ਸਾਹਮਣੇ। ਇਸ ਤਿਉਹਾਰ 'ਚ ਇਹ ਤੈਅ ਹੋਵੇਗਾ ਕਿ ਕਿਸ ਪੁਰਸ਼ ਨੂੰ ਆਪਣੀ ਪਸੰਦ ਦੀ ਪਤਨੀ ਮਿਲੇਗੀ। ਇੱਥੇ ਮਰਦਾਂ ਦਾ ਮਾਰ ਖਾਣਾ ਉਨ੍ਹਾਂ ਲਈ ਮਾਣ ਅਤੇ ਸਨਮਾਨ ਦੀ ਗੱਲ ਸਮਝੀ ਜਾਂਦੀ ਹੈ।

ਇਸ ਤਿਉਹਾਰ ਵਿੱਚ ਅਣਵਿਆਹੇ ਮਰਦ ਇਕੱਠੇ ਹੁੰਦੇ ਹਨ ਅਤੇ ਫਿਰ ਬਜ਼ੁਰਗ ਉਨ੍ਹਾਂ ਨੂੰ ਲੱਕੜ ਦੇ ਡੰਡਿਆਂ ਨਾਲ ਕੁੱਟਦੇ ਹਨ। ਇਸ ਦੌਰਾਨ ਹੋਰ ਲੋਕ ਅਤੇ ਲੜਕੇ ਦੇ ਪਰਿਵਾਰ ਵਾਲੇ ਉਨ੍ਹਾਂ ਨੂੰ ਦਰਸ਼ਕਾਂ ਵਾਂਗ ਦੇਖਦੇ ਰਹਿੰਦੇ ਹਨ। ਪਰਿਵਾਰਕ ਮੈਂਬਰਾਂ ਮਾਨਦੇ ਹਨ ਕਿ ਲੜਕੇ ਮਾਰ ਖਾਣ ਵਿੱਚ ਅਸਮਰੱਥ ਨਾ ਰਹਿ ਜਾਵੇ ਨਹੀਂ ਤਾਂ ਪਰਿਵਾਰ ਨੂੰ ਉਸ ਦਾ ਨੁਕਸਾਨ ਹੋਵੇਗਾ। ਜੇਕਰ ਲੜਕਾ ਦਰਦ ਕਾਰਨ ਕੁੱਟ  ਨਹੀਂ ਸਹਿਣ ਕਰ ਪਾਉਂਦਾ ਤਾਂ ਉਸ ਨੂੰ ਕਮਜ਼ੋਰ ਸਮਝਿਆ ਜਾਂਦਾ ਹੈ ਅਤੇ ਫਿਰ ਲੜਕੀ ਅਤੇ ਉਸ ਦੇ ਪਰਿਵਾਰ ਵਾਲੇ ਉਸ ਨੂੰ ਯੋਗ ਲਾੜਾ ਨਹੀਂ ਸਮਝਦੇ।

ਇਹ ਵੀ ਪੜ੍ਹੋ: Viral News: ਵਿਆਹ 'ਤੇ ਨਹੀਂ ਪਹੁੰਚੇ ਮਹਿਮਾਨ ਤਾਂ ਲਾੜੀ ਨੇ ਲਗਾਇਆ 'ਜੁਰਮਾਨਾ'

