ਪੜਚੋਲ ਕਰੋ

Watch: Hot Air Balloon ਨੂੰ ਲੱਗੀ ਅੱਗ, ਹਵਾ ਵਿੱਚ ਯਾਤਰੀਆਂ ਨੇ ਮਾਰੀ ਛਾਲ, 2 ਦੀ ਮੌਤ

Hot Air Balloon Fire: Hot Air Balloon ਨੂੰ ਅੱਗ ਫੜਨ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦੱਸਿਆ ਜਾ ਰਿਹੈ ਕਿ ਇਸ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ।

Hot Air Balloon Catches Fire: ਮੈਕਸੀਕੋ (Mexico) 'ਚ ਗਰਮ ਹਵਾ ਦੇ ਗੁਬਾਰੇ (Hot Air Balloon) 'ਚ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਦਾ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਖੇਤਰੀ ਸਰਕਾਰ ਨੇ ਕਿਹਾ ਕਿ ਸ਼ਨੀਵਾਰ (1 ਅਪ੍ਰੈਲ) ਨੂੰ ਮੈਕਸੀਕੋ ਸਿਟੀ ਦੇ ਨੇੜੇ ਮਸ਼ਹੂਰ ਟਿਓਟੀਹੁਆਕਨ ਪੁਰਾਤੱਤਵ ਸਥਾਨ ਉੱਤੇ ਉੱਡਦੇ ਸਮੇਂ Hot Air Balloon ਨੂੰ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ।

ਮੈਕਸੀਕੋ ਰਾਜ ਦੀ ਸਰਕਾਰ ਨੇ ਕਿਹਾ, ਕੁਝ ਯਾਤਰੀਆਂ ਨੇ ਗੁਬਾਰੇ ਤੋਂ ਛਾਲ ਮਾਰ ਦਿੱਤੀ। ਇੱਕ ਬੱਚੇ ਦੇ ਅੱਜ ਵਿਚ ਝੁਲਸਣ ਦੀ ਖ਼ਬਰ ਵੀ ਸਾਹਮਣੇ ਆਈ ਹੈ। ਮ੍ਰਿਤਕਾਂ ਦੀ ਪਛਾਣ 39 ਸਾਲਾ ਔਰਤ ਅਤੇ 50 ਸਾਲਾ ਵਿਅਕਤੀ ਵਜੋਂ ਹੋਈ ਹੈ। ਹਾਲਾਂਕਿ ਉਸ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਇਸ ਹਾਦਸੇ ਵਿੱਚ ਇੱਕ ਬੱਚੇ ਦਾ ਚਿਹਰਾ ਅੱਗ ਨਾਲ ਪੂਰੀ ਤਰ੍ਹਾਂ ਝੁਲਸ ਗਿਆ। ਇਸ ਨਾਲ ਹੀ ਉਸ ਦੀ ਸੱਜੀ ਲੱਤ ਵੀ ਫਰੈਕਚਰ ਹੋ ਗਈ।

ਵੀਡੀਓ ਸੋਸ਼ਲ ਮੀਡੀਆ 'ਤੇ ਹੋ ਰਿਹੈ ਵਾਇਰਲ

ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ Hot Air Balloon 'ਤੇ ਕਿੰਨੇ ਯਾਤਰੀ ਸਵਾਰ ਸਨ। ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਗਈ ਇਕ ਵੀਡੀਓ ਵਿਚ ਦਿਖਾਇਆ ਗਿਆ ਹੈ ਕਿ ਗੁਬਾਰਾ ਪੂਰੀ ਤਰ੍ਹਾਂ ਨਾਲ ਅਸਮਾਨ ਨੂੰ ਅੱਗ ਦੀ ਲਪੇਟ ਵਿਚ ਲੈ ਰਿਹਾ ਹੈ। ਕਈ ਟੂਰ ਆਪਰੇਟਰ ਮੈਕਸੀਕੋ ਸਿਟੀ ਦੇ 45 ਮੀਲ (70 ਕਿਲੋਮੀਟਰ) ਉੱਤਰ-ਪੂਰਬ ਵਿੱਚ, ਲਗਭਗ $150 ਵਿੱਚ, ਟਿਓਟੀਹੁਆਕਨ ਉੱਤੇ ਇੱਕ ਬੈਲੂਨ ਟੂਰ 'ਤੇ ਯਾਤਰੀਆਂ ਨੂੰ ਲੈ ਜਾਂਦੇ ਹਨ।

ਯਾਤਰੀਆਂ ਨੇ Hot Air Balloon ਤੋਂ ਮਾਰ ਦਿੱਤੀ ਛਾਲ 

ਗੁਬਾਰੇ 'ਚ ਸਵਾਰ ਕਈ ਯਾਤਰੀ ਡਰ ਗਏ ਅਤੇ ਹੌਟ ਏਅਰ ਬੈਲੂਨ ਤੋਂ ਛਾਲ ਮਾਰ ਦਿੱਤੀ। ਟਿਓਟੀਹੁਆਕਨ ਸੂਰਜ ਅਤੇ ਚੰਦਰਮਾ ਦੇ ਪਿਰਾਮਿਡ ਅਤੇ ਇਸ ਦੇ ਐਵੇਨਿਊ ਆਫ਼ ਦਾ ਡੈੱਡ ਦੇ ਨਾਲ ਇੱਕ ਪ੍ਰਸਿੱਧ ਸੈਰ-ਸਪਾਟਾ ਸਥਾਨ ਹੈ। ਜੋ ਕਿ ਪ੍ਰੀ-ਕੋਲੰਬੀਅਨ ਕਾਲ ਦਾ ਇੱਕ ਜੀਵਤ ਸਮਾਰਕ ਹੈ। ਭਾਰਤ ਵਿੱਚ ਵੀ ਕਈ ਥਾਵਾਂ 'ਤੇ ਹੌਟ ਏਅਰ ਬੈਲੂਨ ਰਾਈਡ ਸਭ ਤੋਂ ਵਧੀਆ ਸਾਹਸੀ ਗਤੀਵਿਧੀਆਂ ਵਿੱਚੋਂ ਇੱਕ ਹੈ। ਜੈਪੁਰ ਸ਼ਹਿਰ ਹੌਟ ਏਅਰ ਬੈਲੂਨ ਰਾਈਡ ਲਈ ਵੀ ਮਸ਼ਹੂਰ ਹੈ।

ਟਾਪ ਹੈਡਲਾਈਨ

Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget