ਪੜਚੋਲ ਕਰੋ

ਅਸਮਾਨ 'ਚ ਹੈਲੀਕਾਪਟਰ ਰਾਹੀਂ ਉੱਡ ਰਹੇ ਸੀ MLA, ਥੱਲੇ ਜ਼ਮੀਨ 'ਤੇ ਹੋ ਗਈ ਮੱਝ ਦੀ ਮੌਤ, ਵਿਧਾਇਕ ਖ਼ਿਲਾਫ਼ ਕਤਲ ਦੀ ਸ਼ਿਕਾਇਤ

ਰਾਜਸਥਾਨ ਦੇ ਅਲਵਰ ਜ਼ਿਲ੍ਹੇ 'ਚ ਸਥਿੱਤ ਬਹਿਰੋੜ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਬਲਜੀਤ ਯਾਦਵ ਤੇ ਪਾਇਲਟ ਖ਼ਿਲਾਫ਼ ਉਨ੍ਹਾਂ ਦੇ ਹੀ ਵਿਧਾਨ ਸਭਾ ਖੇਤਰ 'ਚ ਰਹਿਣ ਵਾਲੇ ਇਕ ਪਸ਼ੂ ਮਾਲਕ ਨੇ ਪੁਲਿਸ ਸਟੇਸ਼ਨ 'ਚ ਸ਼ਿਕਾਇਤ ਦਿੱਤੀ ਹੈ।

Complaint of murder against MLA: ਧਰਤੀ 'ਤੇ ਮਰੀ ਇਕ ਮੱਝ ਦੀ ਮੌਤ ਲਈ ਅਸਮਾਨ 'ਚ ਉੱਡਦੇ ਹੈਲੀਕਾਪਟਰ ਦਾ ਪਾਇਲਟ ਜ਼ਿੰਮੇਵਾਰ ਹੋ ਸਕਦਾ ਹੈ। ਸਵਾਲ ਗੁੰਝਲਦਾਰ ਹੈ ਤੇ ਹੁਣ ਪੁਲਿਸ ਨੂੰ ਜਵਾਬ ਲੱਭਣਾ ਹੋਵੇਗਾ। ਸੁਣ ਕੇ ਹੈਰਾਨੀ ਹੋਵੇਗੀ ਕਿ ਪਰ ਇਹ ਮਾਮਲਾ ਰਾਜਸਥਾਨ ਦਾ ਹੈ। ਇੱਥੇ ਇੱਕ ਮੱਝ ਦੀ ਮੌਤ ਹੋਣ 'ਤੇ ਪਸ਼ੂ ਦਾ ਮਾਲਕ ਥਾਣੇ ਪਹੁੰਚ ਗਿਆ। ਉਸ ਨੇ ਆਪਣੀ ਸ਼ਿਕਾਇਤ 'ਚ ਜੋ ਕਿਹਾ, ਉਸ ਨੂੰ ਸੁਣ ਕੇ ਹਰ ਕੋਈ ਹੈਰਾਨ ਹੈ। ਪਸ਼ੂ ਮਾਲਕ ਦਾ ਕਹਿਣਾ ਹੈ ਕਿ ਵਿਧਾਇਕ ਦਾ ਹੈਲੀਕਾਪਟਰ ਉੱਪਰ ਤੋਂ ਲੰਘਿਆ ਤੇ ਸਦਮੇ 'ਚ ਜਾਂ ਡਰ ਕਾਰਨ ਜ਼ਮੀਨ 'ਤੇ ਬੰਨ੍ਹੀ ਉਸ ਦੀ ਮੱਝ ਦੀ ਜਾਨ ਚਲੀ ਗਈ। ਘਟਨਾ ਐਤਵਾਰ ਦੀ ਹੈ।