ਕੁੱਟਮਾਰ ਦੇ ਪਿੱਛੇ ਕਾਰਨ ਇਹ ਹੈ ਕਿ ਉਹ ਜਿੰਨਾ ਜ਼ਿਆਦਾ ਦਰਦ ਸਹਿਣ ਕਰੇਗਾ, ਓਨਾ ਹੀ ਉਸ ਦਾ ਆਪਣੀ ਹੋਣ ਵਾਲੀ ਪਤਨੀ ਲਈ ਪਿਆਰ ਵਧੇਗਾ। ਮੰਨਿਆ ਜਾਂਦਾ ਹੈ ਕਿ ਦਰਦ ਸਹਿਣ ਨਾਲ ਪੁਰਸ਼ ਇਹ ਦਰਸਾਉਂਦੇ ਹਨ ਕਿ ਉਹ ਲੜਕੀ ਨੂੰ ਬਹੁਤ ਪਿਆਰ ਕਰਦੇ ਹਨ ਅਤੇ ਉਸ ਲਈ ਕਿਸੇ ਵੀ ਹੱਦ ਤੱਕ ਦਰਦ ਸਹਿ ਸਕਦੇ ਹਨ। ਅਜਿਹਾ ਸਿਰਫ਼ ਇੱਕ ਲੜਕੇ ਨਾਲ ਨਹੀਂ, ਕਈ ਮੁੰਡਿਆਂ ਨਾਲ ਇੱਕੋ ਸਮੇਂ ਹੁੰਦਾ ਹੈ। ਕਈ ਵਾਰ ਇਹ ਮੁਕਾਬਲਾ ਸਿਰਫ਼ ਇੱਕ ਕੁੜੀ ਲਈ ਹੁੰਦਾ ਹੈ। ਬਹੁਤ ਸਾਰੇ ਮੁਕਾਬਲੇਬਾਜ਼ ਇੱਕ ਲੜਕੀ ਨੂੰ ਪ੍ਰਾਪਤ ਕਰਨ ਲਈ ਇਕੱਠੇ ਹੁੰਦੇ ਹਨ ਅਤੇ ਜੋ ਜਿੱਤਦਾ ਹੈ ਉਹ ਲੜਕੀ ਦਾ ਲਾੜਾ ਬਣ ਜਾਂਦਾ ਹੈ, ਜਾਂ ਜਿੱਤਣ ਵਾਲਾ ਲੜਕਾ ਆਪਣੀ ਪਸੰਦ ਦੀ ਲੜਕੀ ਨੂੰ ਚੁਣ ਸਕਦਾ ਹੈ। ਉਸ ਦੇ ਸਰੀਰ 'ਤੇ ਛੱਡਿਆ ਜ਼ਖ਼ਮ ਉਸ ਦੀ ਬਹਾਦਰੀ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਹੁਣ ਇਹ ਵਿਸ਼ਵਾਸ ਹੌਲੀ-ਹੌਲੀ ਖ਼ਤਮ ਹੁੰਦਾ ਜਾ ਰਿਹਾ ਹੈ। ਇਹ ਮੁਸਲਮਾਨ ਕਬੀਲਾ ਹੈ ਅਤੇ ਉਹ ਮੰਨਦੇ ਹਨ ਕਿ ਅਜਿਹਾ ਕਰਨਾ ਇਸਲਾਮ ਵਿੱਚ ਹਰਾਮ ਹੈ।

ਇਹ ਵੀ ਪੜ੍ਹੋ: Viral Video: ਬਾਈਕ 'ਤੇ ਖੜ੍ਹੇ ਹੋ ਕੇ ਸਟੰਟ ਕਰ ਰਿਹਾ ਵਿਅਕਤੀ ਸਾਹਮਣੇ ਤੋਂ ਆ ਗਈ ਇੱਕ ਹੋਰ ਬਾਈਕ, ਫਿਰ...

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Advertisement
ABP Premium

ਵੀਡੀਓਜ਼

ਪੰਜਾਬ ਬਿਨਾ ਮੈਂ ਮਰ ਜਾਉਂਗਾ , ਵੇਖੋ ਕੀ ਬੋਲੇ ਦਿਲਜੀਤ ਦੋਸਾਂਝਪੰਜਾਬੀ ਆ ਗਏ ਓਏ ਕਿਥੋਂ ਸ਼ੁਰੂ ਹੋਇਆ , ਦਿਲਜੀਤ ਦੋਸਾਂਝ ਨੇ ਆਪ ਦੱਸੀ ਕਹਾਣੀਦਿਲਜੀਤ ਕਰਕੇ ਨੀਰੂ ਬਾਜਵਾ ਦੀ ਧੀ ਬੋਲੀ , ਪੰਜਾਬੀ ਆ ਗਏ ਓਏਮੈਂ ਅੱਜ ਜੋ ਵੀ ਹਾਂ ਬੱਸ ਪੰਜਾਬੀ ਕਰਕੇ , ਦਿਲਜੀਤ ਦੋਸਾਂਝ ਦੀ ਡੂੰਗੀ ਗੱਲ ਸੁਣੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Embed widget