ਪੜਚੋਲ ਕਰੋ

Viral Video: ਬੱਚਿਆਂ ਨਾਲ ਕਲਾਸ 'ਚ ਬੈਠ ਕੇ ਪੜ੍ਹਦਾ ਹੈ ਇਹ ਬਾਂਦਰ, ਵੀਡੀਓ ਹੋਈ ਵਾਇਰਲ, ਲੋਕਾਂ ਨੇ ਕਿਹਾ- ਸਕੂਲ ਦਾ ਨਵਾਂ ਵਿਦਿਆਰਥੀ

Watch: ਇੱਕ ਬਾਂਦਰ ਦਾ ਵਿਦਿਆਰਥੀਆਂ ਨਾਲ ਭਰੇ ਕਲਾਸ ਰੂਮ ਵਿੱਚ ਦਾਖਲ ਹੋਣ ਦਾ ਇੱਕ ਹੈਰਾਨ ਕਰਨ ਵਾਲਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਘਟਨਾ ਝਾਰਖੰਡ ਦੇ ਇੱਕ ਸਰਕਾਰੀ ਸਕੂਲ ਦੀ ਹੈ।

Social Media: ਜਾਨਵਰ ਅਕਸਰ ਸਾਨੂੰ ਆਪਣੇ ਪਿਆਰੇ ਵਿਹਾਰ ਨਾਲ ਹੈਰਾਨ ਕਰਦੇ ਹਨ। ਉਸ ਦੀਆਂ ਅਜਿਹੀਆਂ ਕਈ ਹਰਕਤਾਂ ਕੈਮਰੇ 'ਚ ਕੈਦ ਹੋ ਜਾਂਦੀਆਂ ਹਨ ਅਤੇ ਬਾਅਦ 'ਚ ਆਨਲਾਈਨ ਵਾਇਰਲ ਹੋ ਜਾਂਦੀਆਂ ਹਨ। ਹੁਣ ਇੱਕ ਬਾਂਦਰ ਦਾ ਵਿਦਿਆਰਥੀਆਂ ਨਾਲ ਭਰੇ ਇੱਕ ਕਲਾਸ ਰੂਮ ਵਿੱਚ ਦਾਖਲ ਹੋਣ ਦਾ ਇੱਕ ਹੈਰਾਨ ਕਰਨ ਵਾਲਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਘਟਨਾ ਝਾਰਖੰਡ ਦੇ ਇੱਕ ਸਰਕਾਰੀ ਸਕੂਲ ਦੀ ਹੈ। ਇਸ ਕਲਿੱਪ ਨੂੰ ਯੂਜ਼ਰ ਦੀਪਕ ਮਹਾਤੋ ਦੁਆਰਾ ਟਵਿੱਟਰ 'ਤੇ ਸ਼ੇਅਰ ਕੀਤਾ ਗਿਆ ਸੀ ਅਤੇ ਉਦੋਂ ਤੋਂ ਇਸ ਨੂੰ ਸੈਂਕੜੇ ਵਿਊਜ਼ ਅਤੇ ਲਾਈਕਸ ਮਿਲ ਚੁੱਕੇ ਹਨ।

ਕੈਪਸ਼ਨ 'ਚ ਮਹਤੋ ਨੇ ਲਿਖਿਆ, ''ਇੱਕ ਜੰਗਲੀ ਲੰਗੂਰ ਝਾਰਖੰਡ ਦੇ ਹਜ਼ਾਰੀਬਾਗ 'ਚ ਵਿਦਿਆਰਥੀਆਂ ਨਾਲ ਸਰਕਾਰੀ ਸਕੂਲ ਜਾਂਦਾ ਹੈ। ਬਾਂਦਰ ਨੂੰ ਹਜ਼ਾਰੀਬਾਗ ਦੇ ਇੱਕ ਸਰਕਾਰੀ ਸਕੂਲ ਵਿੱਚ ਵਿਦਿਆਰਥੀਆਂ ਨਾਲ ਕਲਾਸ ਵਿੱਚ ਜਾਂਦੇ ਦੇਖਿਆ ਗਿਆ। ਪਿਛਲੀ ਕਤਾਰ ਵਿੱਚ ਆਰਾਮ ਨਾਲ ਬੈਠਾ ਦੇਖਿਆ ਗਿਆ ਜਦੋਂ ਕਿ ਅਧਿਆਪਕ ਛੋਟੇ ਬੱਚਿਆਂ ਨੂੰ ਪੜ੍ਹਾਉਂਦੇ ਰਹੇ। ਇੱਕ ਕਲਾਸ ਵਿੱਚ ਬੈਠੇ ਇੱਕ ਬਾਂਦਰ ਦੀ ਤਸਵੀਰ ਵੀ ਇੰਟਰਨੈੱਟ ਉੱਤੇ ਸਾਹਮਣੇ ਆਈ ਹੈ। ਟਵਿੱਟਰ ਪੋਸਟ ਦੇ ਕੈਪਸ਼ਨ ਵਿੱਚ ਲਿਖਿਆ ਹੈ, "ਸਕੂਲ ਵਿੱਚ ਨਵਾਂ ਵਿਦਿਆਰਥੀ।" 

ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਘਟਨਾ ਕਦੋਂ ਵਾਪਰੀ। ਕੁਝ ਸਮਾਂ ਪਹਿਲਾਂ ਬਾਂਦਰਾਂ ਦੇ ਇੱਕ ਸਮੂਹ ਦਾ ਮੋਬਾਈਲ ਫੋਨ ਦੀ ਵਰਤੋਂ ਕਰਦੇ ਹੋਏ ਇੱਕ ਹੋਰ ਵੀਡੀਓ ਆਨਲਾਈਨ ਸਾਹਮਣੇ ਆਇਆ ਸੀ। ਕਲਿੱਪ ਵਿੱਚ, ਬਾਂਦਰਾਂ ਨੂੰ ਸਮਾਰਟਫ਼ੋਨ ਦੀ ਸਕਰੀਨ ਵੱਲ ਦੇਖਦੇ ਹੋਏ ਅਤੇ ਸੋਸ਼ਲ ਮੀਡੀਆ ਅਕਾਉਂਟਸ ਰਾਹੀਂ ਸਕ੍ਰੋਲ ਕਰਦੇ ਦੇਖਿਆ ਗਿਆ ਸੀ।

ਇਸ ਤੋਂ ਪਹਿਲਾਂ ਵੀ ਬਾਂਦਰ ਦੀ ਇੱਕ ਅਜਿਹੀ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਹੋ ਵਿਦਿਆਰਥੀਆਂ ਨਾਲ ਭਰੀ ਕਲਾਸ ਵਿੱਚ ਦਾਖਲ ਹੁੰਦਾ ਹੈ। ਇੱਕ ਬਾਂਦਰ ਕਲਾਸ ਵਿੱਚ ਦਾਖਲ ਹੁੰਦਾ ਹੈ ਅਤੇ ਇੱਕ ਮੇਜ਼ ਉੱਤੇ ਬੈਠਦਾ ਹੈ। ਬਾਂਦਰ ਦੇ ਆਲੇ-ਦੁਆਲੇ ਵਿਦਿਆਰਥੀ ਮੌਜੂਦ ਹਨ, ਜਿਨ੍ਹਾਂ 'ਚ ਕੁਝ ਬਾਂਦਰ ਨਾਲ ਗੱਲਬਾਤ ਕਰਦੇ ਹਨ ਅਤੇ ਕੁਝ ਵੀਡੀਓ ਬਣਾਉਣ 'ਚ ਲੱਗੇ ਹੋਏ ਹਨ। ਵਿਦਿਆਰਥੀ ਬਾਂਦਰ ਨੂੰ ਪਾਣੀ ਦੀ ਬੋਤਲ ਖੋਲ੍ਹਣਾ ਸਿਖਾਉਂਦਾ ਹੈ। ਇਸ ਤੋਂ ਪਹਿਲਾਂ ਜਿਵੇਂ ਹੀ ਬਾਂਦਰ ਨੇ ਮੇਜ਼ 'ਤੇ ਰੱਖੀ ਬੋਤਲ ਨੂੰ ਫੜਿਆ ਤਾਂ ਬੋਤਲ ਜਿਸ ਵਿਦਿਆਰਥੀ ਦੀ ਸੀ, ਨੇ ਉਸ ਨੂੰ ਵਾਪਸ ਖੋਹ ਲਿਆ। ਇਸ ਦੌਰਾਨ ਹੋਰ ਵਿਦਿਆਰਥੀ ਵੀ ਹੱਸਦੇ ਵੇਖੇ ਜਾ ਸਕਦੇ ਹਨ।

ਟਾਪ ਹੈਡਲਾਈਨ

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Embed widget