ਰਾਜਸਥਾਨ ਦੇ ਅਲਵਰ ਜ਼ਿਲ੍ਹੇ 'ਚ ਸਥਿੱਤ ਬਹਿਰੋੜ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਬਲਜੀਤ ਯਾਦਵ ਅਤੇ ਪਾਇਲਟ ਖ਼ਿਲਾਫ਼ ਉਨ੍ਹਾਂ ਦੇ ਹੀ ਵਿਧਾਨ ਸਭਾ ਖੇਤਰ 'ਚ ਰਹਿਣ ਵਾਲੇ ਇਕ ਪਸ਼ੂ ਮਾਲਕ ਨੇ ਪੁਲਿਸ ਸਟੇਸ਼ਨ 'ਚ ਸ਼ਿਕਾਇਤ ਦਿੱਤੀ ਹੈ। ਪੁਲਿਸ ਨੇ ਸ਼ਿਕਾਇਤ ਲੈ ਲਈ ਹੈ, ਪਰ ਫਿਲਹਾਲ ਮਾਮਲਾ ਦਰਜ ਨਹੀਂ ਕੀਤਾ ਹੈ। ਹੁਣ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤ ਬਹੁਤ ਹੀ ਹੈਰਾਨੀਜਨਕ ਹੈ, ਇਸ ਲਈ ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪਿੰਡ ਕੋਹਰਾਣਾ ਦੇ ਰਹਿਣ ਵਾਲੇ ਪਸ਼ੂ ਮਾਲਕ ਅਤੇ ਕਿਸਾਨ ਬਲਵੀਰ ਨੇ ਥਾਣਾ ਬਹਿਰੋੜ ਵਿਖੇ ਲਿਖਤੀ ਸ਼ਿਕਾਇਤ ਦਿੱਤੀ ਹੈ। ਉਸ ਦਾ ਦਾਅਵਾ ਹੈ ਕਿ ਉਸ ਦੀ ਮੱਝ ਦੀ ਕੀਮਤ 1 ਲੱਖ 50 ਹਜ਼ਾਰ ਰੁਪਏ ਸੀ ਅਤੇ ਉਹ ਪੂਰੀ ਤਰ੍ਹਾਂ ਤੰਦਰੁਸਤ ਸੀ। ਐਤਵਾਰ ਨੂੰ ਇੱਕ ਹੈਲੀਕਾਪਟਰ ਉੱਚੀ ਆਵਾਜ਼ 'ਚ ਬਾੜੇ 'ਚ ਬੱਝੀ ਮੱਝ ਤੋਂ ਸਿਰਫ਼ 10 ਤੋਂ 15 ਫੁੱਟ ਉੱਪਰੋਂ ਲੰਘਿਆ ਅਤੇ ਇਸ ਕਾਰਨ ਮੱਝ ਦੀ ਸਦਮੇ 'ਚ ਮੌਤ ਹੋ ਗਈ। ਹੁਣ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜਾਂ ਤਾਂ ਸਰਕਾਰ ਮੱਝਾਂ ਵਾਪਸ ਕਰੇ ਜਾਂ ਫਿਰ 1 ਲੱਖ 50 ਹਜ਼ਾਰ ਰੁਪਏ ਦੇਵੇ। ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਪੋਸਟਮਾਰਟਮ ਦੀ ਰਿਪੋਰਟ ਨਹੀਂ ਆਈ ਹੈ। ਉਸ ਦੇ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਮੱਝ ਦੀ ਮੌਤ ਕਿਵੇਂ ਹੋਈ। ਪਾਇਲਟ ਅਤੇ ਹੋਰਾਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਵਿਧਾਇਕ ਨੇ ਫੁੱਲਾਂ ਦੀ ਵਰਖਾ ਕਰਨ ਲਈ ਉਡਾਇਆ ਸੀ ਹੈਲੀਕਾਪਟਰ

ਦੂਜੇ ਪਾਸੇ ਇਹ ਸਾਰਾ ਪ੍ਰੋਗਰਾਮ ਵਿਧਾਇਕ ਬਲਜੀਤ ਯਾਦਵ ਦੀ ਤਰਫੋਂ ਕੀਤਾ ਗਿਆ ਸੀ। ਯਾਦਵ ਬਹਿਰੋੜ ਤੋਂ ਵਿਧਾਇਕ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਚਾਰ ਸਾਲਾਂ ਦੌਰਾਨ ਜਨਤਾ ਨੇ ਸਹਿਯੋਗ ਦਿੱਤਾ, ਵਿਕਾਸ ਕਾਰਜ ਕਰਵਾਏ। ਉਨ੍ਹਾਂ ਦਾ ਧੰਨਵਾਦ ਕਰਨ ਲਈ ਪਿੰਡਾਂ 'ਚ ਫੁੱਲਾਂ ਦੀ ਵਰਖਾ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਐਤਵਾਰ ਨੂੰ ਕਈ ਪਿੰਡਾਂ 'ਚ ਹੈਲੀਕਾਪਟਰ ਰਾਹੀਂ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਤਰ੍ਹਾਂ ਦਾ ਪ੍ਰੋਗਰਾਮ ਭਵਿੱਖ 'ਚ ਵੀ ਜਾਰੀ ਰਹੇਗਾ।

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget