ਪੜਚੋਲ ਕਰੋ

Donkeys: ਯੋਨ ਸ਼ਕਤੀ ਵਧਾਉਣ ਲਈ ਹਰ ਸਾਲ ਮਾਰੇ ਜਾ ਰਹੇ 59 ਲੱਖ ਗਧੇ, ਚੀਨ ਸਭ ਤੋਂ ਅੱਗੇ, ਇੰਝ ਬਣ ਰਹੀਆਂ ਦਵਾਈਆਂ  

Donkeys Killed Sex Enhancing Drugs: ਬਰੂਕ ਇੰਡੀਆ (ਬੀ.ਆਈ.) ਦੁਆਰਾ ਜਾਰੀ ਕੀਤੀ ਗਈ 'ਦਿ ਹਿਡਨ ਹਾਈਡ' ਰਿਪੋਰਟ ਦੇ ਅਨੁਸਾਰ, ਭਾਰਤ ਵਿੱਚ 2012 ਤੋਂ 2019 ਦਰਮਿਆਨ ਗਧਿਆਂ ਦੀ ਆਬਾਦੀ ਵਿੱਚ 61.2 ਪ੍ਰਤੀਸ਼ਤ ਦੀ ਵੱਡੀ ਗਿਰਾਵਟ ਆਈ ਹੈ।

Donkeys Killed Sex Enhancing Drugs: ਹਰ ਸਾਲ ਦੁਨੀਆ ਵਿੱਚ 59 ਲੱਖ ਗਧਿਆਂ ਦੀ ਚਮੜੀ ਲੈਣ ਦੇ ਲਈ ਉਹਨਾਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਇਹਨਾਂ ਗਧਿਆਂ ਤੋਂ ਯੋਨ ਸ਼ਕਤੀ ਵਧਾਉਣ ਵਾਲੀਆਂ ਦਵਾਈਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਜਿਸ ਕਾਰਨ ਗਧੇ ਮਾਰਨ ਦਾ ਅੰਕੜਾ ਵੀ ਸਾਲ ਦਰ ਸਾਲ ਵੱਧਦਾ ਜਾ ਰਿਹਾ ਹੈ। 

ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਚੀਨੀ ਕੰਪਨੀਆਂ ਗਧੇ ਦੀ ਚਮੜੀ ਤੋਂ ਜੈਲੇਟਿਨ ਕੱਢ ਰਹੀਆਂ ਹਨ, ਜਿਸ ਦੀ ਵਰਤੋਂ ਦਵਾਈਆਂ ਅਤੇ ਚੀਨ ਵਿਚ ਮਸ਼ਹੂਰ ਮਿਠਾਈਆਂ ਅਤੇ ਸੁੰਦਰਤਾ ਉਤਪਾਦਾਂ ਵਿਚ ਕੀਤੀ ਜਾਂਦੀ ਹੈ। ਖਾਸ ਤੌਰ 'ਤੇ ਉਨ੍ਹਾਂ ਦਵਾਈਆਂ ਦੀ ਭਾਰੀ ਮੰਗ ਹੈ ਜੋ ਯੋਨ ਸ਼ਕਤੀ, ਜਿਨਸੀ ਸ਼ਕਤੀ ਅਤੇ ਤਾਕਤ ਨੂੰ ਵਧਾਉਂਦੀਆਂ ਹਨ।

ਜੇਕਰ ਇਸ ਨੂੰ ਨਾ ਰੋਕਿਆ ਗਿਆ ਤਾਂ 2027 ਤੱਕ ਗਧਿਆਂ ਦੀ ਮੌਤ ਦੀ ਗਿਣਤੀ 14 ਫੀਸਦੀ ਵਧ ਕੇ 67 ਲੱਖ ਹੋ ਸਕਦੀ ਹੈ। ਦੁਨੀਆ ਭਰ 'ਚ ਗਧਿਆਂ ਅਤੇ ਖੱਚਰਾਂ ਦੀ ਬਿਹਤਰੀ ਲਈ ਕੰਮ ਕਰਨ ਵਾਲੀ ਸੰਸਥਾ 'ਦ ਡੌਂਕੀ ਸੈਂਚੂਰੀ' ਨੇ ਆਪਣੀ ਤਾਜ਼ਾ ਰਿਪੋਰਟ 'ਚ ਇਨ੍ਹਾਂ ਦੇ ਸ਼ਿਕਾਰ ਬਾਰੇ ਪੂਰੀ ਜਾਣਕਾਰੀ ਦਿੱਤੀ ਹੈ।

ਬਰੂਕ ਇੰਡੀਆ (ਬੀ.ਆਈ.) ਦੁਆਰਾ ਜਾਰੀ ਕੀਤੀ ਗਈ 'ਦਿ ਹਿਡਨ ਹਾਈਡ' ਰਿਪੋਰਟ ਦੇ ਅਨੁਸਾਰ, ਭਾਰਤ ਵਿੱਚ 2012 ਤੋਂ 2019 ਦਰਮਿਆਨ ਗਧਿਆਂ ਦੀ ਆਬਾਦੀ ਵਿੱਚ 61.2 ਪ੍ਰਤੀਸ਼ਤ ਦੀ ਵੱਡੀ ਗਿਰਾਵਟ ਆਈ ਹੈ।

ਗਧੇ ਦੇ ਅੰਦਰ ਗੂੰਦ ਲੁਕੀ ਹੁੰਦੀ ਹੈ ਉਸ ਨੂੰ ਅਜੀਆਓ ਕਹਿੰਦੇ ਹਨ। ਅਜੀਆਓ ਗਧੇ ਦੀ ਚਮੜੀ ਤੋਂ ਕੱਢੇ ਗਏ ਕੋਲੇਜਨ ਤੋਂ ਬਣਾਇਆ ਜਾਂਦਾ ਹੈ। ਚਮੜੀ ਵਿੱਚੋਂ ਕੱਢੇ ਜਾਣ ਤੋਂ ਬਾਅਦ, ਇਸ ਤੋਂ ਗੋਲੀਆਂ ਜਾਂ ਤਰਲ ਦੇ ਰੂਪ ਵਿੱਚ ਇਸ ਨੂੰ ਹੋਰ ਚੀਜ਼ਾਂ ਨਾਲ ਮਿਲਾ ਕੇ ਵੱਖ-ਵੱਖ ਉਤਪਾਦ ਬਣਾਏ ਜਾਂਦੇ ਹਨ। 2013 ਵਿੱਚ ਅਜਿਆਓ ਦਾ ਉਤਪਾਦਨ 3,200 ਟਨ ਸੀ, ਜਿਸ ਲਈ 1.2 ਮਿਲੀਅਨ ਗਧਿਆਂ ਦੀ ਖਾਲ ਦੀ ਲੋੜ ਸੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget